ਕਿਸਾਨਾਂ ਦੇ ਮੁੱਦੇ 'ਤੇ ਵੀ ਕੇਂਦਰ ਸਰਕਾਰ ਨੂੰ ਘੇਰਦੇ ਹੋਏ ਕਿਹਾ ਕਿ ਸ਼ੰਭੂ ਬਾਰਡਰ 'ਤੇ ਕਿਸਾਨਾਂ ਨੂੰ ਰੋਕਿਆ ਨਹੀਂ ਜਾਣਾ ਚਾਹੀਦਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕਿਸਾਨ ਸੰਗਠਨਾਂ ਨਾਲ ਗੱਲਬਾਤ ਹੋਣੀ ਚਾਹੀਦੀ ਹੈ।ਪ੍ਰੈੱਸ ਵਾਰਤਾ ਦੌਰਾਨ ਮੁੱਖ ਮੰਤਰੀ ਨੇ ਘੋਸ਼ਣਾ ਕੀਤੀ ਕਿ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ...
Last Updated:Jul 18, 2026 6:16 PM ISTਪ੍ਰਧਾਨ ਮੰਤਰੀ ਨੇ ਕਿਹਾ ਕਿ ਪਿਛਲੇ 12 ਸਾਲਾਂ ਵਿੱਚ ਕੇਂਦਰ ਸਰਕਾਰ ਨੇ ਪੰਜਾਬ ਦੇ ਵਿਕਾਸ ਲਈ ਲੱਖਾਂ ਕਰੋੜ ਰੁਪਏ ਦਿੱਤੇ, ਪਰ ਰਾਜ ਸਰਕਾਰ ਨੇ ਉਨ੍ਹਾਂ ਦਾ ਸਹੀ ਉਪਯੋਗ ਨਹੀਂ ਕੀਤਾ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਕੇਂਦਰ ਦੀਆਂ ਯੋਜਨਾਵਾਂ ਨੂੰ ਰਾਜ ਸਰਕਾਰ ਆਪਣੇ ਨਾਮ...
Social Media Ban: ਵਿਦੇਸ਼ਾਂ ਵਿੱਚ ਬੱਚਿਆਂ ਲਈ ਸੋਸ਼ਲ ਮੀਡੀਆ ਦੀ ਵਰਤੋਂ 'ਤੇ ਲਗਾਈਆਂ ਜਾ ਰਹੀਆਂ ਪਾਬੰਦੀਆਂ ਤੋਂ ਬਾਅਦ ਹੁਣ ਭਾਰਤ ਵਿੱਚ ਵੀ ਇਸ ਦਿਸ਼ਾ ਵੱਲ ਵੱਡੇ ਕਦਮ ਚੁੱਕੇ ਜਾਣੇ ਸ਼ੁਰੂ ਹੋ ਗਏ ਹਨ। ਭਾਰਤ ਦੇ ਸੂਬੇ ਆਂਧਰਾ ਪ੍ਰਦੇਸ਼ ਦੀ ਸਰਕਾਰ ਨੇ ਇਸ ਸਬੰਧੀ ਇੱਕ ਅਹਿਮ ਪਹਿਲਕਦਮੀ ਕੀਤੀ...
Last Updated : July 15, 2026, 21:15
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਜਲੰਧਰ ਦੀ ਦੂਜੀ ਫੇਰੀ ਨੇ ਪੰਜਾਬ ਦੀ ਸਿਆਸਤ ਵਿੱਚ ਦਲਿਤ ਵੋਟ ਬੈਂਕ ਨੂੰ ਲੈ ਕੇ ਚਰਚਾ ਤੇਜ਼ ਕਰ ਦਿੱਤੀ ਹੈ। ਜਲੰਧਰ ਅਤੇ ਦੁਆਬਾ ਖੇਤਰ ਨੂੰ ਦਲਿਤ ਆਬਾਦੀ ਦੇ ਲਿਹਾਜ਼ ਨਾਲ ਬਹੁਤ ਅਹਿਮ ਮੰਨਿਆ ਜਾਂਦਾ ਹੈ, ਇਸ ਲਈ ਇਸ...
ਸਾਬਕਾ ਕੇਂਦਰੀ ਰੇਲ ਰਾਜ ਮੰਤਰੀ ਸ੍ਰੀ ਰਵਨੀਤ ਸਿੰਘ ਬਿੱਟੂ ਨੇ ਰੇਲਵੇ ਬੋਰਡ ਵੱਲੋਂ ਟਰੇਨ ਨੰਬਰ 54054/54053 ਲੁਧਿਆਣਾ–ਜਾਖਲ ਪੈਸੇਂਜਰ ਨੂੰ ਜੀਂਦ ਤੱਕ ਵਧਾਉਣ ਦੀ ਮਨਜ਼ੂਰੀ ਦਾ ਸਵਾਗਤ ਕਰਦਿਆਂ ਇਸ ਨੂੰ ਇਲਾਕੇ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਦੀ ਵੱਡੀ ਪੂਰਤੀ ਦੱਸਿਆ ਹੈ। ਸਾਬਕਾ ਕੇਂਦਰੀ ਰੇਲ ਰਾਜ...
ਗੁਹਾਟੀ- ਆਸਾਮ ਦੇ ਕਾਰਬੀ ਆਂਗਲੋਂਗ ਜ਼ਿਲ੍ਹੇ 'ਚ ਭਾਰਤੀ ਹਵਾਈ ਫ਼ੌਜ (IAF) ਦਾ ਇਕ ਸੁਖੋਈ-30 ਐੱਮਕੇਆਈ (Su-30 MKI) ਲੜਾਕੂ ਜਹਾਜ਼ ਹਾਦਸੇ ਦਾ ਸ਼ਿਕਾਰ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇਸ ਹਾਦਸੇ 'ਚ ਜਹਾਜ਼ ਸਵਾਰ ਦੋਵੇਂ ਪਾਇਲਟ ਸ਼ਹੀਦ ਹੋ ਗਏ ਹਨ। ਭਾਰਤੀ ਹਵਾਈ ਫ਼ੌਜ ਨੇ ਸ਼ੁੱਕਰਵਾਰ ਨੂੰ ਜਾਣਕਾਰੀ ਦਿੰਦਿਆਂ...
Last Updated:Mar 23, 2026 7:52 PM ISTਰਾਜਸਭਾ ਦੇ ਚੱਲ ਰਹੇ ਬਜਟ ਇਜਲਾਸ ਦੌਰਾਨ ਵਿਸ਼ੇਸ਼ ਜ਼ਿਕਰ ਰਾਹੀਂ ਇਹ ਮੁੱਦਾ ਚੁੱਕਦਿਆਂ MP ਸਤਨਾਮ ਸਿੰਘ ਸੰਧੂ ਨੇ ਕਿਹਾ ਚੰਡੀਗੜ੍ਹ ਟ੍ਰਾਈਸਿਟੀ ਦਾ ਇਲਾਕਾ 8.02 ਫ਼ੀਸਦੀ ਦੀ ਸਲਾਨਾ ਡਰ ਨਾਲ ਬਹੁਤ ਤੇਜ਼ੀ ਦੇ ਨਾਲ ਫੇਲ ਰਿਹਾ ਹੈ। ਜੇ ਇਹੀ ਰਫਤਾਰ ਰਹੀ ਤਾਂ 2041 ਤੱਕ...
ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਦੇ 10 ਕਿਲੋਮੀਟਰ ਘੇਰੇ ਵਿੱਚ ਡਰੋਨ ਉਡਾਉਣ ਅਤੇ ਲੇਜ਼ਰ ਲਾਈਟ ਦੀ ਵਰਤੋਂ 'ਤੇ 6 ਸਤੰਬਰ 2026 ਤੱਕ ਪਾਬੰਦੀ ਲਗਾ ਦਿੱਤੀ ਗਈ ਹੈ।ਅੰਮ੍ਰਿਤਸਰ ਏਅਰਪੋਰਟ ਨੇੜੇ ਡਰੋਨ ਅਤੇ ਲੇਜ਼ਰ ਲਾਈਟ 'ਤੇ ਪਾਬੰਦੀ, 6 ਸਤੰਬਰ 2026 ਤੱਕ ਲਾਗੂਅੰਮ੍ਰਿਤਸਰ: ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ...
















