ਰਾਜਾ ਵੜਿੰਗ ਖਿਲਾਫ਼ ਕੌਮੀ SC/ST ਕਮਿਸ਼ਨ ਦੇ ਐਕਸ਼ਨ ਨੂੰ ਲੈ ਕੇ ਸਿਆਸੀ ਅਤੇ ਕਾਨੂੰਨੀ ਚਰਚਾ ਤੇਜ਼ ਹੋ ਗਈ ਹੈ। ਕੀ 5 ਦਿਨਾਂ ਦੇ ਅੰਦਰ ਰਾਜਾ ਵੜਿੰਗ ਦੀ ਗ੍ਰਿਫ਼ਤਾਰੀ ਹੋ ਸਕਦੀ ਹੈ? ਗ੍ਰਿਫ਼ਤਾਰੀ ਨੂੰ ਲੈ ਕੇ ਕਾਨੂੰਨ ਕੀ ਕਹਿੰਦਾ ਹੈ? ਕਰੀਬ 10 ਮਹੀਨੇ ਬਾਅਦ ਹੋਈ ਕਾਰਵਾਈ ’ਤੇ ਵੜਿੰਗ ਦੇ ਇਤਰਾਜ਼...
SIT ਵੱਲੋਂ ਜਾਰੀ ਸਮਨ ਦੇਣ ਲਈ ਥਾਣਾ ਮਾਡਲ ਟਾਊਨ ਦੇ ਇੰਚਾਰਜ ਬਲਜਿੰਦਰ ਸਿੰਘ ਵਿਜੇ ਸਾਂਪਲਾ ਦੇ ਹੁਸ਼ਿਆਰਪੁਰ ਸਥਿਤ ਨਿਵਾਸ ’ਤੇ ਪਹੁੰਚੇ। ਸਮਨ ਵਿੱਚ ਸਾਂਪਲਾ ਨੂੰ 2 ਸਤੰਬਰ ਨੂੰ ਚੰਡੀਗੜ੍ਹ ਵਿੱਚ SIT ਦੇ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ।ਵਿਜੇ ਸਾਂਪਲਾ ਨੂੰ ਮੁੜ SIT ਦਾ ਸਮਨ, 2 ਸਤੰਬਰ ਨੂੰ ਚੰਡੀਗੜ੍ਹ...
ਕਾਂਗਰਸ ਨੇ ਦੋਸ਼ੀ ਸੱਜਣ ਕੁਮਾਰ ਨੂੰ ਆਪਣਾ 'ਆਦਰਸ਼' ਦੱਸਿਆ, ਹੁਣ ਭਾਜਪਾ ਸੰਸਦ ਮੈਂਬਰ ਉਸਦੇ ਅੰਤਿਮ ਭੋਗ ਵਿੱਚ ਸ਼ਾਮਲ ਹੋਏ: ਬਲਤੇਜ ਪੰਨੂ ਸੱਜਣ ਕੁਮਾਰ ਲਈ ਇੰਨੀ ਹਮਦਰਦੀ, ਪਰ 1984 ਦੇ ਪੀੜਤਾਂ ਪ੍ਰਤੀ ਚੁੱਪ, ਇਹ ਦੋਹਰਾ ਮਾਪਦੰਡ ਕਿਉਂ? ਬਲਤੇਜ ਪੰਨੂਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ...
ਅਕਾਲੀ ਦਲ ਅਤੇ BJP ਦੇ ਸੰਭਾਵੀ ਗਠਜੋੜ ਨੂੰ ਲੈ ਕੇ ਸਿਆਸੀ ਹਲਕਿਆਂ ਵਿੱਚ ਚਰਚਾਵਾਂ ਤੇਜ਼ ਹੋ ਗਈਆਂ ਹਨ। ਸੂਤਰਾਂ ਦੇ ਹਵਾਲੇ ਨਾਲ ਖ਼ਬਰ ਹੈ ਕਿ ਦਿੱਲੀ ਵਿੱਚ BJP ਦੇ ਸੀਨੀਅਰ ਆਗੂ ਅਤੇ ਕੇਂਦਰੀ ਮੰਤਰੀ CR ਪਾਟਿਲ ਨੇ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ। ਸੂਤਰਾਂ ਮੁਤਾਬਕ ਇਸ ਮੁਲਾਕਾਤ ਦੌਰਾਨ ਪੰਜਾਬ ਵਿਧਾਨ...
SAD-BJP ਗਠਜੋੜ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਨਿਊਜ਼ ਏਜੰਸੀ ANI ਦੇ ਹਵਾਲੇ ਨਾਲ ਮਿਲੀ ਜਾਣਕਾਰੀ ਮੁਤਾਬਕ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗਠਜੋੜ ਨੂੰ ਲੈ ਕੇ ਗੱਲਬਾਤ ਆਖ਼ਰੀ ਦੌਰ ਵਿੱਚ ਪਹੁੰਚ ਗਈ ਹੈ। ਦੋਵਾਂ ਪਾਰਟੀਆਂ ਵਿਚਾਲੇ ਸੀਟ ਸ਼ੇਅਰਿੰਗ ਨੂੰ ਲੈ ਕੇ ਵੀ ਅੰਤਿਮ ਪੜਾਅ ਦੀ ਚਰਚਾ...
ਗਠਜੋੜ ਦੀਆਂ ਚਰਚਾਵਾਂ ਵਿਚਾਲੇ ਪੰਜਾਬ BJP ਪ੍ਰਧਾਨ ਕੇਵਲ ਢਿੱਲੋਂ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਗਠਜੋੜ ਦੀਆਂ ਚਰਚਾਵਾਂ ਵਿਚਾਲੇ ਪੰਜਾਬ BJP ਪ੍ਰਧਾਨ ਕੇਵਲ ਢਿੱਲੋਂ ਦਾ ਵੱਡਾ ਬਿਆਨਗਠਜੋੜ ਦੀਆਂ ਚਰਚਾਵਾਂ ਵਿਚਾਲੇ ਪੰਜਾਬ BJP ਪ੍ਰਧਾਨ ਕੇਵਲ ਢਿੱਲੋਂ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋ ਨੇ ਕਿਹਾ...
ਪੰਜਾਬ ਅਤੇ ਰਾਜਸਥਾਨ ਵਿੱਚ ਇੱਕ ਸਾਲ ਦੇ ਅੰਦਰ ਲੱਖਾਂ ਏਕੜ ਘਟਿਆ ਕਪਾਹ ਦਾ ਰਕਬਾ: ਰੰਧਾਵਾ
ਕੇਂਦਰ ਸਰਕਾਰ ਜਵਾਬ ਦੇਵੇ, ਆਖਿਰ ਕਿਸਾਨ ਹਿਤੈਸ਼ੀ ਨੀਤੀਆਂ ਦਾ ਲਾਭ ਕਿਸਾਨਾਂ ਤੱਕ ਕਿਉਂ ਨਹੀਂ ਪਹੁੰਚ ਰਿਹਾ'ਚਿੱਟਾ ਸੋਨਾ' (ਕਪਾਹ) ਉਗਾਉਣ ਵਾਲਾ ਕਿਸਾਨ ਖੂਨ ਦੇ ਅੱਥਰੂ ਰੋਣ ਲਈ ਮਜ਼ਬੂਰ, ਨਾ ਬੀਮਾ ਤੇ ਨਾ ਹੀ ਸੁਰੱਖਿਅਤ ਬਾਜ਼ਾਰਚੰਡੀਗੜ੍ਹ -...
ਬੀ.ਐਲ. ਸੰਤੋਸ਼ ਨੇ ਅੱਜ ਪਟਿਆਲਾ ਅਤੇ ਬਠਿੰਡਾ ਵਿੱਚ ਸੰਗਠਨ ਦੀਆਂ ਬੈਠਕਾਂ ਦੀ ਪ੍ਰਧਾਨਗੀ ਕੀਤੀ। 25 ਅਗਸਤ ਨੂੰ ਲੁਧਿਆਣਾ, ਜਲੰਧਰ ਅਤੇ ਅੰਮ੍ਰਿਤਸਰ ਵਿੱਚ ਖੇਤਰੀ ਬੈਠਕਾਂ ਹੋਣਗੀਆਂ। ਅੰਮ੍ਰਿਤਸਰ ਵਿੱਚ ਸੂਬਾ ਜਨਰਲ ਸਕੱਤਰਾਂ ਨਾਲ ਇੱਕ ਵੱਖਰੀ ਬੈਠਕ ਵੀ ਹੋਵੇਗੀ।ਪੰਜਾਬ ਬਦਲਾਅ ਲਈ ਤਿਆਰ ਹੈ, ਭਾਜਪਾ ਪੰਜਾਬ ਵਿੱਚ ਬਦਲਾਅ ਲਿਆਵੇਗੀ: ਬੀ.ਐਲ. ਸੰਤੋਸ਼ਚੰਡੀਗੜ੍ਹ : “ਪੰਜਾਬ...
ਕਿਸਾਨਾਂ ਦੀ ਨਜ਼ਰ ਹੁਣ 24ਵੀਂ ਕਿਸ਼ਤ ’ਤੇ ਟਿਕੀ ਹੋਈ ਹੈ। 2,000 ਰੁਪਏ ਖਾਤੇ ਵਿੱਚ ਆਉਣ ਤੋਂ ਪਹਿਲਾਂ ਕਿਹੜੀਆਂ ਸ਼ਰਤਾਂ ਪੂਰੀਆਂ ਕਰਨੀਆਂ ਜ਼ਰੂਰੀ ਹਨ, ਇਹ ਜਾਣਨਾ ਤੁਹਾਡੇ ਲਈ ਬੇਹੱਦ ਅਹਿਮ ਹੈ।ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਦੇਸ਼ ਦੇ ਲੱਖਾਂ ਕਿਸਾਨ ਅਗਲੀ ਕਿਸ਼ਤ ਦੀ ਉਡੀਕ ਕਰ ਰਹੇ ਹਨ। ਇਸ ਯੋਜਨਾ...
ਪੰਜਾਬ ਦੀ ਸਿਆਸਤ ਵਿੱਚ ਸੰਭਾਵੀ ਅਕਾਲੀ-ਭਾਜਪਾ ਗਠਜੋੜ ਨੂੰ ਲੈ ਕੇ ਚਰਚਾਵਾਂ ਤੇਜ਼ ਹੋ ਗਈਆਂ ਹਨ। ਕੀ ਇਸ ਗਠਜੋੜ ਦਾ ਕਿਸੇ ਨੂੰ ਬੇਸਬਰੀ ਨਾਲ ਇੰਤਜ਼ਾਰ ਹੈ? SAD-BJP ਦੇ ਮੁੜ ਇਕੱਠੇ ਆਉਣ ਨਾਲ ਪੰਜਾਬ ਦੀ ਸਿਆਸੀ ਤਸਵੀਰ ਕਿੰਨੀ ਬਦਲ ਸਕਦੀ ਹੈ? ਹਰਸਿਮਰਤ ਕੌਰ ਬਾਦਲ ਦੇ ਬਿਆਨਾਂ ਦੇ ਕੀ ਸਿਆਸੀ ਮਾਇਨੇ ਹਨ?...
















