ਅੰਮ੍ਰਿਤਸਰ 'ਚ 6.581 KG ਹੈਰੋਇਨ ਬਰਾਮਦ: ਪੈਕਿੰਗ ਦਾ ਸਾਮਾਨ ਵੀ ਮਿਲਿਆ, BSF ਦੀ 'G' ਕੰਪਨੀ ਦੀ ਕਾਰਵਾਈ ! ਅੰਮ੍ਰਿਤਸਰ ਵਿੱਚ ਸੀਮਾ ਸੁਰੱਖਿਆ ਬਲ (BSF) ਦੇ ਜਵਾਨਾਂ ਨੇ ਸ਼ੁੱਕਰਵਾਰ ਸਵੇਰੇ 6.581 ਕਿਲੋਗ੍ਰਾਮ ਹੈਰੋਇਨ ਅਤੇ ਇਸ ਦੀ ਪੈਕਿੰਗ ਸਮੱਗਰੀ ਬਰਾਮਦ ਕੀਤੀ ਹੈ। ਇਹ ਬਰਾਮਦਗੀ BSF ਦੀ 100ਵੀਂ ਬਟਾਲੀਅਨ ਦੀ 'G' ਕੰਪਨੀ...
'ਆਪ' ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਮੈਰਾਥਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਸਮਾਗਮ ਪੰਜਾਬ ਦੇ ਨੌਜਵਾਨਾਂ ਦੀ ਊਰਜਾ ਨੂੰ ਉਸਾਰੂ ਗਤੀਵਿਧੀਆਂ ਵੱਲ ਲਗਾਉਣ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ 'ਤੇ ਦਿੱਤੇ ਜਾ ਰਹੇ ਵਿਸ਼ੇਸ਼ ਧਿਆਨ ਨੂੰ ਉਜਾਗਰ ਕਰਦਾ ਹੈ।...
ਇਸ ਦੌਰਾਨ ਪਾਇਲ ਤੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ ਅਨੁਸਾਰ ਸਕੱਤਰੇਤ ਦੇ ਅੰਦਰ ਜਾਣ ਤੋਂ ਰੋਕ ਦਿੱਤਾ ਗਿਆ। ਸਕੱਤਰੇਤ ਦੇ ਮੀਡੀਆ ਸਲਾਹਕਾਰ ਸ. ਜਸਕਰਨ ਸਿੰਘ ਨੇ ਸਪੱਸ਼ਟ ਕੀਤਾ ਕਿ ਇਸ ਪਿੱਛੇ ਜਾਤੀ ਆਧਾਰ ’ਤੇ ਵਿਤਕਰੇ ਦਾ...
ਹਵਾਈ ਅੱਡੇ ਨੇੜੇ ਰਾਤ ਵੇਲੇ ਡਰੋਨ ਦਿਖਾਈ ਦੇਣ ਦੀ ਸੂਚਨਾ ਮਿਲੀ ਅਤੇ ਤਿੰਨ ਉਡਾਣਾਂ ਦੇ ਰਸਤੇ ਬਦਲ ਦਿੱਤੇ ਗਏ। ਦਿੱਲੀ, ਮੁੰਬਈ ਅਤੇ ਕੁਆਲਾਲੰਪੁਰ ਤੋਂ ਆ ਰਹੇ ਜਹਾਜ਼ਾਂ ਨੂੰ ਆਖ਼ਰ ਕਿੱਥੇ ਭੇਜਿਆ ਗਿਆ? ਜਾਣੋ ਪੂਰਾ ਮਾਮਲਾ। ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ ਡਰੋਨ ਸਰਗਰਮੀ ਦੇਖੇ ਜਾਣ...
M-16 ਰਾਈਫਲ ਅਤੇ 9 ਪਿਸਤੌਲ ਬਰਾਮਦ; 15 ਕਿਲੋ ਅਫੀਮ ਵੀ ਮਿਲੀ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਕਾਰਵਾਈ ਕਰਦਿਆਂ ਦੋ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ 4 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੇ ਕਬਜ਼ੇ ਵਿੱਚੋਂ 15 ਕਿਲੋ ਅਫੀਮ, ਇੱਕ M-16 ਰਾਈਫਲ,...
ਚਲਦਾ ਵਹੀਰ ਗੁਰਮਤਿ ਸਮਾਗਮ ਲਹਿਰ ਤਹਿਤ ਹਰ ਹਲਕੇ ਵਿਚ ਗੁਰਮਤਿ ਸਮਾਗਮ ਤੇ ਅੰਮ੍ਰਿਤ ਸੰਚਾਰ ਕਰਵਾਏ ਜਾਣ ਸਬੰਧੀ ਹੋਈਆਂ ਵਿਚਾਰਾਂ ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਰਮ ਦੇ ਪ੍ਰਚਾਰ ਪ੍ਰਸਾਰ ਨੂੰ ਹੋਰ ਤੇਜ਼ ਕਰਨ ਦੇ ਮੰਤਵ ਨਾਲ ਆਰੰਭ ਕੀਤੀ ਜਾ ਰਹੀ ਚਲਦਾ ਵਹੀਰ ਗੁਰਮਤਿ ਸਮਾਗਮ ਲਹਿਰ ਆਰੰਭ ਕਰਨ ਲਈ ਅੱਜ ਸ਼੍ਰੋਮਣੀ...
ਮੈਰਾਥਨ ਸਬੰਧੀ ਜਾਣਕਾਰੀ ਦਿੰਦਿਆਂ ਸ. ਲਾਲਪੁਰਾ ਨੇ ਦੱਸਿਆ ਕਿ ਮੈਰਾਥਨ 11 ਅਕਤੂਬਰ ਨੂੰ ਸਵੇਰੇ 5:00 ਵਜੇ ਰਣਜੀਤ ਐਵੀਨਿਊ ਸਥਿਤ ਹੋਟਲ ਐੱਚ.ਕੇ. ਕਲਾਰਕ ਨੇੜੇ ਟੀ-ਪੁਆਇੰਟ ਤੋਂ ਸ਼ੁਰੂ ਹੋਵੇਗੀ। ਇਸ ਦਾ ਰੂਟ ਕਚਿਹਰੀ ਚੌਂਕ, ਕੈਂਟ ਚੌਂਕ, ਹਰਤੇਜ ਹਸਪਤਾਲ ਅਤੇ ਪੁਰਾਣੀ ਪੁਲਿਸ ਚੌਂਕੀ, ਸੀ-ਬਲਾਕ ਤੋਂ ਹੁੰਦਾ ਹੋਇਆ ਮੁੜ ਐੱਚ.ਕੇ. ਕਲਾਰਕ ਨੇੜੇ ਟੀ-ਪੁਆਇੰਟ...
ਕੈਬਨਿਟ ਮੰਤਰੀ ਨੇ ਜਲੰਧਰ ਵਿਖੇ ਮੈਗਾ ਪੀ.ਟੀ.ਐਮ. ’ਚ ਕੀਤੀ ਸ਼ਿਰਕਤਸਕੂਲ ਆਫ਼ ਐਮੀਨੈਂਸ ਭਾਰਗਵ ਨਗਰ ਦੀਆਂ ਲੈਬਜ਼ ਤੇ ਖੇਡ ਸਟੇਡੀਅਮ ਦੇ ਵਿਕਾਸ ਲਈ 1.20 ਕਰੋੜ ਰੁਪਏ ਦੀ ਗ੍ਰਾਂਟ ਦਾ ਵੀ ਕੀਤਾ ਐਲਾਨਕਿਸਾਨ-ਪੱਖੀ ਨੀਤੀਆਂ ਦੇ ਮਿਲੇ ਸਾਰਥਕ ਨਤੀਜੇ, ਬਾਗਬਾਨੀ ਹੇਠ ਰਕਬਾ ਵੱਧ ਕੇ 5.21 ਲੱਖ ਹੈਕਟੇਅਰ ਹੋਇਆਚੰਡੀਗੜ੍ਹ / ਜਲੰਧਰ :  ਪੰਜਾਬ...
ਅੱਜ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋਣਗੇ ਰੂਪ ਕੌਰ ਸੰਧੂ। ਇੱਕ ਰੇਪ ਪੀੜਤ ਨੂੰ ਨਾਲ ਲੈ ਕੇ ਪਹੁੰਚਣਗੇ ਰੂਪ ਕੌਰ। ਜਥੇਦਾਰ ਗੜਗੱਜ ਨੂੰ ਸੌਂਪਣਗੇ ਅਹਿਮ ਸਬੂਤ। ਸੀਲਬੰਦ ਲਿਫ਼ਾਫ਼ੇ ਤੇ ਪੈਨ ਡਰਾਈਵ ਚ ਕੁੱਝ ਠੋਸ ਸਬੂਤ ਸੌਂਪਾਂਗੀ- ਰੂਪ ਕੌਰ। ਰੂਪ ਕੌਰ ਸੰਧੂ ਦਾ ਵੱਡਾ ਇਲਜ਼ਾਮ।'ਮੇਰੇ ਤੇ ਦਬਾਅ ਬਣਾਉਣ ਦੀ ਕੀਤੀ ਜਾ ਰਹੀ ਕੋਸ਼ਿਸ਼'। 'ਮੈਨੂੰ...
ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਾਜਾਇਜ਼ ਹਥਿਆਰਾਂ ਦੀ ਸਪਲਾਈ ਕਰਨ ਵਾਲੇ 3 ਨੈੱਟਵਰਕਾਂ ਦਾ ਪਰਦਾਫਾਸ਼ ਕਰਕੇ 8 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ। 15 ਪਿਸਤੌਲ ਅਤੇ 15 ਜ਼ਿੰਦਾ ਕਾਰਤੂਸ ਬਰਾਮਦ।ਨਾਜਾਇਜ਼ ਹਥਿਆਰਾਂ ਦੀ ਸਪਲਾਈ ਕਰਨ ਵਾਲੇ 3 ਨੈੱਟਵਰਕ ਬੇਨਕਾਬ, 8 ਮੁਲਜ਼ਮ ਗ੍ਰਿਫ਼ਤਾਰਅੰਮ੍ਰਿਤਸਰ: ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਾਜਾਇਜ਼ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਨੈੱਟਵਰਕਾਂ...