Last Updated:Mar 21, 2026 10:21 AM ISTਪੰਜਾਬ ਵਿਚ ਮੀਂਹ ਕਾਰਨ ਮਾਰਚ ਮਹੀਨੇ ’ਚ ਵੀ ਜਨਵਰੀ ਵਰਗੀ ਠੰਢ ਹੋ ਗਈ ਹੈ। ਉੱਧਰ, ਮੀਂਹ ਕਾਰਨ ਸੂਬੇ ਵਿੱਚ ਕਈ ਥਾਵਾਂ ’ਤੇ ਕਣਕ ਦੀ ਫ਼ਸਲ ਵਿਛ ਗਈ ਹੈ, ਜਿਸ ਨੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਹੈ। ਮੌਸਮ ਵਿਗਿਆਨੀਆਂ ਨੇ ਪੰਜਾਬ ਵਿੱਚ 22, 23,...
*ਚੰਡੀਗੜ੍ਹ/ਕਾਠਗੜ੍ਹ (ਐਸ.ਬੀ.ਐਸ. ਨਗਰ), 19 ਮਾਰਚ:*
ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਖੇਤਰ ਵਿੱਚ ਆਪਣੇ ਵਾਅਦੇ ਨਿਭਾਅ ਰਹੀ ਹੈ ਅਤੇ ਸਾਰੀਆਂ ਗਾਰੰਟੀਆਂ ਬਿਨਾਂ ਕਿਸੇ ਪੱਖਪਾਤ ਤੋਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ...
Last Updated:Mar 19, 2026 4:48 PM ISTਘੱਟ ਪਾਣੀ ਤੇ ਵੱਧ ਝਾੜ ਦਾ ਦਾਅਵਾ… ਕੀ ‘ਪੀਆਰ 133’ ਬਦਲ ਦੇਵੇਗੀ ਕਿਸਾਨਾਂ ਦੀ ਕਿਸਮਤ? ਪੀਏਯੂ ਦੀ ਨਵੀਂ ਖੋਜ ਨੂੰ ਲੈ ਕੇ ਬਣੀ ਉਤਸੁਕਤਾ, ਪੜ੍ਹੋ ਪੂਰੀ ਖ਼ਬਰ…ਝੋਨੇ ਦੀ ਨਵੀਂ ਵਰਾਇਟੀ ਨਾਲ ਵੱਡੇ ਫਾਇਦੇ: ਘੱਟ ਪਾਣੀ, ਘੱਟ ਸਮਾਂ ਤੇ ਵੱਧ ਝਾੜ ਦਾ ਦਾਅਵਾ -...
Last Updated:Apr 01, 2026 3:18 PM ISTPunjab Weather Alert- ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਅੱਜ 1 ਅਤੇ 2 ਅਪ੍ਰੈਲ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਦੋ ਤੋਂ ਤਿੰਨ ਦਿਨਾਂ ਲਈ ਤੂਫ਼ਾਨ ਲਈ ਅਲਰਟ ਹੈ।Punjab WeatherPunjab Weather Alert- ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲ...
ਲੰਬੀ/ਸ੍ਰੀ ਮੁਕਤਸਰ ਸਾਹਿਬ, 09 ਅਪ੍ਰੈਲ:
ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਰਾਜ ਵਿੱਚ ਹਾਲ ਹੀ ਵਿੱਚ ਹੋਈ ਭਾਰੀ ਬਾਰਿਸ਼ ਅਤੇ ਗੜੇਮਾਰੀ ਕਾਰਨ ਕਣਕ ਅਤੇ ਹੋਰ ਹਾੜੀ ਦੀਆਂ ਫਸਲਾਂ ਨੂੰ ਹੋਏ ਨੁਕਸਾਨ ਦਾ ਮੁਲਾਂਕਣ ਕਰਨ ਲਈ ਤੁਰੰਤ ਇੱਕ...
Last Updated:Apr 08, 2026 9:01 PM ISTਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਤਹਿਤ ਖੁੱਡੀਆਂ ਅਤੇ ਗੋਇਲ ਨੇ ਫੈਡਰੇਸ਼ਨ ਆਫ਼ ਆੜ੍ਹਤੀਆ ਐਸੋਸੀਏਸ਼ਨ ਆਫ਼ ਪੰਜਾਬ ਦੇ ਪ੍ਰਧਾਨ ਵਿਜੇ ਕਾਲੜਾ ਦੀ ਅਗਵਾਈ ਹੇਠ ਆੜ੍ਹਤੀਆਂ ਦੇ ਵਫ਼ਦ ਨਾਲ ਉਨ੍ਹਾਂ ਦੀਆਂ ਵੱਖ-ਵੱਖ ਮੰਗਾਂ ’ਤੇ ਵਿਸਥਾਰਪੂਰਵਕ ਵਿਚਾਰ-ਚਰਚਾ ਕੀਤੀ। ਸਰਕਾਰ ਵੱਲੋਂ ਆੜ੍ਹਤੀਆਂ ਦੇ ਜਾਇਜ਼ ਮਸਲਿਆਂ...
ਫਰੀਦਕੋਟ 23 ਮਾਰਚ ( )
ਪੰਜਾਬ -ਨਾਬਾਰਡ ਵੱਲੋਂ ਵਿੱਤਪੋਸ਼ਿਤ ਪ੍ਰੋਜੈਕਟ ਦੇ ਤਹਿਤ ਕਿਸਾਨਾਂ ਦਾ ਇੱਕ ਐਕਸਪੋਜ਼ਰ ਦੌਰਾ ਮੋਰਾਂਵਾਲੀ (ਫਰੀਦਕੋਟ) ਸਥਿਤ ਵਿਰਕ ਫਰੂਟ ਫਾਰਮ ‘ਤੇ ਸਫਲਤਾਪੂਰਵਕ ਆਯੋਜਿਤ ਕੀਤਾ ਗਿਆ। ਇਸ ਦਾ ਪਹਿਲਾ ਉਦੇਸ਼ ਟਿਕਾਊ ਖੇਤੀ ਪ੍ਰਣਾਲੀਆਂ ਨੂੰ ਉਤਸ਼ਾਹਿਤ ਕਰਨਾ ਅਤੇ ਕਿਸਾਨਾਂ ਨੂੰ ਡ੍ਰੈਗਨ ਫਰੂਟ ਵਰਗੀਆਂ ਘੱਟ ਪਾਣੀ ਦੀ ਲੋੜ ਵਾਲੀਆਂ ਉੱਚ ਮੁੱਲ ਫਸਲਾਂ ਅਪਣਾਉਣ...
ਆਈਐਮਡੀ ਦੁਆਰਾ ਜਾਰੀ ਇੱਕ ਮੌਸਮ ਅਪਡੇਟ ਦਰਸਾਉਂਦਾ ਹੈ ਕਿ ਉੱਤਰ-ਪੱਛਮੀ ਭਾਰਤ ਵਿੱਚ - ਖਾਸ ਕਰਕੇ ਜੰਮੂ ਅਤੇ ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ - ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ। ਇਨ੍ਹਾਂ ਖੇਤਰਾਂ ਵਿੱਚ 30 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ...
ਚੰਡੀਗੜ੍ਹ, 8 ਅਪ੍ਰੈਲ:- ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਹਾਲ ਹੀ ਵਿੱਚ ਭਾਰੀ ਮੀਂਹ ਅਤੇ ਗੜੇਮਾਰੀ ਕਾਰਨ ਕਣਕ ਸਮੇਤ ਹਾੜ੍ਹੀ ਦੀਆਂ ਹੋਰ ਫ਼ਸਲਾਂ ਦੇ ਨੁਕਸਾਨ ਦਾ ਜਾਇਜ਼ਾ ਲਈ ਤੁਰੰਤ ਇੱਕ ਉੱਚ ਪੱਧਰੀ ਟੀਮ ਭੇਜਣ ਦੀ ਅਪੀਲ...
ਭਵਾਨੀਗੜ੍ਹ, 09 ਅਪ੍ਰੈਲ: ਹਲਕਾ ਵਿਧਾਇਕ ਸ੍ਰੀਮਤੀ ਨਰਿੰਦਰ ਕੌਰ ਭਰਾਜ ਵੱਲੋਂ ਅੱਜ ਅਨਾਜ ਮੰਡੀ, ਭਵਾਨੀਗੜ੍ਹ ਵਿਖੇ ਕਣਕ ਦੀ ਸਰਕਾਰੀ ਖਰੀਦ ਪ੍ਰਕਿਰਿਆ ਦੀ ਰਸਮੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਉਨ੍ਹਾਂ ਨੇ ਪਹਿਲੀ ਫਸਲ ਲਿਆਉਣ ਵਾਲੇ ਕਿਸਾਨਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਦੀ ਅਰਥਵਿਵਸਥਾ ਵਿੱਚ ਕਿਸਾਨਾਂ...
















