ਅੰਮ੍ਰਿਤਸਰ (ਰੋਜ਼ਾਨਾ ਟਾਈਮਜ਼): ਅੰਮ੍ਰਿਤਸਰ ਦੇ ਸਰਹੱਦੀ ਇਲਾਕੇ ਦੇ ਨੇੜੇ ਪੰਜਾਬ ਪੁਲਿਸ ਅਤੇ ਹਥਿਆਰਬੰਦ ਅਪਰਾਧੀਆਂ ਵਿਚਕਾਰ ਹੋਏ ਇੱਕ ਲਾਈਵ ਮੁਕਾਬਲੇ (Police Encounter) ਨੇ ਪੂਰੇ ਇਲਾਕੇ ਵਿੱਚ ਸਨਸਨੀ ਫੈਲਾ ਦਿੱਤੀ ਹੈ। ਇਸ ਸਾਂਝੇ ਅਪ੍ਰੇਸ਼ਨ ਦੌਰਾਨ ਦੋਵਾਂ ਪਾਸਿਆਂ ਤੋਂ ਕਈ ਰਾਊਂਡ ਗੋਲੀਆਂ ਚੱਲੀਆਂ। ਪੁਲਿਸ ਦੀ ਜਵਾਬੀ ਕਾਰਵਾਈ ਵਿੱਚ ਇੱਕ ਨਾਮੀ ਬਦਮਾਸ਼ ਲੱਤ...
ਚੰਡੀਗੜ੍ਹ, 9 ਅਪ੍ਰੈਲ:  ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ 2 ਦਸੰਬਰ, 2024 ਦੇ ਹੁਕਮਾਂ ਸਬੰਧੀ ਟਿੱਪਣੀਆਂ ‘ਤੇ ਆਲੋਚਨਾ ਕਰਦਿਆਂ ਕਿਹਾ ਕਿ ਅਜਿਹੇ ਬਿਆਨ ਸਿੱਖ ਪੰਥ ਦੀ ਸਰਵਉੱਚ ਤਾਕਤ ਨੂੰ ਢਾਹ ਲਗਾਉਂਦੇ ਹਨ...
Last Updated:Apr 03, 2026 4:41 PM ISTਇੱਕ ਪੁਰਾਣੇ ਮਾਮਲੇ ਨੇ ਬਦਲ ਦਿੱਤੀ ਪੂਰੀ ਨੀਤੀ… ਹੁਣ ਕਿਉਂ ਨਹੀਂ ਜਾ ਸਕੇਗੀ ਕੋਈ ਇਕੱਲੀ ਮਹਿਲਾ ਪਾਕਿਸਤਾਨ? ਜਾਣੋ ਇਸ ਵੱਡੇ ਫੈਸਲੇ ਦੇ ਪਿੱਛੇ ਦੀ ਪੂਰੀ ਕਹਾਣੀ…+ ਹੁਣ ਇਕੱਲੀ ਮਹਿਲਾ, ਸਿੱਖ ਜਥੇ 'ਚ ਨਹੀਂ ਜਾ ਸਕੇਗੀ ਪਾਕਿਸਤਾਨ, ਪਿੱਛੇ ਇਹ ਵੱਡਾ ਕਾਰਨਵਿਸਾਖੀ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ...
Last Updated:Mar 31, 2026 4:53 PM ISTਜੰਗ ਦਾ ਅਸਰ ਹੁਣ ਗੁਰੂ ਘਰ ਤੱਕ ਪਹੁੰਚ ਗਿਆ… ਇਸ ਘਾਟ ਨੇ ਖੜ੍ਹੇ ਕੀਤੇ ਵੱਡੇ ਸਵਾਲ। ਕੀ ਜਾਰੀ ਰਹੇਗੀ ਇਹ ਪਰੰਪਰਾ ਬਿਨਾਂ ਰੁਕਾਵਟ? ਪੜ੍ਹੋ ਪੂਰੀ ਖ਼ਬਰ…+ ਇਰਾਨ-ਇਜ਼ਰਾਈਲ ਜੰਗ ਦਾ ਅਸਰ ਦਰਬਾਰ ਸਾਹਿਬ ਤੱਕ!ਦੁਨੀਆ ਦੇ ਬਦਲਦੇ ਹਾਲਾਤਾਂ ਦਾ ਅਸਰ ਹੁਣ ਧਾਰਮਿਕ ਪਰੰਪਰਾਵਾਂ ‘ਤੇ ਵੀ ਪੈਣਾ...
ਚੰਡੀਗੜ੍ਹ / ਅੰਮ੍ਰਿਤਸਰ, 23 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਨਸ਼ਾ ਤਸਕਰੀ ਕਰਨ ਵਾਲੇ ਮਾਡਿਊਲ ਦੇ ਦੋ ਕਾਰਕੰੁਨਾਂ ਨੂੰ 5 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਇਸ ਗਿਰੋਹ ਦਾ...
Last Updated:Mar 19, 2026 6:51 PM ISTਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਾਬਾਲਗ ਸਮੇਤ ਛੇ ਮੁਲਜ਼ਮਾਂ ਨੂੰ ਸੱਤ ਆਧੁਨਿਕ ਪਿਸਤੌਲ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਇੱਕ ਹਥਿਆਰ ਤਸਕਰੀ ਮਾਡਿਊਲ ਦਾ ਪPunjab: ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼, ਨਾਬਾਲਗ ਸਮੇਤ 6 ਕਾਬੂ, 7 ਪਿਸਤੌਲ ਵੀ ਬਰਾਮਦ... ਮੁੱਖ ਮੰਤਰੀ...
ਚੰਡੀਗੜ੍ਹ, 17 ਮਾਰਚ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਲਗਾਏ ਗਏ ਸੂਬਾ ਪੱਧਰੀ ਸਿਹਤ ਚੈਕ-ਅੱਪ ਕੈਂਪਾਂ ਦੌਰਾਨ ਕਰੀਬ 37 ਹਜ਼ਾਰ ਬਜ਼ੁਰਗ ਨਾਗਰਿਕਾਂ ਦੀ ਰਜਿਸਟ੍ਰੇਸ਼ਨ ਕੀਤੀ ਗਈ ਹੈ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ...
Last Updated:Mar 17, 2026 4:03 PM ISTਸ਼੍ਰੋਮਣੀ ਕਮੇਟੀ ਦੇ ਮੈਂਬਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਪਿਛਲੇ ਕਾਫੀ ਸਮੇਂ ਤੋਂ AI ਤਕਨੀਕ ਦੇ ਜ਼ਰੀਏ ਦਰਬਾਰ ਸਾਹਿਬ, ਸਿੱਖ ਕੌਮ ਅਤੇ ਗੁਰੂ ਸਾਹਿਬਾਨ ਨਾਲ ਸੰਬੰਧਿਤ ਗਲਤ ਅਤੇ ਭ੍ਰਮਿਤ ਕਰਨ ਵਾਲੀਆਂ ਵੀਡੀਓ ਵਾਰ-ਵਾਰ ਸਾਹਮਣੇ ਆ ਰਹੀਆਂ ਹਨ। ਉਨ੍ਹਾਂ ਦੱਸਿਆ ਕਿ SGPC ਵੱਲੋਂ...