Last Updated : July 15, 2026, 21:45 ISTPunjabਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਜਲੰਧਰ ਦੀ ਦੂਜੀ ਫੇਰੀ ਨੇ ਪੰਜਾਬ ਦੀ ਸਿਆਸਤ ਵਿੱਚ ਦਲਿਤ ਵੋਟ ਬੈਂਕ ਨੂੰ ਲੈ ਕੇ ਚਰਚਾ ਤੇਜ਼ ਕਰ ਦਿੱਤੀ ਹੈ। ਜਲੰਧਰ ਅਤੇ ਦੁਆਬਾ ਖੇਤਰ ਨੂੰ ਦਲਿਤ ਆਬਾਦੀ ਦੇ ਲਿਹਾਜ਼ ਨਾਲ ਬਹੁਤ ਅਹਿਮ ਮੰਨਿਆ ਜਾਂਦਾ ਹੈ, ਇਸ ਲਈ ਇਸ ਦੌਰੇ ਨੂੰ ਸਿਰਫ਼ ਇੱਕ ਸਰਕਾਰੀ ਪ੍ਰੋਗਰਾਮ ਨਹੀਂ, ਸਗੋਂ ਸਿਆਸੀ ਨਜ਼ਰੀਏ ਨਾਲ ਵੀ ਦੇਖਿਆ ਜਾ ਰਿਹਾ ਹੈ।ਸਵਾਲ ਇਹ ਵੀ ਉੱਠ ਰਿਹਾ ਹੈ ਕਿ ਕੀ ਭਾਜਪਾ ਦਾ ਮੁੱਖ ਫੋਕਸ ਦਲਿਤ ਵੋਟ ਬੈਂਕ ਨੂੰ ਆਪਣੇ ਹੱਕ ਵਿੱਚ ਲਿਆਉਣ ‘ਤੇ ਹੈ? ਦੂਜੇ ਪਾਸੇ ਕਾਂਗਰਸ ਲਈ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਫੈਕਟਰ ਕਿੰਨਾ ਪ੍ਰਭਾਵਸ਼ਾਲੀ ਸਾਬਤ ਹੋਵੇਗਾ, ਇਸ ‘ਤੇ ਵੀ ਨਜ਼ਰਾਂ ਟਿਕੀਆਂ ਹੋਈਆਂ ਹਨ।
- Advertisement -
Recent Posts
Most Popular
CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ, ਦੇਖੋ...
ਇਸ ਲੀਗ ਵਿੱਚ ਪੰਜਾਬ ਦੇ ਪ੍ਰਮੁੱਖ ਕ੍ਰਿਕਟਰ ਵੀ ਸ਼ਾਮਲ ਹਨ, ਜਿਨ੍ਹਾਂ ਵਿੱਚ ਅਨਮੋਲਪ੍ਰੀਤ ਸਿੰਘ, ਮਯੰਕ ਮਾਰਕੰਡੇ, ਨਮਨ ਧੀਰ, ਵਿਹਾਨ ਮਲਹੋਤਰਾ, ਇਮਾਨਜੋਤ ਸਿੰਘ ਚਾਹਲ, ਅਸ਼ਵਨੀ...
ਜਿਸ ਕਿਸਾਨੀ ਮੁੱਦੇ ‘ਤੇ ਵੱਖ ਹੋਏ ਕੀ ਉਸੇ ਮੁੱਦੇ ਤੋਂ ਗਠਜੋੜ ਦਾ ਰਾਹ ਨਿਕਲੇਗਾ...
ਅਕਾਲੀ-ਬੀਜੇਪੀ ਗਠਜੋੜ ਨੂੰ ਲੈ ਕੇ ਸਿਆਸੀ ਚਰਚਾਵਾਂ ਵਿਚਕਾਰ ਕਿਸਾਨੀ ਮੁੱਦਾ ਮੁੜ ਕੇਂਦਰ ਵਿੱਚ ਆ ਗਿਆ ਹੈ। ਜਿਸ ਕਿਸਾਨੀ ਮੁੱਦੇ ਨੂੰ ਲੈ ਕੇ ਦੋਵੇਂ ਧਿਰਾਂ...
Punjab State Rakhi Bumper- ਪੰਜਾਬ ਪੁਲਿਸ ਮੁਲਾਜ਼ਮ ਦੀ ਨਿਕਲੀ 7 ਕਰੋੜ ਦੀ ਲਾਟਰੀ |
Punjab State Rakhi Bumper Lottery 2026- 112 ਦੀ ਡਿਊਟੀ ਕਰਨ ਵਾਲੇ ਇੱਕ ਪੁਲੀਸ ਮੁਲਾਜ਼ਮ ਦੇ ਅਚਾਨਕ ਕਰੋੜਪਤੀ ਬਣਨ ਦੀ ਖ਼ਬਰ ਪੂਰੇ ਇਲਾਕੇ ਵਿੱਚ ਚਰਚਾ...
ਡੀਅਰ ਲਾਟਰੀ ‘ਤੇ ਕਮਿਸ਼ਨ ਘਟਾਉਣ ਦੇ ਇਲਜ਼ਾਮ, ਪੰਜਾਬ ਭਰ ਦੇ ਵਿਕਰੇਤਾ ਲੁਧਿਆਣਾ ਪਹੁੰਚੇ |
ਲੁਧਿਆਣਾ ’ਚ ਪੰਜਾਬ ਭਰ ਦੇ ਲਾਟਰੀ ਵਿਕਰੇਤਾਵਾਂ ਨੇ ਡੀਅਰ ਲਾਟਰੀ ’ਤੇ ਕਮਿਸ਼ਨ 15 ਤੋਂ 12 ਫੀਸਦੀ ਕਰਨ ਦੇ ਆਰੋਪ ਲਗਾਏ। TDS ਸਬੰਧੀ ਵੀ ਸਮੱਸਿਆਵਾਂ...
ਆਮ ਆਦਮੀ ਪਾਰਟੀ ਦੇ ਆਗੂ ਦੀ ਗੋਲੀਆਂ ਮਾਰ ਕੇ ਹੱਤਿਆ |
ਫਿਰੋਜ਼ਪੁਰ ਜ਼ਿਲ੍ਹੇ ਦੇ ਮਮਦੋਟ ਵਿੱਚ ਆਮ ਆਦਮੀ ਪਾਰਟੀ (ਆਪ) ਆਗੂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਰਿਪੋਰਟਾਂ ਤੋਂ ਪਤਾ ਚੱਲਦਾ ਹੈ ਕਿ...















