ਹੁਸ਼ਿਆਰਪੁਰ, 20 ਮਾਰਚ : ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਨੇੜਲੇ ਪਿੰਡ ਫਤਹਿਪੁਰ ਵਿਖੇ ਛੱਪੜ ਦੇ ਨਵੀਨੀਕਰਨ ਅਤੇ ਹੋਰਨਾਂ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਵਿਕਾਸ ਕਾਰਜਾਂ ਲਈ ਲਗਾਤਾਰ ਫੰਡ ਜਾਰੀ ਕੀਤੇ ਜਾ...
ਬਟਾਲਾ, 20 ਮਾਰਚ ( )ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਕਾਹਨੂੰਵਾਨ ਚੌਂਕ ਬਟਾਲਾ ਨੇੜੇ ਜ਼ਮੀਨੀ ਪੱਧਰ ਦੇ ਉੱਪਰ ਪਹੁੰਚ ਕੇ ਐਲ.ਪੀ.ਜੀ ਸਿਲੰਡਰ ਸਪਲਾਈ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਸਪਲਾਈ ਵਿੱਚ ਦਰਪੇਸ਼ ਆਉਂਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਅਧਿਕਾਰੀਆਂ ਨੂੰ ਸਖ਼ਤ ਦਿਸ਼ਾ-ਨਿਰਦੇਸ਼ ਦਿੱਤੇ। ਇਸ...
ਉਨ੍ਹਾਂ ਵਿਰੋਧੀ ਧਿਰ 'ਤੇ ਰਾਜਨੀਤਿਕ ਹਮਲਾ ਕਰਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੁਆਰਾ ਸਾਲਾਂ ਤੋਂ ਕੀਤੀ ਜਾ ਰਹੀ ਅਣਗਹਿਲੀ ਨੇ ਪੰਜਾਬ ਨੂੰ ਸੰਕਟ ਵੱਲ ਧੱਕਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਹੁਣ ਕਿਸਾਨਾਂ, ਬੁਨਿਆਦੀ ਢਾਂਚੇ ਅਤੇ ਭਲਾਈ 'ਤੇ ਕੇਂਦ੍ਰਿਤ ਸੁਧਾਰ-ਅਧਾਰਤ ਨੀਤੀਆਂ ਨਾਲ ਰਾਜ ਦਾ ਪੁਨਰ ਨਿਰਮਾਣ ਕਰ ਰਹੀ ਹੈ।ਪੰਜਾਬ...
*ਚੰਡੀਗੜ੍ਹ/ਕਾਠਗੜ੍ਹ (ਐਸ.ਬੀ.ਐਸ. ਨਗਰ), 19 ਮਾਰਚ:*
ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਖੇਤਰ ਵਿੱਚ ਆਪਣੇ ਵਾਅਦੇ ਨਿਭਾਅ ਰਹੀ ਹੈ ਅਤੇ ਸਾਰੀਆਂ ਗਾਰੰਟੀਆਂ ਬਿਨਾਂ ਕਿਸੇ ਪੱਖਪਾਤ ਤੋਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ...
ਸ੍ਰੀ ਮੁਕਤਸਰ ਸਾਹਿਬ, 19 ਮਾਰਚ
ਜ਼ਿਲ੍ਹਾ ਪ੍ਰਸ਼ਾਸਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ‘ਜ਼ਿੰਦਗੀ ਜਿੰਦਾਬਾਦ – ਨਸ਼ੇ ਨੂੰ ਨਾਹ, ਜ਼ਿੰਦਗੀ ਨੂੰ ਹਾਂ’ ਮੁਹਿੰਮ ਤਹਿਤ ਰੁਪਿੰਦਰਜੀਤ ਸਿੰਘ ਸੰਯੋਜਕ ਜ਼ਿੰਦਗੀ ਜ਼ਿੰਦਾਬਾਦ ਮੁਹਿੰਮ ਅਤੇ ਐਡਵੋਕੇਟ ਨਰਵੀਰ ਸਿੰਘ ਗਿੱਲ ਵੱਲੋਂ ਜੇ.ਡੀ. ਕਾਲਜ ਆਫ ਐਜੂਕੇਸ਼ਨ ਵਿਖੇ ਨਸ਼ਾ ਵਿਰੋਧੀ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਨੁਕਸਾਨਾਂ ਬਾਰੇ ਜਾਗਰੂਕ ਕਰਨ ਲਈ ਵੱਖ-ਵੱਖ...
