Who Should Avoid Coconut Water: ਨਾਰੀਅਲ ਪਾਣੀ ਹਰ ਕਿਸੇ ਲਈ ਨਹੀਂ ਫਾਇਦੇਮੰਦ, ਜਾਣੋ ਕਿਨ੍ਹਾਂ ਲੋਕਾਂ ਲਈ ਬਣ ਸਕਦਾ ਹੈ ਪਰੇਸ਼ਾਨੀ!
Rozana Times Bureau, Lifestyle Desk: ਸਰੀਰ ਨੂੰ ਤਰੋਤਾਜ਼ਾ ਅਤੇ ਹਾਈਡ੍ਰੇਟ ਰੱਖਣ ਲਈ ਨਾਰੀਅਲ ਪਾਣੀ (Coconut Water) ਨੂੰ ਸਭ ਤੋਂ ਉੱਤਮ ਅਤੇ ਸਿਹਤਮੰਦ ਕੁਦਰਤੀ ਪੇਅ ਪਦਾਰਥ ਮੰਨਿਆ ਜਾਂਦਾ ਹੈ। ਗਰਮੀਆਂ ਦੇ...
ਸਰਕਾਰ ਵੱਲੋਂ ਦੂਜਾ ਬੱਚਾ ਧੀ ਦੇ ਜਨਮ ‘ਤੇ ਦਿੱਤੀ ਜਾਂਦੀ ਹੈ 6000 ਰੁਪਏ ਦੀ ਮਾਲੀ ਮਦਦਵਿੱਤੀ ਸਾਲ 2026-27 ਦੌਰਾਨ ਹੁਣ ਤੱਕ 36,154 ਲਾਭਪਾਤਰੀ ਮਹਿਲਾਵਾਂ ਰਜਿਸਟਰਡ ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਔਰਤਾਂ ਦੀ ਭਲਾਈ ਅਤੇ ਮਾਤਾ-ਬੱਚਾ ਸਿਹਤ ਸੁਰੱਖਿਆ ਨੂੰ ਯਕੀਨੀ...
Last Updated:Jul 18, 2026 6:54 PM ISTਜਲੰਧਰ ਦੇ ਫਿਲੌਰ ਤੋਂ ਇੱਕ ਗਰੀਬ ਪਰਿਵਾਰ 'ਤੇ ਉਸ ਵੇਲੇ ਦੁਖਾਂ ਦਾ ਪਹਾੜ ਡਿੱਗ ਪਿਆ ਜਦੋਂ ਉਨ੍ਹਾਂ ਦੀਆਂ 6 ਬੱਕਰੀਆਂ ਦੀ ਮੌਤ ਹੋ ਗਈ, ਜਿਨ੍ਹਾਂ ਨਾਲ ਉਨ੍ਹਾਂ ਦੇ ਘਰ ਦਾ ਗੁਜ਼ਾਰਾ ਚੱਲਦਾ ਸੀ। ਜ਼ਹਿਰੀਲਾ ਪਾਣੀ ਬਣਿਆ ਕਹਿਰ! 6 ਬੱਕਰੀਆਂ ਦੀ ਮੌਤ, ਗਰੀਬ ਪਰਿਵਾਰ...
ਨੌਜਵਾਨਾਂ ਵਿੱਚ ਵੀ ਵਧ ਰਹੀਆਂ ਹਨ ਦਿਲ ਦੀਆਂ ਬੀਮਾਰੀਆਂਮਨਜੀਤ ਸਿੰਘ ਦਾ ਮਾਮਲਾ ਸਮੇਂ ਸਿਰ ਇਲਾਜ ਦੀ ਮਹੱਤਤਾ ਨੂੰ ਦਰਸਾਉਂਦਾ ਹੈ। ਸਰਕਾਰੀ ਅੰਕੜਿਆਂ ਮੁਤਾਬਕ, ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਸ਼ਲੈੱਸ ਦਿਲ ਦੇ ਇਲਾਜ ਦਾ ਲਾਭ ਲੈਣ ਵਾਲਿਆਂ ਵਿੱਚ 17 ਤੋਂ 35 ਸਾਲ ਉਮਰ ਵਰਗ ਦੇ ਨੌਜਵਾਨਾਂ ਦੀ ਗਿਣਤੀ ਸਭ ਤੋਂ...
Last Updated:Jul 18, 2026 3:20 PM ISTਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚੰਡੀਗੜ੍ਹ ਵਿੱਚ ₹4,700 ਕਰੋੜ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਦੇਸ਼ ਵਿੱਚ ਯੋਜਨਾਬੱਧ ਵਿਕਾਸ, ਇੱਕ ਉੱਤਮ ਜੀਵਨ ਸ਼ੈਲੀ ਅਤੇ ਆਧੁਨਿਕ ਸਿਹਤ ਸੰਭਾਲ ਸਹੂਲਤਾਂ ਦੇ ਇੱਕ ਮਾਡਲ ਵਜੋਂ...
ਮੋਗਾ
ਸਿਵਲ ਸਰਜਨ ਮੋਗਾ ਡਾਕਟਰ ਰਮਨਦੀਪ ਸਿੰਗਲਾ ਦੇ ਹੁਕਮਾ ਮੁਤਾਬਿਕ ਅਤੇ ਡਾਕਟਰ ਹਰਿੰਦਰ ਸਿੰਘ ਸੂਦ ਦੀ ਅਗਵਾਈ ਹੇਠ ਸਿਹਤ ਵਿਭਾਗ ਪੰਜਾਬ ਅਤੇ ਹਾਰਪਿਕ ਵਰਲਡ ਟਾਇਲਟ ਕਾਲੇਜ, ਪਟਿਆਲਾ ਦੇ ਸਾਂਝੇ ਉਪਰਾਲੇ ਹੇਠ ਸਿਵਲ ਹਸਪਤਾਲ ਮੋਗਾ ਵਿਖੇ ਸੈਨੀਟੇਸ਼ਨ ਵਰਕਰਾਂ ਅਤੇ ਦਰਜਾ ਚਾਰ ਕਰਮਚਾਰੀਆਂ ਲਈ ਦੋ ਦਿਨਾਂ ਦੀ ਸੇਫਟੀ ਅਤੇ ਸਕਿਲ ਡਿਵੈਲਪਮੈਂਟ ਟ੍ਰੇਨਿੰਗ...
Last Updated:Apr 04, 2026 7:56 PM ISTਬਠਿੰਡਾ ਦੇ ਐਡਵਾਂਸਡ ਕੈਂਸਰ ਹਸਪਤਾਲ ਦੇ ਅਚਾਨਕ ਦੌਰੇ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਸਥਾ ਦੇ ਕੰਮਕਾਜ ਦਾ ਜਾਇਜ਼ਾ ਲਿਆ ਅਤੇ ਜ਼ਮੀਨੀ ਹਕੀਕਤਾਂ ਦਾ ਮੁਲਾਂਕਣ ਕਰਨ ਅਤੇ ਤੁਰੰਤ ਧਿਆਨ ਦੇਣ ਦੀ ਲੋੜ ਵਾਲੇ ਖੇਤਰਾਂ ਦੀ ਪਛਾਣ ਕਰਨ ਲਈ ਮੁੱਖ ਭਾਈਵਾਲਾਂ ਨਾਲ ਗੱਲਬਾਤ...
Last Updated:Apr 03, 2026 12:50 PM ISTਪਿੰਡ ਚੀਮਾ ‘ਚ ਖੁੱਲਿਆ ਇਹ ਨਵਾਂ ਹਸਪਤਾਲ ਸਿਰਫ ਇਕ ਸਿਹਤ ਕੇਂਦਰ ਨਹੀਂ, ਸਗੋਂ ਹਜ਼ਾਰਾਂ ਲੋਕਾਂ ਲਈ ਨਵੀਂ ਉਮੀਦ ਬਣ ਕੇ ਸਾਹਮਣੇ ਆਇਆ ਹੈ। ਕੀ ਕੁਝ ਖਾਸ ਹੈ ਇਸ ਵਿੱਚ, ਜਿਸ ਕਾਰਨ ਲੋਕਾਂ ਨੂੰ ਹੁਣ ਵੱਡੇ ਸ਼ਹਿਰਾਂ ਵੱਲ ਨਹੀਂ ਜਾਣਾ ਪਵੇਗਾ? ਪੜ੍ਹੋ ਪੂਰੀ ਖ਼ਬਰ…CM...
ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2.44 ਲੱਖ ਤੋਂ ਵੱਧ ਕੈਸ਼ਲੈੱਸ ਇਲਾਜ ਕੀਤੇ ਗਏ। ਜਾਣੋ ਡਾਇਲਸਿਸ, ਦਿਲ ਦੀ ਸਰਜਰੀ, ਗੋਡੇ ਬਦਲਣ ਅਤੇ C-Section ਸਮੇਤ ਮੁੱਖ ਅੰਕੜੇ।ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ ਬਦਲੀ ਤਸਵੀਰ, 2.44 ਲੱਖ ਤੋਂ ਵੱਧ ਕੈਸ਼ਲੈੱਸ ਇਲਾਜ, ₹316 ਕਰੋੜ ਤੋਂ ਵੱਧ ਦਾ ਖਰਚਚੰਡੀਗੜ੍ਹ: ਗੰਭੀਰ ਬੀਮਾਰੀ...
Last Updated:Jul 19, 2026 9:05 PM ISTਪੰਜਾਬ ਸਰਕਾਰ ਨੇ ਵਿੱਤੀ ਸਾਲ 2026-27 ਦੌਰਾਨ ਬੁਢਾਪਾ ਪੈਨਸ਼ਨ ਲਈ 1,423.33 ਕਰੋੜ ਰੁਪਏ ਜਾਰੀ ਕੀਤੇ। ਡਾ. ਬਲਜੀਤ ਕੌਰ ਨੇ ਕਿਹਾ ਕਿ 23.77 ਲੱਖ ਸੀਨੀਅਰ ਨਾਗਰਿਕਾਂ ਨੂੰ ਇਸ ਯੋਜਨਾ ਦਾ ਲਾਭ ਮਿਲ ਰਿਹਾ ਹੈ। ਪੰਜਾਬ ਬੁਢਾਪਾ ਪੈਨਸ਼ਨ 2026: ਮਾਨ ਸਰਕਾਰ ਵੱਲੋਂ 1,423.33 ਕਰੋੜ ਰੁਪਏ...















