Home Featured

Featured

Featured posts

ਇਹ ਧਿਆਨ ਵਿੱਚ ਰੱਖਣਾ ਚਾਹੀਦਾ ਹੈ ਕਿ ਸਰਕਾਰੀ ਕਰਮਚਾਰੀਆਂ ਦੀ ਛੁੱਟੀ ਰਾਜ ਦੇ ਅਧਿਕਾਰਤ ਕੈਲੰਡਰ ਅਨੁਸਾਰ ਨਿਰਧਾਰਤ ਕੀਤੀ ਜਾਂਦੀ ਹੈ। 2026 holiday for Government Employees Punjab date: ਦੇਸ਼ ਭਰ ਵਿੱਚ ਹੋਲੀ ਦਾ ਤਿਉਹਾਰ 4 ਮਾਰਚ, 2026 ਨੂੰ ਮਨਾਇਆ ਜਾਵੇਗਾ। ਹਾਲਾਂਕਿ, ਕੁਝ ਲੋਕ ਅਜੇ ਵੀ ਹੋਲੀ 2026 ਦੀ ਤਾਰੀਖ਼ ਬਾਰੇ ਉਲਝਣ...
ਸਮਾਣਾ ਦੇ ਇਤਿਹਾਸਕ ਬੰਦਾ ਸਿੰਘ ਬਹਾਦਰ ਚੌਂਕ ਵਿੱਚ ਚੱਲ ਰਹੇ ਧਰਮ ਯੁੱਧ ਮੋਰਚੇ ਦੌਰਾਨ ਅੱਜ ਵੱਡੀ ਸਿਆਸੀ ਹਲਚਲ ਵੇਖਣ ਨੂੰ ਮਿਲੀ। ਸਮਾਣਾ ਤੋਂ ਵਿਧਾਇਕ ਚੇਤਨ ਸਿੰਘ ਜੋੜਾ ਮਾਜਰਾ ਨਿਰਧਾਰਿਤ ਸਮੇਂ ਤੋਂ ਪਹਿਲਾਂ ਹੀ ਮੋਰਚੇ ਵਿੱਚ ਪਹੁੰਚ ਗਏ ਅਤੇ ਸੰਗਤ ਦੇ ਸਾਹਮਣੇ ਆਪਣਾ ਪੱਖ ਰੱਖਿਆ।'ਮੈਂ ਅੱਜ ਹੀ ਅਸਤੀਫਾ ਦੇਣ ਲਈ...
ਜਲੰਧਰ ਵਿੱਚ ਵਰਦਾਨ ਹਸਪਤਾਲ ਬਾਹਰ ਫਾਇਰਿੰਗ ਮਾਮਲੇ 'ਚ ਦੋ ਅਧਿਕਾਰੀਆਂ 'ਤੇ ਗਾਜ ਡਿੱਗੀ ਹੈ। Punjab News: ਫਾਇਰਿੰਗ ਮਾਮਲੇ 'ਚ ACP ਤੇ SHO ਸਸਪੈਂਡ...ਜਲੰਧਰ ਵਿੱਚ ਵਰਦਾਨ ਹਸਪਤਾਲ ਬਾਹਰ ਫਾਇਰਿੰਗ ਮਾਮਲੇ 'ਚ ਦੋ ਅਧਿਕਾਰੀਆਂ 'ਤੇ ਗਾਜ ਡਿੱਗੀ ਹੈ। ਜਲੰਧਰ ਦੇ ACP ਪਰਮਿੰਦਰ ਸਿੰਘ ਸਸਪੈਂਡ ਅਤੇ ਥਾਣਾ 6 ਦੇ SHO ਰਵਿੰਦਰ ਕੁਮਾਰ ਨੂੰ...
ਸਾਂਸਦ ਔਜਲਾ ਨੇ ਪੱਤਰ ਵਿੱਚ ਜ਼ਿਕਰ ਕੀਤਾ ਕਿ ਉਨ੍ਹਾਂ ਨੂੰ ਪ੍ਰਭਾਵਿਤ ਪਰਿਵਾਰਾਂ ਵੱਲੋਂ ਕਈ ਅਰਜ਼ੀਆਂ ਮਿਲੀਆਂ ਹਨ, ਜਿਨ੍ਹਾਂ ਵਿੱਚ ਫਸੇ ਹੋਏ ਆਪਣੇ ਪਿਆਰਿਆਂ ਦੀ ਸੁਰੱਖਿਆ ਅਤੇ ਵਾਪਸੀ ਲਈ ਗੁਹਾਰ ਲਗਾਈ ਗਈ ਹੈ। ਫਸੇ ਹੋਏ ਲੋਕਾਂ ਵਿੱਚ ਬਜ਼ੁਰਗ, ਔਰਤਾਂ, ਛੋਟੇ ਬੱਚੇ, ਸੈਲਾਨੀ ਅਤੇ ਪੱਛਮੀ ਦੇਸ਼ਾਂ ਤੋਂ ਪਰਤ ਰਹੇ ਉਹ ਟ੍ਰਾਂਜ਼ਿਟ...
*ਚੰਡੀਗੜ੍ਹ, 3 ਮਾਰਚ:* ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਭਰ ‘ਚੋਂ 14,100 ਔਰਤ ਉੱਦਮੀਆਂ ਨੂੰ ਮਹਿਲਾ ਦਿਵਸ ਮੌਕੇ ਸਨਮਾਨਿਤ ਕਰਨ ਲਈ ਚੱਲ ਰਹੀ ਮੁਹਿੰਮ ‘ਚ 28,000 ਤੋਂ ਵੱਧ ਰਜਿਸਟ੍ਰੇਸ਼ਨ ਹੋ ਚੁੱਕੀ ਹੈ, ਜੋ ਸਰਕਾਰ ਦੇ ਪੇਂਡੂ ਮਹਿਲਾ-ਨੇਤ੍ਰਿਤ ਵਿਕਾਸ ਵੱਲ ਮਜ਼ਬੂਤ ਕਦਮ ਨੂੰ ਦਰਸਾਉਂਦਾ ਹੈ।ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ...
