Last Updated:Mar 23, 2026 7:52 PM ISTਰਾਜਸਭਾ ਦੇ ਚੱਲ ਰਹੇ ਬਜਟ ਇਜਲਾਸ ਦੌਰਾਨ ਵਿਸ਼ੇਸ਼ ਜ਼ਿਕਰ ਰਾਹੀਂ ਇਹ ਮੁੱਦਾ ਚੁੱਕਦਿਆਂ MP ਸਤਨਾਮ ਸਿੰਘ ਸੰਧੂ ਨੇ ਕਿਹਾ ਚੰਡੀਗੜ੍ਹ ਟ੍ਰਾਈਸਿਟੀ ਦਾ ਇਲਾਕਾ 8.02 ਫ਼ੀਸਦੀ ਦੀ ਸਲਾਨਾ ਡਰ ਨਾਲ ਬਹੁਤ ਤੇਜ਼ੀ ਦੇ ਨਾਲ ਫੇਲ ਰਿਹਾ ਹੈ। ਜੇ ਇਹੀ ਰਫਤਾਰ ਰਹੀ ਤਾਂ 2041 ਤੱਕ...
ਲਹਿਰਾਗਾਗਾ/ ਮੂਨਕ, 23 ਮਾਰਚ ਪੰਜਾਬ ਦੇ ਜਲ ਸਰੋਤ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਮਕਰੌੜ ਸਾਹਿਬ ਵਿਖੇ ਕਰੀਬ 06.46 ਕਰੋੜ ਰੁਪਏ ਦੀ ਲਾਗਤ ਨਾਲ ਘੱਗਰ ਦਰਿਆ ਦੇ ਕਿਨਾਰੇ ਹੋਰ ਮਜ਼ਬੂਤ ਤੇ ਉੱਚੇ ਕਰਨ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਣ ਮੌਕੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ...
ਖਟਕੜ ਕਲਾਂ, 23 ਮਾਰਚ 2026: ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਉਨ੍ਹਾਂ ਦੇ ਸ਼ਹੀਦੀ ਦਿਵਸ ਮੌਕੇ ਸ਼ਰਧਾਂਜਲੀ ਭੇਟ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਦਿਨ ਦੇਸ਼ ਨੂੰ ਸ਼ਹੀਦਾਂ ਵੱਲੋਂ ਦਿੱਤੀ ਮਹਾਨ ਕੁਰਬਾਨੀ ਦੀ ਯਾਦ ਦਿਵਾਉਂਦਾ ਹੈ। ਉਨ੍ਹਾਂ ਨੇ ਲੋਕਾਂ ਨੂੰ ਮਾਤ- ਭੂਮੀ ਲਈ ਆਪਣੀ ਜਾਨ ਨਿਛਾਵਰ...
Last Updated:Mar 23, 2026 8:20 PM ISTਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਸਾਡੇ ਬਜ਼ੁਰਗਾਂ ਨੇ ਜ਼ਮੀਨਾਂ ਵੀ ਦਿੱਤੀਆਂ ਅਤੇ ਆਪਣੇ ਹੱਥੀਂ ਕੰਮ ਵੀ ਕੀਤਾ ਤਾਂ ਜੋ ਇੱਕ ਨਵੇਂ ਆਜ਼ਾਦ ਭਾਰਤ ਨੂੰ ਪਾਣੀ ਅਤੇ ਬਿਜਲੀ ਮਿਲ ਸਕੇ। ਉਨ੍ਹਾਂ ਇਹ ਸ਼ਹਿਰ ਬਣਾਉਣ ਵਿੱਚ ਵੀ ਅਹਿਮ ਯੋਗਦਾਨ ਪਾਇਆ। ਫਿਰ ਵੀ ਪਿਛਲੇ 50...
ਚੰਡੀਗੜ੍ਹ, 23 ਮਾਰਚ:ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਵਿਧਾਇਕ ਸ. ਹਰਜੋਤ ਸਿੰਘ ਬੈਂਸ ਨੇ ਅੱਜ ਐਲਾਨ ਕੀਤਾਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ  ਅਗਵਾਈ ਵਾਲੀ ਪੰਜਾਬ ਸਰਕਾਰ ਜਲਦੀ ਹੀ ਨੰਗਲ, ਤਲਵਾੜਾ ਅਤੇ ਨਾਲ ਲੱਗਦੇ ਕਸਬਿਆਂ ਦੀ ਵਾਧੂ (ਸਰਪਲੱਸ) ਜ਼ਮੀਨ ਦੇ  ਮਾਲਕੀ ਅਧਿਕਾਰ ਸਬੰਧਤ ਦੁਕਾਨਦਾਰਾਂ, ਵਸਨੀਕਾਂ ਅਤੇ ਹੋਰ...
