ਚੰਡੀਗੜ੍ਹ, 21 ਮਾਰਚ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਵਿਸ਼ਵ ਸਹਿਯੋਗ ਦੇ ਨਵੇਂ ਦੌਰ ਵਿੱਚ ਹਰਿਆਣਾ ਅਫ਼ਰੀਕੀ ਦੇਸ਼ਾਂ ਨਾਲ ਆਪਣੇ ਸਬੰਧਾਂ ਨੂੰ ਹੋਰ ਮਜ਼ਬੂਤ ਅਤੇ ਵਿਆਪਕ ਬਣਾਉਣ ਦੀ ਦਿਸ਼ਾ ਵਿੱਚ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਨਾ ਸਿਰਫ਼ ਉਦਯੋਗਿਕ ਅਤੇ...
ਚੰਡੀਗੜ੍ਹ, 21 ਮਾਰਚ, 2026
‘ਯੁੱਧ ਨਸ਼ੇ ਵਿਰੁੱਧ’ (ਨਸ਼ਿਆਂ ਵਿਰੁੱਧ ਜੰਗ) ਮੁਹਿੰਮ ਦੇ ਬੈਨਰ ਹੇਠ ਅੰਮ੍ਰਿਤਸਰ ਵਿੱਚ ਪਾਰਟੀ ਆਗੂਆਂ, ਵਿਧਾਇਕਾਂ, ਬਲਾਕ ਇੰਚਾਰਜਾਂ ਅਤੇ ਅਹੁਦੇਦਾਰਾਂ ਨੂੰ ਸੰਬੋਧਨ ਕਰਦੇ ਹੋਏ, ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਇੰਚਾਰਜ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ...
ਰਸੂਖ਼ਦਾਰਾਂ ਦਾ ਵਾਰੋ-ਵਾਰੀ ਸੱਤਾ ਵਿੱਚ ਆਉਣ ਦਾ ਦੌਰ ਹੋਇਆ ਖ਼ਤਮ , ਹੁਣ ਲੋਕਾਂ ਦੀ ਵਾਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਧਰਮਕੋਟ, 21 ਮਾਰਚ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਧਰਮਕੋਟ ਦੀ ਦਾਣਾ ਮੰਡੀ ਵਿਖੇ ਇੱਕ ਵਿਸ਼ਾਲ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਇੱਕ ਸਿੱਧਾ ਰਾਜਨੀਤਿਕ ਸੰਦੇਸ਼ ਦਿੱਤਾ ਕਿ ਪੰਜਾਬ ਵਿੱਚ ਕੁਝ ਰਸੂਖ਼ਦਾਰਾ ਘਰਾਣਿਆਂ ਵੱਲੋਂ ਵਾਰੋ-ਵਾਰੀ ਸੱਤਾ ਤੇ ਕਾਬਿਜ਼ ਹੋਣ ਦਾ ਯੁੱਗ ਹੁਣ ਖਤਮ ਹੋ ਗਿਆ ਹੈ ਅਤੇ...
Last Updated:Mar 21, 2026 4:29 PM ISTਸੰਗਰੂਰ ਤੋਂ ਸੰਸਦ ਮੈਂਬਰ ਮੀਤ ਹੇਅਰ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਸਕੱਤਰ ਬਣੇ ਹਨ। ਅੱਜ ਪੀਸੀਏ ਦੀ ਵਿਸ਼ੇਸ਼ ਜਨਰਲ ਮੀਟਿੰਗ ਵਿੱਚ ਮੀਤ ਹੇਅਰ ਨੂੰ ਸਰਬਸੰਮਤੀ ਨਾਲ ਇਸ ਅਹੁਦੇ ਲਈ ਚੁਣਿਆ ਗਿਆ ਹੈ।ਸੰਸਦ ਮੈਂਬਰ ਮੀਤ ਹੇਅਰ ਨੂੰ ਮਿਲੀ ਵੱਡੀ ਜ਼ਿੰਮੇਵਾਰੀ ! ਸੰਗਰੂਰ ਤੋਂ ਸੰਸਦ ਮੈਂਬਰ...
ਲਹਿਰਾਗਾਗਾ, 21 ਮਾਰਚ
ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਈਦ-ਉੱਲ-ਫ਼ਿਤਰ ਦੇ ਪਵਿੱਤਰ ਮੌਕੇ ਲਹਿਰਾਗਾਗਾ, ਬੱਲਰਾਂ ਅਤੇ ਕੋਟੜਾ ਲਿਹਲ ਵਿਖੇ ਸਮਾਗਮਾਂ ਵਿੱਚ ਸ਼ਿਰਕਤ ਕਰਦੇ ਹੋਏ ਇਲਾਕਾ ਵਾਸੀਆਂ ਨੂੰ ਦਿਲੋਂ ਮੁਬਾਰਕਬਾਦ ਦਿੱਤੀ। ਇਸ ਮੌਕੇ ਉਨ੍ਹਾਂ ਨੇ ਲੋਕਾਂ ਨਾਲ ਈਦ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ ਅਤੇ ਸਮਾਜ ਵਿੱਚ ਭਾਈਚਾਰੇ ਦੀ ਭਾਵਨਾ...
ਮਲੇਰਕੋਟਲਾ, 21 ਮਾਰਚਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਲੇਰਕੋਟਲਾ ਪਹੁੰਚ ਕੇ ਲੋਕਾਂ ਨਾਲ ਈਦ ਮਨਾਈ। ਈਦਗਾਹ ਵਿਖੇ ਈਦ ਦੇ ਪਾਵਨ ਮੌਕੇ ਸਬੰਧੋਨ ਕਰਦਿਆਂ ਉਨ੍ਹਾਂ ਨੇ ਇਤਿਹਾਸਕ ਸ਼ਹਿਰ ਲਈ 375 ਕਰੋੜ ਰੁਪਏ ਦੇ ਵਿਕਾਸ ਫੰਡਾਂ ਦਾ ਐਲਾਨ ਕੀਤਾ। ਸਿਹਤ ਸੰਭਾਲ ਅਤੇ ਸਿੱਖਿਆ ਖੇਤਰਾਂ ਲਈ ਵੱਡੇ ਐਲਾਨਾਂ ਦੇ...
Last Updated:Mar 21, 2026 11:54 AM ISTMinister Laljit Bhullar Resigns- ਉਧਰ, ਲਾਲਜੀਤ ਸਿੰਘ ਭੁੱਲਰ ਨੇ ਸੋਸ਼ਲ ਮੀਡੀਆ ਉਤੇ ਪੋਸਟ ਪਾ ਕੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਉਤੇ ਲੱਗੇ ਇਲਜ਼ਾਮ ਝੂਠੇ ਹਨ। ਉਨ੍ਹਾਂ ਨੇ ਆਪਣੇ ਫੇਸਬੁਕ ਸਫੇ ਉਤੇ ਲਿਖਿਆ ਹੈ- Minister Laljit Bhullar Resigns- ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ...
Last Updated:Mar 21, 2026 12:21 PM IST10 ਲੱਖ ਤੱਕ ਮੁਫ਼ਤ ਇਲਾਜ ਦਾ ਦਾਅਵਾ, ਸੈਂਕੜੇ ਕਲੀਨਿਕ ਤੇ ਹਜ਼ਾਰਾਂ ਮਰੀਜ਼ਾਂ ਦਾ ਇਲਾਜ… ਪਰ ਕੀ ਸੱਚਮੁੱਚ ਬਦਲ ਰਿਹਾ ਹੈ ਪੰਜਾਬ ਦਾ ਸਿਹਤ ਸਿਸਟਮ? ਪੂਰੀ ਤਸਵੀਰ ਜਾਣਕੇ ਤੁਸੀਂ ਵੀ ਹੈਰਾਨ ਰਹਿ ਜਾਵੋਗੇ।10 ਲੱਖ ਤੱਕ ਮੁਫ਼ਤ ਇਲਾਜ, 4 ਸਾਲਾਂ ਦਾ ਸਿਹਤ ਰਿਪੋਰਟ ਕਾਰਡ ਸੁਣਕੇ...
Last Updated:Mar 20, 2026 1:22 PM ISTਪੰਜਾਬ ਸਰਕਾਰ ਨੇ ਕਿਹਾ ਹੈ ਕਿ ਉਹਨਾਂ ਦਾ ਮੁੱਖ ਧਿਆਨ ਹੁਣ ਸੂਬੇ ਭਰ ਵਿੱਚ ਮੈਡੀਕਲ ਕਾਲਜਾਂ ਅਤੇ ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ 'ਤੇ ਹੈ।(ਫਾਇਲ ਫੋਟੋ)ਚੰਡੀਗੜ੍ਹ: ਆਪਣੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਸਿਹਤ ਸੰਭਾਲ ਖੇਤਰ ਵਿੱਚ ਕੀਤੇ ਗਏ ਕੰਮਾਂ ਦਾ ਵਿਸਥਾਰਪੂਰਵਕ ਵੇਰਵਾ ਪੇਸ਼...
ਚੰਡੀਗੜ੍ਹ, 20 ਮਾਰਚ:
‘ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ` ਲੜੀ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਹਤ ਖੇਤਰ ਦਾ ਚਾਰ ਸਾਲਾਂ ਦਾ ਰਿਪੋਰਟ ਕਾਰਡ ਪੇਸ਼ ਕੀਤਾ। ਇਸ ਤੋਂ ਪਹਿਲਾਂ ਖੇਤੀਬਾੜੀ ਅਤੇ ਸਿੰਜਾਈ ਵਿੱਚ ‘ਆਪ` ਸਰਕਾਰ ਦੇ ਕੰਮ ਦਾ ਵੇਰਵਾ ਦਿੱਤਾ ਗਿਆ ਸੀ। ‘ਸ਼ਰਤਾਂ...













