Last Updated : July 15, 2026, 21:15 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਜਲੰਧਰ ਦੀ ਦੂਜੀ ਫੇਰੀ ਨੇ ਪੰਜਾਬ ਦੀ ਸਿਆਸਤ ਵਿੱਚ ਦਲਿਤ ਵੋਟ ਬੈਂਕ ਨੂੰ ਲੈ ਕੇ ਚਰਚਾ ਤੇਜ਼ ਕਰ ਦਿੱਤੀ ਹੈ। ਜਲੰਧਰ ਅਤੇ ਦੁਆਬਾ ਖੇਤਰ ਨੂੰ ਦਲਿਤ ਆਬਾਦੀ ਦੇ ਲਿਹਾਜ਼ ਨਾਲ ਬਹੁਤ ਅਹਿਮ ਮੰਨਿਆ ਜਾਂਦਾ ਹੈ, ਇਸ ਲਈ ਇਸ...
Last Updated:Jul 18, 2026 3:20 PM ISTਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚੰਡੀਗੜ੍ਹ ਵਿੱਚ ₹4,700 ਕਰੋੜ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਦੇਸ਼ ਵਿੱਚ ਯੋਜਨਾਬੱਧ ਵਿਕਾਸ, ਇੱਕ ਉੱਤਮ ਜੀਵਨ ਸ਼ੈਲੀ ਅਤੇ ਆਧੁਨਿਕ ਸਿਹਤ ਸੰਭਾਲ ਸਹੂਲਤਾਂ ਦੇ ਇੱਕ ਮਾਡਲ ਵਜੋਂ...
Last Updated:Jul 18, 2026 6:16 PM ISTਪ੍ਰਧਾਨ ਮੰਤਰੀ ਨੇ ਕਿਹਾ ਕਿ ਪਿਛਲੇ 12 ਸਾਲਾਂ ਵਿੱਚ ਕੇਂਦਰ ਸਰਕਾਰ ਨੇ ਪੰਜਾਬ ਦੇ ਵਿਕਾਸ ਲਈ ਲੱਖਾਂ ਕਰੋੜ ਰੁਪਏ ਦਿੱਤੇ, ਪਰ ਰਾਜ ਸਰਕਾਰ ਨੇ ਉਨ੍ਹਾਂ ਦਾ ਸਹੀ ਉਪਯੋਗ ਨਹੀਂ ਕੀਤਾ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਕੇਂਦਰ ਦੀਆਂ ਯੋਜਨਾਵਾਂ ਨੂੰ ਰਾਜ ਸਰਕਾਰ ਆਪਣੇ ਨਾਮ...
ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਦੇ 10 ਕਿਲੋਮੀਟਰ ਘੇਰੇ ਵਿੱਚ ਡਰੋਨ ਉਡਾਉਣ ਅਤੇ ਲੇਜ਼ਰ ਲਾਈਟ ਦੀ ਵਰਤੋਂ 'ਤੇ 6 ਸਤੰਬਰ 2026 ਤੱਕ ਪਾਬੰਦੀ ਲਗਾ ਦਿੱਤੀ ਗਈ ਹੈ।ਅੰਮ੍ਰਿਤਸਰ ਏਅਰਪੋਰਟ ਨੇੜੇ ਡਰੋਨ ਅਤੇ ਲੇਜ਼ਰ ਲਾਈਟ 'ਤੇ ਪਾਬੰਦੀ, 6 ਸਤੰਬਰ 2026 ਤੱਕ ਲਾਗੂਅੰਮ੍ਰਿਤਸਰ: ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ...
Last Updated : July 20 , 2026, 04:40 ISTPunjabPM ਮੋਦੀ ਦੇ ਅਕਾਲੀ ਦਲ ਸਬੰਧੀ ਬਿਆਨ ਨੂੰ ਲੈ ਕੇ ਸੁਖਬੀਰ ਬਾਦਲ ਨੇ ਆਪਣਾ ਪ੍ਰਤੀਕਰਮ ਦਿੱਤਾ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਅਕਾਲੀ ਦਲ ਖਿਲਾਫ਼ ਕੋਈ ਬਿਆਨ ਨਹੀਂ ਦਿੱਤਾ, ਸਗੋਂ ਉਨ੍ਹਾਂ ਨੇ SAD ਦੇ ਪੁਨਰ ਸੁਰਜੀਤ ਹੋਣ ਦੀ...