ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਬੰਟੀ ਰੋਮਾਨਾ ਨੂੰ ਚੰਡੀਗੜ੍ਹ ਪੁਲਿਸ ਨੇ ਚੰਡੀਗੜ੍ਹ ਸਥਿਤ ਰਿਹਾਇਸ਼ ਸੈਕਟਰ 7 ਤੋਂ ਗ੍ਰਿਫ਼ਤਾਰ ਕੀਤਾ ਹੈ। ਚੰਡੀਗੜ੍ਹ ਸੈਕਟਰ 3 ਸਥਿਤ ਪੁਲਿਸ ਵੱਲੋਂ ਬੰਟੀ ਰੋਮਾਨਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਬੰਟੀ ਰੋਮਾਨਾ ਦੇ ਘਰ ਪਹੁੰਚ ਰਹੇ ਹਨ। ਪਰ ਹੱਲੇ ਤੱਕ ਗ੍ਰਿਫ਼ਤਾਰੀ ਦੇ ਕਾਰਨਾ ਕੋਈ ਪੱਤਾ ਨਹੀਂ ਲੱਗ ਸੱਕਿਆ ਹੈ।
Related posts:
ਅਮਨ ਅਰੋੜਾ ਵੱਲੋਂ ਪ੍ਰਸ਼ਾਸਨ ਤੇ ਜਨਤਕ ਸੇਵਾਵਾਂ ਪ੍ਰਣਾਲੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਆਈ.ਐਸ.ਬੀ. ਭਾਰਤੀ ਇੰਸਟੀਚ...
ਫਰੀਦਕੋਟ ਰੇਲਵੇ ਸਟੇਸ਼ਨ 'ਤੇ ਵੀ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨ ਜਥੇਬੰਦੀਆਂ ਨੇ ਰੇਲਵੇ ਟ੍ਰੈਕ 'ਤੇ ਧਰਨਾ ਦ...
ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਆਲਮੀ ਸੈਰ-ਸਪਾਟੇ ਦੇ ਸਥਾਨ ਵਜੋਂ ਵਿਕਸਤ ਕਰਨ ਦੀ ਸ਼ੁਰੂਆਤ
ਪੰਜਾਬ ਵਿੱਚ ਸਾਲ 2030 ਤੱਕ ਨਵਿਆਉਣਯੋਗ ਊਰਜਾ ਦੀ ਹਿੱਸੇਦਾਰੀ 30 ਫੀਸਦ ਤੱਕ ਵਧਾਈ ਜਾਵੇਗੀ: ਅਮਨ ਅਰੋੜਾ