ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਮਸੌਲ ਦੇ ਸਰਕਾਰੀ ਸਕੂਲ ਦਾ ਦੌਰਾ

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ਼ਿਵਾਲਿਕ ਦੀਆਂ ਪਹਾੜੀਆਂ ਵਿੱਚ ਵਸੇ ਪਿੰਡ ਮਸੌਲ ਦੇ ਸਰਕਾਰੀ ਸਕੂਲ ਪ੍ਰਾਇਮਰੀ ਸਕੂਲ ਦਾ ਦੌਰਾ ਕੀਤਾ। ਪੰਜਾਬ ਸਿਵਲ ਸਕੱਤਰੇਤ ਤੇ ਰਾਜਧਾਨੀ ਚੰਡੀਗੜ੍ਹ ਤੋਂ ਕੁਝ ਕੁ ਕਿਲੋਮੀਟਰ ਦੀ ਦੂਰੀ ’ਤੇ ਸਥਿਤ ਹੈ ਇਹ ਸਕੂਲ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ਼ਿਵਾਲਿਕ ਦੀਆਂ ਪਹਾੜੀਆਂ ਵਿੱਚ ਵਸੇ ਪਿੰਡ ਮਸੌਲ … Read more