ਚੰਡੀਗੜ੍ਹ, 27 ਮਾਰਚ – ਹਰਿਆਣਾ ਵਿੱਚ ਸੌਰ ਊਰਜਾ ਨੂੰ ਪ੍ਰੋਤਸਾਹਨ ਦੇਣ, ਖੇਤੀਬਾੜੀ ਖੇਤਰ ਦੇ ਉਥਾਨ, ਰਿਹਾਇਸ਼ੀ ਅਤੇ ਉਦਯੋਗਿਕ (ਵਪਾਰਕ) ਖੇਤਰ ਨੂੰ ਲਾਭ ਪਹੁੰਚਾਉਣ ਦੀ ਦਿਸ਼ਾ ਵਿੱਚ ਵੱਖ-ਵੱਖ ਵਿਭਾਗ ਅਤੇ ਏਜੰਸੀਆਂ ਤੇਜ਼ੀ ਨਾਲ ਕੰਮ ਕਰ ਰਹੀਆਂ ਹਨ। ਇਨ੍ਹਾਂ ਵਿੱਚ ਡੀ.ਐਨ.ਆਰ.ਈ.), ਹਰੇੜਾ ਤੋਂ ਇਲਾਵਾ ਉੱਤਰ ਹਰਿਆਣਾ ਬਿਜਲੀ ਵੰਡ ਨਿਗਮ ਅਤੇ ਦੱਖਣ ਹਰਿਆਣਾ ਬਿਜਲੀ ਵੰਡ ਨਿਗਮ ਸ਼ਾਮਲ ਹਨ। ਉੱਤਰ ਹਰਿਆਣਾ...
ਸਵਾਲ: ਸਰਕਾਰ ਦੁਆਰਾ 5 ਕਿਲੋਗ੍ਰਾਮ ਗੈਸ ਸਿਲੰਡਰ ਕਿਸ ਨੂੰ ਪ੍ਰਦਾਨ ਕੀਤੇ ਜਾਂਦੇ ਹਨ?ਜਵਾਬ: ਇਹ ਗੈਸ ਸਿਲੰਡਰ ਮੁੱਖ ਤੌਰ 'ਤੇ ਹੇਠ ਲਿਖੇ ਸਮੂਹਾਂ ਨੂੰ ਵੰਡੇ ਜਾਂਦੇ ਹਨ...ਗਰੀਬ ਅਤੇ ਬੀਪੀਐਲ ਪਰਿਵਾਰ: ਪ੍ਰਧਾਨ ਮੰਤਰੀ ਉੱਜਵਲਾ ਯੋਜਨਾ (ਪੀਐਮਯੂਵਾਈ) ਦੇ ਲਾਭਪਾਤਰੀ ਜੋ 14.2 ਕਿਲੋਗ੍ਰਾਮ ਦੇ ਵੱਡੇ ਸਿਲੰਡਰ ਦੀ ਸਿੱਧੀ ਕੀਮਤ ਬਰਦਾਸ਼ਤ ਕਰਨ ਵਿੱਚ ਅਸਮਰੱਥ...
ਬਰਨਾਲਾ, 24 ਮਾਰਚਕਮਿਊਨਿਟੀ ਹੈਲਥ ਸੈਂਟਰ ਧਨੌਲਾ ਦੇ ਸੀਨੀਅਰ ਮੈਡੀਕਲ ਅਧਿਕਾਰੀ ਡਾ. ਸਤਨਾਮ ਸਿੰਘ ਔਜਲਾ ਨੇ ਆਪਣੇ ਅਧੀਨ ਆਉਂਦੇ ਸਾਰੇ ਆਯੁਸ਼ਮਾਨ ਅਰੋਗਿਆ ਕੇਂਦਰਾਂ ਦੇ ਮਲਟੀਪਰਪਜ਼ ਹੈਲਥ ਵਰਕਰ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਾਲਾਨਾ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਲਈ ਮੁੱਖਮੰਤਰੀ ਸਿਹਤ ਯੋਜਨਾ ਕਾਰਡ ਬਣਵਾਉਣ ਦੇ ਕੰਮ ਵਿਚ...
Last Updated:Mar 23, 2026 10:56 AM IST31 ਮਾਰਚ ਤੋਂ ਪਹਿਲਾਂ ਆਖਰੀ ਮੌਕਾ- ਨਹੀਂ ਤਾਂ ਸਿੱਧੀ ਕਾਰਵਾਈ! ਸਰਕਾਰ ਨੇ 8000 ਜਾਇਦਾਦਾਂ ਤੱਕ ਦੀ ਲਿਸਟ ਤਿਆਰ ਕਰ ਲਈ ਹੈ। ਕੀ ਕਾਰੋਬਾਰੀ ਸਮੇਂ ਸਿਰ ਫੈਸਲਾ ਲੈਣਗੇ?31 ਮਾਰਚ ਤੋਂ ਬਾਅਦ ਵੱਡੀ ਕਾਰਵਾਈ! 8000 ਜਾਇਦਾਦਾਂ ਨਿਸ਼ਾਨੇ ’ਤੇਪੰਜਾਬ ਵਿੱਚ ਵੈਟ ਬਕਾਇਆ ਮਾਮਲਿਆਂ ਨੂੰ ਲੈ ਕੇ...
ਜਲੰਧਰ, 23 ਮਾਰਚ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ 25 ਹੋਣਹਾਰ ਵਿਦਿਆਰਥੀਆਂ ਨੂੰ ਭਾਰਤੀ ਪੁਲਾੜ ਖੋਜ ਸੰਸਥਾ (ਇਸਰੋ) ਦੇ ਪ੍ਰਮੁੱਖ ਕੇਂਦਰ ਸਪੇਸ ਐਪਲੀਕੇਸ਼ਨ ਸੈਂਟਰ ਅਹਿਮਦਾਬਾਦ ਦੇ ਦੌਰੇ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਵਧੀਕ...
Last Updated:Mar 23, 2026 7:52 PM ISTਰਾਜਸਭਾ ਦੇ ਚੱਲ ਰਹੇ ਬਜਟ ਇਜਲਾਸ ਦੌਰਾਨ ਵਿਸ਼ੇਸ਼ ਜ਼ਿਕਰ ਰਾਹੀਂ ਇਹ ਮੁੱਦਾ ਚੁੱਕਦਿਆਂ MP ਸਤਨਾਮ ਸਿੰਘ ਸੰਧੂ ਨੇ ਕਿਹਾ ਚੰਡੀਗੜ੍ਹ ਟ੍ਰਾਈਸਿਟੀ ਦਾ ਇਲਾਕਾ 8.02 ਫ਼ੀਸਦੀ ਦੀ ਸਲਾਨਾ ਡਰ ਨਾਲ ਬਹੁਤ ਤੇਜ਼ੀ ਦੇ ਨਾਲ ਫੇਲ ਰਿਹਾ ਹੈ। ਜੇ ਇਹੀ ਰਫਤਾਰ ਰਹੀ ਤਾਂ 2041 ਤੱਕ...
ਲਹਿਰਾਗਾਗਾ/ ਮੂਨਕ, 23 ਮਾਰਚ ਪੰਜਾਬ ਦੇ ਜਲ ਸਰੋਤ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਮਕਰੌੜ ਸਾਹਿਬ ਵਿਖੇ ਕਰੀਬ 06.46 ਕਰੋੜ ਰੁਪਏ ਦੀ ਲਾਗਤ ਨਾਲ ਘੱਗਰ ਦਰਿਆ ਦੇ ਕਿਨਾਰੇ ਹੋਰ ਮਜ਼ਬੂਤ ਤੇ ਉੱਚੇ ਕਰਨ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਣ ਮੌਕੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ...
ਖਟਕੜ ਕਲਾਂ, 23 ਮਾਰਚ 2026: ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਉਨ੍ਹਾਂ ਦੇ ਸ਼ਹੀਦੀ ਦਿਵਸ ਮੌਕੇ ਸ਼ਰਧਾਂਜਲੀ ਭੇਟ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਦਿਨ ਦੇਸ਼ ਨੂੰ ਸ਼ਹੀਦਾਂ ਵੱਲੋਂ ਦਿੱਤੀ ਮਹਾਨ ਕੁਰਬਾਨੀ ਦੀ ਯਾਦ ਦਿਵਾਉਂਦਾ ਹੈ। ਉਨ੍ਹਾਂ ਨੇ ਲੋਕਾਂ ਨੂੰ ਮਾਤ- ਭੂਮੀ ਲਈ ਆਪਣੀ ਜਾਨ ਨਿਛਾਵਰ...
Last Updated:Mar 23, 2026 8:20 PM ISTਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਸਾਡੇ ਬਜ਼ੁਰਗਾਂ ਨੇ ਜ਼ਮੀਨਾਂ ਵੀ ਦਿੱਤੀਆਂ ਅਤੇ ਆਪਣੇ ਹੱਥੀਂ ਕੰਮ ਵੀ ਕੀਤਾ ਤਾਂ ਜੋ ਇੱਕ ਨਵੇਂ ਆਜ਼ਾਦ ਭਾਰਤ ਨੂੰ ਪਾਣੀ ਅਤੇ ਬਿਜਲੀ ਮਿਲ ਸਕੇ। ਉਨ੍ਹਾਂ ਇਹ ਸ਼ਹਿਰ ਬਣਾਉਣ ਵਿੱਚ ਵੀ ਅਹਿਮ ਯੋਗਦਾਨ ਪਾਇਆ। ਫਿਰ ਵੀ ਪਿਛਲੇ 50...
ਚੰਡੀਗੜ੍ਹ, 23 ਮਾਰਚ:ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਵਿਧਾਇਕ ਸ. ਹਰਜੋਤ ਸਿੰਘ ਬੈਂਸ ਨੇ ਅੱਜ ਐਲਾਨ ਕੀਤਾਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ  ਅਗਵਾਈ ਵਾਲੀ ਪੰਜਾਬ ਸਰਕਾਰ ਜਲਦੀ ਹੀ ਨੰਗਲ, ਤਲਵਾੜਾ ਅਤੇ ਨਾਲ ਲੱਗਦੇ ਕਸਬਿਆਂ ਦੀ ਵਾਧੂ (ਸਰਪਲੱਸ) ਜ਼ਮੀਨ ਦੇ  ਮਾਲਕੀ ਅਧਿਕਾਰ ਸਬੰਧਤ ਦੁਕਾਨਦਾਰਾਂ, ਵਸਨੀਕਾਂ ਅਤੇ ਹੋਰ...