ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਨ ਦੀ ਵਚਨਬੱਧਤਾ ਤਹਿਤ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਗਏ। ਇਸ ਮੌਕੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ....
Last Updated : July 25, 2026, 14:27 ISTPunjabਧਰਮੇਂਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ। ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ।
Rozana Times
ਪੇਪਰ ਲੀਕ ਮਾਮਲੇ ਨੂੰ ਲੈ ਕੇ ਸਿਆਸੀ ਘਮਾਸਾਨ ਲਗਾਤਾਰ ਜਾਰੀ ਹੈ। ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕੇਂਦਰ ਸਰਕਾਰ 'ਤੇ ਤਿੱਖਾ ਨਿਸ਼ਾਨਾ ਸਾਧਦੇ ਹੋਏ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਕੀਤੀ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਸਰਕਾਰ ਨੂੰ ਧਰਮੇਂਦਰ ਪ੍ਰਧਾਨ ਨੂੰ ਬਰਖ਼ਾਸਤ ਕਰਨਾ ਚਾਹੀਦਾ ਹੈ ਅਤੇ ਸਿਰਫ਼...
ਇਹ ਕਾਰਵਾਈ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਨਿਰਦੇਸ਼ਾਂ ‘ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ), ਮੋਗਾ ਵੱਲੋਂ ਪੇਸ਼ ਕੀਤੀ ਗਈ ਮੁੱਢਲੀ ਰਿਪੋਰਟ ਉਪੰਰਤ ਕੀਤੀ ਗਈ ਹੈ।ਪੰਜਾਬ ਸਰਕਾਰ ਵੱਲੋਂ ਡਿਜੀਟਾਈਜ਼ਡ ਜਨਮ ਸਰਟੀਫਿਕੇਟਾਂ ਨੂੰ ਅਪਡੇਟ ਕਰਨ ਦੇ ਸਮੇਂ ਵਿੱਚ ਵਾਧੇ ਨੂੰ ਮਨਜ਼ੂਰੀ: ਹਰਜੋਤ ਬੈਂਸਵਿਦਿਆਰਥਣਾਂ ਵੱਲੋਂ ਗਲ਼ਤ ਵਿਵਹਾਰ ਅਤੇ ਧਮਕੀਆਂ ਦੇਣ...
ਵਿਰੋਧੀ ਧਿਰ ਦਾ ਦੋਸ਼ ਸੀ ਕਿ ਪੰਜਾਬ ਵਿਚ ਫਾਰਮੇਸੀ ਇਮਤਿਹਾਨ ਦੌਰਾਨ ਨਕਲ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। ਇਸ ਲਈ ਸਿੱਧੇ ਤੌਰ 'ਤੇ ਪੰਜਾਬ ਸਰਕਾਰ ਜ਼ਿੰਮੇਵਾਰ ਹੈ। ਉਸ ਦੇ ਜਵਾਬ ਵਿਚ ਹਰਜੋਤ ਬੈਂਸ ਨੇ ਕਿਹਾ ਕਿ ਉਨ੍ਹਾਂ ਨੂੰ ਅਸਤੀਫ਼ਾ ਦੇਣ ਨਾਲ ਕੋਈ ਫ਼ਰਕ ਨਹੀਂ ਪੈਂਦਾ। ਉਹ 2011 ਵਿਚ ਰਾਜਨੀਤੀ...
ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨਾਲ ਮਿਲ ਕੇ ਸਿੱਖਿਆ ਮਾਹਿਰਾਂ, ਤਕਨਾਲੋਜੀ ਭਾਈਵਾਲਾਂ ਅਤੇ ਸਕੂਲ ਸਿੱਖਿਆ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਇਸ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ।ਐਕਸ ‘ਤੇ ਗੱਲ ਕਰਦਿਆਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ: “ਅੱਜ ਤੋਂ,...
ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਨੇ ਸੂਬੇ ਦੇ ਵਿਦਿਆਰਥੀਆਂ ਨੂੰ ਆਪਣੇ ਕਾਰੋਬਾਰ ਸ਼ੁਰੂ ਕਰਨ ਵਿੱਚ ਕੀਤੀ ਮਦਦ | ਪ
ਇਸ ਪ੍ਰਾਪਤੀ ਬਾਰੇ ਗੱਲ ਕਰਦਿਆਂ ਪੰਜਾਬ ਦੇ ਉਚੇਰੀ ਅਤੇ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ, "ਪੰਜਾਬ ਦਾ ਬਿਜ਼ਨਸ ਕਲਾਸ ਪ੍ਰੋਗਰਾਮ ਸਿੱਖਿਆ ਦੇ ਉਦੇਸ਼ ਨੂੰ ਮੁੜ ਪਰਿਭਾਸ਼ਿਤ ਕਰ ਰਿਹਾ ਹੈ। ਸਾਡਾ ਉਦੇਸ਼ ਸਿਰਫ਼ ਡਿਗਰੀਆਂ ਪ੍ਰਦਾਨ ਕਰਨਾ ਨਹੀਂ ਹੈ, ਸਗੋਂ ਨਵੀਨਤਕਾਰਾਂ, ਉੱਦਮੀਆਂ ਅਤੇ ਨੌਕਰੀਆਂ ਪੈਦਾ ਕਰਨ ਵਾਲੇ ਨੌਜਵਾਨ ਦੀ...
ਬੱਚਿਆਂ ਦੀ ਸ਼ੁਰੂਆਤੀ ਸਿੱਖਿਆ, ਬਿਹਤਰ ਪੋਸ਼ਣ ਅਤੇ ਸੰਪੂਰਨ ਵਿਕਾਸ ਨੂੰ ਉਤਸ਼ਾਹਿਤ ਕਰਨਗੇ ਆਧੁਨਿਕ ਆਂਗਣਵਾੜੀ ਕੇਂਦਰ: ਡਾ. ਬਲਜੀਤ ਕੌਰਮਿਸ਼ਨ ਸਕਸ਼ਮ ਅਧੀਨ ਪ੍ਰਤੀ ਕੇਂਦਰ 10 ਲੱਖ ਰੁਪਏ ਜਾਰੀ ਕੀਤੇ ਗਏ; 132 ਹੋਰ ਕੇਂਦਰ ਅੰਤਿਮ ਪੜਾਅ ’ਤੇਚੰਡੀਗੜ੍ਹ : ਪੰਜਾਬ ਦੇ ਬੱਚਿਆਂ ਨੂੰ ਵਿਸ਼ਵ ਪੱਧਰੀ ਸ਼ੁਰੂਆਤੀ ਦੇਖਭਾਲ ਅਤੇ ਮਿਆਰੀ ਸਿੱਖਿਆ ਪ੍ਰਦਾਨ ਕਰਨ ਪ੍ਰਤੀ...