ਚੰਡੀਗੜ੍ਹ, 3 ਮਾਰਚ: ਪੰਜਾਬ ਭਵਨ ਵਿਖੇ ਹੋਈ ਪ੍ਰੈਸ ਕਾਨਫਰੰਸ ਦੌਰਾਨ ਪੰਜਾਬ ਦੇ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ, ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਵਿਭਾਗ ਅਤੇ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਵਿਭਾਗ ਰਾਹੀਂ ਇੱਕ ਪਾਰਦਰਸ਼ੀ ਅਤੇ ਲੋਕ-ਪੱਖੀ ਭਲਾਈ ਮਾਡਲ...
ਮਸ਼ਹੂਰ ਪੰਜਾਬੀ ਅਦਾਕਾਰ ਐਮੀ ਵਿਰਕ ਨੇ ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਬਲਤੇਜ ਪੰਨੂ ਨਾਲ ਫ਼ੋਨ 'ਤੇ ਗੱਲਬਾਤ ਕੀਤੀ ਹੈ। ਉਨ੍ਹਾਂ ਨੇ ਯੂਏਈ ਵਿੱਚ ਆਪਣੇ ਪਰਿਵਾਰ ਦੀ ਸੁਰੱਖਿਆ ਲਈ ਚਿੰਤਾ ਪ੍ਰਗਟ ਕੀਤੀ ਹੈ। ਬਲਤੇਜ ਪੰਨੂ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਨਿੱਜੀ ਤੌਰ 'ਤੇ...
ਜਲੰਧਰ, 3 ਮਾਰਚ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ ਸ਼ਹਿਰੀ ਬਨਿਆਦੀ ਢਾਂਚੇ ਨੂੰ ਹੁਲਾਰਾ ਦਿੰਦਿਆਂ ਵਿਧਾਨ ਸਭਾ ਹਲਕਾ ਪੱਛਮੀ ਦੇ ਵਾਰਡ ਨੰ. 52 ਵਿੱਚ ਪੈਂਦੀ ਸਾਈਂ ਕਲੋਨੀ ਵਿਖੇ 9.10 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਗਲੀਆਂ ਦੇ ਨਿਰਮਾਣ ਕਾਰਜ...
ਚੰਡੀਗੜ੍ਹ, 3 ਮਾਰਚ: ਪੰਜਾਬ ਵਿਧਾਨ ਸਭਾ  ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਚੀਫ਼ ਜਸਟਿਸ ਵਿਜੇਂਦਰ ਜੈਨ ਦੇ ਦੇਹਾਂਤ ’ਤੇ ਦੁੱਖ ਦਾ ਇਜ਼ਹਾਰ ਕੀਤਾ। ਸ. ਸੰਧਵਾਂ ਨੇ ਕਿਹਾ ਕਿ ਨਿਆਂਪਾਲਿਕਾ ਪ੍ਰਤੀ ਉਨ੍ਹਾਂ ਦਾ ਅਟੁੱਟ ਸਮਰਪਣ ਸਾਨੂੰ ਹਮੇਸ਼ਾ ਯਾਦ ਰਹੇਗਾ ਅਤੇ ਸਾਡੇ ਲਈ ਪ੍ਰੇਰਣਾ ਸਰੋਤ...
ਚੰਡੀਗੜ੍ਹ, 3 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ਤੇ ਵਾਰ’  ਦੇ 42ਵੇਂ ਦਿਨ ਪੰਜਾਬ ਪੁਲੀਸ ਨੇ ਮੰਗਲਵਾਰ ਨੂੰ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 471 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ –...