ਰੂਪਨਗਰ, 9 ਅਪ੍ਰੈਲ:- ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡੇਚਲਵਾਲ ਵੱਲੋਂ ਅੱਜ ਰੂਪਨਗਰ ਅਨਾਜ ਮੰਡੀ ਦਾ ਅਚਨਚੇਤ ਦੌਰਾ ਕੀਤਾ ਗਿਆ। ਦੌਰੇ ਦੌਰਾਨ ਉਨ੍ਹਾਂ ਮੰਡੀ ਵਿੱਚ ਚੱਲ ਰਹੀ ਕਣਕ ਦੀ ਖਰੀਦ ਪ੍ਰਕਿਰਿਆ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀ ਵਿਖੇ ਪ੍ਰੇਸ਼ਾਨੀ ਤੋ ਬਚਣ ਲਈ ਕੇਵਲ...
ਭਵਾਨੀਗੜ੍ਹ, 09 ਅਪ੍ਰੈਲ: ਹਲਕਾ ਵਿਧਾਇਕ ਸ੍ਰੀਮਤੀ ਨਰਿੰਦਰ ਕੌਰ ਭਰਾਜ ਵੱਲੋਂ ਅੱਜ ਅਨਾਜ ਮੰਡੀ, ਭਵਾਨੀਗੜ੍ਹ ਵਿਖੇ ਕਣਕ ਦੀ ਸਰਕਾਰੀ ਖਰੀਦ ਪ੍ਰਕਿਰਿਆ ਦੀ ਰਸਮੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਉਨ੍ਹਾਂ ਨੇ ਪਹਿਲੀ ਫਸਲ ਲਿਆਉਣ ਵਾਲੇ ਕਿਸਾਨਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਦੀ ਅਰਥਵਿਵਸਥਾ ਵਿੱਚ ਕਿਸਾਨਾਂ...
ਲੰਬੀ/ਸ੍ਰੀ ਮੁਕਤਸਰ ਸਾਹਿਬ, 09 ਅਪ੍ਰੈਲ:
ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਰਾਜ ਵਿੱਚ ਹਾਲ ਹੀ ਵਿੱਚ ਹੋਈ ਭਾਰੀ ਬਾਰਿਸ਼ ਅਤੇ ਗੜੇਮਾਰੀ ਕਾਰਨ ਕਣਕ ਅਤੇ ਹੋਰ ਹਾੜੀ ਦੀਆਂ ਫਸਲਾਂ ਨੂੰ ਹੋਏ ਨੁਕਸਾਨ ਦਾ ਮੁਲਾਂਕਣ ਕਰਨ ਲਈ ਤੁਰੰਤ ਇੱਕ...
ਚੰਡੀਗੜ੍ਹ, 8 ਅਪ੍ਰੈਲ:- ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਹਾਲ ਹੀ ਵਿੱਚ ਭਾਰੀ ਮੀਂਹ ਅਤੇ ਗੜੇਮਾਰੀ ਕਾਰਨ ਕਣਕ ਸਮੇਤ ਹਾੜ੍ਹੀ ਦੀਆਂ ਹੋਰ ਫ਼ਸਲਾਂ ਦੇ ਨੁਕਸਾਨ ਦਾ ਜਾਇਜ਼ਾ ਲਈ ਤੁਰੰਤ ਇੱਕ ਉੱਚ ਪੱਧਰੀ ਟੀਮ ਭੇਜਣ ਦੀ ਅਪੀਲ...
Last Updated:Apr 08, 2026 9:01 PM ISTਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਤਹਿਤ ਖੁੱਡੀਆਂ ਅਤੇ ਗੋਇਲ ਨੇ ਫੈਡਰੇਸ਼ਨ ਆਫ਼ ਆੜ੍ਹਤੀਆ ਐਸੋਸੀਏਸ਼ਨ ਆਫ਼ ਪੰਜਾਬ ਦੇ ਪ੍ਰਧਾਨ ਵਿਜੇ ਕਾਲੜਾ ਦੀ ਅਗਵਾਈ ਹੇਠ ਆੜ੍ਹਤੀਆਂ ਦੇ ਵਫ਼ਦ ਨਾਲ ਉਨ੍ਹਾਂ ਦੀਆਂ ਵੱਖ-ਵੱਖ ਮੰਗਾਂ ’ਤੇ ਵਿਸਥਾਰਪੂਰਵਕ ਵਿਚਾਰ-ਚਰਚਾ ਕੀਤੀ। ਸਰਕਾਰ ਵੱਲੋਂ ਆੜ੍ਹਤੀਆਂ ਦੇ ਜਾਇਜ਼ ਮਸਲਿਆਂ...
Last Updated:Apr 08, 2026 9:46 PM ISTਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਵਿਗਿਆਨੀਆਂ, ਅਧਿਕਾਰੀਆਂ ਅਤੇ ਵਿਦਿਆਰਥੀਆਂ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ) ਦੇ ਉੱਭਰ ਰਹੇ ਯੁੱਗ ਵਿੱਚ ਨਵੀਨਤਾ 'ਤੇ ਧਿਆਨ ਕੇਂਦਰਿਤ ਕਰਨ ਅਤੇ ਅਤਿ-ਆਧੁਨਿਕ ਖੇਤੀ ਤਕਨਾਲੋਜੀਆਂ ਨੂੰ ਅਪਣਾਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਪੰਜਾਬ ਵਿੱਚ ਭੂਮੀਗਤ ਪਾਣੀ ਦੀ ਨਾਜ਼ੁਕ ਸਥਿਤੀ ਨੂੰ...
ਰੂਪਨਗਰ, 07 ਅਪ੍ਰੈਲ: ਰੱਬੀ ਸੀਜ਼ਨ 2026-27 ਦੌਰਾਨ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਸ਼ੁਰੂ ਹੋ ਗਈ ਹੈ, ਜਿਸ ਨੂੰ ਧਿਆਨ ਵਿੱਚ ਰੱਖਦੇ ਹੋਏ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਵੱਲੋਂ ਵਰਖਾ ਤੋਂ ਬਚਾਅ ਲਈ ਮੰਡੀਆਂ ਵਿੱਚ ਯੋਗ ਪ੍ਰਬੰਧ ਕਰਨ ਦੀ ਹਦਾਇਤ ਜਾਰੀ ਕੀਤੀ ਗਈ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ...
ਚੰਡੀਗੜ੍ਹ, 6 ਅਪ੍ਰੈਲ:– ਸੂਬੇ ਦੇ ਖੇਤੀਬਾੜੀ ਖੇਤਰ ਦੀ ਦਸ਼ਾ ਨੂੰ ਬਦਲਣ ਲਈ ਇੱਕ ਵੱਡਾ ਕਦਮ ਚੁੱਕਦਿਆਂ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿੱਤੀ ਸਾਲ 2026-27 ਲਈ ਖੇਤੀਬਾੜੀ ਵਿਭਾਗ ਦੇ ਵੱਖ-ਵੱਖ ਪ੍ਰੋਜੈਕਟਾਂ ਨੂੰ ਲਾਗੂ ਕਰਨ ਲਈ 1,388 ਕਰੋੜ ਰੁਪਏ ਦੀ ਸਾਲਾਨਾ ਐਕਸ਼ਨ ਪਲਾਨ (ਕਾਰਜ...
ਤਪਾ, 5 ਅਪ੍ਰੈਲ
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸਿਰਫ਼ ਐਲਾਨ ਹੀ ਨਹੀਂ ਕੀਤੇ ਜਾਂਦੇ ਬਲਕਿ ਐਲਾਨਾਂ ਨੂੰ ਅਮਲੀ ਜਾਮਾ ਵੀ ਪਵਾਇਆ ਜਾਂਦਾ ਹੈ ਜਿਸ ਤਹਿਤ ਖੇਤ ਖੇਤ ਨਹਿਰੀ ਪਾਣੀ ਪਹੁੰਚਾਇਆ ਜਾ ਰਿਹਾ ਹੈ। ਇਹ ਪ੍ਰਗਟਾਵਾ ਵਿਧਾਇਕ ਸ. ਲਾਭ ਸਿੰਘ ਉੱਗੋਕੇ...
ਚੰਡੀਗੜ੍ਹ, 3 ਅਪ੍ਰੈਲ – ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼੍ਰੀ ਸ਼ਿਆਮ ਸਿੰਘ ਰਾਣਾ ਨੇ ਬਰਾੜਾ ਅਤੇ ਮੁਲਾਣਾ ਦੀਆਂ ਅਨਾਜ ਮੰਡੀਆਂ ਦਾ ਦੌਰਾ ਕਰਕੇ ਸਰ੍ਹੋਂ ਅਤੇ ਕਣਕ ਦੀ ਖਰੀਦ ਵਿਵਸਥਾ ਦਾ ਵਿਸਥਾਰਪੂਰਵਕ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਨੇ ਮੰਡੀਆਂ ਵਿੱਚ ਕਿਸਾਨਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ, ਫਸਲ ਦੀ ਤਸਦੀਕ ਪ੍ਰਕਿਰਿਆ, ਬਿਜਲੀ-ਪਾਣੀ, ਸਾਫ਼-ਸਫਾਈ, ਪੀਣ...
















