ਭਵਾਨੀਗੜ੍ਹ, 09 ਅਪ੍ਰੈਲ: ਹਲਕਾ ਵਿਧਾਇਕ ਸ੍ਰੀਮਤੀ ਨਰਿੰਦਰ ਕੌਰ ਭਰਾਜ ਵੱਲੋਂ ਅੱਜ ਅਨਾਜ ਮੰਡੀ, ਭਵਾਨੀਗੜ੍ਹ ਵਿਖੇ ਕਣਕ ਦੀ ਸਰਕਾਰੀ ਖਰੀਦ ਪ੍ਰਕਿਰਿਆ ਦੀ ਰਸਮੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਉਨ੍ਹਾਂ ਨੇ ਪਹਿਲੀ ਫਸਲ ਲਿਆਉਣ ਵਾਲੇ ਕਿਸਾਨਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਦੀ ਅਰਥਵਿਵਸਥਾ ਵਿੱਚ ਕਿਸਾਨਾਂ...
ਰੂਪਨਗਰ, 9 ਅਪ੍ਰੈਲ:- ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡੇਚਲਵਾਲ ਵੱਲੋਂ ਅੱਜ ਰੂਪਨਗਰ ਅਨਾਜ ਮੰਡੀ ਦਾ ਅਚਨਚੇਤ ਦੌਰਾ ਕੀਤਾ ਗਿਆ। ਦੌਰੇ ਦੌਰਾਨ ਉਨ੍ਹਾਂ ਮੰਡੀ ਵਿੱਚ ਚੱਲ ਰਹੀ ਕਣਕ ਦੀ ਖਰੀਦ ਪ੍ਰਕਿਰਿਆ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀ ਵਿਖੇ ਪ੍ਰੇਸ਼ਾਨੀ ਤੋ ਬਚਣ ਲਈ ਕੇਵਲ...
ਤਪਾ, 5 ਅਪ੍ਰੈਲ
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸਿਰਫ਼ ਐਲਾਨ ਹੀ ਨਹੀਂ ਕੀਤੇ ਜਾਂਦੇ ਬਲਕਿ ਐਲਾਨਾਂ ਨੂੰ ਅਮਲੀ ਜਾਮਾ ਵੀ ਪਵਾਇਆ ਜਾਂਦਾ ਹੈ ਜਿਸ ਤਹਿਤ ਖੇਤ ਖੇਤ ਨਹਿਰੀ ਪਾਣੀ ਪਹੁੰਚਾਇਆ ਜਾ ਰਿਹਾ ਹੈ। ਇਹ ਪ੍ਰਗਟਾਵਾ ਵਿਧਾਇਕ ਸ. ਲਾਭ ਸਿੰਘ ਉੱਗੋਕੇ...
[ad_
ਅੱਜ ਦਿੱਲੀ ਦੇ ਕਿਸਾਨ ਘਾਟ 'ਤੇ ਹੋਣ ਵਾਲੀ ਕਿਸਾਨ ਮਹਾਰੈਲੀ ਨੂੰ ਲੈ ਕੇ ਤਿਆਰੀਆਂ ਜ਼ੋਰਾਂ 'ਤੇ ਹਨ। ਪੰਜਾਬ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਦਿੱਲੀ ਵੱਲ ਰਵਾਨਾ ਹੋ ਚੁੱਕੇ ਹਨ ਅਤੇ ਕਈ ਜਥੇ ਸ਼ੰਭੂ ਬਾਰਡਰ 'ਤੇ ਪਹੁੰਚਣੇ ਸ਼ੁਰੂ ਹੋ ਗਏ ਹਨ। ਮਹਾਰੈਲੀ ਦੇ ਮੱਦੇਨਜ਼ਰ ਹਰਿਆਣਾ ਸਰਕਾਰ ਨੇ ਸ਼ੰਭੂ ਬਾਰਡਰ 'ਤੇ...
ਸ੍ਰੀ ਮੁਕਤਸਰ ਸਾਹਿਬ, 18 ਮਾਰਚ:
ਡਾ: ਗੁਰਜੀਤ ਸਿੰਘ ਬਰਾੜ, ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨੀ ਹਿੱਤ ਵਿੱਚ ਕੀਤੇ ਜਾ ਰਹੇ ਕੰਮਾਂ ਦੀ ਪ੍ਰਗਤੀ ਵਾਚਣ ਲਈ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਮੂਹ ਖੇਤੀਬਾੜੀ ਅਧਿਕਾਰੀ/ਕਰਮਚਾਰੀਆਂ ਦੀ ਮੀਟਿੰਗ ਬੀਤੇ ਦਿਨੀਂ ਦਫਤਰ, ਮੁੱਖ ਖੇਤੀਬਾੜੀ...
Last Updated:Apr 08, 2026 9:01 PM ISTਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਤਹਿਤ ਖੁੱਡੀਆਂ ਅਤੇ ਗੋਇਲ ਨੇ ਫੈਡਰੇਸ਼ਨ ਆਫ਼ ਆੜ੍ਹਤੀਆ ਐਸੋਸੀਏਸ਼ਨ ਆਫ਼ ਪੰਜਾਬ ਦੇ ਪ੍ਰਧਾਨ ਵਿਜੇ ਕਾਲੜਾ ਦੀ ਅਗਵਾਈ ਹੇਠ ਆੜ੍ਹਤੀਆਂ ਦੇ ਵਫ਼ਦ ਨਾਲ ਉਨ੍ਹਾਂ ਦੀਆਂ ਵੱਖ-ਵੱਖ ਮੰਗਾਂ ’ਤੇ ਵਿਸਥਾਰਪੂਰਵਕ ਵਿਚਾਰ-ਚਰਚਾ ਕੀਤੀ। ਸਰਕਾਰ ਵੱਲੋਂ ਆੜ੍ਹਤੀਆਂ ਦੇ ਜਾਇਜ਼ ਮਸਲਿਆਂ...
IMD ਦੇ ਅਨੁਸਾਰ ਅਗਲੇ ਕੁਝ ਦਿਨਾਂ ਵਿੱਚ ਸਰਗਰਮ ਮਾਨਸੂਨ ਅਤੇ ਕਈ ਉੱਤਰੀ ਭਾਰਤੀ ਰਾਜਾਂ ਵਿੱਚ ਘੱਟ ਦਬਾਅ ਵਾਲੇ ਖੇਤਰਾਂ ਦੇ ਕਾਰਨ ਲਗਾਤਾਰ ਮੀਂਹ ਪੈਣ ਦੀ ਉਮੀਦ ਹੈ। ਇਹ ਖੇਤੀਬਾੜੀ, ਆਵਾਜਾਈ ਅਤੇ ਬਿਜਲੀ ਸਪਲਾਈ ਪ੍ਰਣਾਲੀਆਂ ਨੂੰ ਪ੍ਰਭਾਵਤ ਕਰ ਸਕਦਾ ਹੈ। ਸਭ ਤੋਂ ਵੱਡੀ ਚਿੰਤਾ ਪਹਾੜੀ ਰਾਜਾਂ, ਨਦੀ ਕੰਢੇ ਵਾਲੇ ਖੇਤਰਾਂ...
ਖੇਤੀ ਸਥਿਰਤਾ ਦੀ ਫੌਰੀ ਲੋੜ ਦਾ ਹਵਾਲਾ ਦਿੰਦਿਆਂ ਸਪੀਕਰ ਸੰਧਵਾਂ ਨੇ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਿਹਤਮੰਦ, ਉਪਜਾਊ ਜ਼ਮੀਨ ਦੀ ਲੋੜ ਹੈ। ਚੰਡੀਗੜ੍ਹ :- ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕਿਸਾਨ ਭਾਈਚਾਰੇ ਨੂੰ ਜੈਵਿਕ ਖੇਤੀ ਅਪਣਾਉਣ ਦੀ ਜ਼ੋਰਦਾਰ ਅਪੀਲ ਕੀਤੀ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ...
ਪੰਜਾਬ ਅਤੇ ਰਾਜਸਥਾਨ ਵਿੱਚ ਇੱਕ ਸਾਲ ਦੇ ਅੰਦਰ ਲੱਖਾਂ ਏਕੜ ਘਟਿਆ ਕਪਾਹ ਦਾ ਰਕਬਾ: ਰੰਧਾਵਾ
ਕੇਂਦਰ ਸਰਕਾਰ ਜਵਾਬ ਦੇਵੇ, ਆਖਿਰ ਕਿਸਾਨ ਹਿਤੈਸ਼ੀ ਨੀਤੀਆਂ ਦਾ ਲਾਭ ਕਿਸਾਨਾਂ ਤੱਕ ਕਿਉਂ ਨਹੀਂ ਪਹੁੰਚ ਰਿਹਾ'ਚਿੱਟਾ ਸੋਨਾ' (ਕਪਾਹ) ਉਗਾਉਣ ਵਾਲਾ ਕਿਸਾਨ ਖੂਨ ਦੇ ਅੱਥਰੂ ਰੋਣ ਲਈ ਮਜ਼ਬੂਰ, ਨਾ ਬੀਮਾ ਤੇ ਨਾ ਹੀ ਸੁਰੱਖਿਅਤ ਬਾਜ਼ਾਰਚੰਡੀਗੜ੍ਹ -...
ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਵਾਰ 31,478 ਰਜਿਸਟਰਡ ਕਿਸਾਨਾਂ ਨੇ DSR ਤਕਨੀਕ ਨੂੰ ਅਪਣਾਇਆ ਹੈ। ਸਾਲ 2025 ਵਿੱਚ ਇਹ ਰਕਬਾ ਕਰੀਬ 2.94 ਲੱਖ ਏਕੜ ਸੀ।ਕਿਸਾਨਾਂ ਨੂੰ ਮਿਲੇਗੀ 61 ਕਰੋੜ ਰੁਪਏ ਦੀ ਪ੍ਰੋਤਸਾਹਨ ਰਾਸ਼ੀਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ DSR ਅਪਣਾਉਣ ਵਾਲੇ...
















