ਇਸ ਦੇ ਨਾਲ ਹੀ ਲੌਕਡਾਊਨ ਦੀਆਂ ਫੈਲ ਰਹੀਆਂ ਅਫ਼ਵਾਹਾਂ ਨੇ ਲੋਕਾਂ ਵਿੱਚ ਘਬਰਾਹਟ ਪੈਦਾ ਕਰ ਦਿੱਤੀ ਹੈ। ਲੋਕ ਵੱਡੀ ਮਾਤਰਾ ਵਿੱਚ ਤੇਲ ਖਰੀਦਣ ਲਈ ਪੰਪਾਂ ’ਤੇ ਪਹੁੰਚ ਰਹੇ ਹਨ, ਜਿਸ ਨਾਲ ਕਈ ਥਾਵਾਂ ’ਤੇ ਸਟਾਕ ਤੇਜ਼ੀ ਨਾਲ ਖ਼ਤਮ ਹੋ ਰਿਹਾ ਹੈ।ਮਾਝਾ ਤੇ ਦੁਆਬਾ ਵਿੱਚ ਲੰਮੀਆਂ ਕਤਾਰਾਂਪਿਛਲੇ 24 ਘੰਟਿਆਂ ਦੌਰਾਨ...
ਚੰਡੀਗੜ੍ਹ, 27 ਮਾਰਚ – ਹਰਿਆਣਾ ਵਿੱਚ ਸੌਰ ਊਰਜਾ ਨੂੰ ਪ੍ਰੋਤਸਾਹਨ ਦੇਣ, ਖੇਤੀਬਾੜੀ ਖੇਤਰ ਦੇ ਉਥਾਨ, ਰਿਹਾਇਸ਼ੀ ਅਤੇ ਉਦਯੋਗਿਕ (ਵਪਾਰਕ) ਖੇਤਰ ਨੂੰ ਲਾਭ ਪਹੁੰਚਾਉਣ ਦੀ ਦਿਸ਼ਾ ਵਿੱਚ ਵੱਖ-ਵੱਖ ਵਿਭਾਗ ਅਤੇ ਏਜੰਸੀਆਂ ਤੇਜ਼ੀ ਨਾਲ ਕੰਮ ਕਰ ਰਹੀਆਂ ਹਨ। ਇਨ੍ਹਾਂ ਵਿੱਚ ਡੀ.ਐਨ.ਆਰ.ਈ.), ਹਰੇੜਾ ਤੋਂ ਇਲਾਵਾ ਉੱਤਰ ਹਰਿਆਣਾ ਬਿਜਲੀ ਵੰਡ ਨਿਗਮ ਅਤੇ ਦੱਖਣ ਹਰਿਆਣਾ ਬਿਜਲੀ ਵੰਡ ਨਿਗਮ ਸ਼ਾਮਲ ਹਨ। ਉੱਤਰ ਹਰਿਆਣਾ...
ਚੰਡੀਗੜ੍ਹ, 23 ਮਾਰਚ – ਹਰਿਆਣਾ ਦੀ ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਅੱਜ ਸ਼ਹੀਦੀ ਦਿਵਸ ਦੇ ਮੌਕੇ ‘ਤੇ ਦੇਸ਼ ਦੇ ਮਹਾਨ ਸੁਤੰਤਰਤਾ ਸੈਨਾਨੀਆਂ ਨੂੰ ਭਾਵੀਭਿਨੀ ਸ਼ਰਧਾਂਜਲੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਸ਼ਹੀਦਾਂ ਦੀ ਕੁਰਬਾਨੀ ਰਾਸ਼ਟਰ ਦੀ ਅਮੁੱਲ ਧਰੋਹਰ ਹਨ, ਜਿਸ ਨੂੰ ਕਦੀ ਭੁਲਾਇਆ ਨਹੀਂ ਜਾ ਸਕਦਾ। ਸਿਹਤ ਮੰਤਰੀ ਨੇ ਕਿਹਾ ਕਿ 23 ਮਾਰਚ ਦਾ ਦਿਨ ਭਾਰਤੀ ਇਤਿਹਾਸ ਵਿੱਚ ਬਹੁਤ...
ਚੰਡੀਗੜ੍ਹ, 21 ਮਾਰਚ – ਹਰਿਆਣਾ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਸ਼੍ਰੀ ਕ੍ਰਿਸ਼ਨ ਬੇਦੀ ਨੇ ਕਿਹਾ ਕਿ ਸੁਆਮੀ ਗਿਆਨਾਨੰਦ ਜੀ ਦਾ ‘ਗੀਤਾ ਸੰਦੇਸ਼’ ਮਿਸ਼ਨ ਪੂਰੇ ਵਿਸ਼ਵ ਵਿੱਚ ਭਾਰਤੀ ਸੱਭਿਆਚਾਰ ਅਤੇ ਸਨਾਤਨ ਗਿਆਨ ਦਾ ਪ੍ਰਕਾਸ਼ ਫੈਲਾਉਣ ਦਾ ਕੰਮ ਕਰ ਰਿਹਾ ਹੈ। ਵਰਤਮਾਨ ਸਮੇਂ ਵਿੱਚ ਸਮਾਜ ਨੂੰ ਸਦਭਾਵਨਾ, ਸਨੇਹ, ਸਮਰਸਤਾ ਅਤੇ ਭਾਈਚਾਰੇ ਦੇ ਸੰਦੇਸ਼ ਦੀ ਲੋੜ ਹੈ ਅਤੇ ਅਜਿਹੇ ਅਧਿਆਤਮਿਕ ਆਯੋਜਨ...
