ਚੰਡੀਗੜ੍ਹ, 7 ਅਪ੍ਰੈਲ 2026– ਪੰਜਾਬ ਦੇ ਵਿੱਤ ਮੰਤਰੀ ਅਤੇ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਸਬੰਧੀ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਮੁਲਾਜ਼ਮ ਯੂਨੀਅਨਾਂ ਨਾਲ ਅਹਿਮ ਮੀਟਿੰਗਾਂ ਕੀਤੀਆਂ। ਇਹਨਾਂ ਵਿਚਾਰ-ਵਟਾਂਦਰਿਆਂ ਦਾ ਮੁੱਖ ਉਦੇਸ਼ ਸਬੰਧਤ ਯੂਨੀਅਨਾਂ ਨਾਲ ਜੁੜੇ ਮੁਲਾਜ਼ਮਾਂ ਨੂੰ ਦਰਪੇਸ਼ ਮੁਸ਼ਕਿਲਾਂ ਅਤੇ ਮੰਗਾਂ ਨੂੰ ਹੱਲ ਕਰਨਾ ਸੀ। ਦੋ...
ਹੁਸ਼ਿਆਰਪੁਰ, 7 ਅਪ੍ਰੈਲ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੁਸ਼ਿਆਰਪੁਰ ਵਿੱਚ 516 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ, ਜਿਸ ਵਿੱਚ ਸ਼ਾਮ ਚੌਰਾਸੀ ਵਿਧਾਨ ਸਭਾ ਹਲਕੇ ਵਿੱਚ ਸਿਹਤ ਸੰਭਾਲ ਬੁਨਿਆਦੀ ਢਾਂਚੇ ਦਾ ਵੱਡੇ ਪੱਧਰ ‘ਤੇ ਵਿਸਥਾਰ ਅਤੇ ਜ਼ਮੀਨੀ ਪੱਧਰ ‘ਤੇ ਨਵੇਂ ਪ੍ਰੋਜੈਕਟ ਸ਼ਾਮਲ ਹਨ। ਰਾਜ...
ਚੰਡੀਗੜ੍ਹ, ਅਪ੍ਰੈਲ 7 –  ਪੰਜਾਬ ਦੇ ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਨੇ ਅੱਜ ਬਾਗ਼ਬਾਨੀ ਵਿਭਾਗ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਬਾਗ਼ਬਾਨੀ ਖੇਤਰ ਨੂੰ ਨਵੀਂ ਰਫ਼ਤਾਰ ਦੇਣ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਦੇ ਉਦੇਸ਼ ਨਾਲ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਫ਼ਲਦਾਰ ਬੂਟੇ ਵੱਡੇ ਪੱਧਰ ’ਤੇ ਤਿਆਰ ਕੀਤੇ ਜਾਣ।...
ਭਦੌੜ/ਤਪਾ, 7 ਅਪ੍ਰੈਲ- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਉਨ੍ਹਾਂ ਦੀਆਂ ਜਾਇਦਾਦਾਂ ਦੇ ਅਸਲ ਮਾਲਕਾਨਾ ਹੱਕ ਦੇਣ ਦੇ ਮਕਸਦ ਨਾਲ ਚਲਾਈ ਗਈ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਹਲਕਾ ਭਦੌੜ ਦੇ ਪਿੰਡ ਦੀਪਗੜ੍ਹ ਵਿਖੇ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ...
ਲੁਧਿਆਣਾ, 7 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਪੰਜਾਬ ਸਰਕਾਰ ਸੂਬੇ ਵਿੱਚ ਸਹਿਕਾਰੀ ਡੇਅਰੀ ਖੇਤਰ ਦੇ ਆਧੁਨਿਕੀਕਰਨ, ਨਿਰੰਤਰ ਮਜ਼ਬੂਤੀ ਅਤੇ ਮਿਆਰੀ ਗੁਣਵੱਤਾ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਵੇਰਕਾ ਲੁਧਿਆਣਾ ਡੇਅਰੀ ਨੂੰ ਵੱਡਾ ਹੁਲਾਰਾ ਦੇਣ ਲਈ ਪੂਰੀ ਤਰ੍ਹਾਂ ਤਿਆਰ ਹੈ। ਮੁੱਖ ਮੰਤਰੀ ਦੀ ਇਸ ਦੂਰਅੰਦੇਸ਼ੀ ਸੋਚ...
