Caste Census Controversy | ਜਾਤੀ ਜਨਗਣਨਾ ਦੇ ਸਵਾਲਾਂ ਤੇ ਕਾਂਗਰਸ ਨੂੰ ਇਤਰਾਜ਼ ਕਿਉਂ ? | Congress | PM Modi |

0
1
Screenshot

ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਅਤੇ ਰਾਹੁਲ ਗਾਂਧੀ ਨੇ ਜਾਤੀ ਜਨਗਣਨਾ ਵਿੱਚ ਜਾਤੀਆਂ ਦੇ ਨਾਮ ਦਰਜ ਕਰਨ ਅਤੇ ਡਾਟਾ ਇਕੱਠਾ ਕਰਨ ਦੇ ਤਰੀਕੇ ਦਾ ਵਿਰੋਧ ਕੀਤਾ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਜਨਗਣਨਾ ਵਿੱਚ ਪੁੱਛੇ ਜਾਣ ਵਾਲੇ ਸਵਾਲਾਂ ਨੂੰ ਬਦਲਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜਨਗਣਨਾ ਦਾ ਇਹ format ਤਿਆਰ ਕਰਨ ਤੋਂ ਪਹਿਲਾਂ ਸਿਆਸੀ ਪਾਰਟੀਆਂ, ਮਾਹਿਰਾਂ ਅਤੇ ਆਮ ਜਨਤਾ ਨਾਲ ਸਲਾਹ-ਮਸ਼ਵਰਾ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਜਨਗਣਨਾ ਦੇ ਸਵਾਲਾਂ ਵਿੱਚ ‘ਪੱਛੜਾ ਵਰਗ’ ਸ਼ਬਦ ਨਾ ਹੋਣ ’ਤੇ ਵੀ ਇਤਰਾਜ਼ ਜਤਾਇਆ ਹੈ।

Rozana Times

LEAVE A REPLY

Please enter your comment!
Please enter your name here