ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਵਿੱਚ ਵਾਪਸੀ ਦੀਆਂ ਚਰਚਾਵਾਂ ਨੇ ਸਿਆਸੀ ਮਾਹੌਲ ਗਰਮਾ ਦਿੱਤਾ ਸੀ। ਹੁਣ ਬੇਟੀ ਜੈਇੰਦਰ ਕੌਰ ਨੇ ਖੁਦ ਸਾਹਮਣੇ ਆ ਕੇ ਦੱਸ ਦਿੱਤਾ ਕਿ ਕੈਪਟਨ ਕਿੱਥੇ ਰਹਿਣਗੇ। ਕੈਪਟਨ ਅਮਰਿੰਦਰ ਸਿੰਘ ਦੇ ਕਾਂਗਰਸ ਵਿੱਚ ਵਾਪਸੀ ਦੀਆਂ ਚਰਚਾਵਾਂ ਵਿਚਾਲੇ ਉਨ੍ਹਾਂ ਦੀ ਬੇਟੀ ਜੈਇੰਦਰ ਕੌਰ ਨੇ ਸਥਿਤੀ ਸਪੱਸ਼ਟ ਕਰ ਦਿੱਤੀ ਹੈ। ਉਨ੍ਹਾਂ ਨੇ ਇਨ੍ਹਾਂ ਚਰਚਾਵਾਂ ਦਾ ਖੰਡਨ ਕੀਤਾ ਹੈ।Read More