ਚੰਡੀਗੜ੍ਹ, 7 ਅਪ੍ਰੈਲਸੂਬੇ ਵਿੱਚ ਰੁਜ਼ਗਾਰ ਉਤਪਤੀ ਅਤੇ ਪ੍ਰਸ਼ਾਸਕੀ ਕੁਸ਼ਲਤਾ ਨੂੰ ਵੱਡਾ ਹੁਲਾਰਾ ਦਿੰਦਿਆਂ, ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਯੋਜਨਾਬੰਦੀ ਵਿਭਾਗ ਵਿੱਚ 70 ਅਸਾਮੀਆਂ ਲਈ ਸਿੱਧੀ ਭਰਤੀ ਪ੍ਰਕਿਰਿਆ ਨੂੰ ਰਸਮੀ ਤੌਰ ‘ਤੇ ਪ੍ਰਵਾਨਗੀ ਦੇ ਦਿੱਤੀ ਹੈ। ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਹ ਖੁਲਾਸਾ...
ਮਾਨਸਾ, 7 ਅਪ੍ਰੈਲ: ਮਾਨਸਾ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਗਤੀ ਦੇਣ ਅਤੇ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਸਥਾਈ ਹੱਲ ਲਈ ਅੱਜ ਵਿਧਾਇਕ ਡਾ. ਵਿਜੈ ਸਿੰਗਲਾ ਅਤੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਨਵਜੋਤ ਕੌਰ ਆਈ.ਏ.ਐਸ ਵੱਲੋਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਜਿਵੇਂ ਕਾਲੀ ਮਾਤਾ ਮੰਦਰ ਰੋਡ ਨੇੜੇ ਰੇਲਵੇ ਫਾਟਕ, ਸੀ.ਸੀ.ਬੀ. (ਕਰੀਟੀਕਲ ਕੇਅਰ ਬਲਾਕ), ਮੂਸਾ...
ਫਰੀਦਕੋਟ, 5 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਵਿੱਚ ਆਪਣੀ ਸਰਕਾਰ ਦੇ ਵਿਕਾਸ ਕਾਰਜਾਂ ਨੂੰ ਜਾਰੀ ਰੱਖਦਿਆਂ ਫਰੀਦਕੋਟ ਦੇ ਜੈਤੋ ਵਿੱਚ 28.68 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਜਿਸ ਵਿੱਚ ਕਮਿਊਨਿਟੀ ਹੈਲਥ ਸੈਂਟਰ ਨੂੰ 30 ਬਿਸਤਰਿਆਂ ਵਾਲੇ ਹਸਪਤਾਲ ਵਿੱਚ ਅਪਗ੍ਰੇਡ ਕਰਨਾ ਅਤੇ...
ਨੰਗਲ 06 ਅਪ੍ਰੈਲ: ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਨੰਗਲ ਸ਼ਹਿਰ ਵਿੱਚ ਆਧੁਨਿਕ “ਨੰਗਲ-ਭਾਖੜਾ ਡੈਮ ਮਿਊਜ਼ਿਅਮ” ਦਾ ਨਿਰਮਾਣ ਕੰਮ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ। ਇਹ ਮਿਊਜ਼ਿਅਮ ਨਾ ਸਿਰਫ਼ ਇਲਾਕੇ ਦੀ ਇਤਿਹਾਸਕ ਅਤੇ ਤਕਨੀਕੀ ਵਿਰਾਸਤ ਨੂੰ ਦਰਸਾਏਗਾ, ਸਗੋਂ ਬਾਹਰੋਂ ਆਉਣ ਵਾਲੇ ਸੈਲਾਨੀਆਂ ਲਈ ਇੱਕ ਵਿਸ਼ੇਸ਼ ਆਕਰਸ਼ਣ...
ਚੰਡੀਗੜ੍ਹ, 6 ਅਪ੍ਰੈਲ– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਟੈਕਸ ਚੋਰੀ ਵਿਰੁੱਧ ਜ਼ੀਰੋ-ਟੌਲਰੈਂਸ ਨੀਤੀ ਨੂੰ ਦੁਹਰਾਉਂਦੇ ਹੋਏ, ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਨੇ ਵਿੱਤੀ ਸਾਲ 2025-26 ਵਿੱਚ ਇਨਫੋਰਸਮੈਂਟ ਦੇ ਖੇਤਰ ਵਿੱਚ ਰਿਕਾਰਡ ਨਤੀਜੇ ਪ੍ਰਾਪਤ...