ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵਰਤੇ ਗਏ ‘ਦਿਮਾਗੀ ਨਕਸਲ’ ਸ਼ਬਦ ਨੂੰ ਲੈ ਕੇ ਸਿਆਸੀ ਚਰਚਾ ਤੇਜ਼ ਹੋ ਗਈ ਹੈ। ਆਖਿਰ PM ਮੋਦੀ ਨੇ ਇਹ ਸ਼ਬਦ ਕਿਸ ਸੰਦਰਭ ਵਿੱਚ ਵਰਤਿਆ? ‘ਦਿਮਾਗੀ ਨਕਸਲ’ ਦੀ ਪਰਿਭਾਸ਼ਾ ਕੀ ਹੈ ਅਤੇ ਕੀ ਇਸਦਾ ਸਿੱਧਾ ਸਬੰਧ ਨਕਸਲਵਾਦ ਨਾਲ ਹੈ? ਕਾਂਗਰਸ ਅਤੇ AAP ਆਗੂ ਇਸ ਸ਼ਬਦ...
ਪੰਜਾਬ BJP ਨੂੰ ਮਿਲਿਆ ਭਾਰੀ ਸਮਰਥਨ: ਇਹ ਸੀਨੀਅਰ ਆਗੂ ਪਾਰਟੀ ਵਿੱਚ ਹੋਏ ਸ਼ਾਮਲ | ਪੰਜਾਬ ਖ਼ਬਰਾਂ
ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਗੜ੍ਹਵਾਲ ਭਾਈਚਾਰੇ ਦੇ 250 ਤੋਂ ਵੱਧ ਆਗੂਆਂ ਅਤੇ ਮੈਂਬਰਾਂ ਨੇ ਵੱਖ-ਵੱਖ ਪਾਰਟੀਆਂ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਨ੍ਹਾਂ ਵਿੱਚ ਖਰੜ, ਮੋਹਾਲੀ ਅਤੇ ਡੇਰਾਬੱਸੀ ਵਿਧਾਨ ਸਭਾ ਹਲਕਿਆਂ ਦੇ ਨੁਮਾਇੰਦੇ ਸ਼ਾਮਲ ਸਨ... ਚੰਡੀਗੜ੍ਹ: ਭਾਰਤੀ...
BJP ਨੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ 'ਚ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ ਪੂਰੀ ਸੂਚੀ | ਪੰਜਾਬ ਖ਼ਬਰਾਂ
BJP ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸੂਬੇ ਵਿਚ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ, ਜ਼ਿਲ੍ਹਾ ਪੱਧਰ 'ਤੇ ਬਿਹਤਰ ਤਾਲਮੇਲ ਸਥਾਪਤ ਕਰਨ ਅਤੇ ਪਾਰਟੀ ਦੇ ਪ੍ਰੋਗਰਾਮਾਂ ਦੇ ਪ੍ਰਭਾਵਸ਼ਾਲੀ ਅਮਲ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਸਾਰੇ 36 ਜਥੇਬੰਦਕ ਜ਼ਿਲ੍ਹਿਆਂ ਲਈ ਜ਼ਿਲ੍ਹਾ ਇੰਚਾਰਜਾਂ ਅਤੇ ਸਹਿ-ਇੰਚਾਰਜਾਂ ਦੀਆਂ ਨਿਯੁਕਤੀਆਂ...
ਬਿਆਸ ਤੋਂ ਕਾਦੀਆਂ ਤੱਕ ਨਵੀਂ ਰੇਲਵੇ ਲਾਈਨ ਪ੍ਰੋਜੈਕਟ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਾਅਵਾ ਕੀਤਾ ਹੈ ਕਿ 1419 ਕਰੋੜ ਰੁਪਏ ਦੇ ਇਸ ਪ੍ਰੋਜੈਕਟ ਨੂੰ ਕੇਂਦਰ ਸਰਕਾਰ ਵੱਲੋਂ ਮਨਜ਼ੂਰੀ ਮਿਲ ਗਈ ਹੈ ਅਤੇ ਕੰਮ ਜਲਦ ਸ਼ੁਰੂ ਹੋਵੇਗਾ। ਇਸ ਰੇਲਵੇ ਲਾਈਨ...
ਹਰਭਜਨ ਸਿੰਘ ਨੇ ਪਹਿਲੀ ਵਾਰ ਖੋਲ੍ਹਿਆ 'AAP' ਛੱਡਣ ਦਾ ਰਾਜ਼; BJP ਵਿੱਚ ਕਿਉਂ ਸ਼ਾਮਲ ਹੋਏ? | ਪੰਜਾਬ ਖ਼ਬਰਾਂ
ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੇ ਆਮ ਆਦਮੀ ਪਾਰਟੀ (ਆਪ) ਛੱਡ ਕੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋਣ ਦਾ ਅਸਲ ਕਾਰਨ ਦੱਸਿਆ ਹੈ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਗੰਭੀਰ ਦੋਸ਼ ਲਗਾਏ ਹਨ। ਭੱਜੀ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਖੇਡਾਂ ਦੀ ਅਣਦੇਖੀ ਅਤੇ ਨਸ਼ਿਆਂ ਦੇ ਵਧਦੇ ਮਾਮਲਿਆਂ...
