ਜਾਣਕਾਰੀ ਮੁਤਾਬਕ ਆਜ਼ਾਦੀ ਦਿਵਸ ਦੇ ਰਾਸ਼ਟਰੀ ਤਿਉਹਾਰ ਸਬੰਧੀ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਵੱਲੋਂ ਪਰੇਡਾਂ, ਸੱਭਿਆਚਾਰਕ ਪ੍ਰੋਗਰਾਮਾਂ ਅਤੇ ਹੋਰ ਗਤੀਵਿਧੀਆਂ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਰਿਹਰਸਲ ਕਰਨ ਵਿਚ ਲੱਗੇ ਹੋਏ ਸਨ ਅਤੇ ਆਜ਼ਾਦੀ ਦਿਹਾੜੇ ਸਬੰਧੀ ਕਰਵਾਏ ਗਏ ਸਮਾਗਮ ਵਿੱਚ ਸ਼ਾਨਦਾਰ ਪੇਸ਼ਕਾਰੀ ਦਿੱਤੀ ਹੈ ਜਿਸ ਕਾਰਨ ਸੋਮਵਾਰ ਨੂੰ ਸਾਰੇ ਸਕੂਲਾਂ...
Yudh Nashian Virudh: ਅਧਿਆਪਕਾਂ ਨੂੰ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਨਾਲ ਜੁੜੇ ਜੋਖਮਾਂ ਪ੍ਰਤੀ ਵੀ ਸੰਵੇਦਨਸ਼ੀਲ ਬਣਾਇਆ ਜਾਵੇਗਾ। ਇਹ ਸਿਖਲਾਈ ਉਨ੍ਹਾਂ ਨੂੰ ਲੋੜ ਪੈਣ 'ਤੇ ਵਿਦਿਆਰਥੀਆਂ ਨੂੰ ਸਹਾਇਤਾ ਪ੍ਰਦਾਨ ਕਰਨ ਲਈ ਤਿਆਰ ਕਰੇਗੀ। ਉਹ ਤਣਾਅ ਦੇ ਸ਼ੁਰੂਆਤੀ ਸੰਕੇਤਾਂ ਅਤੇ ਨਸ਼ੀਲੇ ਪਦਾਰਥਾਂ ਦੀ ਵਰਤੋਂ ਪ੍ਰਤੀ ਕਮਜ਼ੋਰੀ ਨੂੰ ਪਛਾਣਨਾ, ਸਜ਼ਾ ਦੀ ਬਜਾਏ...
Punjab Bandh: ਕੌਮੀ ਇਨਸਾਫ਼ ਮੋਰਚੇ ਨਾਲ ਜੁੜੀਆਂ ਸਹਿਯੋਗੀ ਜਥੇਬੰਦੀਆਂ ਨੇ ਆਪਣੇ ਸਮਰਥਕਾਂ ਖ਼ਿਲਾਫ਼ ਕਥਿਤ ਪੁਲਿਸ ਕਾਰਵਾਈ, ਮਾਮਲੇ ਦਰਜ ਕਰਨ ਤੇ ਬੰਦੀ ਸਿੰਘਾਂ ਦੀ ਲਗਾਤਾਰ ਨਜ਼ਰਬੰਦੀ ਦੇ ਵਿਰੋਧ 'ਚ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ। ਇਸ ਦੌਰਾਨ ਸਕੂਲ ਬੰਦ ਜਾਂ ਖੁੱਲ੍ਹੇ ਰਹਿਣਗੇ, ਇਸ ਬਾਰੇ ਭੰਬਲਭੂਸਾ ਬਣਿਆ ਹੋਇਆ ਹੈ।...
ਐੱਸ.ਏ.ਐੱਸ. ਨਗਰ ਸਥਿਤ ਮੋਹਾਲੀ ਕਲੱਬ ਵਿੱਚ ਕਰਵਾਏ ਗਏ ਇਸ ਸਮਾਗਮ ਦੌਰਾਨ ਉਨ੍ਹਾਂ ਪ੍ਰਿੰਸੀਪਲਾਂ ਨੂੰ ਸਨਮਾਨਿਤ ਕੀਤਾ ਗਿਆ, ਜਿਨ੍ਹਾਂ ਦੇ ਵਿਦਿਆਰਥੀਆਂ ਨੇ ਪੰਜਾਬ ਅਕਾਦਮਿਕ ਕੋਚਿੰਗ ਫਾਰ ਐਕਸੀਲੈਂਸ (ਪੇਸ) ਪ੍ਰੋਗਰਾਮ ਤਹਿਤ ਜੇਈਈ (ਮੇਨ), ਜੇਈਈ (ਐਡਵਾਂਸਡ) ਅਤੇ ਨੀਟ ਯੂਜੀ 2026 ਦੀਆਂ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਸਫਲਤਾ ਹਾਸਲ ਕੀਤੀ ਹੈ।ਜੇਈਈ ਅਤੇ ਨੀਟ ਪ੍ਰੀਖਿਆਵਾਂ ਵਿੱਚ...
ਪੇਪਰ ਲੀਕ ਅਤੇ ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨਾਂ ਵਿਚਕਾਰ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਅਸਤੀਫ਼ਾ ਦੇ ਦਿੱਤਾ ਹੈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਇਸਨੂੰ ਵਿਦਿਆਰਥੀਆਂ ਲਈ ਵੱਡੀ ਜਿੱਤ ਦੱਸਿਆ। ਚੰਡੀਗੜ੍ਹ- ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ,...
ਸ੍ਰੀ ਮੁਕਤਸਰ ਸਾਹਿਬ, 19 ਮਾਰਚ
ਜ਼ਿਲ੍ਹਾ ਪ੍ਰਸ਼ਾਸਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ‘ਜ਼ਿੰਦਗੀ ਜਿੰਦਾਬਾਦ – ਨਸ਼ੇ ਨੂੰ ਨਾਹ, ਜ਼ਿੰਦਗੀ ਨੂੰ ਹਾਂ’ ਮੁਹਿੰਮ ਤਹਿਤ ਰੁਪਿੰਦਰਜੀਤ ਸਿੰਘ ਸੰਯੋਜਕ ਜ਼ਿੰਦਗੀ ਜ਼ਿੰਦਾਬਾਦ ਮੁਹਿੰਮ ਅਤੇ ਐਡਵੋਕੇਟ ਨਰਵੀਰ ਸਿੰਘ ਗਿੱਲ ਵੱਲੋਂ ਜੇ.ਡੀ. ਕਾਲਜ ਆਫ ਐਜੂਕੇਸ਼ਨ ਵਿਖੇ ਨਸ਼ਾ ਵਿਰੋਧੀ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਨੁਕਸਾਨਾਂ ਬਾਰੇ ਜਾਗਰੂਕ ਕਰਨ ਲਈ ਵੱਖ-ਵੱਖ...
Last Updated:Mar 30, 2026 9:38 PM ISTਸਰਕਾਰ ਨੇ ਪਿਛਲੇ ਚਾਰ ਸਾਲਾਂ ਦੌਰਾਨ ਸਿੱਖਿਆ ਖੇਤਰ ਵਿੱਚ ਵੱਡੇ ਸੁਧਾਰ ਲਾਗੂ ਕਰਕੇ ਸਰਕਾਰੀ ਸਕੂਲਾਂ ਨੂੰ ਨਿੱਜੀ ਸਕੂਲਾਂ ਦੇ ਬਰਾਬਰ ਲਿਆਉਣ ਦਾ ਦਾਅਵਾ ਕੀਤਾ ਹੈ| 1 ਅਪ੍ਰੈਲ ਤੋਂ ਪੰਜਾਬ ਦੇ ਸਕੂਲਾਂ ਵਿੱਚ ਇੱਕ ਨਵੀਂ ਹਾਜ਼ਰੀ ਪ੍ਰਣਾਲੀ ਲਾਗੂ ਕੀਤੀ ਜਾਵੇਗੀ। ਇਸ ਪ੍ਰਣਾਲੀ ਦੇ...
ਫਾਰਮੇਸੀ ਪੇਪਰ ਵਿਵਾਦ ਨੂੰ ਲੈ ਕੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣਾ ਪੱਖ ਰੱਖਿਆ ਹੈ। ਬੈਂਸ ਨੇ ਕਿਹਾ ਕਿ ਪੰਜਾਬ ਵਿੱਚ ਕੋਈ ਪੇਪਰ ਲੀਕ ਨਹੀਂ ਹੋਇਆ ਅਤੇ ਵਾਰ-ਵਾਰ ਬੋਲਣ ਨਾਲ ਝੂਠ ਸੱਚ ਨਹੀਂ ਬਣ ਜਾਂਦਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਖੇਤਰ ਵਿੱਚ ਲਗਾਤਾਰ ਕੰਮ ਕਰ...
















