ਧੂਰੀ, 28 ਮਾਰਚ: ਮੁੱਖ ਮੰਤਰੀ ਸਹਾਇਤਾ ਕੇਂਦਰ ਧੂਰੀ ਤੇ ਕ੍ਰਾਂਤੀ ਚੌਕ ਨੇੜੇ ਵਾਰਡ ਨੰਬਰ 5 ਵਿਖੇ ਨਵੇਂ ਬਣੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਰਚੁਅਲ ਤਰੀਕੇ ਨਾਲ ਕਰਕੇ ਧੂਰੀ ਵਾਸੀਆਂ ਨੂੰ ਇੱਕ ਵੱਡੀ ਸੌਗਾਤ ਦਿੱਤੀ।
ਇਸ ਮੌਕੇ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ...
ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਰਾਸ਼ੀ ਸੂਬੇ ਦੇ 19 ਜ਼ਿਲ੍ਹਿਆਂ ਦੇ ਯੋਗ ਲਾਭਪਾਤਰੀਆਂ ਲਈ ਮਨਜ਼ੂਰ ਕੀਤੀ ਗਈ ਹੈ, ਜਿਸ ਨਾਲ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰ ਆਪਣੀਆਂ ਧੀਆਂ ਦੇ ਵਿਆਹ ਦੇ ਖਰਚੇ ਸਨਮਾਨ ਅਤੇ ਆਤਮ-ਵਿਸ਼ਵਾਸ ਨਾਲ ਪੂਰੇ...
ਰੂਪਨਗਰ, 28 ਮਾਰਚ: ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ਦੇ ਮਕਸਦ ਨਾਲ ਨਗਰ ਕੌਂਸਲ ਰੂਪਨਗਰ ਵੱਲੋਂ ਸਖ਼ਤ ਕਾਰਵਾਈ ਕਰਦੇ ਹੋਏ ਬਾਈਪਾਸ ‘ਤੇ ਕੂੜਾ ਸੁੱਟਣ ਵਾਲਿਆਂ ਖ਼ਿਲਾਫ਼ ਚਲਾਨ ਕੱਟੇ ਜਾ ਰਹੇ ਹਨ। ਇਸ ਤਹਿਤ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀ ਮੁਹੰਮਦ ਨਵੀ ਵਾਸੀ ਸ਼ਾਮਪੁਰਾ ਨੂੰ 1500 ਰੁਪਏ ਜੁਰਮਾਨਾ ਕੀਤਾ ਗਿਆ...
ਭਾਜਪਾ ਸਰਕਾਰ ਨੇ ਆਦਿਵਾਸੀ ਭਾਈਚਾਰੇ ਨੂੰ ਸਭ ਤੋਂ ਵੱਧ ਲੁੱਟਿਆ ਅਤੇ ਦਬਾਇਆ ਹੈਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਿਛਲੇ 30 ਸਾਲਾਂ ਵਿੱਚ, ਭਾਜਪਾ ਨੇ - ਕਾਂਗਰਸ ਨਾਲ ਮਿਲ ਕੇ - ਗੁਜਰਾਤ ਰਾਜ ਨੂੰ ਲੁੱਟਿਆ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਆਦਿਵਾਸੀ ਭਾਈਚਾਰਾ ਇਸ ਲੁੱਟ ਦਾ ਮੁੱਖ ਸ਼ਿਕਾਰ ਰਿਹਾ ਹੈ...
* ਪਟਿਆਲਾ, 4 ਅਪ੍ਰੈਲ 2026
ਪਟਿਆਲਾ ਵਿਖੇ ਪੀ.ਆਰ.ਟੀ.ਸੀ. (PRTC) ਦੇ ਮੁੱਖ ਦਫ਼ਤਰ ਵਿੱਚ ੧ ਅਤੇ ੨ ਅਪ੍ਰੈਲ ਨੂੰ ਲਗਾਏ ਗਏ ਦੋ-ਰੋਜ਼ਾ ਸਿਹਤ ਕੈਂਪ ਰਾਹੀਂ ਪੰਜਾਬ ਦੇ ਟ੍ਰਾਂਸਪੋਰਟ ਮੁਲਾਜ਼ਮਾਂ ਨੂੰ ਸਿੱਧੇ ਤੌਰ ‘ਤੇ ਮੁੱਖ ਮੰਤਰੀ ਸਿਹਤ ਯੋਜਨਾ (MMSY) ਦੇ ਦਾਇਰੇ ਵਿੱਚ ਲਿਆਂਦਾ ਗਿਆ ਹੈ। ਭਗਵੰਤ ਮਾਨ ਸਰਕਾਰ ਨੇ ਸੂਬੇ ਦੇ ਸਭ...
Last Updated:Mar 30, 2026 10:57 AM ISTਜਾਣਕਾਰੀ ਅਨੁਸਾਰ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਸੂਬੇ ਵਿੱਚ 18 ਸਾਲ ਤੋਂ ਵਧ ਉਮਰ ਦੀਆਂ ਜਨਰਲ ਵਰਗ ਦੀਆਂ ਔਰਤਾਂ ਨੂੰ ਹਰ ਮਹੀਨੇ ਇਕ ਹਜ਼ਾਰ ਰੁਪਏ ਅਤੇ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਤ ਔਰਤਾਂ ਨੂੰ 1500 ਰੁਪਏ ਦਿੱਤੇ ਜਾਣਗੇ। ਯੋਜਨਾ ਦਾ ਸੂਬੇ ਦੀਆਂ 97...
*ਚੰਡੀਗੜ੍ਹ/ਕਾਠਗੜ੍ਹ (ਐਸ.ਬੀ.ਐਸ. ਨਗਰ), 19 ਮਾਰਚ:*
ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਖੇਤਰ ਵਿੱਚ ਆਪਣੇ ਵਾਅਦੇ ਨਿਭਾਅ ਰਹੀ ਹੈ ਅਤੇ ਸਾਰੀਆਂ ਗਾਰੰਟੀਆਂ ਬਿਨਾਂ ਕਿਸੇ ਪੱਖਪਾਤ ਤੋਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ...
ਜਲੰਧਰ, 1 ਅਪ੍ਰੈਲ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਪੁਲਿਸ ਅਧਿਕਾਰੀਆਂ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਤਹਿਤ ਜ਼ਿਲ੍ਹੇ ਵਿੱਚ ਨਸ਼ਿਆਂ ਵਿਰੁੱਧ ਕਾਰਵਾਈ ਨੂੰ ਹੋਰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ।
ਸੀਨੀਅਰ ਪੁਲਿਸ ਅਧਿਕਾਰੀਆਂ ਅਤੇ ਸ਼ਹਿਰ ਦੇ ਨਗਰ ਕੌਂਸਲਰਾਂ ਨਾਲ ਮੀਟਿੰਗ ਤੋਂ ਬਾਅਦ...
ਚੰਡੀਗੜ੍ਹ, 19 ਮਾਰਚ:
ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਬਾਲ ਮੁਕੰਦ ਸ਼ਰਮਾ ਦੀ ਅਗਵਾਈ ਹੇਠ MGSIPA, ਸੈਕਟਰ-26, ਚੰਡੀਗੜ੍ਹ ਵਿਖੇ ਫੂਡ ਪ੍ਰੋਸੈਸਿੰਗ ਅਤੇ ਖੇਤੀਬਾੜੀ-ਅਧਾਰਤ ਉਦਯੋਗਾਂ ਦੀਆਂ ਸੰਭਾਵਨਾਵਾਂ ਬਾਰੇ ਇੱਕ ਮਹੱਤਵਪੂਰਨ ਸੈਮੀਨਾਰ ਆਯੋਜਿਤ ਕੀਤਾ ਗਿਆ। ਇਹ ਸੈਮੀਨਾਰ ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਆਯੋਜਿਤ ਕੀਤਾ ਗਿਆ ਸੀ। ਕੈਨੇਡਾ ਦੇ ਓਨਟਾਰੀਓ ਸੂਬੇ ਤੋਂ...
ਚੰਡੀਗੜ੍ਹ, ਅਪ੍ਰੈਲ 4:
ਟਿਕਾਊ ਖੇਤੀਬਾੜੀ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ, ਪੰਜਾਬ ਰਾਜ ਖੁਰਾਕ ਕਮਿਸ਼ਨ ਨੇ ਆਰ ਈ: ਜੈਨਰੇਟਿੰਗ ਪੰਜਾਬ ਦੇ ਸਹਿਯੋਗ ਨਾਲ “ਮਿੱਟੀ ਤੋਂ ਥਾਲੀ” ਪਹਿਲਕਦਮੀ ਦੀ ਸ਼ੁਰੂਆਤ ਕੀਤੀ, ਜਿਸਦਾ ਉਦੇਸ਼ ਰਾਜ ਭਰ ਵਿੱਚ ਮਿੱਟੀ ਦੀ ਸਿਹਤ ਨੂੰ ਬਹਾਲ ਕਰਨਾ ਅਤੇ ਖੇਤੀ ਪ੍ਰਣਾਲੀ ਨੂੰ ਮਜ਼ਬੂਤ ਬਣਾਉਣਾ ਹੈ।
ਇਸ ਸਮਾਗਮ ਦੀ ਪ੍ਰਧਾਨਗੀ...
