ਸੰਸਦ ਦੇ ਮਾਨਸੂਨ ਸੈਸ਼ਨ ਦੌਰਾਨ ਅੱਜ ਦੀ ਕਾਰਵਾਈ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਲੋਕਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ ਹੈ, ਜਦਕਿ ਰਾਜਸਭਾ ਦੀ ਕਾਰਵਾਈ ਜਾਰੀ ਹੈ। ਇਸ ਦੌਰਾਨ ਸੰਸਦ ਦੇ ਬਾਹਰ ਵੀ ਸਿਆਸੀ ਪ੍ਰਦਰਸ਼ਨ ਦੇਖਣ ਨੂੰ ਮਿਲੇ। ਕਾਂਗਰਸ ਅਤੇ ਭਾਜਪਾ ਦੇ ਸੰਸਦ ਮੈਂਬਰਾਂ...
ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟ ਫੱਤਾ BJP 'ਚ ਸ਼ਾਮਿਲ | ਪੰਜਾਬ ਖ਼ਬਰਾਂ
ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਦਰਸ਼ਨ ਸਿੰਘ ਕੋਟਫੱਤਾ ਦੇ ਭਾਜਪਾ ’ਚ ਆਉਣ ਨਾਲ ਬਠਿੰਡਾ ਦਿਹਾਤੀ ਅਤੇ ਮਾਲਵਾ ਖੇਤਰ ’ਚ ਪਾਰਟੀ ਨੂੰ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਕੋਟਫੱਤਾ ਦੇ ਨਾਲ ਪਿੰਡ ਪੱਧਰ ਦੇ ਚੁਣੇ ਹੋਏ ਨੁਮਾਇੰਦਿਆਂ ਅਤੇ ਸਮਰਥਕਾਂ ਦਾ ਪਾਰਟੀ ਨਾਲ ਜੁੜਨਾ ਭਾਜਪਾ ਦੇ ਜਥੇਬੰਦਕ ਆਧਾਰ ਨੂੰ ਹੋਰ ਮਜ਼ਬੂਤ...
nayab singh saini on bjp akali alliance, reacts to sukhbir badal meeting with pm modi |
ਸੁਖਬੀਰ ਬਾਦਲ ਦੀ PM ਮੋਦੀ ਨਾਲ ਮੁਲਾਕਾਤ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਭਾਜਪਾ-ਅਕਾਲੀ ਗਠਜੋੜ ਦੀਆਂ ਚਰਚਾਵਾਂ ਤੇਜ਼ ਹਨ। ਪਰ ਹੁਣ ਮੁੱਖ ਮੰਤਰੀ ਨੇ ਇਸ ਮਾਮਲੇ ’ਤੇ ਅਜਿਹਾ ਬਿਆਨ ਦਿੱਤਾ ਹੈ, ਜਿਸ ਨਾਲ ਤਸਵੀਰ ਕੁਝ ਹੱਦ ਤੱਕ ਸਪੱਸ਼ਟ ਹੁੰਦੀ ਨਜ਼ਰ ਆ ਰਹੀ ਹੈ।ਪੰਜਾਬ ਦੀ ਸਿਆਸਤ ਵਿੱਚ ਭਾਜਪਾ ਅਤੇ ਸ਼੍ਰੋਮਣੀ...
ਬੀਜੇਪੀ ਦੇ ਮੁੱਦਿਆਂ ਨਾਲ ਅਕਾਲੀ ਦਲ ਦੀ ਸਹਿਮਤੀ ਦੇ ਕੀ ਮਾਇਨੇ ? ਕੀ ਅਕਾਲੀ ਦਲ ਤੇ ਬੀਜੇਪੀ ਦਾ ਗਠਜੋੜ ਅਗਲੀ ਸਟੇਜ 'ਤੇ ਪਹੁੰਚ ਗਿਆ ? ਕੀ ਫਾਈਨਲ ਗਠਜੋੜ ਤੋਂ ਪਹਿਲਾਂ ਮੁੱਦਿਆਂ 'ਤੇ ਸਹਿਮਤੀ ਬਣਾਈ ਜਾ ਰਹੀ ਹੈ ? ਕੀ ਪੁਰਾਣੇ ਭਾਈਵਾਲ ਗਠਜੋੜ ਵੱਲ ਇੱਕ-ਇੱਕ ਕਦਮ ਵਧਾ ਰਹੇ ਨੇ ?...
ਬੀਜੇਪੀ ਦੇ ਮੁੱਦਿਆਂ ਨਾਲ ਅਕਾਲੀ ਦਲ ਦੀ ਸਹਿਮਤੀ ਦੇ ਕੀ ਮਾਇਨੇ ? ਕੀ ਅਕਾਲੀ ਦਲ ਤੇ ਬੀਜੇਪੀ ਦਾ ਗਠਜੋੜ ਅਗਲੀ ਸਟੇਜ 'ਤੇ ਪਹੁੰਚ ਗਿਆ ? ਕੀ ਫਾਈਨਲ ਗਠਜੋੜ ਤੋਂ ਪਹਿਲਾਂ ਮੁੱਦਿਆਂ 'ਤੇ ਸਹਿਮਤੀ ਬਣਾਈ ਜਾ ਰਹੀ ਹੈ ? ਕੀ ਪੁਰਾਣੇ ਭਾਈਵਾਲ ਗਠਜੋੜ ਵੱਲ ਇੱਕ-ਇੱਕ ਕਦਮ ਵਧਾ ਰਹੇ ਨੇ ?...