ਸਪੋਰਟਸ ਡੈਸਕ : ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੇ ਮੰਗਲਵਾਰ ਨੂੰ ਟੀ-20 ਵਿਸ਼ਵ ਕੱਪ 2026 ਦਾ ਖ਼ਿਤਾਬ ਜਿੱਤਣ ਵਾਲੀ ਭਾਰਤੀ ਪੁਰਸ਼ ਟੀਮ ਲਈ 131 ਕਰੋੜ ਰੁਪਏ ਦੇ ਭਾਰੀ ਨਕਦ ਇਨਾਮ ਦਾ ਐਲਾਨ ਕੀਤਾ ਹੈ। ਬੀ.ਸੀ.ਸੀ.ਆਈ. ਦੇ ਸਕੱਤਰ ਦੇਵਾਜੀਤ ਸੈਕੀਆ ਨੇ ਇਸ ਇਨਾਮ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਇਹ...
ਰਾਘਵ ਚੱਢਾ ਨੇ ਏਅਰਪੋਰਟ ਦੇ ਡਿਪਾਰਚਰ ਹੋਲਡਿੰਗ ਏਰੀਆ ਵਿੱਚ, ਸਿਕਿਊਰਿਟੀ ਚੈਕ ਤੋਂ ਬਾਅਦ UDAN ਯਾਤਰੀ ਕੈਫੇ ਖੋਲ੍ਹਣ ਦੀ ਮੰਗ ਕੀਤੀ ਸਾਂਸਦ ਰਾਘਵ ਚੱਢਾ ਨੇ ਦੇਸ਼ ਦੇ 150+ ਏਅਰਪੋਰਟਾਂ ‘ਤੇ UDAN ਯਾਤਰੀ ਕੈਫੇ ਦੇ ਵਿਸਥਾਰ ਦੀ ਮੰਗ ਕੀਤੀ
ਮਹਿਲਾ ਉਦਮੀ ਸਨਮਾਨ ਪ੍ਰੋਗਰਾਮ’ ਦੇ ਤਹਿਤ ਸਾਰੇ ਪੰਜਾਬ ਵਿੱਚ ਹਜ਼ਾਰਾਂ ਮਹਿਲਾ ਉਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ। 117 ਵਿਧਾਨ ਸਭਾ ਹਲਕਿਆਂ ਵਿੱਚ ਲਗਭਗ 1,700 ਮਹਿਲਾਵਾਂ ਨੂੰ ਹਲਕਾ ਪੱਧਰ ‘ਤੇ ਸਨਮਾਨ ਦਿੱਤਾ ਜਾਵੇਗਾ, ਜਦਕਿ ਟਾਪ 100 ਮਹਿਲਾ ਉਦਮੀਆਂ ਨੂੰ ਮੁੱਖ ਮੰਤਰੀ ਵੱਲੋਂ 25-25 ਹਜ਼ਾਰ ਰੁਪਏ ਦੀ ਇਨਾਮੀ ਰਕਮ ਦੇ...
ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲਾਂਚ ਕੀਤੀ ਇਤਿਹਾਸਕ ਉਦਯੋਗਿਕ ਨੀਤੀ-2026 — ਨਿਵੇਸ਼ਕਾਂ ਨੂੰ 20 ਸਹੂਲਤਾਂ ਵਿੱਚੋਂ ਆਪਣੀ ਮਰਜ਼ੀ ਨਾਲ ਚੁਣਨ ਦੀ ਆਜ਼ਾਦੀ, ਪਹਿਲੀ ਵਾਰ ਛੋਟੇ ਕਾਰੋਬਾਰਾਂ ਨੂੰ ਵੀ ਮਿਲੇਗੀ ਸਬਸਿਡੀ 2022 ਤੋਂ ਹੁਣ ਤੱਕ 1.55 ਲੱਖ ਕਰੋੜ ਦੇ ਨਿਵੇਸ਼ ਨਾਲ ਪੰਜਾਬ...
Punjab Budget 2026: ਪੰਜਾਬ ਵਿਧਾਨ ਸਭਾ ’ਚ ਅੱਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿੱਤੀ ਸਾਲ 2026-27 ਲਈ 2,60,437 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ ਜਾ ਰਿਹਾ ਹੈ। ਚੀਮਾ ਨੇ ਅੱਜ ਦਾ ਬਜਟ ਕੌਮਾਂਤਰੀ ਮਹਿਲਾ ਦਿਵਸ ਨੂੰ ਸਮਰਪਿਤ ਕੀਤਾ। ਉਨ੍ਹਾਂ ਇਸ ਦੌਰਾਨ ਹੜ੍ਹਾਂ ’ਚ ਪੰਜਾਬੀਆਂ ਵੱਲੋ ਦਿਖਾਈ ਦਲੇਰੀ...
ਲੁਧਿਆਣਾ- ਸਿੱਖਿਆ ਵਿਭਾਗ ਨੂੰ ਨਿੱਜੀ ਸਕੂਲਾਂ ਦੀਆਂ ਮਨਮਾਨੀਆਂ ਖ਼ਿਲਾਫ਼ ਲਿਖਤੀ ਹੁਕਮ ਜਾਰੀ ਕਰਨੇ ਪੈ ਗਏ। ਮਾਮਲਾ ਕੁਝ ਨਿੱਜੀ ਸਕੂਲਾਂ ਵੱਲੋਂ ਅਪ੍ਰੈਲ ਦੀ ਬਜਾਏ ਮਾਰਚ ਵਿਚ ਹੀ ਨਵਾਂ ਸੈਸ਼ਨ ਸ਼ੁਰੂ ਕਰਨ ਨਾਲ ਜੁੜਿਆ ਹੋਇਆ ਹੈ, ਸੀ.ਬੀ.ਐੱਸ.ਈ. ਨੇ ਜਿੱਥੇ ਸਕੂਲਾਂ ਨੂੰ ਪੱਤਰ ਜਾਰੀ ਕਰਨ ਦੀ ਤਿਆਰੀ ਕਰ ਲਈ ਸੀ,...
0003 ਨੰਬਰ 32.32 ਲੱਖ ਰੁਪਏ, 0004 ਨੰਬਰ 24.36 ਲੱਖ ਰੁਪਏ, 0005 ਨੰਬਰ 17.5 ਲੱਖ ਰੁਪਏ ਅਤੇ 0009 ਨੰਬਰ 14.40 ਲੱਖ ਰੁਪਏ ਵਿੱਚ ਹੋਇਆ ਨਿਲਾਮ। ਲੋਕਾਂ ਵਿੱਚ vip number ਦਾ ਭੂਤ ਸਿਰ ਚੜ੍ਹ ਕੇ ਬੋਲ ਰਿਹਾ ਹੈ!
Social Media Ban: ਵਿਦੇਸ਼ਾਂ ਵਿੱਚ ਬੱਚਿਆਂ ਲਈ ਸੋਸ਼ਲ ਮੀਡੀਆ ਦੀ ਵਰਤੋਂ 'ਤੇ ਲਗਾਈਆਂ ਜਾ ਰਹੀਆਂ ਪਾਬੰਦੀਆਂ ਤੋਂ ਬਾਅਦ ਹੁਣ ਭਾਰਤ ਵਿੱਚ ਵੀ ਇਸ ਦਿਸ਼ਾ ਵੱਲ ਵੱਡੇ ਕਦਮ ਚੁੱਕੇ ਜਾਣੇ ਸ਼ੁਰੂ ਹੋ ਗਏ ਹਨ। ਭਾਰਤ ਦੇ ਸੂਬੇ ਆਂਧਰਾ ਪ੍ਰਦੇਸ਼ ਦੀ ਸਰਕਾਰ ਨੇ ਇਸ ਸਬੰਧੀ ਇੱਕ ਅਹਿਮ ਪਹਿਲਕਦਮੀ ਕੀਤੀ...
ਗੁਹਾਟੀ- ਆਸਾਮ ਦੇ ਕਾਰਬੀ ਆਂਗਲੋਂਗ ਜ਼ਿਲ੍ਹੇ 'ਚ ਭਾਰਤੀ ਹਵਾਈ ਫ਼ੌਜ (IAF) ਦਾ ਇਕ ਸੁਖੋਈ-30 ਐੱਮਕੇਆਈ (Su-30 MKI) ਲੜਾਕੂ ਜਹਾਜ਼ ਹਾਦਸੇ ਦਾ ਸ਼ਿਕਾਰ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇਸ ਹਾਦਸੇ 'ਚ ਜਹਾਜ਼ ਸਵਾਰ ਦੋਵੇਂ ਪਾਇਲਟ ਸ਼ਹੀਦ ਹੋ ਗਏ ਹਨ। ਭਾਰਤੀ ਹਵਾਈ ਫ਼ੌਜ ਨੇ ਸ਼ੁੱਕਰਵਾਰ ਨੂੰ ਜਾਣਕਾਰੀ ਦਿੰਦਿਆਂ...
ਜਲੰਧਰ/ (ਵੈੱਬ ਡੈਸਕ)- ਪੰਜਾਬ 'ਚ ਵਿਗੜ ਰਹੀ ਕਾਨੂੰਨ ਵਿਵਸਥਾ ਨੂੰ ਲੈ ਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸੂਬਾ ਸਰਕਾਰ 'ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਗੁਰਦਾਸਪੁਰ 'ਚ ਸੁਨਿਆਰੇ ਦੇ ਘਰ ਵਿਚ ਹੋਈ ਕਰੋੜਾਂ ਰੁਪਏ ਦੀ ਲੁੱਟ ਨੂੰ ਲੈ ਕੇ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ...