ਚੰਡੀਗੜ੍ਹ: ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਲਾਈਵ ਹੋ ਕੇ ਤਿੱਖੀ ਟਿੱਪਣੀ ਕਰਦਿਆਂ ਦੋਸ਼ ਲਾਇਆ ਕਿ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ 'ਤੇ ਕੀਤੀ ਗਈ ਇਕ ਸਪੀਚ ਵਿੱਚ ਉਨ੍ਹਾਂ ਨੇ ਔਰਤਾਂ ਬਾਰੇ ਗਲਤ ਸ਼ਬਦ ਵਰਤੇ। ਖਹਿਰਾ ਨੇ ਕਿਹਾ ਕਿ ਇਸ ਮਾਮਲੇ ਸਬੰਧੀ ਉਹ...
-ਲੁਧਿਆਣਾ ਦੇ ਸ਼ਿੰਗਾਰ ਸਿਨੇਮਾ ਰੋਡ ’ਤੇ ਸਥਿਤ ਹਰਚਰਨ ਨਗਰ ’ਚ ਦੇਰ ਰਾਤ ਪਾਰਕਿੰਗ ’ਚ ਖੜ੍ਹੀ ਇਕ ਡਾਕਟਰ ਦੀ ਲਗਜ਼ਰੀ ਕਾਰ ’ਤੇ ਅਣਪਛਾਤੇ ਵਿਅਕਤੀ ਵੱਲੋਂ ਫਾਇਰਿੰਗ ਕਰ ਦਿੱਤੀ, ਇਸ ਘਟਨਾ ਕਾਰਨ ਪੂਰੇ ਇਲਾਕੇ ’ਚ ਦਹਿਸ਼ਤ ਦਾ ਮਾਹੌਲ ਹੈ। ਵਾਰਦਾਤ ਦਾ ਪਤਾ ਸਵੇਰੇ ਉਸ ਸਮੇਂ ਲੱਗਾ, ਜਦੋਂ ਡਾਕਟਰ ਦਾ...
ਇਸ ਦੇ ਨਾਲ ਹੀ ਲੌਕਡਾਊਨ ਦੀਆਂ ਫੈਲ ਰਹੀਆਂ ਅਫ਼ਵਾਹਾਂ ਨੇ ਲੋਕਾਂ ਵਿੱਚ ਘਬਰਾਹਟ ਪੈਦਾ ਕਰ ਦਿੱਤੀ ਹੈ। ਲੋਕ ਵੱਡੀ ਮਾਤਰਾ ਵਿੱਚ ਤੇਲ ਖਰੀਦਣ ਲਈ ਪੰਪਾਂ ’ਤੇ ਪਹੁੰਚ ਰਹੇ ਹਨ, ਜਿਸ ਨਾਲ ਕਈ ਥਾਵਾਂ ’ਤੇ ਸਟਾਕ ਤੇਜ਼ੀ ਨਾਲ ਖ਼ਤਮ ਹੋ ਰਿਹਾ ਹੈ।ਮਾਝਾ ਤੇ ਦੁਆਬਾ ਵਿੱਚ ਲੰਮੀਆਂ ਕਤਾਰਾਂਪਿਛਲੇ 24 ਘੰਟਿਆਂ ਦੌਰਾਨ...
ਚੰਡੀਗੜ੍ਹ, 4 ਅਪ੍ਰੈਲ 2026-        ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਅਤੇ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੇ ਰਾਜ ਸਭਾ ਮੈਂਬਰ ਰਾਘਵ ਚੱਢਾ ‘ਤੇ ਸੰਸਦ ਵਿੱਚ ਪੰਜਾਬ ਦੇ ਅਹਿਮ ਮੁੱਦੇ ਉਠਾਉਣ...
Last Updated:Mar 19, 2026 12:28 PM ISTਰਿਟਾਇਡ IAS ਕੇ.ਜੇ.ਐੱਸ. ਚੀਮਾ ਨੇ ਸਿਆਸਤ 'ਚ ਐਂਟਰੀ ਕੀਤੀ ਹੈ। ਕੇ.ਜੇ.ਐੱਸ. ਚੀਮਾ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ ਹਨ। ਉਨ੍ਹਾਂਰਿਟਾਇਡ IAS ਅਕਾਲੀ ਦਲ 'ਚ ਸ਼ਾਮਿਲ, ਪ੍ਰਕਾਸ਼ ਸਿੰਘ ਬਾਦਲ ਦੇ ਸਪੈਸ਼ਲ ਸੈਕਟਰੀ ਰਹਿ ਚੁੱਕੇ ਹਨ ਕੇ.ਜੇ.ਐੱਸ. ਚੀਮਾ... ਰਿਟਾਇਡ IAS ਕੇ.ਜੇ.ਐੱਸ. ਚੀਮਾ ਨੇ ਸਿਆਸਤ 'ਚ...
ਪੱਛਮੀ ਏਸ਼ੀਆ ਵਿੱਚ ਲਗਾਤਾਰ ਵਧ ਰਹੀ ਜੰਗ ਦੇ ਦਰਮਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਦੇਰ ਰਾਤ ਇਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨਾਲ ਟੈਲੀਫ਼ੋਨ ’ਤੇ ਗੱਲਬਾਤ ਕੀਤੀ। ਪ੍ਰਧਾਨ ਮੰਤਰੀ ਨੇ ਖੇਤਰ ਵਿੱਚ ਵਧਦੇ ਤਣਾਅ ਅਤੇ ਨਿਰਦੋਸ਼ ਨਾਗਰਿਕਾਂ ਦੀ ਜਾਨ ਜਾਣ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ...
