ਅੰਮ੍ਰਿਤਸਰ ਵਿੱਚ ਪੁਲਿਸ ਨੇ ਕਥਿਤ ISI-ਸਮਰਥਿਤ ਦੋ ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼ ਕਰਨ ਦਾ ਦਾਅਵਾ ਕੀਤਾ ਹੈ। ਜਾਂਚ ਦੌਰਾਨ ਰੇਲਵੇ ਟਰੈਕਾਂ ਦੀ ਨਿਗਰਾਨੀ ਅਤੇ ਵਿਦੇਸ਼ੀ ਹੈਂਡਲਰਾਂ ਨਾਲ ਕਥਿਤ ਸੰਪਰਕਾਂ ਦੇ ਖੁਲਾਸਿਆਂ ਨੇ ਸੁਰੱਖਿਆ ਏਜੰਸੀਆਂ ਦੀ ਚਿੰਤਾ ਵਧਾ ਦਿੱਤੀ ਹੈ| ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਸਰਹੱਦ ਪਾਰ ਤੋਂ...
ਮੰਤਰੀ ਨੇ ਦੱਸਿਆ ਕਿ ਡੈਮ ਵਿੱਚ ਜਮ੍ਹਾਂ ਹੋਈ ਗਾਰ ਮੁੱਖ ਕੰਧ ਤੋਂ ਕਰੀਬ 12 ਕਿਲੋਮੀਟਰ ਉੱਪਰ ਸਥਿਤ ਹੈ ਅਤੇ ਇਸ ਦਾ ਡੈਮ ਦੀ ਸੁਰੱਖਿਆ ਨਾਲ ਕੋਈ ਸਿੱਧਾ ਸਬੰਧ ਨਹੀਂ ਹੈ। ਉਨ੍ਹਾਂ ਕਿਹਾ ਕਿ ਲਗਭਗ 26 ਫ਼ੀਸਦੀ ਗਾਰ ਜਮ੍ਹਾਂ ਹੋਣ ਕਾਰਨ ਪਾਣੀ ਸਟੋਰ ਕਰਨ ਦੀ ਸਮਰੱਥਾ ਪ੍ਰਭਾਵਿਤ ਹੋਈ ਹੈ, ਪਰ...
ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਇਹ ਨਿੰਦਾ ਮਤਾ ਪ੍ਰਧਾਨ ਮੰਤਰੀ ਦਫ਼ਤਰ, ਕੇਂਦਰੀ ਸਿੱਖਿਆ ਮੰਤਰਾਲੇ ਅਤੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਭੇਜੇਗੀ, ਜਿਸ ਵਿੱਚ ਕੇਂਦਰ ਨੂੰ ਪੇਪਰ ਲੀਕ ਦੇ ਮਾਮਲਿਆਂ ਨੂੰ ਰੋਕਣ ਅਤੇ ਦੇਸ਼ ਦੀ ਸਿੱਖਿਆ ਪ੍ਰਣਾਲੀ ਦੀ ਮਜ਼ਬੂਤੀ ਲਈ ਸਖ਼ਤ ਕਦਮ ਚੁੱਕਣ ਦੀ ਅਪੀਲ ਕੀਤੀ ਜਾਵੇਗੀ। ਜ਼ਿਕਰਯੋਗ...
ਸਿਲੰਡਰ ਦੀ ਕੀਮਤ ਵਿੱਚ ਵੱਡੀ ਕਟੌਤੀ ਨੇ ਕਾਰੋਬਾਰੀਆਂ ਨੂੰ ਰਾਹਤ ਦਿੱਤੀ ਹੈ। ਪਰ ਇਸੇ ਐਲਾਨ ਨਾਲ ਇੱਕ ਹੋਰ ਈਧਨ ਮਹਿੰਗਾ ਹੋ ਗਿਆ, ਜਿਸ ਦਾ ਅਸਰ ਆਉਣ ਵਾਲੇ ਦਿਨਾਂ ਵਿੱਚ ਕਈ ਖੇਤਰਾਂ 'ਤੇ ਪੈ ਸਕਦਾ ਹੈ। ਪੂਰੀ ਜਾਣਕਾਰੀ ਪੜ੍ਹੋ। ਹੋਟਲਾਂ, ਰੈਸਟੋਰੈਂਟਾਂ ਅਤੇ ਹੋਰ ਵਪਾਰਕ ਅਦਾਰਿਆਂ ਲਈ ਅਗਸਤ ਮਹੀਨੇ ਦੀ ਸ਼ੁਰੂਆਤ...