ਇੱਕ ਪਾਸੇ 5 ਲੱਖ ਦੀ ਸੀਮਾ, ਦੂਜੇ ਪਾਸੇ 10 ਲੱਖ ਦਾ ਵਾਅਦਾ—ਪਰ ਅਸਲ ਖੇਡ ਪੈਸੇ ਤੋਂ ਵੀ ਵੱਡੀ ਹੈ। ਪੰਜਾਬ ਦੀ ਇਸ ਯੋਜਨਾ ਨੇ ਸਿਹਤ ਸੇਵਾਵਾਂ ਦੀ ਸੋਚ ਹੀ ਬਦਲ ਦਿੱਤੀ ਹੈ। ਕੀ ਇਹ ਮਾਡਲ ਦੇਸ਼ ਭਰ ਵਿੱਚ ਲਾਗੂ ਹੋ ਸਕਦਾ ਹੈ? Rozana Times
Last Updated:Mar 23, 2026 10:44 AM ISTਜਲਾਲਾਬਾਦ ਵਿੱਚ ਹੋਏ ਇਸ ਐਲਾਨ ਨੇ ਪੰਜਾਬ ਦੀ ਸਿਆਸਤ ਵਿੱਚ ਨਵਾਂ ਮੋੜ ਲਿਆ ਦਿੱਤਾ ਹੈ। ਸੜਕਾਂ ਤੋਂ ਲੈ ਕੇ ਔਰਤਾਂ ਲਈ ਵੱਡੀ ਯੋਜਨਾ ਤੱਕ—ਮਾਨ ਨੇ ਇੱਕੋ ਮੰਚ ਤੋਂ ਕਈ ਵੱਡੇ ਦਾਅਵੇ ਕਰ ਦਿੱਤੇ। ਕੀ ਇਹ ਐਲਾਨ 2027 ਦੀ ਸਿਆਸਤ ਬਦਲਣ ਵਾਲੇ ਹਨ?300KM ਨਵੀਆਂ...
ਕੋਟਕਪੂਰਾ, 21 ਮਾਰਚ ( ) ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਪਿੰਡ ਸੰਧਵਾਂ ਆਪਣੇ ਗ੍ਰਹਿ ਵਿੱਚ ਆਮ ਆਦਮੀ ਪਾਰਟੀ ਯੂਥ ਵਿੰਗ ਦੇ ਬਲਾਕ ਪ੍ਰਧਾਨਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਨੇ ਯੂਥ ਆਗੂਆਂ ਦੀ ਸਰਗਰਮ ਭੂਮਿਕਾ ਦੀ ਸ਼ਲਾਘਾ ਕਰਦੇ ਹੋਏ ਪਾਰਟੀ ਪ੍ਰਤੀ ਉਨ੍ਹਾਂ ਦੇ...
ਚੰਡੀਗੜ੍ਹ, 21 ਮਾਰਚ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਵਿਸ਼ਵ ਸਹਿਯੋਗ ਦੇ ਨਵੇਂ ਦੌਰ ਵਿੱਚ ਹਰਿਆਣਾ ਅਫ਼ਰੀਕੀ ਦੇਸ਼ਾਂ ਨਾਲ ਆਪਣੇ ਸਬੰਧਾਂ ਨੂੰ ਹੋਰ ਮਜ਼ਬੂਤ ਅਤੇ ਵਿਆਪਕ ਬਣਾਉਣ ਦੀ ਦਿਸ਼ਾ ਵਿੱਚ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਨਾ ਸਿਰਫ਼ ਉਦਯੋਗਿਕ ਅਤੇ...
ਚੰਡੀਗੜ੍ਹ, 21 ਮਾਰਚ, 2026 ‘ਯੁੱਧ ਨਸ਼ੇ ਵਿਰੁੱਧ’ (ਨਸ਼ਿਆਂ ਵਿਰੁੱਧ ਜੰਗ) ਮੁਹਿੰਮ ਦੇ ਬੈਨਰ ਹੇਠ ਅੰਮ੍ਰਿਤਸਰ ਵਿੱਚ ਪਾਰਟੀ ਆਗੂਆਂ, ਵਿਧਾਇਕਾਂ, ਬਲਾਕ ਇੰਚਾਰਜਾਂ ਅਤੇ ਅਹੁਦੇਦਾਰਾਂ ਨੂੰ ਸੰਬੋਧਨ ਕਰਦੇ ਹੋਏ, ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਇੰਚਾਰਜ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ...