2027 ਦੀਆਂ ਚੋਣਾਂ ਤੋਂ ਪਹਿਲਾਂ ਕਪੂਰਥਲਾ ਸੀਟ ’ਤੇ ਟਿਕਟ ਦੀ ਦੌੜ ਤੇਜ਼ ਹੋ ਗਈ ਹੈ। ਰਾਣਾ ਗੁਰਜੀਤ ਸਿੰਘ ਦੇ ਗੜ੍ਹ ਵਿੱਚ ਕਾਂਗਰਸ ਵੱਲੋਂ ਕਈ ਦਾਅਵੇਦਾਰ ਮੈਦਾਨ ਵਿੱਚ ਹਨ। ਇਸ ਦੇ ਨਾਲ ਹੀ BJP ਅਤੇ ਆਮ ਆਦਮੀ ਪਾਰਟੀ ਵਿੱਚ ਵੀ ਟਿਕਟ ਹਾਸਲ ਕਰਨ ਲਈ ਕਈ ਚਿਹਰੇ ਦਾਅਵੇਦਾਰੀ ਜਤਾ ਰਹੇ ਹਨ।...
ਰਾਜਾ ਵੜਿੰਗ ਖਿਲਾਫ਼ ਕੌਮੀ SC/ST ਕਮਿਸ਼ਨ ਦੇ ਐਕਸ਼ਨ ਨੂੰ ਲੈ ਕੇ ਸਿਆਸੀ ਅਤੇ ਕਾਨੂੰਨੀ ਚਰਚਾ ਤੇਜ਼ ਹੋ ਗਈ ਹੈ। ਕੀ 5 ਦਿਨਾਂ ਦੇ ਅੰਦਰ ਰਾਜਾ ਵੜਿੰਗ ਦੀ ਗ੍ਰਿਫ਼ਤਾਰੀ ਹੋ ਸਕਦੀ ਹੈ? ਗ੍ਰਿਫ਼ਤਾਰੀ ਨੂੰ ਲੈ ਕੇ ਕਾਨੂੰਨ ਕੀ ਕਹਿੰਦਾ ਹੈ? ਕਰੀਬ 10 ਮਹੀਨੇ ਬਾਅਦ ਹੋਈ ਕਾਰਵਾਈ ’ਤੇ ਵੜਿੰਗ ਦੇ ਇਤਰਾਜ਼...
ਚਰਨਜੀਤ ਸਿੰਘ ਚੰਨੀ ਦੇ ਹੱਕ ਵਿੱਚ ਸਾਬਕਾ ਵਿਧਾਇਕ ਰਮਨਜੀਤ ਸਿੱਕੀ ਨੇ ਵੱਡਾ ਬਿਆਨ ਦਿੱਤਾ ਹੈ। ਰਮਨਜੀਤ ਸਿੱਕੀ ਨੇ ਕਿਹਾ ਕਿ ਚੰਨੀ ਕਾਂਗਰਸ ਵਿੱਚ ਹਨ ਤਾਂ ਉਹ ਵੀ ਕਾਂਗਰਸ ਦੇ ਨਾਲ ਹਨ। ਉਨ੍ਹਾਂ ਕਿਹਾ ਕਿ ਚੰਨੀ ਜਿੱਥੇ ਵੀ ਜਾਣਗੇ, ਉਹ ਉਨ੍ਹਾਂ ਦੇ ਨਾਲ ਖੜ੍ਹੇ ਰਹਿਣਗੇ। ਸਿੱਕੀ ਨੇ ਕਿਹਾ ਕਿ ਜੇ...
ਹਾਲਾਂਕਿ ਮੁੱਖ ਮੰਤਰੀ ਅਤੇ ਰਾਜਪਾਲ ਵਿਚਾਲੇ ਹੋਈ ਇਸ ਮੁਲਾਕਾਤ ਦੇ ਏਜੰਡੇ ਸਬੰਧੀ ਪੰਜਾਬ ਸਰਕਾਰ ਜਾਂ ਰਾਜ ਭਵਨ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਜਾਣਕਾਰੀ ਜਾਰੀ ਨਹੀਂ ਕੀਤੀ ਗਈ। ਇਸ ਲਈ ਬੈਠਕ ਵਿੱਚ ਕਿਹੜੇ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਹੋਇਆ, ਇਸ ਬਾਰੇ ਸਥਿਤੀ ਸਪਸ਼ਟ ਨਹੀਂ ਹੈ।ਮੁੱਖ ਮੰਤਰੀ ਭਗਵੰਤ ਮਾਨ ਦੀ ਰਾਜਪਾਲ ਗੁਲਾਬ ਚੰਦ...
ਪਿਛਲੇ ਦੋ-ਤਿੰਨ ਦਿਨਾਂ ਤੋਂ ਬਠਿੰਡਾ ਵਿੱਚ ਸਿਆਸੀ ਸਰਗਰਮੀਆਂ ਕਾਫ਼ੀ ਤੇਜ਼ ਦੇਖਣ ਨੂੰ ਮਿਲ ਰਹੀਆਂ ਹਨ। ਵੱਖ-ਵੱਖ ਵਾਰਡਾਂ ਵਿੱਚੋਂ ਵੱਡੀ ਗਿਣਤੀ ਵਿੱਚ ਲੋਕ ਅਤੇ ਵੱਖ-ਵੱਖ ਪਾਰਟੀਆਂ ਦੇ ਵਰਕਰ ਰਵਾਇਤੀ ਪਾਰਟੀਆਂ ਨੂੰ ਅਲਵਿਦਾ ਆਖਦਿਆਂ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਿਲ ਹੋ ਗਏ ਹਨ।'ਆਪ' ਪੰਜਾਬ ਨੇ ਰਾਜ ਪੱਧਰੀ ਬੁਲਾਰਿਆਂ ਅਤੇ ਟੀਵੀ ਪੈਨਲਿਸਟਾਂ...
