ਸੁਖਬੀਰ ਸਿੰਘ ਬਾਦਲ ਨੇ ਭਾਰਤੀ ਕਿਸਾਨ ਯੂਨੀਅਨ ਪੰਜਾਬ (ਲੱਖੋਵਾਲ) ਵੱਲੋਂ ਅਕਾਲੀ ਦਲ ਨੂੰ ਦਿੱਤੇ ਬਿਨਾਂ ਸ਼ਰਤ ਸਮਰਥਨ ਲਈ ਧੰਨਵਾਦ ਕੀਤਾ। 2027 ਵਿੱਚ ਸਰਕਾਰ ਬਣਨ ‘ਤੇ ਕਿਸਾਨੀ ਮਸਲੇ ਹੱਲ ਕਰਨ ਦਾ ਭਰੋਸਾ ਦਿੱਤਾ।