Punjab DA Hike: ਪੰਜਾਬ ਦੇ ਸਰਕਾਰੀ ਕਰਮਚਾਰੀਆਂ ਦੇ DA 'ਤੇ ਵੱਡੀ ਖ਼ਬਰ
ਦੇਸ਼ ਦੇ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ। ਤਖ਼ਤ ਸ੍ਰੀ ਦਮਦਮਾ ਸਾਹਿਬ ਉਤੇ ਨਤਮਸਤਕ ਹੋਣ ਤੋਂ ਬਾਅਦ ਹੁਣ ਸ਼ਿਵਰਾਜ ਸਿੰਘ ਚੌਹਾਨ ਦੀ ਅਗਵਾਈ ਵਿੱਚ ਭਾਜਪਾ ਦੀ ਨਸ਼ਾ ਵਿਰੋਧੀ ਯਾਤਰਾ ਦੇ ਚੌਥੇ ਪੜਾਅ ਦਾ ਆਗਾਜ਼ ਕੀਤਾ ਜਾ ਰਿਹਾ ਹੈ। ਪੰਜਾਬ ਵਿੱਚ ਨਸ਼ੇ ਦਾ ਮੁੱਦਾ...
ਬਜ਼ੁਰਗ ਸਿੱਖ ਵਿਅਕਤੀ ਦੀ ਦਸਤਾਰ ਉਤਾਰਨ ਦੀ ਘਟਨਾ ਅਤਿ ਨਿੰਦਣਯੋਗ : ਬਾਬਾ ਬਲਬੀਰ ਸਿੰਘ 
ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਜਿਸ ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਪੰਜਾਬ ਨੂੰ ਬਦਲਣ ਦੇ ਵੱਡੇ-ਵੱਡੇ ਦਾਅਵੇ ਕੀਤੇ ਸਨ, ਅੱਜ ਉਸ ਸਰਕਾਰ ਕੋਲ ਆਪਣੇ ਹੀ ਵਾਅਦਿਆਂ ਦਾ ਹਿਸਾਬ ਦੇਣ ਲਈ ਕੋਈ ਠੋਸ ਜਵਾਬ ਨਹੀਂ ਹੈ। ਜਿਹੜੀ ਸਰਕਾਰ ‘ਬਦਲਾਅ’ ਦੇ ਨਾਅਰੇ ਨਾਲ ਆਈ ਸੀ, ਉਸ...
Khabran Da Prime Time Live
ਆਪਣੇ ਭਾਸ਼ਣ ਦੌਰਾਨ ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨਸ਼ਾ ਪੰਜਾਬ ਦੀ ਪਛਾਣ ਨਹੀਂ ਹੋ ਸਕਦਾ। ਪੰਜਾਬ ਦੀ ਅਸਲ ਪਛਾਣ ਗੁਰੂਆਂ ਦੀ ਬਾਣੀ, ਕਿਸਾਨਾਂ ਦਾ ਪਸੀਨਾ, ਫੌਜੀ ਜਵਾਨਾਂ ਦੀ ਬਹਾਦਰੀ ਅਤੇ ਇੱਥੋਂ ਦੇ ਖਿਡਾਰੀਆਂ ਦਾ ਜਜ਼ਬਾ ਹੈ। ਪੰਜਾਬ ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦੀ ਸ਼ੁਰੂਆਤ ਕਰਵਾਉਣ ਲਈ ਪਠਾਨਕੋਟ...
Post Office Scheme: ਪੋਸਟ ਆਫਿਸ ਸਕੀਮ ਵਿਚ ₹4000 ਜਮ੍ਹਾ ਕਰੋ, ਮਿਲਣਗੇ 2.40 ਲੱਖ
ਕੇਵਲ ਢਿੱਲੋਂ ਨੇ ਅਨਿਲ ਸਰੀਨ ਨੂੰ ਦਿੱਤੀਆਂ ਵਧਾਈਆਂ; ਸਰੀਨ ਨੇ ਭਾਜਪਾ ਹਾਈਕਮਾਨ ਦਾ ਪ੍ਰਗਟਾਇਆ ਧੰਨਵਾਦ! ਭਾਰਤੀ ਜਨਤਾ ਪਾਰਟੀ (BJP) ਪੰਜਾਬ ਵੱਲੋਂ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਡਿਜੀਟਲ ਪਲੇਟਫਾਰਮਾਂ 'ਤੇ ਪਾਰਟੀ ਦੀ ਪਹੁੰਚ ਨੂੰ ਹੋਰ ਬਿਹਤਰ ਬਣਾਉਣ ਦੇ ਮਕਸਦ ਨਾਲ ਇੱਕ ਅਹਿਮ ਸੰਗਠਨਾਤਮਕ ਨਿਯੁਕਤੀ ਕੀਤੀ ਗਈ ਹੈ। ਪਾਰਟੀ ਦੇ...
ਨਸ਼ੇ ਖਿਲਾਫ਼ BJP ਦੀ 'ਨਸ਼ਾ ਮੁਕਤ ਪੰਜਾਬ' ਯਾਤਰਾ ਦੇ ਦੂਜੇ ਰੂਟ ਦੀ ਸ਼ੁਰੂਆਤ ਫਤਿਹਗੜ੍ਹ ਸਾਹਿਬ ਤੋਂ ਹੋ ਗਈ ਹੈ। ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਯਾਤਰਾ ਨੂੰ ਹਰੀ ਝੰਡੀ ਦਿੱਤੀ। ਇਸ ਤੋਂ ਪਹਿਲਾਂ ਉਨ੍ਹਾਂ ਨੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਨਤਮਸਤਕ ਹੋ ਕੇ ਅਰਦਾਸ ਕੀਤੀ। CM ਰੇਖਾ ਗੁਪਤਾ...
