canada police detain punjabi woman landlord after tenant complaint |

0
1
ਪੰਜਾਬ 'ਚ ਬਿਜਲੀ ਸੰਕਟ ਗਹਿਰਾਇਆ! ਥਰਮਲ ਪਲਾਂਟਾਂ ਦੇ 2 ਯੂਨਿਟ ਬੰਦ

ਕਿਰਾਏਦਾਰ ਦੀ ਸ਼ਿਕਾਇਤ ਤੋਂ ਬਾਅਦ ਕੈਨੇਡਾ ਵਿੱਚ ਪੰਜਾਬੀ ਮਹਿਲਾ ਮਕਾਨ ਮਾਲਕ ਨੂੰ ਪੁਲਿਸ ਨੇ ਡਿਟੇਨ ਕੀਤਾ। ਵੀਡੀਓ ਵਾਇਰਲ ਹੋਈ ਤਾਂ ਮਹਿਲਾ ਨੇ ਵੀ ਆਪਣਾ ਪੱਖ ਰੱਖਿਆ—ਦੱਸਿਆ, ਆਖ਼ਰ ਵਿਵਾਦ ਦੀ ਵਜ੍ਹਾ ਕੀ ਸੀ| ਕੈਨੇਡਾ ਵਿੱਚ ਇੱਕ ਪੰਜਾਬੀ ਮਹਿਲਾ ਮਕਾਨ ਮਾਲਕ ਨੂੰ ਕਿਰਾਏਦਾਰ ਦੀ ਸ਼ਿਕਾਇਤ ਤੋਂ ਬਾਅਦ ਪੁਲਿਸ ਵੱਲੋਂ ਡਿਟੇਨ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਹਿਲਾ ਨੂੰ ਪੁਲਿਸ ਵੱਲੋਂ ਲਿਜਾਏ ਜਾਣ ਦੀ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਤੋਂ ਬਾਅਦ ਇਹ ਮਾਮਲਾ ਸੋਸ਼ਲ ਮੀਡੀਆ ’ਤੇ ਚਰਚਾ ਵਿੱਚ ਆ ਗਿਆ।Read More

Rozana Times

LEAVE A REPLY

Please enter your comment!
Please enter your name here