ਭਵਾਨੀਗੜ੍ਹ, 05 ਅਪ੍ਰੈਲ- ਹਲਕਾ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਬਾਲਦ ਕਲਾਂ ਵਿਖੇ ਵਿਕਾਸ ਕਾਰਜਾਂ ਨੂੰ ਹੋਰ ਮਜ਼ਬੂਤੀ ਦਿੰਦਿਆਂ ਕਰੀਬ 20 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਤਿਆਰ ਕੀਤੇ ਗਏ ਦੋ ਸੁੰਦਰ ਪਾਰਕਾਂ ਦਾ ਉਦਘਾਟਨ ਕਰ ਕੇ ਉਨ੍ਹਾਂ ਨੂੰ ਆਮ ਲੋਕਾਂ ਨੂੰ ਸਮਰਪਿਤ ਕੀਤਾ ਗਿਆ। ਇਸ ਮੌਕੇ ਵਿਧਾਇਕ ਭਰਾਜ...
*ਧੂਰੀ, 17 ਮਾਰਚ*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਧੂਰੀ ਵਿਖੇ 50 ਬਿਸਤਰਿਆਂ ਦੀ ਸਮਰੱਥਾ ਵਾਲਾ ਸਬ-ਡਿਵੀਜ਼ਨਲ ਹਸਪਤਾਲ ਅਤੇ 30 ਬਿਸਤਰਿਆਂ ਦੀ ਸਮਰੱਥਾ ਵਾਲਾ ਜੱਚਾ-ਬੱਚਾ ਬਲਾਕ ਲੋਕਾਂ ਨੂੰ ਸਮਰਪਿਤ ਕੀਤਾ। ਇਹ ਪ੍ਰਾਜੈਕਟ ਪੰਜਾਬ ਦੀ ਜਨਤਕ ਸਿਹਤ ਸੰਭਾਲ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਸੰਗਰੂਰ ਜ਼ਿਲ੍ਹੇ ਵਿੱਚ ਸਿਹਤ ਸੰਭਾਲ...
ਸ੍ਰੀ ਮੁਕਤਸਰ ਸਾਹਿਬ,  29 ਮਾਰਚ ਪੰਜਾਬ ਖੇਤੀਬਾੜੀ  ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਅੱਜ ਪੋਸ਼ਕ ਤੱਤਾਂ ਨਾਲ ਭਰਪੂਰ ਕਣਕ ਦੀਆਂ ਕਿਸਮਾਂ ਸਬੰਧੀ ਖੇਤ ਦਿਵਸ ਦਾ ਆਯੋਜਨ ਕੀਤਾ ਗਿਆ। ਇਸ ਹਾੜ੍ਹੀ ਦੀ ਰੁੱਤ ਵਿੱਚ ਕੇਵੀਕੇ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਕਿਸਾਨਾਂ ਦੇ ਖੇਤਾਂ ਵਿੱਚ ਬਾਇਓ-ਫੋਰਟੀਫਾਈਡ ਕਣਕ ਦੀ ਕਿਸਮ ਪੀ ਬੀ ਡਬਲਯੂ...
 ਚੰਡੀਗੜ੍ਹ, 5 ਅਪ੍ਰੈਲ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ‘ਮੁੱਖ ਮੰਤਰੀ ਸਿਹਤ ਯੋਜਨਾ’ ਪੰਜਾਬ ਵਿੱਚ  ਸਿਹਤ ਸੇਵਾਵਾਂ ਦੀ ਪਹੁੰਚ ਨੂੰ ਨਵਾਂ ਰੂਪ ਦੇ ਕੇ ਇਹ ਯਕੀਨੀ ਬਣਾ ਰਹੀ ਹੈ ਕਿ ਹੁਣ ਇਲਾਜ ਕਿਸੇ ਪਰਿਵਾਰ ਦੀ ਵਿੱਤੀ ਸਮਰੱਥਾ ਤੱਕ ਮਹਿਦੂਦ ਨਾ ਰਹੇ ਸਗੋਂ ਹਰੇਕ ਤੱਕ ਪਹੁੰਚੇ । ਨਵਜੰਮੇ...
