ਕਰੋੜ ਰੁਪਏ ਦੀ ਲਾਗਤ ਨਾਲ 137.13 ਕਿਲੋਮੀਟਰ ਨਹਿਰਾਂ, ਰਜਬਾਹਿਆਂ ਦਾ ਨਵੀਨੀਕਰਨ ਅਤੇ 53.9 ਕਿਲੋਮੀਟਰ ਪਾਈਪਲਾਈਨਾਂ ਵਿਛਾਈਆਂ ਬਾਦਸ਼ਾਹਪੁਰ ਵਿਖੇ ਘੱਗਰ ਦੇ ਕਿਨਾਰੇ 2.46 ਕਰੋੜ ਰੁਪਏ ਖਰਚ ਕਰਕੇ ਪੱਥਰ ਤੇ ਜਾਲੀ ਲਗਾ ਕੇ ਮਜ਼ਬੂਤ ਕੀਤੇ-ਗੋਇਲਚੰਡੀਗੜ੍ਹ/ਪਾਤੜਾਂ: ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਸ਼ੁਤਰਾਣਾ...
ਅਨਮੋਲ ਸ਼ਰਮਾ ਨੇ ਸੰਭਾਲਿਆ ਅਹੁਦਾ, ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਦੋਰਾਹਾ ਖੇਡ ਮੈਦਾਨ ਲਈ 10 ਲੱਖ ਰੁਪਏ ਦੀ ਗ੍ਰਾਂਟ ਦਾ ਕੀਤਾ ਐਲਾਨ ਲੁਧਿਆਣਾ: ਜਿੱਥੇ ਅੱਜ ਵੱਡੀ ਗਿਣਤੀ ਵਿੱਚ ਪੰਜਾਬ ਦੇ ਨੌਜਵਾਨ ਵਿਦੇਸ਼ਾਂ ਦਾ ਰੁਖ ਕਰ ਰਹੇ ਹਨ, ਉੱਥੇ ਦੋਰਾਹਾ ਸ਼ਹਿਰ ਦੇ ਇੱਕ ਨੌਜਵਾਨ ਨੇ ਇਸ ਰੁਝਾਨ ਦੇ ਉਲਟ ਕਦਮ...
ਪੰਜਾਬ ਨੂੰ ਮੋਦੀ ਸਰਕਾਰ ਨੇ ਦਿੱਤਾ ਇੱਕ ਹੋਰ ਵੱਡਾ ਤੋਹਫ਼ਾ! ਚੰਡੀਗੜ੍ਹ - ਕੇਂਦਰ ਸਰਕਾਰ ਨੇ ਪੰਜਾਬ ਵਿੱਚ 3 ਨਵੇਂ ESIC ਹਸਪਤਾਲਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਨਵੇਂ ਹਸਪਤਾਲ ਲਾਲੜੂ, ਰਾਜਪੁਰਾ ਅਤੇ ਮਲੇਰਕੋਟਲਾ ਵਿਖੇ ਬਣਾਏ ਜਾਣਗੇ।ਇਸ ਫੈਸਲੇ ਨਾਲ 11.73 ਲੱਖ ਤੋਂ ਵੱਧ ਕਰਮਚਾਰੀਆਂ ਅਤੇ 53.75 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ...
ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਰਾਸ਼ੀ ਸੂਬੇ ਦੇ 19 ਜ਼ਿਲ੍ਹਿਆਂ ਦੇ ਯੋਗ ਲਾਭਪਾਤਰੀਆਂ ਲਈ ਮਨਜ਼ੂਰ ਕੀਤੀ ਗਈ ਹੈ, ਜਿਸ ਨਾਲ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰ ਆਪਣੀਆਂ ਧੀਆਂ ਦੇ ਵਿਆਹ ਦੇ ਖਰਚੇ ਸਨਮਾਨ ਅਤੇ ਆਤਮ-ਵਿਸ਼ਵਾਸ ਨਾਲ ਪੂਰੇ...
ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨਾਲ ਮਿਲ ਕੇ ਸਿੱਖਿਆ ਮਾਹਿਰਾਂ, ਤਕਨਾਲੋਜੀ ਭਾਈਵਾਲਾਂ ਅਤੇ ਸਕੂਲ ਸਿੱਖਿਆ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਇਸ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ।ਐਕਸ ‘ਤੇ ਗੱਲ ਕਰਦਿਆਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ: “ਅੱਜ ਤੋਂ,...
ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਵਾਰ 31,478 ਰਜਿਸਟਰਡ ਕਿਸਾਨਾਂ ਨੇ DSR ਤਕਨੀਕ ਨੂੰ ਅਪਣਾਇਆ ਹੈ। ਸਾਲ 2025 ਵਿੱਚ ਇਹ ਰਕਬਾ ਕਰੀਬ 2.94 ਲੱਖ ਏਕੜ ਸੀ।ਕਿਸਾਨਾਂ ਨੂੰ ਮਿਲੇਗੀ 61 ਕਰੋੜ ਰੁਪਏ ਦੀ ਪ੍ਰੋਤਸਾਹਨ ਰਾਸ਼ੀਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ DSR ਅਪਣਾਉਣ ਵਾਲੇ...
Last Updated:Jul 18, 2026 6:16 PM ISTਪ੍ਰਧਾਨ ਮੰਤਰੀ ਨੇ ਕਿਹਾ ਕਿ ਪਿਛਲੇ 12 ਸਾਲਾਂ ਵਿੱਚ ਕੇਂਦਰ ਸਰਕਾਰ ਨੇ ਪੰਜਾਬ ਦੇ ਵਿਕਾਸ ਲਈ ਲੱਖਾਂ ਕਰੋੜ ਰੁਪਏ ਦਿੱਤੇ, ਪਰ ਰਾਜ ਸਰਕਾਰ ਨੇ ਉਨ੍ਹਾਂ ਦਾ ਸਹੀ ਉਪਯੋਗ ਨਹੀਂ ਕੀਤਾ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਕੇਂਦਰ ਦੀਆਂ ਯੋਜਨਾਵਾਂ ਨੂੰ ਰਾਜ ਸਰਕਾਰ ਆਪਣੇ ਨਾਮ...
Last Updated : July 15, 2026, 21:15 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਜਲੰਧਰ ਦੀ ਦੂਜੀ ਫੇਰੀ ਨੇ ਪੰਜਾਬ ਦੀ ਸਿਆਸਤ ਵਿੱਚ ਦਲਿਤ ਵੋਟ ਬੈਂਕ ਨੂੰ ਲੈ ਕੇ ਚਰਚਾ ਤੇਜ਼ ਕਰ ਦਿੱਤੀ ਹੈ। ਜਲੰਧਰ ਅਤੇ ਦੁਆਬਾ ਖੇਤਰ ਨੂੰ ਦਲਿਤ ਆਬਾਦੀ ਦੇ ਲਿਹਾਜ਼ ਨਾਲ ਬਹੁਤ ਅਹਿਮ ਮੰਨਿਆ ਜਾਂਦਾ ਹੈ, ਇਸ ਲਈ ਇਸ...
ਬਠਿੰਡਾ ਦੇ ਲੋਕਾਂ ਵੱਲੋਂ ਦਿੱਤੇ ਗਏ ਵੱਡੇ ਫਤਵੇ ਲਈ ਉਨ੍ਹਾਂ ਦਾ ਧੰਨਵਾਦ ਕਰਦਿਆਂ 'ਆਪ' ਸੁਪਰੀਮੋ ਨੇ ਕਿਹਾ ਕਿ ਇਸ ਫੈਸਲੇ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਾਫ਼-ਸੁਥਰੇ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਵਿੱਚ ਜਨਤਾ ਦੇ ਵਿਸ਼ਵਾਸ ਨੂੰ ਹੋਰ ਪੱਕਾ ਕੀਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਜਿੱਥੇ ਪੰਜਾਬ ਦੇ ਹਰੇਕ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਅਤੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਸਰਗਰਮ ਨਿਗਰਾਨੀ ਹੇਠ ਇਸ ਅਹਿਮ ਪਹਿਲਕਦਮੀ ਤਹਿਤ ਮਿਸ਼ਨ ਮੋਡ ਤਰੀਕੇ ਨਾਲ ਰਾਸ਼ਨ ਵੰਡਿਆ ਜਾ ਰਿਹਾ ਹੈ।ਜ਼ਿਕਰਯੋਗ ਹੈ ਕਿ ਇਸ ਪਹਿਲਕਦਮੀ ਅਧੀਨ ਹਰੇਕ ਪਰਿਵਾਰ ਨੂੰ ਇੱਕ ਰਾਸ਼ਨ ਕਿੱਟ ਪ੍ਰਦਾਨ ਕੀਤੀ...