ਚੰਡੀਗੜ੍ਹ, 21 ਮਾਰਚ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਵਿਸ਼ਵ ਸਹਿਯੋਗ ਦੇ ਨਵੇਂ ਦੌਰ ਵਿੱਚ ਹਰਿਆਣਾ ਅਫ਼ਰੀਕੀ ਦੇਸ਼ਾਂ ਨਾਲ ਆਪਣੇ ਸਬੰਧਾਂ ਨੂੰ ਹੋਰ ਮਜ਼ਬੂਤ ਅਤੇ ਵਿਆਪਕ ਬਣਾਉਣ ਦੀ ਦਿਸ਼ਾ ਵਿੱਚ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਨਾ ਸਿਰਫ਼ ਉਦਯੋਗਿਕ ਅਤੇ...
ਚੰਡੀਗੜ੍ਹ, 20 ਮਾਰਚ – ਹਰਿਆਣਾ ਦੀ ਸਿਹਤ ਮੰਤਰੀ ਆਰਤੀ ਸਿੰਘ ਰਾਓ ਦੀ ਅਗਵਾਈ ਹੇਠ ਸਪੈਸ਼ਲ ਹਾਈ ਪਾਵਰਡ ਪਰਚੇਜ਼ ਕਮੇਟੀ (SHPPC) ਦੀ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਵਿੱਚ ਰਾਜ ਦੇ ਸਿਵਲ ਹਸਪਤਾਲਾਂ ਵਿੱਚ ਸਿਹਤ ਸਹੂਲਤਾਂ ਨੂੰ ਮਜਬੂਤ ਕਰਨ ਦੇ ਉਦੇਸ਼ ਨਾਲ ਕਈ ਮਹਤੱਵਪੂਰਣ ਪ੍ਰਸਤਾਵਾਂ ਨੂੰ ਮੰਜੂਰੀ ਦਿੱਤੀ ਗਈ। ਮੀਟਿੰਗ ਦੌਰਾਨ ਸਿਵਲ ਹਸਪਤਾਲ ਮਾਂਡੀਖੇੜਾ...
ਚੰਡੀਗੜ੍ਹ, 18 ਮਾਰਚ- ਗੁਜਰਾਤ ਦੇ ਰਾਜਪਾਲ ਅਚਾਰਿਆ ਦੇਵਵ੍ਰਤ ਨੇ ਵਿਧਾਨਸਭਾ ਦੇ ਬਜਟ ਸੈਸ਼ਨ ਦੌਰਾਨ ਕੁਦਰਤੀ ਖੇਤੀ ‘ਤੇ ਵਿਸ਼ੇਸ਼ ਵਿਆਖਿਆਨ ਦਿੰਦੇ ਹੋਏ ਕਿਹਾ ਕਿ ਇਹ ਵਿਸ਼ਾ ਸਿਰਫ ਖੇਤੀਬਾੜੀ ਤੱਕ ਸੀਮਤ ਨਹੀਂ ਹੈ, ਸਗੋ ਮਨੁੱਖ ਸਿਹਤ, ਵਾਤਾਵਰਣ ਸਰੰਖਣ ਅਤੇ ਆਉਣ ਵਾਲੀ ਪੀੜੀਆਂ ਦੇ ਭਵਿੱਖ ਨਾਲ ਵੀ ਜੁੜਿਆ ਹੋਇਆ ਹੈ। ਉਨ੍ਹਾਂ ਨੇ ਸਾਰੀ ਪਾਰਟੀਆਂ ਦੇ ਜਨਪ੍ਰਤੀਨਿਧੀਆਂ ਦਾ...
ਚੰਡੀਗੜ੍ਹ, 18 ਮਾਰਚ- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕੁਦਰਤੀ ਖੇਤੀ ਨੂੰ ਵਧਾਵਾ ਦੇਣ ਦੇ ਉਦੇਸ਼ ਨਾਲ ਸਾਰੇ ਜਨਪ੍ਰਤੀਨਿਧੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਕੁੱਝ ਵਿਸ਼ੇ ਅਜਿਹੇ ਹੁੰਦੇ ਹਨ, ਜੋ ਦਲਗਤ ਰਾਜਨੀਤੀ ਤੋਂ ਉਪਰ ਹੁੰਦੇ ਹਨ ਇਸ ਲਈ ਅਸੀ ਸਾਰਿਆਂ ਦੀ ਇਹ ਜਿੰਮੇਵਾਰੀ ਬਣਦਾ ਹੈ ਕਿ ਕੁਦਰਤੀ...
ਮਾਰਚ ਵਿੱਚ ਲਗਭਗ ਪੰਜ ਦਿਨ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ। ਇਨ੍ਹਾਂ ਵਿੱਚ ਰਾਮ ਨੌਮੀ, ਮਹਾਂਵੀਰ ਜਯੰਤੀ, ਸ਼ਹੀਦੀ ਦਿਵਸ ਅਤੇ ਈਦ ਉਲ ਫਿਤਰ ਸ਼ਾਮਲ ਹਨ। ਹੋਲੀ 'ਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ। ਦਿੱਲੀ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਪੰਜਾਬ ਅਤੇ ਹਰਿਆਣਾ ਵਿੱਚ ਹੋਲੀ ਦੀ ਛੁੱਟੀ ਰਹੇਗੀ। ਦਿੱਲੀ ਆਬਕਾਰੀ ਵਿਭਾਗ ਦੇ ਅਨੁਸਾਰ, ਬੁੱਧਵਾਰ,...