BJP ਦੀ ਨਸ਼ਾ ਮੁਕਤ ਰਥ ਯਾਤਰਾ ਸ਼ੁਰੂ ਹੋਣ ਤੋਂ ਪਹਿਲਾਂ ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲਾ ਹੋ ਗਿਆ... ਬਿੱਟੂ ਅੰਮ੍ਰਿਤਸਰ ਤੋਂ ਪਠਾਨਕੋਟ ਵਿੱਚ ਯਾਤਰਾ ’ਚ ਸ਼ਾਮਲ ਹੋਣ ਲਈ ਜਾ ਰਹੇ ਸਨ... ਬਿੱਟੂ ਦਾ ਇਲਜ਼ਾਮ ਹੈ ਕਿ ਬਟਾਲਾ ਨੇੜੇ ਉਨ੍ਹਾਂ ਦੇ ਕਾਫ਼ਲੇ ਨੂੰ ਘੇਰ ਲਿਆ ਗਿਆ......
CM ਭਗਵੰਤ ਮਾਨ ਨੇ ਕੀਤਾ PAU ਮੇਲੇ ਦਾ ਉਦਘਾਟਨ, ਨਹਿਰੀ ਪਾਣੀ 'ਤੇ ਦਿੱਤਾ ਵੱਡਾ ਬਿਆਨ
ਘਟਨਾ ਦੀ ਗੰਭੀਰਤਾ ਦੇ ਬਾਵਜੂਦ ਬਿੱਟੂ ਨੇ ਸੰਜਮ ਅਤੇ ਦਰਿਆਦਿਲੀ ਦਾ ਪ੍ਰਗਟਾਵਾ ਕਰਦਿਆਂ ਤਿੰਨਾਂ ਫੜੇ ਗਏ ਵਿਅਕਤੀਆਂ ਨੂੰ ਮੁਆਫ਼ ਕਰ ਦਿੱਤਾ। ਹਾਲਾਂਕਿ, ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਅਜਿਹੀਆਂ ਘਟਨਾਵਾਂ ਨੂੰ ਸਿਆਸੀ ਆਗੂਆਂ ਅਤੇ ਵਰਕਰਾਂ ਦੇ ਲੋਕਤੰਤਰਿਕ ਅਧਿਕਾਰਾਂ ਨੂੰ ਕਮਜ਼ੋਰ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।“ਪਹਿਲਾਂ ਸੜਕ ਖਾਲੀ ਕਰਵਾਓ,...
Ek Anar So Bimar
ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦੇ ਉੱਦਮ ਸਦਕਾ ਰਣਜੀਤ ਐਵੇਨਿਊ ਸਥਿਤ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਹੋਏ ਇਸ ਸਮਾਗਮ ਵਿੱਚ ਰਾਗੀ ਸਿੰਘਾਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਸੰਤ-ਮਹਾਪੁਰਖਾਂ ਵੱਲੋਂ ਸੇਵਾ, ਮਨੁੱਖਤਾ, ਭਾਈਚਾਰਕ ਸਾਂਝ ਅਤੇ ਸਰਬੱਤ ਦੇ ਭਲੇ ਦਾ ਸੰਦੇਸ਼ ਦਿੱਤਾ ਗਿਆ। ਇਸ ਮੌਕੇ ਪੰਜਾਬ ਦੇ ਵੱਖ-ਵੱਖ...
ਸਿੱਖ ਭਾਈਚਾਰੇ ਅਤੇ ਪੰਜਾਬ ਦੇ ਸੰਦਰਭ ਵਿੱਚ ਪ੍ਰਧਾਨ ਮੰਤਰੀ ਦੇ ਕਾਰਜਕਾਲ 'ਤੇ ਚਾਨਣਾ ਪਾਉਂਦਿਆਂ, ਸੰਧੂ ਨੇ ਜ਼ਿਕਰ ਕੀਤਾ ਕਿ ਸਿੱਖ ਗੁਰੂ ਸਾਹਿਬਾਨ ਦੇ ਸ਼ਤਾਬਦੀ ਸਮਾਗਮ ਦੇਸ਼ ਅਤੇ ਵਿਦੇਸ਼ ਦੋਵਾਂ ਥਾਵਾਂ 'ਤੇ ਮਨਾਏ ਗਏ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੀ ਯਾਦ ਵਿੱਚ 'ਵੀਰ ਬਾਲ ਦਿਵਸ' ਦੀ ਸ਼ੁਰੂਆਤ ਕੀਤੀ ਗਈ। ਅੰਮ੍ਰਿਤਸਰ...
PM ਮੋਦੀ ਦਾ ਵਿਕਸਤ ਭਾਰਤ ਦਾ ਵਿਜ਼ਨ: ਹਰ ਭਾਰਤੀ ਦੀ ਜ਼ਿੰਦਗੀ ਬਿਹਤਰ ਬਣਾਉਣ 'ਤੇ ਜ਼ੋਰ
ਪੰਜਾਬ ਵਿੱਚ BJP ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੀ ਸ਼ੁਰੂਆਤ ਹੋ ਗਈ ਹੈ। ਪਠਾਨਕੋਟ ਤੋਂ BJP ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਯਾਤਰਾ ਨੂੰ ਹਰੀ ਝੰਡੀ ਦਿਖਾਈ। ਨਿਤਿਨ ਨਬੀਨ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਸੰਕਲਪ ਲਿਆ ਗਿਆ ਹੈ ਅਤੇ ਨਸ਼ਾ ਸੂਬੇ ਦਾ ਸਭ ਤੋਂ ਵੱਡਾ...