ਚੰਡੀਗੜ੍ਹ, 19 ਮਾਰਚ:
ਔਰਤਾਂ ਦੀ ਸੁਰੱਖਿਆ ਅਤੇ ਮਾਨ-ਸਨਮਾਨ ਨੂੰ ਯਕੀਨੀ ਬਣਾਉਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਹਿੰਸਾ ਅਤੇ ਸੰਕਟ ਦਾ ਸਾਹਮਣਾ ਕਰ ਰਹੀਆਂ ਔਰਤਾਂ ਲਈ ਸਹਾਇਤਾ ਪ੍ਰਣਾਲੀ ਨੂੰ ਮਜ਼ਬੂਤ ਕਰਨ ਵਾਸਤੇ ਮਹੱਤਵਪੂਰਨ ਕਦਮ ਚੁੱਕੇ ਗਏ ਹਨ। ਇਨ੍ਹਾਂ ਯਤਨਾਂ...
*ਚੰਡੀਗੜ੍ਹ, 17 ਮਾਰਚ*ਪੰਜਾਬ ਦੇ ਸਿੱਖਿਆ ਖੇਤਰ ਵਿੱਚ ਮੀਲ ਪੱਥਰ ਕਾਇਮ ਕਰਦਿਆਂ ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਸਿੱਖਿਆ ਕ੍ਰਾਂਤੀ-2.0 ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਤਹਿਤ ਅਗਲੇ ਛੇ ਸਾਲਾਂ ਵਿੱਚ 3,500 ਕਰੋੜ ਰੁਪਏ ਦੇ ਨਿਵੇਸ਼ ਨਾਲ ਸਕੂਲ ਸਿੱਖਿਆ ਵਿੱਚ ਕ੍ਰਾਂਤੀਕਾਰੀ ਸੁਧਾਰ ਕੀਤੇ ਜਾਣਗੇ। ਇਸ ਪਹਿਲਕਦਮੀ ਦਾ ਉਦੇਸ਼ ਸਰਕਾਰੀ ਸਕੂਲਾਂ ਵਿੱਚ...
ਜਲਾਲਾਬਾਦ, ਫਾਜ਼ਿਲਕਾ 17 ਮਾਰਚਪਰਮ ਸੰਤ ਸਵਾਮੀ ਵਿਵੇਕਾਨੰਦ ਨੇ ਫਿਰੋਜ਼ਪੁਰ -ਫਾਜ਼ਿਲਕਾ ਰੋਡ ਤੋਂ ਪਿੰਡ ਬੈਲਰ ਵਿਖ਼ੇ 69 ਲੱਖ ਦੀ ਲਾਗਤ ਨਾਲ ਬਾਬਾ ਭੁੱਮਣ ਸ਼ਾਹ ਮਾਰਗ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਵਿਧਾਇਕ ਜਲਾਲਾਬਾਦ ਸ੍ਰੀ ਜਗਦੀਪ ਕੰਬੋਜ ਗੋਲਡੀ ਵਿਸ਼ੇਸ਼ ਤੌਰ *ਤੇ ਮੌਜੂਦ ਸਨ।ਪਰਮ ਸੰਤ ਸਵਾਮੀ ਵਿਵੇਕਾਨੰਦ ਨੇ ਸੰਬੋਧਨ ਕਰਦਿਆਂ ਕਿਹਾ ਕਿ...
*ਧੂਰੀ, 17 ਮਾਰਚ*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਧੂਰੀ ਵਿਖੇ 50 ਬਿਸਤਰਿਆਂ ਦੀ ਸਮਰੱਥਾ ਵਾਲਾ ਸਬ-ਡਿਵੀਜ਼ਨਲ ਹਸਪਤਾਲ ਅਤੇ 30 ਬਿਸਤਰਿਆਂ ਦੀ ਸਮਰੱਥਾ ਵਾਲਾ ਜੱਚਾ-ਬੱਚਾ ਬਲਾਕ ਲੋਕਾਂ ਨੂੰ ਸਮਰਪਿਤ ਕੀਤਾ। ਇਹ ਪ੍ਰਾਜੈਕਟ ਪੰਜਾਬ ਦੀ ਜਨਤਕ ਸਿਹਤ ਸੰਭਾਲ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਸੰਗਰੂਰ ਜ਼ਿਲ੍ਹੇ ਵਿੱਚ ਸਿਹਤ ਸੰਭਾਲ...