ਕਾਂਗਰਸ ਵੱਲੋਂ ਕਰਜ਼ ਮੁਕਤੀ ਨੂੰ ਲੈ ਕੇ ਵੱਡੇ PLAN ਦੀ ਤਿਆਰੀ ਕੀਤੀ ਜਾ ਰਹੀ ਹੈ। ਆਉਣ ਵਾਲੇ ਮੈਨੀਫੈਸਟੋ ਵਿੱਚ ਕਿਸਾਨਾਂ ਅਤੇ ਆਮ ਲੋਕਾਂ ਲਈ ਕੀ ਖਾਸ ਐਲਾਨ ਹੋ ਸਕਦੇ ਹਨ? ਕਰਜ਼ ਮੁਕਤੀ ਨੂੰ ਲੈ ਕੇ ਕਾਂਗਰਸ ਦੀ ਕੀ ਰਣਨੀਤੀ ਹੈ? ਕਾਂਗਰਸ MP ਡਾ. ਅਮਰ ਸਿੰਘ ਨੇ ਗੱਲਬਾਤ ਵਿੱਚ ਕਈ...
ਪੰਜਾਬ ਦੀ ਸਿਆਸਤ ਵਿੱਚ ਸੰਭਾਵੀ ਅਕਾਲੀ-ਭਾਜਪਾ ਗਠਜੋੜ ਨੂੰ ਲੈ ਕੇ ਚਰਚਾਵਾਂ ਤੇਜ਼ ਹੋ ਗਈਆਂ ਹਨ। ਕੀ ਇਸ ਗਠਜੋੜ ਦਾ ਕਿਸੇ ਨੂੰ ਬੇਸਬਰੀ ਨਾਲ ਇੰਤਜ਼ਾਰ ਹੈ? SAD-BJP ਦੇ ਮੁੜ ਇਕੱਠੇ ਆਉਣ ਨਾਲ ਪੰਜਾਬ ਦੀ ਸਿਆਸੀ ਤਸਵੀਰ ਕਿੰਨੀ ਬਦਲ ਸਕਦੀ ਹੈ? ਹਰਸਿਮਰਤ ਕੌਰ ਬਾਦਲ ਦੇ ਬਿਆਨਾਂ ਦੇ ਕੀ ਸਿਆਸੀ ਮਾਇਨੇ ਹਨ?...
ਇੱਕ ਵੀਡੀਓ ਸੰਦੇਸ਼ ਵਿੱਚ ਬਲਤੇਜ ਪੰਨੂ ਨੇ ਕਿਹਾ ਕਿ ਇਹ ਗੱਲ ਧਿਆਨ ਦੇਣ ਵਾਲੀ ਹੈ ਕਿ ਹਰਸਿਮਰਤ ਕੌਰ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਇਸ ਸਮੇਂ ਗਠਜੋੜ ਦੀ ਬਹਿਸ ਵਿੱਚ ਸਭ ਤੋਂ ਅੱਗੇ ਨਜ਼ਰ ਆ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਅਜਿਹਾ ਲੱਗਦਾ ਹੈ ਜਿਵੇਂ ਸੁਖਬੀਰ ਸਿੰਘ ਬਾਦਲ ਪੰਜਾਬ ਦੀ...
ਮਜੀਠਾ ਤੋਂ ਚੋਣ ਲੜੇਗਾ ਅੰਮ੍ਰਿਤਪਾਲ ਸਿੰਘ ਦਾ ਕਰੀਬੀ ਸਾਥੀਅੰਮ੍ਰਤਪਾਲ ਸਿੰਘ ਅਤੇ ਪੱਪਲਪ੍ਰੀਤ ਸਿੰਘ ( file photo) : ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਜਥੇਬੰਦੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਇੱਕ ਹੋਰ ਉਮੀਦਵਾਰ ਦੇ ਨਾਂ ਦਾ ਐਲਾਨ ਕੀਤਾ ਹੈ। ਜਥੇਬੰਦੀ ਨੇ ਮਜੀਠਾ...
Punjab2027 ਚੋਣਾਂ ਲਈ ਪੰਜਾਬ ਕਾਂਗਰਸ ਨੇ ਖਿੱਚੀ ਤਿਆਰੀ। ਪੰਜਾਬ ਕਾਂਗਰਸ ਦੀ ਮੈਨੀਫੈਸਟੋ ਕਮੇਟੀ ਦੀ ਹੋਈ ਪਹਿਲੀ ਮੀਟਿੰਗ। ਅਮਰ ਸਿੰਘ, ਪਰਗਟ ਸਿੰਘ, ਗੁਰਜੀਤ ਔਜਲਾ ਹੋਏ ਸ਼ਾਮਲ। ਲੋਕਾਂ ਦੀ ਰਾਇ ਨਾਲ ਤਿਆਰ ਹੋਵੇਗਾ ਕਾਂਗਰਸ ਦਾ ਮੈਨੀਫੈਸਟੋ- ਕਾਂਗਰਸਮੈਨੀਫੈਸਟੋ ਕਮੇਟੀ ਪੂਰੇ ਪੰਜਾਬ ਦਾ ਕਰੇਗੀ ਦੌਰਾ- ਕਾਂਗਰਸ। ਪੰਜਾਬ ਦੇ ਹਰ ਵਰਗ ਤੋਂ ਲਈ ਜਾਵੇਗੀ...
















