ਵਿਧਾਇਕ ਸ਼ੈਰੀ ਕਲਸੀ ਦਾਣਾ ਮੰਡੀ ਬਟਾਲਾ ਪਹੁੰਚੇ, ਝੋਨੇ ਦੀ ਚੱਲ ਰਹੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ ਬਟਾਲਾ- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਦਾਣਾ ਮੰਡੀ ਬਟਾਲਾ ਪਹੁੰਚੇ ਅਤੇ ਝੋਨੇ ਦੀ ਚੱਲ ਰਹੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਖਰੀਦ ਪ੍ਰਕਿਰਿਆ ਨੂੰ...
ਇਸ ਮਾਮਲੇ ‘ਤੇ ਉਪਲਬਧ ਸਰਕਾਰੀ ਅੰਕੜਿਆਂ ਅਨੁਸਾਰ, ਰਿਪੋਰਟ ਕੀਤੀਆਂ ਗਈਆਂ ਘਟਨਾਵਾਂ ਵਿੱਚੋਂ 42 ਦੀ ਮੌਕੇ ‘ਤੇ ਜਾਂਚ ਕੀਤੀ ਗਈ, ਜਦਕਿ 16 ਥਾਵਾਂ ‘ਤੇ ਫਸਲ ਦੀ ਰਹਿੰਦ-ਖੂੰਹਦ ਸਾੜੇ ਜਾਣ ਦੇ ਸੰਕੇਤਾਂ ਦੀ ਭੌਤਿਕ ਤੌਰ ‘ਤੇ ਪੁਸ਼ਟੀ ਹੋਈ।ਜ਼ਿਲ੍ਹੇਵਾਰ ਅੰਕੜਿਆਂ ਤੋਂ ਪਤਾ ਲੱਗਦਾ ਹੈ ਕਿ ਅੰਮ੍ਰਿਤਸਰ ਵਿੱਚ ਅੱਗ ਲੱਗਣ ਦੀਆਂ ਸਭ ਤੋਂ...
ਇਨ੍ਹਾਂ ਕਿਸਾਨਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸਨਮਾਨਿਤ ਕੀਤਾ ਗਿਆ। ਕਿਸਾਨਾਂ ਨੇ ਦੱਸਿਆ ਕਿ ਖੇਤੀਬਾੜੀ ਨੂੰ ਆਧੁਨਿਕ ਤਕਨੀਕ, ਨਵੀਆਂ ਫਸਲਾਂ ਅਤੇ ਸਹਾਇਕ ਧੰਦਿਆਂ ਨਾਲ ਜੋੜ ਕੇ ਘੱਟ ਜ਼ਮੀਨ ਵਿੱਚੋਂ ਵੀ ਚੰਗੀ ਆਮਦਨ ਹਾਸਲ ਕੀਤੀ ਜਾ ਸਕਦੀ ਹੈ।ਹੁਸ਼ਿਆਰਪੁਰ ਦੇ ਸੁਰਜੀਤ ਸਿੰਘ ਨੇ ਦਾਲਾਂ ਅਤੇ ਵੱਖ-ਵੱਖ ਫਸਲਾਂ ਰਾਹੀਂ ਬਣਾਈ ਪਛਾਣਸਨਮਾਨ...
ਪੰਜਾਬ ਰਾਜ ਖੁਰਾਕ ਕਮਿਸ਼ਨ, ਖੇਤੀਬਾੜੀ ਵਿਭਾਗ ਅਤੇ ਪੀ.ਟੀ.ਪੀ.ਸੀ. ਵੱਲੋਂ ਸੈਮੀਨਾਰ ਦਾ ਆਯੋਜਨ ਚੰਡੀਗੜ੍ਹ :- ਪੰਜਾਬ ਰਾਜ ਖੁਰਾਕ ਕਮਿਸ਼ਨ, ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਅਤੇ ਪੰਜਾਬ ਟਰੇਡ ਪ੍ਰਮੋਸ਼ਨ ਕੌਂਸਲ ਵੱਲੋਂ ਫੂਡ ਪ੍ਰੋਸੈਸਿੰਗ ਐਮ.ਐਸ.ਐਮ.ਈਜ਼, ਕਿਸਾਨ ਉਤਪਾਦਕ ਸੰਗਠਨਾਂ (ਐਫ.ਪੀ.ਓ.), ਸਵੈ-ਸਹਾਇਤਾ ਸਮੂਹਾਂ (ਐਸ.ਐਚ.ਜੀ.), ਸਹਿਕਾਰੀ ਸਭਾਵਾਂ, ਸਟਾਰਟ-ਅੱਪਸ ਅਤੇ ਸੁਸਾਇਟੀਆਂ ‘ਤੇ ਧਿਆਨ ਕੇਂਦਰਿਤ ਕਰਦਿਆਂ ਅੱਜ...
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪੁਲਿਸ ਨੇ ਹਾਊਸ ਅਰੈਸਟ ਕਰ ਦਿੱਤਾ ਹੈ। ਜਾਣਕਾਰੀ ਮੁਤਾਬਕ ਡੱਲੇਵਾਲ ਨੂੰ ਫਰੀਦਕੋਟ ਦੇ ਪਿੰਡ ਡੱਲੇਵਾਲ ਸਥਿਤ ਘਰ 'ਚ ਨਜ਼ਰਬੰਦ ਕੀਤਾ ਗਿਆ ਹੈ। ਡੱਲੇਵਾਲ ਨੇ ਮੁੜ ਭੁੱਖ ਹੜਤਾਲ ਦਾ ਐਲਾਨ ਕੀਤਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪੁਲਿਸ ਨੇ ਉਨ੍ਹਾਂ ਨੂੰ ਮਹਾ ਪੰਚਾਇਤ 'ਚ ਸ਼ਾਮਲ ਹੋਣ...
ਚੰਡੀਗੜ੍ਹ ਵਿੱਚ ਕਿਸਾਨਾਂ ਦੇ 7 ਦਿਨਾਂ ਵਾਲੇ ਮੋਰਚੇ ਨੂੰ ਲੈ ਕੇ ਸਿਆਸੀ ਅਤੇ ਸਮਾਜਿਕ ਚਰਚਾ ਤੇਜ਼ ਹੋ ਗਈ ਹੈ। ਕੀ ਇਹ ਮੋਰਚਾ ਆਪਣੀਆਂ ਮੰਗਾਂ ਪੂਰੀਆਂ ਕਰਵਾਉਣ ਵਿੱਚ ਕਾਮਯਾਬ ਹੋਵੇਗਾ? MSP ਦੀ ਕਾਨੂੰਨੀ ਗਾਰੰਟੀ, ਕਰਜ਼ ਮਾਫ਼ੀ ਅਤੇ ਟ੍ਰੇਡ ਡੀਲ ਦੇ ਵਿਰੋਧ ਵਰਗੇ ਮੁੱਦਿਆਂ ’ਤੇ ਕਿਸਾਨਾਂ ਦੀਆਂ ਦਲੀਲਾਂ ਕਿੰਨੀਆਂ ਮਜ਼ਬੂਤ ਹਨ?...
ਚੰਡੀਗੜ੍ਹ ਵਿੱਚ ਕਿਸਾਨਾਂ ਦੇ ਧਰਨੇ ਦਾ ਅੱਜ ਦੂਜਾ ਦਿਨ ਹੈ। ਪੰਜਾਬ ਦੇ ਬਾਰਡਰ ’ਤੇ ਕਿਸਾਨਾਂ ਨੇ ਪੱਕਾ ਡੇਰਾ ਲਗਾ ਦਿੱਤਾ ਹੈ ਅਤੇ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਜਾਰੀ ਰੱਖਣ ਦੀ ਚਿਤਾਵਨੀ ਦਿੱਤੀ ਹੈ। ਕਿਸਾਨਾਂ ਨੇ ਐਲਾਨ ਕੀਤਾ ਹੈ ਕਿ 7 ਸਤੰਬਰ ਤੱਕ ਚੰਡੀਗੜ੍ਹ ਮੋਰਚਾ ਜਾਰੀ ਰਹੇਗਾ। ਕਿਸਾਨ IISER ਤੋਂ...
Punjab Weather Alert- ਪੰਜਾਬ ਦੇ ਕਪੂਰਥਲਾ, ਬਠਿੰਡਾ, ਫਰੀਦਕੋਟ, ਲੁਧਿਆਣਾ, ਅੰਮ੍ਰਿਤਸਰ, ਪਠਾਨਕੋਟ, ਸੰਗਰੂਰ, ਬਰਨਾਲਾ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਲਈ ਭਾਰੀ ਮੀਂਹ ਅਤੇ ਗਰਜ-ਤੂਫ਼ਾਨ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਇਨ੍ਹਾਂ ਖੇਤਰਾਂ ਵਿੱਚ 65 ਤੋਂ 70 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਤੇਜ਼ ਹਵਾਵਾਂ ਅਤੇ ਮੀਂਹ...
ਪੰਜਾਬ ਅਤੇ ਰਾਜਸਥਾਨ ਵਿੱਚ ਇੱਕ ਸਾਲ ਦੇ ਅੰਦਰ ਲੱਖਾਂ ਏਕੜ ਘਟਿਆ ਕਪਾਹ ਦਾ ਰਕਬਾ: ਰੰਧਾਵਾ
ਕੇਂਦਰ ਸਰਕਾਰ ਜਵਾਬ ਦੇਵੇ, ਆਖਿਰ ਕਿਸਾਨ ਹਿਤੈਸ਼ੀ ਨੀਤੀਆਂ ਦਾ ਲਾਭ ਕਿਸਾਨਾਂ ਤੱਕ ਕਿਉਂ ਨਹੀਂ ਪਹੁੰਚ ਰਿਹਾ'ਚਿੱਟਾ ਸੋਨਾ' (ਕਪਾਹ) ਉਗਾਉਣ ਵਾਲਾ ਕਿਸਾਨ ਖੂਨ ਦੇ ਅੱਥਰੂ ਰੋਣ ਲਈ ਮਜ਼ਬੂਰ, ਨਾ ਬੀਮਾ ਤੇ ਨਾ ਹੀ ਸੁਰੱਖਿਅਤ ਬਾਜ਼ਾਰਚੰਡੀਗੜ੍ਹ -...
ਕਿਸਾਨਾਂ ਦੀ ਨਜ਼ਰ ਹੁਣ 24ਵੀਂ ਕਿਸ਼ਤ ’ਤੇ ਟਿਕੀ ਹੋਈ ਹੈ। 2,000 ਰੁਪਏ ਖਾਤੇ ਵਿੱਚ ਆਉਣ ਤੋਂ ਪਹਿਲਾਂ ਕਿਹੜੀਆਂ ਸ਼ਰਤਾਂ ਪੂਰੀਆਂ ਕਰਨੀਆਂ ਜ਼ਰੂਰੀ ਹਨ, ਇਹ ਜਾਣਨਾ ਤੁਹਾਡੇ ਲਈ ਬੇਹੱਦ ਅਹਿਮ ਹੈ।ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਦੇਸ਼ ਦੇ ਲੱਖਾਂ ਕਿਸਾਨ ਅਗਲੀ ਕਿਸ਼ਤ ਦੀ ਉਡੀਕ ਕਰ ਰਹੇ ਹਨ। ਇਸ ਯੋਜਨਾ...