Last Updated:Apr 04, 2026 5:05 PM ISTਇੱਕ ਹੋਰ ਮਹੱਤਵਪੂਰਨ ਐਲਾਨ ਵਿੱਚ, ਮੁੱਖ ਮੰਤਰੀ ਨੇ ਕਿਹਾ ਕਿ '30-ਦਿਨਾਂ ਤਕਸੀਮ' ਯੋਜਨਾ 13 ਅਪ੍ਰੈਲ ਤੋਂ ਸ਼ੁਰੂ ਕੀਤੀ ਜਾਵੇਗੀ। ਇਸ ਯੋਜਨਾ ਦੇ ਤਹਿਤ, ਕਿਸਾਨਾਂ ਦੀ ਜ਼ਮੀਨ ਦੀ ਵੰਡ ਅਰਜ਼ੀ ਜਮ੍ਹਾਂ ਕਰਵਾਉਣ ਦੇ 30 ਦਿਨਾਂ ਦੇ ਅੰਦਰ ਪੂਰੀ ਕੀਤੀ ਜਾਵੇਗੀ। ਇਸ ਪਹਿਲਕਦਮੀ ਦਾ ਮੁੱਖ...
ਫਤਿਹਗੜ੍ਹ ਸਾਹਿਬ; 28 ਮਾਰਚ, 2026:ਪੰਜਾਬ ਵਿੱਚ ਆਪਣੇ ਪ੍ਰਮੁੱਖ ਸਿਹਤ ਸੰਭਾਲ ਮਾਡਲ ਨੂੰ ਵੱਡਾ ਹੁਲਾਰਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਦੀ ਪੰਜਾਬ ਸਰਕਾਰ ਨੇ ਅੱਜ 109 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ, ਜਿਸ ਨਾਲ ਰਾਜ ਵਿੱਚ ਅਜਿਹੇ ਕਲੀਨਿਕਾਂ ਦੀ ਕੁੱਲ...
Last Updated:Apr 04, 2026 7:56 PM ISTਬਠਿੰਡਾ ਦੇ ਐਡਵਾਂਸਡ ਕੈਂਸਰ ਹਸਪਤਾਲ ਦੇ ਅਚਾਨਕ ਦੌਰੇ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਸਥਾ ਦੇ ਕੰਮਕਾਜ ਦਾ ਜਾਇਜ਼ਾ ਲਿਆ ਅਤੇ ਜ਼ਮੀਨੀ ਹਕੀਕਤਾਂ ਦਾ ਮੁਲਾਂਕਣ ਕਰਨ ਅਤੇ ਤੁਰੰਤ ਧਿਆਨ ਦੇਣ ਦੀ ਲੋੜ ਵਾਲੇ ਖੇਤਰਾਂ ਦੀ ਪਛਾਣ ਕਰਨ ਲਈ ਮੁੱਖ ਭਾਈਵਾਲਾਂ ਨਾਲ ਗੱਲਬਾਤ...
ਲਹਿਰਾਗਾਗਾ/ ਮੂਨਕ, 23 ਮਾਰਚ ਪੰਜਾਬ ਦੇ ਜਲ ਸਰੋਤ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਮਕਰੌੜ ਸਾਹਿਬ ਵਿਖੇ ਕਰੀਬ 06.46 ਕਰੋੜ ਰੁਪਏ ਦੀ ਲਾਗਤ ਨਾਲ ਘੱਗਰ ਦਰਿਆ ਦੇ ਕਿਨਾਰੇ ਹੋਰ ਮਜ਼ਬੂਤ ਤੇ ਉੱਚੇ ਕਰਨ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਣ ਮੌਕੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ...
ਚੰਡੀਗੜ੍ਹ, 29 ਮਾਰਚ – ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਈ ਦੇਸ਼ਾਂ ਵਿਚਾਲੇ ਚੱਲ ਰਹੀ ਜੰਗ ਦੀਆਂ ਸਥਿਤੀਆਂ ਤੋਂ ਜਾਣੂ ਕਰਵਾਉਂਦੇ ਹੋਏ ਦੇਸ਼ ਦੇ ਨਾਗਰਿਕਾਂ ਨੂੰ ਇਕਜੁੱਟ ਹੋ ਕੇ ਕੰਮ ਕਰਨ ਦੀ ਅਪੀਲ ਕੀਤੀ ਹੈ। ਅਜਿਹੇ ਔਖੇ ਸਮੇਂ ਵਿੱਚ ਵੀ ਵਿਰੋਧੀ ਪਾਰਟੀਆਂ...
ਮੋਗਾ, 4 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਵਿਕਾਸ ਏਜੰਡੇ ਦੀ ਪੁਸ਼ਟੀ ਕਰਦਿਆਂ ਮੋਗਾ ਵਿੱਚ ਬਹੁ- ਕਰੋੜੀ ਪ੍ਰਾਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਬੁਨਿਆਦੀ ਢਾਂਚੇ ਦੇ ਵਿਸਥਾਰ, ਕਿਸਾਨ...