ਚੰਡੀਗੜ੍ਹ, 1 ਅਪ੍ਰੈਲ 2026: ਸਿਹਤ ਸੇਵਾਵਾਂ ਨੂੰ ਆਖ਼ਰੀ ਮੀਲ ਤੱਕ ਪਹੁੰਚਾਉਣ ਲਈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਰਜਿਸਟ੍ਰੇਸ਼ਨ ਨੂੰ ਤੇਜ਼ ਕਰਨ ਲਈ ਆਪਣੇ ਵਿਸ਼ਾਲ ਆਸ਼ਾ (ਅਕਰੈਡਿਟਿਡ ਸੋਸ਼ਲ ਹੈਲਥ ਐਕਟੀਵਿਟੀ) ਵਰਕਰਾਂ ਦੇ ਨੈੱਟਵਰਕ ਨੂੰ ਸਰਗਰਮ ਕਰ ਦਿੱਤਾ ਹੈ। ਹੁਣ ਪੂਰੇ...
ਜਲੰਧਰ, 1 ਅਪ੍ਰੈਲ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਪੁਲਿਸ ਅਧਿਕਾਰੀਆਂ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਤਹਿਤ ਜ਼ਿਲ੍ਹੇ ਵਿੱਚ ਨਸ਼ਿਆਂ ਵਿਰੁੱਧ ਕਾਰਵਾਈ ਨੂੰ ਹੋਰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ। ਸੀਨੀਅਰ ਪੁਲਿਸ ਅਧਿਕਾਰੀਆਂ ਅਤੇ ਸ਼ਹਿਰ ਦੇ ਨਗਰ ਕੌਂਸਲਰਾਂ ਨਾਲ ਮੀਟਿੰਗ ਤੋਂ ਬਾਅਦ...
ਲੰਬੀ/ਸ੍ਰੀ ਮੁਕਤਸਰ ਸਾਹਿਬ, 01 ਅਪ੍ਰੈਲ: ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅੱਜ ਲੰਬੀ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਪੱਕੀ ਕਣਕ ਦੀ ਫਸਲ ਨੂੰ ਗੜ੍ਹੇਮਾਰੀ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਮੰਤਰੀ ਨੇ ਪਿੰਡ ਆਲਮਵਾਲਾ, ਬੋਦੀਵਾਲਾ, ਰਾਣੀਵਾਲਾ, ਅਸਪਾਲ, ਸਰਾਵਾਂ ਬੋਦਲਾ, ਕੱਟਿਆਵਾਲੀ ਅਤੇ ਕਬਰਵਾਲਾ ਵਿੱਚ ਕਿਸਾਨਾਂ ਨਾਲ ਮਿਲ ਕੇ ਉਨ੍ਹਾਂ ਦੀਆਂ ਸਮੱਸਿਆਵਾਂ...
ਲੰਬੀ/ਸ੍ਰੀ ਮੁਕਤਸਰ ਸਾਹਿਬ, 01 ਅਪ੍ਰੈਲ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅੱਜ ਲੰਬੀ ਹਲਕੇ ਦੇ ਪਿੰਡ ਅਰਨੀਵਾਲਾ ਵਜੀਰਾ ਵਿਖੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਰਾਸ਼ਨ ਮੁਹੱਈਆ ਕਰਵਾਉਣ ਲਈ ਜਿਨ੍ਹਾਂ ਪਰਿਵਾਰਾਂ ਦੇ ਪੁਰਾਣੇ ਰਾਸ਼ਨ ਕਾਰਡ ਬਣੇ ਸਨ ਉਨ੍ਹਾਂ ਪਰਿਵਾਰਾਂ ਨੂੰ 241 ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਕੀਤੀ ਗਈ। ਕੈਬਨਿਟ ਮੰਤਰੀ...
ਤਪਾ, 31 ਮਾਰਚ      ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ ‘ਤੇ ਵਿਧਾਇਕ ਭਦੌੜ ਸ. ਲਾਭ ਸਿੰਘ ਉੱਗੋਕੇ ਵੱਲੋਂ ਹਲਕੇ ਦੇ ਵੱਖ ਵੱਖ ਪਿੰਡਾਂ ਵਿਚ ਸੰਵਾਦ ਪ੍ਰੋਗਰਾਮ ਕੀਤਾ ਜਾ ਰਿਹਾ ਹੈ। ਇਸ ਤਹਿਤ ਵਿਧਾਇਕ ਉੱਗੋਕੇ ਨੇ ਤਪਾ ਮੰਡੀ, ਤਾਜੋਕੇ, ਜੰਗੀਆਣਾ, ਧੌਲਾ ਸਮੇਤ ਵੱਖ ਵੱਖ ਪਿੰਡਾਂ ਵਿਚ “ਚਾਰ ਸਾਲ ਭਗਵੰਤ...
