Vande Bharat Express Nangal Dam Stop: ਨੰਗਲ ਇਲਾਕੇ ਦੇ ਲੋਕਾਂ ਲਈ ਵੱਡੀ ਖੁਸ਼ਖਬਰੀ, ਵੰਦੇ ਭਾਰਤ ਐਕਸਪ੍ਰੈੱਸ ਦੇ ਠਹਿਰਾਅ ਨੂੰ ਕੇਂਦਰ ਸਰਕਾਰ ਨੇ ਦਿੱਤੀ ਮਨਜ਼ੂਰੀ Rozana Times Bureau, Nangal: ਨੰਗਲ, ਸ੍ਰੀ ਆਨੰਦਪੁਰ ਸਾਹਿਬ ਅਤੇ ਆਸ-ਪਾਸ ਦੇ ਇਲਾਕਿਆਂ ਦੇ ਰੇਲ ਯਾਤਰੀਆਂ ਲਈ ਕੇਂਦਰ ਸਰਕਾਰ ਅਤੇ ਰੇਲ ਮੰਤਰਾਲੇ ਵੱਲੋਂ ਇੱਕ ਬੇਹੱਦ ਸ਼ਾਨਦਾਰ ਅਤੇ...
ਸੰਗਰੂਰ, 09 ਅਪ੍ਰੈਲ: ਪੰਜਾਬ ਸਰਕਾਰ ਵੱਲੋਂ ਸੂਬੇ ਦੀ ਅਮੀਰ ਸਭਿਆਚਾਰਕ ਅਤੇ ਇਤਿਹਾਸਕ ਵਿਰਾਸਤ ਦੀ ਸੰਭਾਲ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਅੱਜ ਕਰੀਬ 02.5 ਕਰੋੜ ਰੁਪਏ ਦੀ ਲਾਗਤ ਨਾਲ ਕਾਇਆ ਕਲਪ ਉਪਰੰਤ ਜ਼ਿਲ੍ਹਾ ਅਜਾਇਬ ਘਰ, ਸੰਗਰੂਰ ਨੂੰ ਲੋਕਾਂ ਲਈ ਸਮਰਪਿਤ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸੰਸਦ ਮੈਂਬਰ...
ਜਦੋਂ 4 ਮਹੀਨੇ ਦੀ ਦਿਲਜੋਤ ਦੀ ਜ਼ਿੰਦਗੀ ਖ਼ਤਰੇ ਵਿੱਚ ਸੀ, ਮਾਪਿਆਂ ਲਈ ਸਭ ਤੋਂ ਵੱਡਾ ਸਵਾਲ ਖਰਚਾ ਸੀ। ਪਰ ਇੱਕ ਯੋਜਨਾ ਨੇ ਸਾਰਾ ਮੰਜਰ ਬਦਲ ਦਿੱਤਾ। ਕਿਵੇਂ ਹਜ਼ਾਰਾਂ ਪਰਿਵਾਰਾਂ ਲਈ ਇਹ ਸਕੀਮ ਬਣੀ ਜੀਵਨਰੇਖਾ—ਪੂਰੀ ਖ਼ਬਰ ਵਿੱਚ ਜਾਣੋ। Rozana Times
ਲੁਧਿਆਣਾ, 8 ਅਪ੍ਰੈਲ: ਪੰਜਾਬ ਦੇ ਮਿੱਟੀ ਅਤੇ ਜਲ ਸੰਭਾਲ, ਖਾਣਾਂ ਅਤੇ ਭੂ-ਵਿਗਿਆਨ ਅਤੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਬੁੱਧਵਾਰ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ), ਲੁਧਿਆਣਾ ਵਿਖੇ ਸੂਬੇ ਦੇ ਪਹਿਲੇ ਕੇਂਦਰੀ ਧਰੁਵੀ ਸਿੰਚਾਈ ਪ੍ਰਣਾਲੀ ਦਾ ਉਦਘਾਟਨ ਕੀਤਾ। ਇਹ ਉੱਤਰੀ ਭਾਰਤ ਵਿੱਚ ਆਧੁਨਿਕ, ਸਵੈਚਾਲਿਤ ਸਿੰਚਾਈ ਤਕਨਾਲੋਜੀ ਦੀ ਪਹਿਲੀ ਸਥਾਪਨਾ...
ਕੋਟਕਪੂਰਾ, 8 ਅਪ੍ਰੈਲ ਆਪ ਸਰਕਾਰ ਦੇ ਇਤਿਹਾਸਕ 4 ਸਾਲ ਪੂਰੇ ਹੋਣ ਦੇ ਮੌਕੇ ‘ਤੇ ਚੱਲ ਰਹੀ “4 ਸਾਲ ਬਦਲਾਅ ਦੇ – ਜਨਤਾ ਨਾਲ ਸਿੱਧਾ ਸੰਵਾਦ” ਮੁਹਿੰਮ ਤਹਿਤ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਹਲਕੇ ਦੇ ਪਿੰਡ ਧੂੜਕੋਟ, ਕੋਟ ਸੁਖੀਆ ਅਤੇ ਢੁੱਡੀ ਵਿਖੇ ਜਨ ਸਭਾਵਾਂ ਨੂੰ...
ਚੰਡੀਗੜ੍ਹ 8 ਅਪ੍ਰੈਲ:– ਅੱਜ ਜ਼ਿਲ੍ਹਾ ਫ਼ਰੀਦਕੋਟ ਦੇ ਕੋਟਕਪੂਰਾ ’ਚ ਪੈਂਦੇ ਪਿੰਡ ਫਿੱਡੇ ਕਲਾਂ ਵਿਖੇ ਕਰਵਾਏ ਸਮਾਗਮ ਦੌਰਾਨ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ 170 ਤੋਂ ਵੱਧ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਸਰਟੀਫੀਕੇਟ ਸੌਂਪੇ। ਇਹ ਸਕੀਮ ਪੰਜਾਬ ਸਰਕਾਰ ਵੱਲੋਂ...
ਚੰਡੀਗੜ੍ਹ, 8 ਅਪ੍ਰੈਲ – ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਬੁੱਧਵਾਰ ਨੂੰ ਹਰਿਆਣਾ ਏਆਈ ਡਿਵੈਲਪਮੈਂਟ ਪ੍ਰੋਗਰਾਮ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਉੱਚ ਪੱਧਰੀ ਸਮੀਖਿਆ ਮੀਟਿੰਗ ਦੀ ਅਗਵਾਈ ਕੀਤੀ। ਲਗਭਗ 474 ਕਰੋੜ ਦੀ ਇਸ ਅਭਿਲਾਸ਼ੀ ਪਹਿਲਕਦਮੀ ਨੂੰ ਵਿਸ਼ਵ ਬੈਂਕ ਦੇ ਵਿੱਤੀ ਸਹਿਯੋਗ ਨਾਲ ਪੀਪੀਪੀ ਮਾਡਲ ‘ਤੇ ਲਾਗੂ ਕੀਤਾ ਜਾ ਰਿਹਾ ਹੈ। ਮੀਟਿੰਗ ਵਿੱਚ ਐਮਡੀ ਹਾਰਟ੍ਰੋਨ ਸ਼੍ਰੀ...
ਚੰਡੀਗੜ੍ਹ, 8 ਅਪ੍ਰੈਲ 2026: ਮੁੱਖ ਮੰਤਰੀ ਸਿਹਤ ਯੋਜਨਾ ਦੀ ਸ਼ੁਰੂਆਤ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਸੀ ਕਿ ਇਲਾਜ ਬਾਰੇ ਸੋਚੋ, ਨਾ ਕਿ ਬਿੱਲ ਬਾਰੇ। ਸਰਕਾਰ ਤੁਹਾਡੇ ਇਲਾਜ ਦਾ ਖ਼ਰਚਾ ਚੁੱਕੇਗੀ। ਅਬੋਹਰ ਵਿੱਚ ਰਸ਼ਪ੍ਰੀਤ ਕੌਰ ਅਤੇ ਭਰਤ ਕੁਮਾਰ ਦੇ ਘਰ ਜੰਮੀ ਚਾਰ ਮਹੀਨੇ ਦੀ ਦਿਲਜੋਤ ਵਰਗੇ...
ਚੰਡੀਗੜ੍ਹ, 8 ਅਪ੍ਰੈਲ :- ਪੰਜਾਬ ਦੇ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਸਥਾਨਕ ਸਰਕਾਰਾਂ ਅਤੇ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਅੱਜ ਮੋਹਾਲੀ ਵਿਖੇ ਪਲਕਸ਼ਾ ਯੂਨੀਵਰਸਿਟੀ ਅਤੇ ਸੈਕਟਰ 83 ਦੇ ਇਨਫੋਸਿਸ ਕੈਂਪਸ ਨੇੜੇ ਇੱਕ ਅਤਿ-ਆਧੁਨਿਕ ਬਹੁ-ਮੰਤਵੀ ਪ੍ਰਦਰਸ਼ਨੀ ਅਤੇ ਕਨਵੈਨਸ਼ਨ ਸੈਂਟਰ (ਈ.ਸੀ.ਸੀ.) ਵਿਕਸਿਤ ਕਰਨ ਦਾ ਐਲਾਨ ਕੀਤਾ, ਜੋ ਨਿਵੇਸ਼, ਬੁਨਿਆਦੀ ਢਾਂਚੇ ਅਤੇ...
ਅੰਮ੍ਰਿਤਸਰ 08 ਅਪ੍ਰੈਲ 2026 —ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਤੇ ਲੋਕ ਨਿਰਮਾਣ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਹਲਕੇ ਦੇ ਪਿੰਡ ਠੱਠੀਆਂ, ਫਤਿਹਪੁਰ ਰਾਜਪੂਤਾਂ, ਨਾਜੋਵਾਲੀ, ਛੀਨਾਂ ਪੱਤੀ ਅਤੇ ਖਾਨਕੋਟ (ਹਲਕਾ ਜੰਡਿਆਲਾ ਗੁਰੂ) ਵਿਖੇ ਲੋਕਾਂ ਨਾਲ ਸਿੱਧਾ ਸੰਵਾਦ ਕੀਤਾ ਅਤੇ ਸਰਕਾਰ ਵਲੋਂ ਕੀਤੇ ਗਏ ਵਿਕਾਸ ਕਾਰਜਾਂ ਅਤੇ ਚਾਰ ਸਾਲ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ...