Pakistan Petrol Price Hiked: ਪਾਕਿਸਤਾਨ ਸਰਕਾਰ ਨੇ ਮੱਧ ਪੂਰਬ (Middle East) ਵਿੱਚ ਚੱਲ ਰਹੀ ਜੰਗ ਕਾਰਨ ਪੈਦਾ ਹੋਏ ਆਰਥਿਕ ਸੰਕਟ ਦੇ ਮੱਦੇਨਜ਼ਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 55 ਰੁਪਏ ਪ੍ਰਤੀ ਲੀਟਰ ਦਾ ਭਾਰੀ ਵਾਧਾ ਕਰ ਦਿੱਤਾ ਹੈ। ਇਹ ਦੇਸ਼ ਦੇ ਇਤਿਹਾਸ ਵਿੱਚ ਹੁਣ ਤੱਕ ਦਾ ਸਭ...
ਇਰਾਨ ਦੀ ਜੰਗ ਕਾਰਨ ਆਰਥਿਕਤਾ ਅਤੇ ਉਪਭੋਗਤਾਵਾਂ 'ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਨੂੰ ਰੋਕਣ ਲਈ ਦੁਨੀਆ ਭਰ ਦੀਆਂ ਸਰਕਾਰਾਂ ਕੋਸ਼ਿਸ਼ਾਂ ਕਰ ਰਹੀਆਂ ਹਨ। ਸੋਮਵਾਰ ਨੂੰ ਤੇਲ ਦੀਆਂ ਕੀਮਤਾਂ ਵਿੱਚ ਰਿਕਾਰਡ ਵਾਧਾ ਦਰਜ ਕੀਤਾ ਗਿਆ, ਕਿਉਂਕਿ ਮੁੱਖ ਉਤਪਾਦਕਾਂ ਨੇ ਸਪਲਾਈ ਘਟਾ ਦਿੱਤੀ ਹੈ ਅਤੇ ਤਹਿਰਾਨ (ਇਰਾਨ) ਨੇ ਸੰਕੇਤ...
ਇੰਟਰਨੈਸ਼ਨਲ ਡੈਸਕ- ਇਕ ਪਾਸੇ ਇਰਾਨ ਦੀ ਜੰਗ ਨੂੰ ਪੂਰੀ ਦੁਨੀਆ 'ਚ ਤੜਥੱਲੀ ਮਚਾਈ ਹੋਈ ਹੈ, ਉੱਥੇ ਹੀ ਪਾਕਿਸਤਾਨ ਤੇ ਅਫਗਾਨਿਸਤਾਨ ਦੀ ਜੰਗ ਵੀ ਭਿਆਨਕ ਹੁੰਦੀ ਜਾ ਰਹੀ ਹੈ। ਇਸੇ ਦੌਰਾਨ ਅਫ਼ਗਾਨ ਰੱਖਿਆ ਮੰਤਰਾਲੇ ਨੇ ਸਰਹੱਦ ਪਾਰ ਪਾਕਿਸਤਾਨੀ ਫੌਜ ਦੇ ਖਿਲਾਫ ਇੱਕ ਵੱਡੀ ਫੌਜੀ ਕਾਰਵਾਈ ਦਾ ਦਾਅਵਾ ਕੀਤਾ ਹੈ।
ਦੁਬਈ/ਵਾਸ਼ਿੰਗਟਨ: ਪੱਛਮੀ ਏਸ਼ੀਆ ਵਿੱਚ ਜੰਗ ਦੇ ਬੱਦਲ ਹੋਰ ਗੂੜ੍ਹੇ ਹੁੰਦੇ ਜਾ ਰਹੇ ਹਨ। ਈਰਾਨ ਵੱਲੋਂ ਕੀਤੇ ਗਏ ਡਰੋਨ ਅਤੇ ਮਿਜ਼ਾਈਲ ਹਮਲਿਆਂ ਨੇ ਖਾੜੀ ਦੇਸ਼ਾਂ (Gulf countries) ਵਿੱਚ ਭਾਰੀ ਹਲਚਲ ਮਚਾ ਦਿੱਤੀ ਹੈ। ਇਸ ਦੌਰਾਨ ਖਾੜੀ ਦੇਸ਼ਾਂ ਨੇ ਅਮਰੀਕਾ ਦੇ ਟਰੰਪ ਪ੍ਰਸ਼ਾਸਨ ਪ੍ਰਤੀ ਆਪਣੀ ਸਖ਼ਤ ਨਾਰਾਜ਼ਗੀ ਜ਼ਾਹਰ ਕੀਤੀ ਹੈ।...
