ਬਲਰਾਜ ਸਿੰਘ ਭੱਠਲ (ਜਗਰਾਓ) ਕੌਮੀ ਪ੍ਰਧਾਨ ਨਿਯੁਕਤ
ਚੰਡੀਗੜ੍ਹ- ਅਕਾਲੀ ਦਲ "ਵਾਰਿਸ ਪੰਜਾਬ ਦੇ" ਵਲੋਂ ਆਈਟੀ ਵਿੰਗ ਲਈ ਅਹਿਮ ਨਿਯੁਕਤੀ ਕਰਦੇ ਹੋਏ ਬਲਰਾਜ ਸਿੰਘ ਭੱਠਲ (ਜਗਰਾਓ) ਨੂੰ ਕੌਮੀ ਪ੍ਰਧਾਨ ਨਿਯੁਕਤ ਕੀਤਾ ਹੈ। ਪਾਰਟੀ ਦੇ ਮੁੱਖ ਦਫਤਰ ਤੋਂ ਦੇਰ ਸ਼ਾਮ ਪੱਤਰ ਜਾਰੀ ਕਰਕੇ ਨਿਯੁਕਤੀ ਨੂੰ ਮਨਜੂਰੀ ਦਿੱਤੀ ਗਈ।Read More
Rozana Times
ਇਨ੍ਹਾਂ ਵਿਚ 11 ਸੀਟਾਂ ਅਜਿਹੀਆਂ ਹਨ, ਜਿੱਥੇ ਹਾਰ-ਜਿੱਤ ਦਾ ਫ਼ਰਕ 10 ਹਜ਼ਾਰ ਤੋਂ ਘੱਟ ਰਿਹਾ ਸੀ। ਉੱਥੇ ਹੀ ਪੰਜਾਬ ਵਿਚ 35 ਵਿਧਾਨ ਸਭਾ ਸੀਟਾਂ ਅਜਿਹੀਆਂ ਹਨ, ਜਿੱਥੇ ਪਿਛਲੀਆਂ ਚੋਣਾਂ ਵਿਚ ਹਾਰ-ਜਿੱਤ ਦਾ ਫ਼ਰਕ 10 ਹਜ਼ਾਰ ਵੋਟਾਂ ਤੋਂ ਘੱਟ ਸੀ। ਪੰਜਾਬ ਵਿਚ ਸਪੈਸ਼ਲ ਇੰਟੈਂਸਿਵ ਰੀਵਿਜ਼ਨ (SIR) ਦੀ ਡ੍ਰਾਫਟ ਸੂਚੀ ਜਾਰੀ...
Punjabਭਵਾਨੀਗੜ੍ਹ 'ਚ ਕਿਸਦੀ ਗੂੰਜ ਸੁਣਾਈ ਦੇ ਰਹੀ ਹੈ? ਸ਼ਹਿਰ ਦਾ ਸਿਆਸੀ ਮਾਹੌਲ ਕਿਹੋ ਜਿਹਾ ਹੈ ਅਤੇ ਲੋਕਾਂ ਦੇ ਮਨ ਵਿੱਚ 2027 ਦੀਆਂ ਚੋਣਾਂ ਨੂੰ ਲੈ ਕੇ ਕੀ ਚਰਚਾ ਹੈ? ਗੱਲਾਂ, ਸਿਆਸਤ ਅਤੇ ਸੁਆਦ ਦੇ ਨਾਲ ਜਾਣਦੇ ਹਾਂ ਭਵਾਨੀਗੜ੍ਹ ਦੀ ਜਨਤਾ ਦੀ ਆਵਾਜ਼। ਜਿੱਥੇ ਸਵਾਦ, ਉੱਥੇ ਲੋਕਾਂ ਦੇ ਮੁੱਦੇ ਅਤੇ...
Punjab Congress Crisis: ਪੰਜਾਬ ਕਾਂਗਰਸ ਦੇ ਅੰਦਰ ਵਧਦੀ ਧੜੇਬੰਦੀ ਦੇ ਵਿਚਕਾਰ, ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਆਪਣੇ ਅਹੁਦੇ ਤੋਂ ਅਸਤੀਫਾ ਨਹੀਂ ਦੇਣਗੇ। ਬਠਿੰਡਾ ਵਿੱਚ ਏਆਈਸੀਸੀ ਦੇ ਜਨਰਲ ਸਕੱਤਰ ਭੁਪੇਸ਼ ਬਘੇਲ ਦੀ ਮੌਜੂਦਗੀ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ, ਵੜਿੰਗ ਨੇ ਕਿਹਾ ਕਿ ਉਹ ਪਾਰਟੀ...
ਪੰਜਾਬ ਵਿੱਚ ਵੋਟਰ ਸੂਚੀ ਦੀ ਸਪੈਸ਼ਲ ਇੰਟੈਂਸਿਵ ਰੀਵਿਜ਼ਨ (SIR) ਦੇ ਪਹਿਲੇ ਪੜਾਅ ਦੀ ਡੈੱਡਲਾਈਨ ਸਮਾਪਤ ਹੋ ਗਈ ਹੈ। ਚੋਣ ਕਮਿਸ਼ਨ ਮੁਤਾਬਕ ਕਰੀਬ 20 ਲੱਖ ਵੋਟਰਾਂ ਦੇ ਫਾਰਮ ਵਾਪਸ ਨਹੀਂ ਆਏ, ਜਦਕਿ 12 ਲੱਖ ਵੋਟਰਾਂ ਦੀ ਕੋਈ ਮੈਪਿੰਗ ਨਹੀਂ ਮਿਲੀ। ਇਸ ਤੋਂ ਇਲਾਵਾ 5.74 ਲੱਖ ਵੋਟਰ ਮ੍ਰਿਤ ਪਾਏ ਗਏ, 1.19...
ਮੁੱਖ ਚੋਣ ਅਧਿਕਾਰੀ ਅਨਿੰਦਿਤਾ ਮਿਤਰਾ ਨੇ ਇਸ ਮਹੱਤਵਪੂਰਨ ਉਪਲਬਧੀ 'ਤੇ ਸਾਰੇ ਜ਼ਿਲ੍ਹਾ ਚੋਣ ਅਧਿਕਾਰੀਆਂ, ਇਲੈਕਟੋਰਲ ਰਜਿਸਟ੍ਰੇਸ਼ਨ ਅਧਿਕਾਰੀਆਂ (ਈ.ਆਰ.ਓ.), ਸਹਾਇਕ ਇਲੈਕਟੋਰਲ ਰਜਿਸਟ੍ਰੇਸ਼ਨ ਅਧਿਕਾਰੀਆਂ (ਏ.ਈ.ਆਰ.ਓ.), ਸੁਪਰਵਾਈਜ਼ਰਾਂ ਅਤੇ ਬੂਥ ਲੈਵਲ ਅਧਿਕਾਰੀਆਂ (ਬੀ.ਐਲ.ਓ.) ਦੇ ਯਤਨਾਂ ਦੀ ਸ਼ਲਾਘਾ ਕੀਤੀ।ਪੰਜਾਬ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਤਹਿਤ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦਾ ਕੰਮ ਮੁਕੰਮਲਚੰਡੀਗੜ੍ਹ: ਪੰਜਾਬ ਰਾਜ ਵਿੱਚ ਚੱਲ...
ਰਾਜਪਾਲ ਗੁਲਾਬ ਚੰਦ ਕਟਾਰੀਆ ਅੱਜ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਵਿਖੇ ‘ਯੁੱਧ ਨਸ਼ਿਆਂ ਵਿਰੁੱਧ-ਨਸ਼ਾ ਮੁਕਤ ਪੰਜਾਬ ਵੱਲ’ ਵਿਸ਼ੇ ’ਤੇ ਕੌਮੀ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਦੇ ਨਾਲ ਹਰਿਆਣਾ ਦੇ ਰਾਜਪਾਲ ਪ੍ਰੋ. ਅਸ਼ੀਮ ਕੁਮਾਰ ਘੋਸ਼ ਵੀ ਮੌਜੂਦ ਸਨ, ਜਿਨ੍ਹਾਂ ਸਮੇਤ ਪੰਜਾਬ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਦੇ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਹਾਈਕਮਾਨ ਨੇ ਪਾਰਟੀ ਅੰਦਰ ਧੜੇਬੰਦੀ ਨੂੰ ਖਤਮ ਕਰਨ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪੰਜਾਬ ਕਾਂਗਰਸ ਨੇ ਬੂਥ ਪੱਧਰ ਉਤੇ ਲਾਮਬੰਦੀ ਲਈ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਚੋਣਾਂ ਦਾ ਬਿਗਲ ਵਜਾ ਦਿੱਤਾ ਹੈ। ਪੰਜਾਬ ਵਿੱਚ ਚੋਣਾਂ ਨਵੰਬਰ ਦਸੰਬਰ ਵਿੱਚ.....
ਬਠਿੰਡਾ ਦੀ ਨਗਰ ਪੰਚਾਇਤ ਮਲੂਕਾ ਦੀ 11 ਮੈਂਬਰੀ ਕਮੇਟੀ ਦੀ ਚੋਣ ਦੌਰਾਨ ਮਾਤਾ ਚਤਿੰਨ ਕੌਰ ਨੂੰ ਪ੍ਰਧਾਨ, ਨਿਰਮਲ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਬ੍ਰਿਛਪਾਲ ਸਿੰਘ ਨੂੰ ਮੀਤ ਪ੍ਰਧਾਨ ਚੁਣਿਆ ਗਿਆ।ਬਠਿੰਡਾ ਦੀ ਨਗਰ ਪੰਚਾਇਤ ਮਲੂਕਾ 'ਤੇ SAD ਦਾ ਕਬਜ਼ਾ, 11 ਮੈਂਬਰੀ ਕਮੇਟੀ ਦੀ ਸਰਬਸੰਮਤੀ ਨਾਲ ਚੋਣਬਠਿੰਡਾ : ਬਠਿੰਡਾ ਜ਼ਿਲ੍ਹੇ...
ਪੰਥਕ ਏਕਤਾ 'ਤੇ ਬੋਲੇ ਗਿ. ਹਰਪ੍ਰੀਤ ਸਿੰਘ। 'ਵਾਰਿਸ ਪੰਜਾਬ ਦੇ ਜਥੇਬੰਦੀ ਨੂੰ ਸੀਟਾਂ ਦਾ ਫਾਰਮੂਲਾ ਦਿੱਤਾ ਸੀ'। 'ਦੋਵੇਂ ਪਾਰਟੀਆਂ 40-40 ਸੀਟਾਂ ਲੜਨ, ਇਹ ਫਾਰਮੂਲਾ ਸੀ'।37 ਸੀਟਾਂ ਬੰਦੀ ਸਿੰਘਾਂ ਲਈ ਛੱਡਣ ਲਈ ਕਿਹਾ ਸੀ- ਗਿ. ਹਰਪ੍ਰੀਤ ਸਿੰਘ। ਬੰਦੀ ਸਿੰਘਾਂ ਜਾਂ ਉਹਨਾਂ ਦੇ ਪਰਿਵਾਰਾਂ ਲਈ ਛੱਡਦੇ ਸੀਟਾਂ- ਗਿ. ਹਰਪ੍ਰੀਤ। ਅਸੀਂ ਅੱਜ ਵੀ ਪੰਥਕ ਏਕਤਾ ਦੇ...
