ਕੇਂਦਰ ਸਰਕਾਰ ਨੇ ਰਾਜ ਸਭਾ ਨੂੰ ਦੱਸਿਆ; ਤਾਮਿਲਨਾਡੂ ਦੇਸ਼ ਭਰ ਵਿੱਚ ਸੂਚੀ ਵਿੱਚ ਸਭ ਤੋਂ ਉੱਪਰ ਨਵੀਂ ਦਿੱਲੀ- ਪੰਜਾਬ ਉਤੇ ਇਸ ਵੇਲੇ ₹4.13 ਲੱਖ ਕਰੋੜ ਦਾ ਕਰਜ਼ਾ ਹੈ। ਕੇਂਦਰ ਸਰਕਾਰ ਨੇ ਰਾਜ ਸਭਾ ਵਿੱਚ ਪੇਸ਼ ਕੀਤੀ ਗਈ 'ਸਟੇਟ ਫਾਇਨੈਂਸ: ਏ ਸਟਡੀ ਆਫ ਬਜਟ 2025-26' ਸਿਰਲੇਖ ਵਾਲੀ ਰਿਪੋਰਟ ਵਿੱਚ ਇਹ...
ਪੈਟਰੋਲ-ਡੀਜ਼ਲ ਪਵਾਉਣ ਤੋਂ ਪਹਿਲਾਂ ਇਹ ਜਾਣਕਾਰੀ ਤੁਹਾਡੇ ਕੰਮ ਆ ਸਕਦੀ ਹੈ। ਸਰਕਾਰੀ ਤੇਲ ਕੰਪਨੀਆਂ ਨੇ ਨਵੀਆਂ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਕੀ ਤੁਹਾਡੇ ਸ਼ਹਿਰ ਵਿੱਚ ਵੀ ਰੇਟ ਬਦਲੇ ਹਨ?
ਜੇਕਰ ਤੁਸੀਂ ਅੱਜ ਆਪਣੇ ਵਾਹਨ ਵਿੱਚ ਪੈਟਰੋਲ ਜਾਂ ਡੀਜ਼ਲ ਪਵਾਉਣ ਦੀ ਯੋਜਨਾ ਬਣਾ ਰਹੇ ਹੋ, ਤਾਂ ਤੁਹਾਡੇ ਲਈ ਰਾਹਤ ਭਰੀ ਖ਼ਬਰ...
ਚੰਡੀਗੜ੍ਹ ਅਤੇ ਮੁਹਾਲੀ ਵਿੱਚ ਭਾਰੀ ਮੀਂਹ ਕਾਰਨ ਕਈ ਇਲਾਕਿਆਂ ਵਿੱਚ ਪਾਣੀ ਭਰ ਗਿਆ ਹੈ। ਸੜਕਾਂ ਪੂਰੀ ਤਰ੍ਹਾਂ ਜਲਥਲ ਹੋ ਗਈਆਂ ਹਨ, ਜਿਸ ਕਾਰਨ ਆਮ ਲੋਕਾਂ ਨੂੰ ਆਉਣ-ਜਾਣ ਵਿੱਚ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਈ ਥਾਵਾਂ 'ਤੇ ਪਾਣੀ ਇੰਨਾ ਭਰ ਗਿਆ ਕਿ ਵਾਹਨ ਵੀ ਪ੍ਰਭਾਵਿਤ ਹੋਏ ਅਤੇ...
ਭਾਰਤੀ ਮੌਸਮ ਵਿਭਾਗ ਵੱਲੋਂ 30 ਜੁਲਾਈ ਤੱਕ ਪੰਜਾਬ ਭਰ ਵਿੱਚ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਅਨੁਸਾਰ 25 ਜੁਲਾਈ ਅਤੇ ਫਿਰ 28 ਤੋਂ 30 ਜੁਲਾਈ ਤੱਕ ਕਈ ਥਾਵਾਂ ਉਤੇ ਮੀਂਹ ਦੀ ਉਮੀਦ ਹੈ। 25, 27 ਅਤੇ 30 ਜੁਲਾਈ ਨੂੰ ਸੂਬੇ ਵਿੱਚ ਕੁੱਝ ਥਾਵਾਂ ਉਤੇ ਭਾਰੀ...
ਪੇਪਰ ਲੀਕ ਮਾਮਲੇ ਨੂੰ ਲੈ ਕੇ ਸਿਆਸੀ ਘਮਾਸਾਨ ਲਗਾਤਾਰ ਜਾਰੀ ਹੈ। ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕੇਂਦਰ ਸਰਕਾਰ 'ਤੇ ਤਿੱਖਾ ਨਿਸ਼ਾਨਾ ਸਾਧਦੇ ਹੋਏ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਕੀਤੀ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਸਰਕਾਰ ਨੂੰ ਧਰਮੇਂਦਰ ਪ੍ਰਧਾਨ ਨੂੰ ਬਰਖ਼ਾਸਤ ਕਰਨਾ ਚਾਹੀਦਾ ਹੈ ਅਤੇ ਸਿਰਫ਼...
















