ਆਈਐਮਡੀ ਦੁਆਰਾ ਜਾਰੀ ਇੱਕ ਮੌਸਮ ਅਪਡੇਟ ਦਰਸਾਉਂਦਾ ਹੈ ਕਿ ਉੱਤਰ-ਪੱਛਮੀ ਭਾਰਤ ਵਿੱਚ - ਖਾਸ ਕਰਕੇ ਜੰਮੂ ਅਤੇ ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ - ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ। ਇਨ੍ਹਾਂ ਖੇਤਰਾਂ ਵਿੱਚ 30 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ...
ਲਹਿਰਾਗਾਗਾ/ ਮੂਨਕ, 23 ਮਾਰਚ
ਪੰਜਾਬ ਦੇ ਜਲ ਸਰੋਤ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਮਕਰੌੜ ਸਾਹਿਬ ਵਿਖੇ ਕਰੀਬ 06.46 ਕਰੋੜ ਰੁਪਏ ਦੀ ਲਾਗਤ ਨਾਲ ਘੱਗਰ ਦਰਿਆ ਦੇ ਕਿਨਾਰੇ ਹੋਰ ਮਜ਼ਬੂਤ ਤੇ ਉੱਚੇ ਕਰਨ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਣ ਮੌਕੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ...
ਫਰੀਦਕੋਟ 23 ਮਾਰਚ ( )
ਪੰਜਾਬ -ਨਾਬਾਰਡ ਵੱਲੋਂ ਵਿੱਤਪੋਸ਼ਿਤ ਪ੍ਰੋਜੈਕਟ ਦੇ ਤਹਿਤ ਕਿਸਾਨਾਂ ਦਾ ਇੱਕ ਐਕਸਪੋਜ਼ਰ ਦੌਰਾ ਮੋਰਾਂਵਾਲੀ (ਫਰੀਦਕੋਟ) ਸਥਿਤ ਵਿਰਕ ਫਰੂਟ ਫਾਰਮ ‘ਤੇ ਸਫਲਤਾਪੂਰਵਕ ਆਯੋਜਿਤ ਕੀਤਾ ਗਿਆ। ਇਸ ਦਾ ਪਹਿਲਾ ਉਦੇਸ਼ ਟਿਕਾਊ ਖੇਤੀ ਪ੍ਰਣਾਲੀਆਂ ਨੂੰ ਉਤਸ਼ਾਹਿਤ ਕਰਨਾ ਅਤੇ ਕਿਸਾਨਾਂ ਨੂੰ ਡ੍ਰੈਗਨ ਫਰੂਟ ਵਰਗੀਆਂ ਘੱਟ ਪਾਣੀ ਦੀ ਲੋੜ ਵਾਲੀਆਂ ਉੱਚ ਮੁੱਲ ਫਸਲਾਂ ਅਪਣਾਉਣ...
Last Updated:Mar 21, 2026 10:21 AM ISTਪੰਜਾਬ ਵਿਚ ਮੀਂਹ ਕਾਰਨ ਮਾਰਚ ਮਹੀਨੇ ’ਚ ਵੀ ਜਨਵਰੀ ਵਰਗੀ ਠੰਢ ਹੋ ਗਈ ਹੈ। ਉੱਧਰ, ਮੀਂਹ ਕਾਰਨ ਸੂਬੇ ਵਿੱਚ ਕਈ ਥਾਵਾਂ ’ਤੇ ਕਣਕ ਦੀ ਫ਼ਸਲ ਵਿਛ ਗਈ ਹੈ, ਜਿਸ ਨੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਹੈ। ਮੌਸਮ ਵਿਗਿਆਨੀਆਂ ਨੇ ਪੰਜਾਬ ਵਿੱਚ 22, 23,...
*ਚੰਡੀਗੜ੍ਹ/ਕਾਠਗੜ੍ਹ (ਐਸ.ਬੀ.ਐਸ. ਨਗਰ), 19 ਮਾਰਚ:*
ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਖੇਤਰ ਵਿੱਚ ਆਪਣੇ ਵਾਅਦੇ ਨਿਭਾਅ ਰਹੀ ਹੈ ਅਤੇ ਸਾਰੀਆਂ ਗਾਰੰਟੀਆਂ ਬਿਨਾਂ ਕਿਸੇ ਪੱਖਪਾਤ ਤੋਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ...
Last Updated:Mar 19, 2026 4:48 PM ISTਘੱਟ ਪਾਣੀ ਤੇ ਵੱਧ ਝਾੜ ਦਾ ਦਾਅਵਾ… ਕੀ ‘ਪੀਆਰ 133’ ਬਦਲ ਦੇਵੇਗੀ ਕਿਸਾਨਾਂ ਦੀ ਕਿਸਮਤ? ਪੀਏਯੂ ਦੀ ਨਵੀਂ ਖੋਜ ਨੂੰ ਲੈ ਕੇ ਬਣੀ ਉਤਸੁਕਤਾ, ਪੜ੍ਹੋ ਪੂਰੀ ਖ਼ਬਰ…ਝੋਨੇ ਦੀ ਨਵੀਂ ਵਰਾਇਟੀ ਨਾਲ ਵੱਡੇ ਫਾਇਦੇ: ਘੱਟ ਪਾਣੀ, ਘੱਟ ਸਮਾਂ ਤੇ ਵੱਧ ਝਾੜ ਦਾ ਦਾਅਵਾ -...
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਦੀ ਸਿੰਚਾਈ ਪ੍ਰਣਾਲੀ ਵਿੱਚ ਕੀਤੇ ਇਤਿਹਾਸਕ ਬਦਲਾਅ ‘ਤੇ ਚਾਨਣਾ ਪਾਉਂਦਿਆਂ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਸਿਰਫ਼ ਚਾਰ ਸਾਲਾਂ ਵਿੱਚ ਮੌਸਮੀ ਦਰਿਆਵਾਂ ਤੋਂ 10,000 ਕਿਊਸਿਕ ਪਾਣੀ ਯਕੀਨੀ ਬਣਾ ਕੇ ਅਤੇ ਬੰਦ ਹੋ ਰਹੇ ਨਹਿਰੀ ਨੈੱਟਵਰਕ ਨੂੰ ਮੁੜ...
ਸ੍ਰੀ ਮੁਕਤਸਰ ਸਾਹਿਬ, 18 ਮਾਰਚ:
ਡਾ: ਗੁਰਜੀਤ ਸਿੰਘ ਬਰਾੜ, ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨੀ ਹਿੱਤ ਵਿੱਚ ਕੀਤੇ ਜਾ ਰਹੇ ਕੰਮਾਂ ਦੀ ਪ੍ਰਗਤੀ ਵਾਚਣ ਲਈ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਮੂਹ ਖੇਤੀਬਾੜੀ ਅਧਿਕਾਰੀ/ਕਰਮਚਾਰੀਆਂ ਦੀ ਮੀਟਿੰਗ ਬੀਤੇ ਦਿਨੀਂ ਦਫਤਰ, ਮੁੱਖ ਖੇਤੀਬਾੜੀ...
ਖਡੂਰ ਸਾਹਿਬ, 18 ਮਾਰਚ :
ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਦੀ ਰਜਿਸਟ੍ਰੇਸ਼ਨ ਲਈ ਵਿਸ਼ੇਸ਼ ਫਾਰਮਰ ਰਜਿਸਟਰੀ ਕੈਂਪ ਲਗਾਏ ਜਾ ਰਹੇ ਹਨ। ਇਨ੍ਹਾਂ ਕੈਂਪਾਂ ਵਿਚ ਕਿਸਾਨਾਂ ਨੂੰ ਸਰਕਾਰੀ ਸਕੀਮਾਂ ਨਾਲ ਜੋੜਨ ਦੇ ਨਾਲ-ਨਾਲ ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਪ੍ਰਸ਼ਾਸਨ ਨੇ...
ਚੰਡੀਗੜ੍ਹ, 17 ਮਾਰਚ:
ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰ ਸਰਕਾਰ ਨੂੰ ਕਿਹਾ ਕਿ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਰੋਕਣ ਵਿੱਚ ਪੰਜਾਬ ਦੀ ਸਫਲਤਾ ਨੂੰ ਸਿਰਫ਼ ਸਵੀਕਾਰ ਕਰਨਾ ਹੀ ਕਾਫ਼ੀ ਨਹੀਂ ਹੈ ਸਗੋਂ ਕੇਂਦਰ ਨੂੰ ਹੁਣ ਸੂਬੇ ਦੇ ਲੰਬਿਤ ਵਿੱਤੀ ਬਕਾਏ ਜਾਰੀ ਕਰਕੇ ਸੂਬੇ...
















