Breaking-ਪੰਜਾਬ ਕੈਬਨਿਟ ਵਿੱਚ ਵੱਡਾ ਫੇਰਬਦਲ… | ਪੰਜਾਬ ਖ਼ਬਰਾਂ

0
4
ਲਾਲਜੀਤ ਭੁੱਲਰ 'ਤੇ ਐਕਸ਼ਨ ਤੋਂ ਬਾਅਦ CM ਭਗਵੰਤ ਮਾਨ ਦਾ ਸਖ਼ਤ ਸੰਦੇਸ਼, ਕਿਹਾ ਕਾਨੂੰਨ ਦੀ ਉਲੰਘਣਾ ਬਰਦਾਸ਼ਤ ਨਹੀਂ, CM Bhagwant Mann's strong message after action on Laljit Bhullar, said violation of law will not be tolerated | ਪੰਜਾਬ ਖ਼ਬਰਾਂ

Last Updated:Mar 24, 2026 2:46 PM ISTਪੰਜਾਬ ਕੈਬਨਿਟ ਵਿੱਚ ਵੱਡਾ ਫੇਰਬਦਲ ਹੋਇਆ ਹੈ। ਕੈਬਨਿਟ ਮੰਤਰੀਆਂ ਦੇ ਵਿਭਾਗਾਂ ਵਿੱਚ ਫੇਰਬਦਲ ਕੀਤਾ ਗਿਆ ਹੈ। ਵਿੱਤ ਮੰਤਰੀ ਹਰਪਾਲ ਚੀਮਾ ਨੂੰ ਟਰਾਂਸਪੋਰਟ ਵਿਭਾਗ ਦਿੱਤਾ ਗਿਆ ਹੈ।ਪੰਜਾਬ ਕੈਬਨਿਟ ਵਿੱਚ ਵੱਡਾ ਫੇਰਬਦਲ ਪੰਜਾਬ ਕੈਬਨਿਟ ਵਿੱਚ ਵੱਡਾ ਫੇਰਬਦਲ ਹੋਇਆ ਹੈ। ਕੈਬਨਿਟ ਮੰਤਰੀਆਂ ਦੇ ਵਿਭਾਗਾਂ ਵਿੱਚ ਫੇਰਬਦਲ ਕੀਤਾ ਗਿਆ ਹੈ। ਵਿੱਤ ਮੰਤਰੀ ਹਰਪਾਲ ਚੀਮਾ ਨੂੰ ਟਰਾਂਸਪੋਰਟ ਵਿਭਾਗ ਦਿੱਤਾ ਗਿਆ ਹੈ। ਡਾ. ਰਵਜੋਤ ਨੂੰ ਜੇਲ੍ਹ ਵਿਭਾਗ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।ਜ਼ਿਕਯੋਗ ਹੈ ਕਿ ਲਾਲਜੀਤ ਭੁੱਲਰ ਦੇ ਅਸਤੀਫ਼ੇ ਤੋਂ ਬਾਅਦ ਇਹ ਵੱਡਾ ਬਦਲਾਅ ਕੀਤਾ ਗਿਆ ਹੈ।Read More

Rozana Times

LEAVE A REPLY

Please enter your comment!
Please enter your name here