ਗ੍ਰਿਫ਼ਤਾਰ ਅਰੋਪੀਆਂ ਦੇ ਕਬਜ਼ੇ ਤੋਂ ਇੱਕ ਪਿਸਟਲ ਵੀ ਬਰਾਮਦ ਹੋਈ ਹੈ, ਜਿਸ ਨਾਲ ਮਾਮਲੇ ਵਿੱਚ ਨਵੇਂ ਖੁਲਾਸੇ ਹੋਣ ਦੀ ਉਮੀਦ ਹੈ।ਗ੍ਰਿਫ਼ਤਾਰ ਅਰੋਪੀਆਂ ਦੀ ਪਹਚਾਣਪੁਲਿਸ ਨੇ ਤਿੰਨਾਂ ਅਰੋਪੀਆਂ ਦੀ ਪਹਚਾਣ ਇਸ ਤਰ੍ਹਾਂ ਕੀਤੀ ਹੈ:ਜਾਨੂ ਮਲਿਕ – ਮੋਹਾਲੀ, ਜੁਝਾਰ ਨਗਰਕਮਲਪ੍ਰੀਤ – ਬੁਡੈਲਰਾਹੁਲ ਸ਼ਰਮਾ – ਪਿੰਡ ਮਲੋਆਪ੍ਰਾਰੰਭਿਕ ਜਾਂਚ ਵਿੱਚ ਪਤਾ ਲੱਗਾ ਕਿ...
ਈਰਾਨ–ਇਜ਼ਰਾਈਲ ਤਣਾਅ ਦਾ ਅਸਰ ਗਲੋਬਲ ਬਾਜ਼ਾਰਾਂ ‘ਤੇ ਪੈ ਰਿਹਾ ਹੈ, ਜਿਸ ਦਾ ਸਿੱਧਾ ਪ੍ਰਭਾਵ ਭਾਰਤ ‘ਚ ਵੀ ਮਹਿੰਗਾਈ ਦੇ ਰੂਪ ਵਿੱਚ ਵੇਖਿਆ ਜਾ ਰਿਹਾ ਹੈ। ਮੱਧ-ਪੂਰਬ ‘ਚ ਅਸਥਿਰਤਾ ਕਾਰਨ ਤੇਲ ਦੀਆਂ ਕੀਮਤਾਂ ਅਤੇ ਆਯਾਤ ਖਰਚ ਵਧਣ ਨਾਲ ਕਈ ਜ਼ਰੂਰੀ ਵਸਤੂਆਂ ਮਹਿੰਗੀਆਂ ਹੋ ਰਹੀਆਂ ਹਨ।
Last Updated:Mar 31, 2026 8:31 AM ISTਈਡੀ ਦੇ ਅਨੁਸਾਰ, ਪੀਐਮਐਲਏ ਸਪੈਸ਼ਲ ਕੋਰਟ ਨੇ 30 ਮਾਰਚ ਨੂੰ ਇਹ ਹੁਕਮ ਜਾਰੀ ਕੀਤਾ ਸੀ। ਲੋਢਾ ਕਮੇਟੀ ਦੀ ਨਿਗਰਾਨੀ ਹੇਠ ਇਨ੍ਹਾਂ ਜਾਇਦਾਦਾਂ ਨੂੰ ਵੇਚ ਕੇ ਨਿਵੇਸ਼ਕਾਂ ਦੇ ਪੈਸੇ ਵਾਪਸ ਕੀਤੇ ਜਾਣਗੇ। ਜਿਵੇਂ ਹੀ ਅਦਾਲਤ ਕਮੇਟੀ ਨੂੰ ਜਾਇਦਾਦਾਂ ਸੌਂਪਦੀ ਹੈ, ਉਨ੍ਹਾਂ ਨੂੰ ਵੇਚ ਦਿੱਤਾ...
ਦੁਬਈ/ਵਾਸ਼ਿੰਗਟਨ: ਪੱਛਮੀ ਏਸ਼ੀਆ ਵਿੱਚ ਜੰਗ ਦੇ ਬੱਦਲ ਹੋਰ ਗੂੜ੍ਹੇ ਹੁੰਦੇ ਜਾ ਰਹੇ ਹਨ। ਈਰਾਨ ਵੱਲੋਂ ਕੀਤੇ ਗਏ ਡਰੋਨ ਅਤੇ ਮਿਜ਼ਾਈਲ ਹਮਲਿਆਂ ਨੇ ਖਾੜੀ ਦੇਸ਼ਾਂ (Gulf countries) ਵਿੱਚ ਭਾਰੀ ਹਲਚਲ ਮਚਾ ਦਿੱਤੀ ਹੈ। ਇਸ ਦੌਰਾਨ ਖਾੜੀ ਦੇਸ਼ਾਂ ਨੇ ਅਮਰੀਕਾ ਦੇ ਟਰੰਪ ਪ੍ਰਸ਼ਾਸਨ ਪ੍ਰਤੀ ਆਪਣੀ ਸਖ਼ਤ ਨਾਰਾਜ਼ਗੀ ਜ਼ਾਹਰ ਕੀਤੀ ਹੈ।...