BIG NEWS: ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਬੰਟੀ ਰੋਮਾਨਾ ਨੂੰ ਚੰਡੀਗੜ੍ਹ ਪੁਲਿਸ ਨੇ ਉਨ੍ਹਾਂ ਦੀੀ ਰਿਹਾਇਸ਼ ਤੋਂ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਬੰਟੀ ਰੋਮਾਨਾ ਨੂੰ ਚੰਡੀਗੜ੍ਹ ਪੁਲਿਸ ਨੇ ਚੰਡੀਗੜ੍ਹ ਸਥਿਤ ਰਿਹਾਇਸ਼ ਸੈਕਟਰ 7 ਤੋਂ ਗ੍ਰਿਫ਼ਤਾਰ ਕੀਤਾ ਹੈ। ਚੰਡੀਗੜ੍ਹ ਸੈਕਟਰ 3 ਸਥਿਤ ਪੁਲਿਸ ਵੱਲੋਂ ਬੰਟੀ ਰੋਮਾਨਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਬੰਟੀ ਰੋਮਾਨਾ ਦੇ ਘਰ ਪਹੁੰਚ ਰਹੇ ਹਨ। ਪਰ ਹੱਲੇ ਤੱਕ ਗ੍ਰਿਫ਼ਤਾਰੀ ਦੇ ਕਾਰਨਾ ਕੋਈ ਪੱਤਾ ਨਹੀਂ ਲੱਗ ਸੱਕਿਆ ਹੈ।

See also  ਐਮਪੀ ਰਵਨੀਤ ਬਿੱਟੂ ਨੇ ਆਮ ਆਦਮੀ ਪਾਰਟੀ ਤੇ ਭਾਈ ਅੰਮ੍ਰਿਤਪਾਲ ਸਿੰਘ ਨੂੰ ਸੁਣਾਈਆ ਖਰੀਆਂ