ਚੰਡੀਗੜ੍ਹ, 19 ਮਾਰਚ:
ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਬਾਲ ਮੁਕੰਦ ਸ਼ਰਮਾ ਦੀ ਅਗਵਾਈ ਹੇਠ MGSIPA, ਸੈਕਟਰ-26, ਚੰਡੀਗੜ੍ਹ ਵਿਖੇ ਫੂਡ ਪ੍ਰੋਸੈਸਿੰਗ ਅਤੇ ਖੇਤੀਬਾੜੀ-ਅਧਾਰਤ ਉਦਯੋਗਾਂ ਦੀਆਂ ਸੰਭਾਵਨਾਵਾਂ ਬਾਰੇ ਇੱਕ ਮਹੱਤਵਪੂਰਨ ਸੈਮੀਨਾਰ ਆਯੋਜਿਤ ਕੀਤਾ ਗਿਆ। ਇਹ ਸੈਮੀਨਾਰ ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਆਯੋਜਿਤ ਕੀਤਾ ਗਿਆ ਸੀ। ਕੈਨੇਡਾ ਦੇ ਓਨਟਾਰੀਓ ਸੂਬੇ ਤੋਂ...
ਕੋਟਕਪੂਰਾ 19 ਮਾਰਚ ()
ਪਿੰਡ ਬੀੜ ਸਿੱਖਾਂ ਵਾਲਾ ਵਿਖੇ ਬਾਬਾ ਕਾਲਾ ਮਹਿਰ ਜੀ ਦੇ ਸਲਾਨਾ ਜੋੜ ਮੇਲੇ ਨੂੰ ਇਸ ਸਾਲ ਵੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।
ਇਸ ਮੌਕੇ ਸਪੀਕਰ ਸ ਕੁਲਤਾਰ ਸਿੰਘ ਸੰਧਵਾਂ ਨੇ ਸਮਾਗਮ...
ਹੁਸ਼ਿਆਰਪੁਰ, 19 ਮਾਰਚ : ਐਨ.ਆਰ.ਆਈ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਗ੍ਰਾਂਟਾਂ ਦੀ ਲੜੀ ਵਿਚ ਪਿੰਡ ਬਡਾਲਾ ਦੀ ਪੰਚਾਇਤ ਨੂੰ 6 ਲੱਖ , ਪਿੰਡ ਦੇਹਰੀਆ ਨੂੰ 5 ਲੱਖ ਅਤੇ ਪਿੰਡ ਰਾਉਵਾਲ ਨੂੰ 6 ਲੱਖ ਰੁਪਏ ਦੇ ਚੈਕ ਦਿੰਦਿਆਂ ਕਿਹਾ ਕਿ ਪਿੰਡਾਂ ਦੇ ਵਿਕਾਸ ਵਿਚ ਕਿਸੇ ਵੀ ਪੱਖੋਂ ਖੜੋਤ ਨਹੀਂ ਆਉਣ...
ਜਲਾਲਾਬਾਦ, 19 ਮਾਰਚ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀਆਂ ਪੁਰਾਣੀਆਂ ਮੰਗਾਂ ਦਾ ਹੱਲ ਕਰਨ ਵਿਚ ਮਿਸਾਲ ਕਾਇਮ ਕਰ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ ਨੇ 2 ਕਰੋੜ ਤੋਂ ਵਧੇਰੇ ਦੀ ਲਾਗਤ ਨਾਲ ਬਣਨ ਵਾਲੀ...
ਚੰਡੀਗੜ੍ਹ, 19 ਮਾਰਚ:
ਔਰਤਾਂ ਦੀ ਸੁਰੱਖਿਆ ਅਤੇ ਮਾਨ-ਸਨਮਾਨ ਨੂੰ ਯਕੀਨੀ ਬਣਾਉਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਹਿੰਸਾ ਅਤੇ ਸੰਕਟ ਦਾ ਸਾਹਮਣਾ ਕਰ ਰਹੀਆਂ ਔਰਤਾਂ ਲਈ ਸਹਾਇਤਾ ਪ੍ਰਣਾਲੀ ਨੂੰ ਮਜ਼ਬੂਤ ਕਰਨ ਵਾਸਤੇ ਮਹੱਤਵਪੂਰਨ ਕਦਮ ਚੁੱਕੇ ਗਏ ਹਨ। ਇਨ੍ਹਾਂ ਯਤਨਾਂ...
















