ਚਰਨਜੀਤ ਸਿੰਘ ਚੰਨੀ ਦੇ ਹੱਕ ਵਿੱਚ ਸਾਬਕਾ ਵਿਧਾਇਕ ਰਮਨਜੀਤ ਸਿੱਕੀ ਨੇ ਵੱਡਾ ਬਿਆਨ ਦਿੱਤਾ ਹੈ। ਰਮਨਜੀਤ ਸਿੱਕੀ ਨੇ ਕਿਹਾ ਕਿ ਚੰਨੀ ਕਾਂਗਰਸ ਵਿੱਚ ਹਨ ਤਾਂ ਉਹ ਵੀ ਕਾਂਗਰਸ ਦੇ ਨਾਲ ਹਨ। ਉਨ੍ਹਾਂ ਕਿਹਾ ਕਿ ਚੰਨੀ ਜਿੱਥੇ ਵੀ ਜਾਣਗੇ, ਉਹ ਉਨ੍ਹਾਂ ਦੇ ਨਾਲ ਖੜ੍ਹੇ ਰਹਿਣਗੇ। ਸਿੱਕੀ ਨੇ ਕਿਹਾ ਕਿ ਜੇ...
ਬਲਰਾਜ ਸਿੰਘ ਭੱਠਲ (ਜਗਰਾਓ) ਕੌਮੀ ਪ੍ਰਧਾਨ ਨਿਯੁਕਤ ਚੰਡੀਗੜ੍ਹ- ਅਕਾਲੀ ਦਲ "ਵਾਰਿਸ ਪੰਜਾਬ ਦੇ" ਵਲੋਂ ਆਈਟੀ ਵਿੰਗ ਲਈ ਅਹਿਮ ਨਿਯੁਕਤੀ ਕਰਦੇ ਹੋਏ ਬਲਰਾਜ ਸਿੰਘ ਭੱਠਲ (ਜਗਰਾਓ) ਨੂੰ ਕੌਮੀ ਪ੍ਰਧਾਨ ਨਿਯੁਕਤ ਕੀਤਾ ਹੈ। ਪਾਰਟੀ ਦੇ ਮੁੱਖ ਦਫਤਰ ਤੋਂ ਦੇਰ ਸ਼ਾਮ ਪੱਤਰ ਜਾਰੀ ਕਰਕੇ ਨਿਯੁਕਤੀ ਨੂੰ ਮਨਜੂਰੀ ਦਿੱਤੀ ਗਈ।Read More Rozana Times
ਹਾਲਾਂਕਿ ਮੁੱਖ ਮੰਤਰੀ ਅਤੇ ਰਾਜਪਾਲ ਵਿਚਾਲੇ ਹੋਈ ਇਸ ਮੁਲਾਕਾਤ ਦੇ ਏਜੰਡੇ ਸਬੰਧੀ ਪੰਜਾਬ ਸਰਕਾਰ ਜਾਂ ਰਾਜ ਭਵਨ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਜਾਣਕਾਰੀ ਜਾਰੀ ਨਹੀਂ ਕੀਤੀ ਗਈ। ਇਸ ਲਈ ਬੈਠਕ ਵਿੱਚ ਕਿਹੜੇ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਹੋਇਆ, ਇਸ ਬਾਰੇ ਸਥਿਤੀ ਸਪਸ਼ਟ ਨਹੀਂ ਹੈ।ਮੁੱਖ ਮੰਤਰੀ ਭਗਵੰਤ ਮਾਨ ਦੀ ਰਾਜਪਾਲ ਗੁਲਾਬ ਚੰਦ...
ਇਨ੍ਹਾਂ ਵਿਚ 11 ਸੀਟਾਂ ਅਜਿਹੀਆਂ ਹਨ, ਜਿੱਥੇ ਹਾਰ-ਜਿੱਤ ਦਾ ਫ਼ਰਕ 10 ਹਜ਼ਾਰ ਤੋਂ ਘੱਟ ਰਿਹਾ ਸੀ। ਉੱਥੇ ਹੀ ਪੰਜਾਬ ਵਿਚ 35 ਵਿਧਾਨ ਸਭਾ ਸੀਟਾਂ ਅਜਿਹੀਆਂ ਹਨ, ਜਿੱਥੇ ਪਿਛਲੀਆਂ ਚੋਣਾਂ ਵਿਚ ਹਾਰ-ਜਿੱਤ ਦਾ ਫ਼ਰਕ 10 ਹਜ਼ਾਰ ਵੋਟਾਂ ਤੋਂ ਘੱਟ ਸੀ। ਪੰਜਾਬ ਵਿਚ ਸਪੈਸ਼ਲ ਇੰਟੈਂਸਿਵ ਰੀਵਿਜ਼ਨ (SIR) ਦੀ ਡ੍ਰਾਫਟ ਸੂਚੀ ਜਾਰੀ...
Punjabਭਵਾਨੀਗੜ੍ਹ 'ਚ ਕਿਸਦੀ ਗੂੰਜ ਸੁਣਾਈ ਦੇ ਰਹੀ ਹੈ? ਸ਼ਹਿਰ ਦਾ ਸਿਆਸੀ ਮਾਹੌਲ ਕਿਹੋ ਜਿਹਾ ਹੈ ਅਤੇ ਲੋਕਾਂ ਦੇ ਮਨ ਵਿੱਚ 2027 ਦੀਆਂ ਚੋਣਾਂ ਨੂੰ ਲੈ ਕੇ ਕੀ ਚਰਚਾ ਹੈ? ਗੱਲਾਂ, ਸਿਆਸਤ ਅਤੇ ਸੁਆਦ ਦੇ ਨਾਲ ਜਾਣਦੇ ਹਾਂ ਭਵਾਨੀਗੜ੍ਹ ਦੀ ਜਨਤਾ ਦੀ ਆਵਾਜ਼। ਜਿੱਥੇ ਸਵਾਦ, ਉੱਥੇ ਲੋਕਾਂ ਦੇ ਮੁੱਦੇ ਅਤੇ...
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਪਾਰਟੀ ਦੇ ਜਨਰਲ ਕੌਂਸਲ ਮੈਂਬਰਾਂ ਦੀ ਮਾਝੇ ਅਤੇ ਦੁਆਬੇ ਦੇ 8 ਜ਼ਿਲ੍ਹਿਆਂ ਦੀ ਆਖਰੀ ਤੀਜੀ ਸੂਚੀ ਜਾਰੀ ਕਰ ਦਿੱਤੀ। 19 ਸਤੰਬਰ ਨੂੰ ਹਰਿਆਣਾ ਮੀਟਿੰਗ ’ਚ ਵਰਕਿੰਗ ਕਮੇਟੀ ਦਾ ਹੋਵੇਗਾ ਐਲਾਨਚੰਡੀਗੜ੍ਹ - ਸ਼੍ਰੋਮਣੀ...
ਡਾ. ਧਰਮਵੀਰ ਗਾਂਧੀ, ਮਾਨਯੋਗ ਸੰਸਦ ਮੈਂਬਰ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ, ਦਾ ਨਾਮ 13-08-2026 ਨੂੰ ਪ੍ਰਕਾਸ਼ਿਤ ਡਰਾਫਟ ਵੋਟਰ ਸੂਚੀ ਵਿੱਚ ਪੂਰੀ ਤਰ੍ਹਾਂ ਸ਼ਾਮਲ ਹਨ। ਪੰਜਾਬ ਵਿਚ ਚੱਲ ਰਹੀ ਸਪੈਸ਼ਲ ਇੰਟੈਂਸਿਵ ਰੀਵਿਜ਼ਨ (SIR) ਪ੍ਰਕਿਰਿਆ ਦੌਰਾਨ ਕਾਂਗਰਸ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਅਤੇ ਉਨ੍ਹਾਂ ਦੇ ਪਰਿਵਾਰ ਦੇ ਨਾਂ ਨੂੰ ਲੈ...
Last Updated:Jul 10, 2026 10:07 PM ISTਅਬੋਹਰ ਨਗਰ ਨਿਗਮ ਦੀ ਪਹਿਲੀ ਮੀਟਿੰਗ ਅਤੇ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਚੋਣ ਅਚਾਨਕ ਮੁਲਤਵੀ ਕਰ ਦਿੱਤੀ ਗਈ। ਇਸ ਤੋਂ ਬਾਅਦ BJP ਨੇ ਪ੍ਰਸ਼ਾਸਨ ਅਤੇ ਸਰਕਾਰ 'ਤੇ ਧੱਕੇਸ਼ਾਹੀ ਦੇ ਗੰਭੀਰ ਇਲਜ਼ਾਮ ਲਗਾਉਂਦਿਆਂ ਲੋਕਤੰਤਰੀ ਪ੍ਰਕਿਰਿਆ ਨਾਲ ਛੇੜਛਾੜ ਦਾ ਦੋਸ਼ ਲਾਇਆ।ਅਬੋਹਰ ਨਗਰ...
ਬਠਿੰਡਾ ਦੇ ਲੋਕਾਂ ਵੱਲੋਂ ਦਿੱਤੇ ਗਏ ਵੱਡੇ ਫਤਵੇ ਲਈ ਉਨ੍ਹਾਂ ਦਾ ਧੰਨਵਾਦ ਕਰਦਿਆਂ 'ਆਪ' ਸੁਪਰੀਮੋ ਨੇ ਕਿਹਾ ਕਿ ਇਸ ਫੈਸਲੇ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਾਫ਼-ਸੁਥਰੇ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਵਿੱਚ ਜਨਤਾ ਦੇ ਵਿਸ਼ਵਾਸ ਨੂੰ ਹੋਰ ਪੱਕਾ ਕੀਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਜਿੱਥੇ ਪੰਜਾਬ ਦੇ ਹਰੇਕ...