ਸੁਖਬੀਰ ਬਾਦਲ ਦੀ PM ਮੋਦੀ ਨਾਲ ਮੁਲਾਕਾਤ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਭਾਜਪਾ-ਅਕਾਲੀ ਗਠਜੋੜ ਦੀਆਂ ਚਰਚਾਵਾਂ ਤੇਜ਼ ਹਨ। ਪਰ ਹੁਣ ਮੁੱਖ ਮੰਤਰੀ ਨੇ ਇਸ ਮਾਮਲੇ ’ਤੇ ਅਜਿਹਾ ਬਿਆਨ ਦਿੱਤਾ ਹੈ, ਜਿਸ ਨਾਲ ਤਸਵੀਰ ਕੁਝ ਹੱਦ ਤੱਕ ਸਪੱਸ਼ਟ ਹੁੰਦੀ ਨਜ਼ਰ ਆ ਰਹੀ ਹੈ।ਪੰਜਾਬ ਦੀ ਸਿਆਸਤ ਵਿੱਚ ਭਾਜਪਾ ਅਤੇ ਸ਼੍ਰੋਮਣੀ...
BJP ਦੀ ਨਵੀਂ ਰਾਸ਼ਟਰੀ ਟੀਮ ਨੂੰ ਲੈ ਕੇ ਵੱਡੀਆਂ ਤਬਦੀਲੀਆਂ ਦੀ ਚਰਚਾ ਨੇ ਸਿਆਸੀ ਹਲਚਲ ਵਧਾ ਦਿੱਤੀ ਹੈ। ਸਮ੍ਰਿਤੀ ਇਰਾਨੀ ਦੀ ਵਾਪਸੀ ਤੋਂ ਲੈ ਕੇ ਦੋ ਨਵੇਂ ਜਨਰਲ ਸਕੱਤਰਾਂ ਤੱਕ—ਕਿਹੜੇ ਆਗੂਆਂ ਦੀ ਭੂਮਿਕਾ ਬਦਲ ਸਕਦੀ ਹੈ? ਭਾਰਤੀ ਜਨਤਾ ਪਾਰਟੀ ਦੀ ਨਵੀਂ ਰਾਸ਼ਟਰੀ ਟੀਮ ਦੇ ਐਲਾਨ ਨੂੰ ਲੈ ਕੇ ਸਿਆਸੀ...
BJP appoints Vinod Tawde as UP in-charge: ਭਾਰਤੀ ਜਨਤਾ ਪਾਰਟੀ ਚੋਣ ਮੋਡ ਵਿੱਚ ਆ ਗਈ ਹੈ। ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਭਾਜਪਾ ਨੇ ਤਿੰਨ ਰਾਜਾਂ ਲਈ ਇੰਚਾਰਜ ਨਿਯੁਕਤ ਕੀਤੇ ਹਨ: ਉੱਤਰ ਪ੍ਰਦੇਸ਼ ਲਈ ਵਿਨੋਦ ਤਾਵੜੇ, ਪੰਜਾਬ ਲਈ ਸਤੀਸ਼ ਪੂਨੀਆ ਅਤੇ ਗੁਜਰਾਤ ਲਈ ਤਰੁਣ ਚੁੱਘ...
ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਦਰਸ਼ਨ ਸਿੰਘ ਕੋਟਫੱਤਾ ਦੇ ਭਾਜਪਾ ’ਚ ਆਉਣ ਨਾਲ ਬਠਿੰਡਾ ਦਿਹਾਤੀ ਅਤੇ ਮਾਲਵਾ ਖੇਤਰ ’ਚ ਪਾਰਟੀ ਨੂੰ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਕੋਟਫੱਤਾ ਦੇ ਨਾਲ ਪਿੰਡ ਪੱਧਰ ਦੇ ਚੁਣੇ ਹੋਏ ਨੁਮਾਇੰਦਿਆਂ ਅਤੇ ਸਮਰਥਕਾਂ ਦਾ ਪਾਰਟੀ ਨਾਲ ਜੁੜਨਾ ਭਾਜਪਾ ਦੇ ਜਥੇਬੰਦਕ ਆਧਾਰ ਨੂੰ ਹੋਰ ਮਜ਼ਬੂਤ...
ਪੰਜਾਬ ਦੀ ਸਿਆਸਤ ਵਿੱਚ ਸੰਭਾਵੀ ਅਕਾਲੀ-ਭਾਜਪਾ ਗਠਜੋੜ ਨੂੰ ਲੈ ਕੇ ਚਰਚਾਵਾਂ ਤੇਜ਼ ਹੋ ਗਈਆਂ ਹਨ। ਕੀ ਇਸ ਗਠਜੋੜ ਦਾ ਕਿਸੇ ਨੂੰ ਬੇਸਬਰੀ ਨਾਲ ਇੰਤਜ਼ਾਰ ਹੈ? SAD-BJP ਦੇ ਮੁੜ ਇਕੱਠੇ ਆਉਣ ਨਾਲ ਪੰਜਾਬ ਦੀ ਸਿਆਸੀ ਤਸਵੀਰ ਕਿੰਨੀ ਬਦਲ ਸਕਦੀ ਹੈ? ਹਰਸਿਮਰਤ ਕੌਰ ਬਾਦਲ ਦੇ ਬਿਆਨਾਂ ਦੇ ਕੀ ਸਿਆਸੀ ਮਾਇਨੇ ਹਨ?...
ਪੰਜਾਬ ਸਰਕਾਰ ਨੂੰ ਯੋਗ ਬੱਚਿਆਂ ਦੀਆਂ ਸੂਚੀਆਂ ਬਣਾ ਕੇ ਅਰਜ਼ੀਆਂ ਯਕੀਨੀ ਬਣਾਉਣ ਦੀ ਅਪੀਲ ਸਫ਼ਾਈ ਕਰਮਚਾਰੀਆਂ ਦੇ ਬੱਚਿਆਂ ਨੂੰ ਵਜ਼ੀਫ਼ਾ ਦੇਣ ਦਾ ਫੈਸਲਾ ਇਤਿਹਾਸਕ ਕਦਮ: ਵਿਜੇ ਸਾਂਪਲਾਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਕੇਂਦਰ ਸਰਕਾਰ ਵੱਲੋਂ ਸਫ਼ਾਈ ਕਰਮਚਾਰੀਆਂ ਅਤੇ ਕੂੜਾ ਚੁਗਣ...
ਅਮਰੀਕੀ ਦਿੱਗਜ ਕੰਪਨੀ 'ਗਿੱਲ ਐਨਰਜੀ' ਦੇ ਪ੍ਰਮੁੱਖ ਬਿਕਰਮ ਗਿੱਲ ਵੱਲੋਂ ਨਿਵੇਸ਼ ਸੰਭਾਵਨਾਵਾਂ 'ਤੇ ਵਿਚਾਰ ਚਰਚਾ ਜ਼ੀਰਕਪੁਰ/ਡੇਰਾਬੱਸੀ :ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਹਲਕਾ ਡੇਰਾਬੱਸੀ ਦੇ ਸੀਨੀਅਰ ਭਾਜਪਾ ਆਗੂ ਸ ਗੁਰਦਰਸ਼ਨ ਸਿੰਘ ਸੈਣੀ ਵੱਲੋਂ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਇੱਕ ਵਿਸ਼ੇਸ਼ ਮੁਲਾਕਾਤ ਕੀਤੀ ਗਈ ਜਿਸ ਵਿੱਚ ਨਿਊਜਰਸੀ (ਅਮਰੀਕਾ)...
‘ਵੰਦੇ ਮਾਤਰਮ’ ਨੂੰ ਲੈ ਕੇ ਚੱਲ ਰਿਹਾ ਸਿਆਸੀ ਵਿਵਾਦ ਹੁਣ ਪੰਜਾਬ ਤੱਕ ਪਹੁੰਚ ਗਿਆ ਹੈ। ਮੁਕਤਸਰ ਸਾਹਿਬ ਵਿੱਚ ਕਾਂਗਰਸ ਦੇ ਖਿਲਾਫ਼ BJP ਵੱਲੋਂ ਪ੍ਰਦਰਸ਼ਨ ਕੀਤਾ ਗਿਆ ਅਤੇ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੀ ਰਿਹਾਇਸ਼ ਦੇ ਬਾਹਰ ਧਰਨਾ ਦਿੱਤਾ ਗਿਆ। ਇਸ ਦੌਰਾਨ ਵੜਿੰਗ ਦੀ ਭਾਜਪਾ ਵਰਕਰਾਂ ਨਾਲ ਤਿੱਖੀ ਬਹਿਸ ਵੀ...
ਪੰਜਾਬ ਭਾਜਪਾ ਪ੍ਰਧਾਨ ਨੇ ਬਠਿੰਡਾ ਵਿਖੇ ESIC ਦਾ ਸਬ-ਰੀਜਨਲ ਦਫ਼ਤਰ ਸਥਾਪਤ ਕਰਨ ਦੀ ਕੀਤੀ ਮੰਗ ਮਾਲਵਾ ਖੇਤਰ ਦੇ ਲੱਖਾਂ ਬੀਮਾਯੁਕਤ ਵਰਕਰਾਂ, ਪੈਨਸ਼ਨਰਾਂ ਅਤੇ ਰੋਜ਼ਗਾਰਦਾਤਿਆਂ ਨੂੰ ਹੋਵੇਗਾ ਫਾਇਦਾRead More
Rozana Times
ਸੰਸਦ ਦੇ ਮਾਨਸੂਨ ਸੈਸ਼ਨ ਦੌਰਾਨ ਅੱਜ ਦੀ ਕਾਰਵਾਈ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਲੋਕਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ ਹੈ, ਜਦਕਿ ਰਾਜਸਭਾ ਦੀ ਕਾਰਵਾਈ ਜਾਰੀ ਹੈ। ਇਸ ਦੌਰਾਨ ਸੰਸਦ ਦੇ ਬਾਹਰ ਵੀ ਸਿਆਸੀ ਪ੍ਰਦਰਸ਼ਨ ਦੇਖਣ ਨੂੰ ਮਿਲੇ। ਕਾਂਗਰਸ ਅਤੇ ਭਾਜਪਾ ਦੇ ਸੰਸਦ ਮੈਂਬਰਾਂ...
















