ਪੰਜਾਬ ਦੀ ਸਿਆਸਤ ਵਿੱਚ ਸੰਭਾਵੀ ਅਕਾਲੀ-ਭਾਜਪਾ ਗਠਜੋੜ ਨੂੰ ਲੈ ਕੇ ਚਰਚਾਵਾਂ ਤੇਜ਼ ਹੋ ਗਈਆਂ ਹਨ। ਕੀ ਇਸ ਗਠਜੋੜ ਦਾ ਕਿਸੇ ਨੂੰ ਬੇਸਬਰੀ ਨਾਲ ਇੰਤਜ਼ਾਰ ਹੈ? SAD-BJP ਦੇ ਮੁੜ ਇਕੱਠੇ ਆਉਣ ਨਾਲ ਪੰਜਾਬ ਦੀ ਸਿਆਸੀ ਤਸਵੀਰ ਕਿੰਨੀ ਬਦਲ ਸਕਦੀ ਹੈ? ਹਰਸਿਮਰਤ ਕੌਰ ਬਾਦਲ ਦੇ ਬਿਆਨਾਂ ਦੇ ਕੀ ਸਿਆਸੀ ਮਾਇਨੇ ਹਨ?...
ਸਾਂਸਦ ਹਰਸਿਮਰਤ ਕੌਰ ਬਾਦਲ ਨੇ BJP ਨਾਲ ਗਠਜੋੜ ਦੇ ਦਿੱਤੇ ਸੰਕੇਤ....ਬੋਲੇ, ਗੁਰੂ ਸਾਹਿਬ ਕਿਰਪਾ ਕਰਨ ਤਾਂ ਪਹਿਲਾਂ ਵਾਂਗ ਫਿਰ ਹੋਣ ਸਮਝੌਤੇ....ਦਿੱਲੀ ਤੋਂ ਪੰਜਾਬ ਵਿੱਚ ਵਿਕਾਸ ਤੇ ਤਰੱਕੀ ਦੀ ਰੱਖੀ ਜਾਵੇ ਨੀਂਹ
Rozana Times
ਪੰਜਾਬ ਭਾਜਪਾ ਪ੍ਰਧਾਨ ਨੇ ਬਠਿੰਡਾ ਵਿਖੇ ESIC ਦਾ ਸਬ-ਰੀਜਨਲ ਦਫ਼ਤਰ ਸਥਾਪਤ ਕਰਨ ਦੀ ਕੀਤੀ ਮੰਗ ਮਾਲਵਾ ਖੇਤਰ ਦੇ ਲੱਖਾਂ ਬੀਮਾਯੁਕਤ ਵਰਕਰਾਂ, ਪੈਨਸ਼ਨਰਾਂ ਅਤੇ ਰੋਜ਼ਗਾਰਦਾਤਿਆਂ ਨੂੰ ਹੋਵੇਗਾ ਫਾਇਦਾRead More
Rozana Times
ਭਾਜਪਾ ਨੇ 2027 ਵਿਧਾਨ ਸਭਾ ਚੋਣਾਂ ਵਾਲੇ ਸੂਬਿਆਂ ਵਿਚ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਉਤਰ ਪ੍ਰਦੇਸ਼ ਅਤੇ ਪੰਜਾਬ ਵਿਚ ਭਾਜਪਾ ਲੀਡਰਸ਼ਿੱਪ ਵਿਚ ਲਗਾਤਾਰ ਫੇਰਬਦਲ ਕੀਤਾ ਜਾ ਰਿਹਾ ਹੈ।ਭਾਜਪਾ ਨੇ 2027 ਵਿਧਾਨ ਸਭਾ ਚੋਣਾਂ ਵਾਲੇ ਸੂਬਿਆਂ ਵਿਚ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ।Read More
Rozana Times
BJP appoints Vinod Tawde as UP in-charge: ਭਾਰਤੀ ਜਨਤਾ ਪਾਰਟੀ ਚੋਣ ਮੋਡ ਵਿੱਚ ਆ ਗਈ ਹੈ। ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਭਾਜਪਾ ਨੇ ਤਿੰਨ ਰਾਜਾਂ ਲਈ ਇੰਚਾਰਜ ਨਿਯੁਕਤ ਕੀਤੇ ਹਨ: ਉੱਤਰ ਪ੍ਰਦੇਸ਼ ਲਈ ਵਿਨੋਦ ਤਾਵੜੇ, ਪੰਜਾਬ ਲਈ ਸਤੀਸ਼ ਪੂਨੀਆ ਅਤੇ ਗੁਜਰਾਤ ਲਈ ਤਰੁਣ ਚੁੱਘ...
‘ਵੰਦੇ ਮਾਤਰਮ’ ਨੂੰ ਲੈ ਕੇ ਚੱਲ ਰਿਹਾ ਸਿਆਸੀ ਵਿਵਾਦ ਹੁਣ ਪੰਜਾਬ ਤੱਕ ਪਹੁੰਚ ਗਿਆ ਹੈ। ਮੁਕਤਸਰ ਸਾਹਿਬ ਵਿੱਚ ਕਾਂਗਰਸ ਦੇ ਖਿਲਾਫ਼ BJP ਵੱਲੋਂ ਪ੍ਰਦਰਸ਼ਨ ਕੀਤਾ ਗਿਆ ਅਤੇ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੀ ਰਿਹਾਇਸ਼ ਦੇ ਬਾਹਰ ਧਰਨਾ ਦਿੱਤਾ ਗਿਆ। ਇਸ ਦੌਰਾਨ ਵੜਿੰਗ ਦੀ ਭਾਜਪਾ ਵਰਕਰਾਂ ਨਾਲ ਤਿੱਖੀ ਬਹਿਸ ਵੀ...
ਕਾਦੀਆਂ–ਬਿਆਸ 39.68 ਕਿਮੀ ਰੇਲਵੇ ਲਾਈਨ ਲਈ ₹1,419.05 ਕਰੋੜ ਦੀ ਡੀਟੇਲਡ ਐਸਟੀਮੇਟ ਮਨਜ਼ੂਰ। ਰਵਨੀਤ ਸਿੰਘ ਬਿੱਟੂ ਨੇ ਜ਼ਮੀਨ ਐਕਵਾਇਰਮੈਂਟ ਤੇਜ਼ ਕਰਨ ਦੀ ਮੰਗ ਕੀਤੀ।ਕਾਦੀਆਂ-ਬਿਆਸ ਰੇਲ ਲਾਈਨ ਲਈ ₹1,419 ਕਰੋੜ ਮਨਜ਼ੂਰ: ਰਵਨੀਤ ਸਿੰਘ ਬਿੱਟੂ ਚੰਡੀਗੜ੍ਹ: ਸਾਬਕਾ ਕੇਂਦਰੀ ਰੇਲ ਰਾਜ ਮੰਤਰੀ ਅਤੇ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਨੇ 39.68 ਕਿਲੋਮੀਟਰ ਲੰਬੀ ਕਾਦੀਆਂ–ਬਿਆਸ...
Raghav Chadha and Nitin Nabins Team: ਰਾਘਵ ਚੱਢਾ ਨੂੰ ਭਾਜਪਾ ਪ੍ਰਧਾਨ ਨਿਤਿਨ ਨਵੀਨ ਦੀ ਨਵੀਂ ਟੀਮ ਵਿੱਚ ਸ਼ਾਮਲ ਨਹੀਂ ਕੀਤਾ ਗਿਆ ਹੈ। ਵਸੁੰਧਰਾ ਰਾਜੇ ਨੂੰ 13 ਹੋਰ ਆਗੂਆਂ ਦੇ ਨਾਲ ਰਾਸ਼ਟਰੀ ਉਪ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਬੀ.ਐਲ. ਸੰਤੋਸ਼ ਨੂੰ ਸੰਗਠਨ ਦੇ ਜਨਰਲ ਸਕੱਤਰ ਵਜੋਂ ਬਰਕਰਾਰ ਰੱਖਿਆ ਗਿਆ ਹੈ।Raghav...
BJP ਦੀ ਨਵੀਂ ਰਾਸ਼ਟਰੀ ਟੀਮ ਨੂੰ ਲੈ ਕੇ ਵੱਡੀਆਂ ਤਬਦੀਲੀਆਂ ਦੀ ਚਰਚਾ ਨੇ ਸਿਆਸੀ ਹਲਚਲ ਵਧਾ ਦਿੱਤੀ ਹੈ। ਸਮ੍ਰਿਤੀ ਇਰਾਨੀ ਦੀ ਵਾਪਸੀ ਤੋਂ ਲੈ ਕੇ ਦੋ ਨਵੇਂ ਜਨਰਲ ਸਕੱਤਰਾਂ ਤੱਕ—ਕਿਹੜੇ ਆਗੂਆਂ ਦੀ ਭੂਮਿਕਾ ਬਦਲ ਸਕਦੀ ਹੈ? ਭਾਰਤੀ ਜਨਤਾ ਪਾਰਟੀ ਦੀ ਨਵੀਂ ਰਾਸ਼ਟਰੀ ਟੀਮ ਦੇ ਐਲਾਨ ਨੂੰ ਲੈ ਕੇ ਸਿਆਸੀ...
ਮੋਦੀ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਗੜ੍ਹਵਾਲ ਸਮਾਜ ਨੇ ਦਿੱਤਾ ਭਾਜਪਾ ਨੂੰ ਸਮਰਥਨਪੰਜਾਬ ਵਿੱਚ ਦਿਨੋ-ਦਿਨ ਵਧ ਰਿਹਾ ਹੈ ਭਾਜਪਾ ਦਾ ਪਰਿਵਾਰ: ਕੇਵਲ ਸਿੰਘ ਢਿੱਲੋਂਚੰਡੀਗੜ੍ਹ ;- ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਇੱਕ ਵੱਡੀ ਮਜ਼ਬੂਤੀ ਮਿਲੀ, ਜਦੋਂ ਗੜ੍ਹਵਾਲ ਸਮਾਜ ਨਾਲ ਸੰਬੰਧਿਤ 250 ਤੋਂ ਵੱਧ ਆਗੂਆਂ ਤੇ...
