 ਫਰੀਦਕੋਟ 31 ਮਾਰਚ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਵਿਕਾਸ ਕਾਰਜਾਂ ਨੂੰ ਦੇਖਦੇ ਹੋਏ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਦੀ ਅਗਵਾਈ ਹੇਠ ਵੱਖ ਵੱਖ ਪਾਰਟੀਆਂ ਦੇ ਨੁਮਾਇੰਦੇ  ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ। ਵਿਧਾਇਕ ਗੁਰਦਿੱਤ ਸਿੰਘ ਨੇ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ...
ਪੰਜਾਬ ਕੈਬਨਿਟ ਦੀ ਹੋਈ ਮੀਟਿੰਗ। ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ 'ਤੇ ਲੱਗੀ ਕੈਬਨਿਟ ਦੀ ਮੋਹਰ । ਮਹਿਲਾਵਾਂ ਨੂੰ ਮਿਲਣਗੇ 1000-1000 ਰੁਪਏ । SC ਮਹਿਲਾਵਾਂ ਨੂੰ ਮਿਲਣਗੇ 1500 ਰੁਪਏ। 97% ਮਹਿਲਾਵਾਂ ਨੂੰ ਮਿਲੇਗਾ ਸਕੀਮ ਦਾ ਫਾਇਦਾ Rozana Times
Last Updated:Mar 30, 2026 4:39 PM ISTਪੰਜਾਬ ਵਿੱਚ ਕਾਨੂੰਨ ਵਿਵਸਥਾ ਮਜ਼ਬੂਤ ਹੈ, ਅਤੇ ਨਿਵੇਸ਼ਕ ਰਾਜ ਦੇ ਅੰਦਰ ਸੁਰੱਖਿਅਤ ਮਹਿਸੂਸ ਕਰਦੇ ਹਨ। Diamond State Summit Punjab:  ਡਾਇਮੰਡ ਸਟੇਟ ਸੰਮੇਲਨ ਦੌਰਾਨ, ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਰਾਜ ਦੀਆਂ ਪ੍ਰਾਪਤੀਆਂ ਅਤੇ ਆਉਣ ਵਾਲੀਆਂ ਪਹਿਲਕਦਮੀਆਂ 'ਤੇ ਚਾਨਣਾ ਪਾਇਆ। ਅਰੋੜਾ ਨੇ ਕਿਹਾ...
Last Updated:Mar 30, 2026 11:18 AM ISTPunjab Cabinet meeting- ਮੁੱਖ ਮੰਤਰੀ ਮਾਵਾਂ-ਧੀਆਂ ਯੋਜਨਾ ਨੂੰ ਪਹਿਲੀ ਅਪਰੈਲ ਤੋਂ ਸ਼ੁਰੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਸ ਤੋਂ ਇਲਾਵਾ ਯੋਜਨਾਬੰਦੀ ਵਿਭਾਗ ਵਿਚ ਸਿੱਧੀ ਭਰਤੀ ਤਹਿਤ 70 ਅਸਾਮੀਆਂ ਤੇ ਪਛਵਾੜਾ ਕੋਲਾ ਖਾਣ ਵਿਚ ਭਰਤੀ ਨੂੰ ਵੀ ਹਰੀ ਝੰਡੀ ਦਿੱਤੀ ਗਈ ਹੈ।Punjab...
Last Updated:Mar 30, 2026 10:57 AM ISTਜਾਣਕਾਰੀ ਅਨੁਸਾਰ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਸੂਬੇ ਵਿੱਚ 18 ਸਾਲ ਤੋਂ ਵਧ ਉਮਰ ਦੀਆਂ ਜਨਰਲ ਵਰਗ ਦੀਆਂ ਔਰਤਾਂ ਨੂੰ ਹਰ ਮਹੀਨੇ ਇਕ ਹਜ਼ਾਰ ਰੁਪਏ ਅਤੇ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਤ ਔਰਤਾਂ ਨੂੰ 1500 ਰੁਪਏ ਦਿੱਤੇ ਜਾਣਗੇ। ਯੋਜਨਾ ਦਾ ਸੂਬੇ ਦੀਆਂ 97...