ਇੰਟਰਨੈਸ਼ਨਲ ਡੈਸਕ- ਕੈਨੇਡਾ ਤੋਂ ਇਕ ਬੇਹੱਦ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ, ਜਿੱਥੋਂ ਦੇ ਮਾਂਟਰੀਅਲ ਨੇੜਲੇ ਇਲਾਕੇ ਲਾਸਾਲ ਵਿੱਚ ਪੰਜਾਬੀ ਮੂਲ ਦੀ ਯੂਟਿਊਬਰ ਨੈਂਸੀ ਗਰੇਵਾਲ ਦਾ ਉਸ ਦੇ ਘਰ ਵਿੱਚ ਹੀ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਪੁਲਸ ਨੇ ਇਸ ਮਾਮਲੇ ਵਿੱਚ ਉਸ ਦੇ ਪਤੀ ਨੂੰ ਗ੍ਰਿਫ਼ਤਾਰ ਕਰ...
ਇਜ਼ਰਾਈਲ ਅਤੇ ਅਮਰੀਕਾ ਵੱਲੋਂ ਇਰਾਨ ਵਿਰੁੱਧ ਛੇੜੀ ਗਈ ਜੰਗ ਚੌਥੇ ਦਿਨ ਵੀ ਜਾਰੀ ਹੈ। ਇਸ ਭਿਆਨਕ ਸੰਘਰਸ਼ ਕਾਰਨ ਵਿਸ਼ਵ ਭਰ ਦੇ ਬਾਜ਼ਾਰਾਂ ਵਿੱਚ ਗਿਰਾਵਟ ਆਈ ਹੈ ਅਤੇ ਤੇਲ ਦੀਆਂ ਕੀਮਤਾਂ ਵਿੱਚ ਭਾਰੀ ਉਛਾਲ ਦੇਖਿਆ ਗਿਆ ਹੈ।
ਇਰਾਨ ਦੇ ਸਾਬਕਾ ਸੁਪਰੀਮ ਲੀਡਰ ਆਇਤੁੱਲਾ ਅਲੀ ਖਮੇਨੀ...
ਈਰਾਨ–ਇਜ਼ਰਾਈਲ ਤਣਾਅ ਦਾ ਅਸਰ ਗਲੋਬਲ ਬਾਜ਼ਾਰਾਂ ‘ਤੇ ਪੈ ਰਿਹਾ ਹੈ, ਜਿਸ ਦਾ ਸਿੱਧਾ ਪ੍ਰਭਾਵ ਭਾਰਤ ‘ਚ ਵੀ ਮਹਿੰਗਾਈ ਦੇ ਰੂਪ ਵਿੱਚ ਵੇਖਿਆ ਜਾ ਰਿਹਾ ਹੈ। ਮੱਧ-ਪੂਰਬ ‘ਚ ਅਸਥਿਰਤਾ ਕਾਰਨ ਤੇਲ ਦੀਆਂ ਕੀਮਤਾਂ ਅਤੇ ਆਯਾਤ ਖਰਚ ਵਧਣ ਨਾਲ ਕਈ ਜ਼ਰੂਰੀ ਵਸਤੂਆਂ ਮਹਿੰਗੀਆਂ ਹੋ ਰਹੀਆਂ ਹਨ।
ਅਰਬ ਦੇਸ਼ਾਂ ਵਿੱਚ ਮੌਜੂਦਾ ਤਣਾਅਪੂਰਨ ਸਥਿਤੀ ਨੂੰ ਮੁੱਖ ਰੱਖਦਿਆਂ ਮਾਨ ਸਰਕਾਰ ਪੂਰੀ ਤਰ੍ਹਾਂ ਚੌਕਸ ਹੈ। ਅਸੀ ਪੰਜਾਬੀ ਕਲਾਕਾਰ ਐਮੀ ਵਿਰਕ ਨਾਲ ਗੱਲਬਾਤ ਕੀਤੀ, ਜਿਨ੍ਹਾਂ ਦਾ ਪਰਿਵਾਰ ਇਸ ਵੇਲੇ ਦੁਬਈ ਵਿੱਚ ਹੈ।ਅਸੀਂ ਪਰਿਵਾਰ ਨੂੰ ਪੂਰਨ ਭਰੋਸਾ ਦਿਵਾਇਆ ਹੈ ਕਿ ਪੰਜਾਬ ਸਰਕਾਰ ਇਸ ਮੁਸੀਬਤ ਦੀ ਘੜੀ ਵਿੱਚ ਤੁਹਾਡੇ ਨਾਲ...














