ਪੰਜਾਬੀ ਗਾਇਕ ਸਿੱਪੀ ਗਿੱਲ ਦੀ ਪਲਟੀ ਕਾਰ, ਲੱਗੀਆਂ ਚੋਟਾਂ

ਕੈਨੇਡਾ: ਪੰਜਾਬੀ ਗਾਇਕ ਸਿੱਪੀ ਗਿੱਲ ਕੈਨੇਡਾ ‘ਚ ਹਾਦਸੇ ਦਾ ਸ਼ਿਕਾਰ ਹੋ ਗਏ ਹਨ। ਦਰਅਸਲ ਉਹ ਆਪਣੇ ਦੋਸਤ ਨਾਲ ਆਫ-ਰੋਡਿੰਗ ਕਰਨ ਲਈ ਘਰ ਤੋਂ ਕਾਫੀ ਜ਼ਿਆਦਾ ਦੁਰ ਗਏ ਸਨ। ਅਚਾਨਕ ਉਨ੍ਹਾਂ ਦੀ ਗੱਡੀ ਬ੍ਰਿਟਿਸ਼ ਕੋਲੰਬੀਆ ‘ਚ ਓਵਰਟੇਕ ਕਰਨ ਕਰਕੇ ਨੁਕਸਾਨੀ ਗਈ। ਇਸ ਹਾਦਸੇ ਵਿਚ ਗਾਇਕ ਸਿੱਪੀ ਗਿੱਲ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਇਸਹਾਦਸੇ ਦੀ ਜਾਣਕਾਰੀ ਖੁਦ … Read more

ਕੈਨੇਡਾ ਜਾਉਣ ਦੇ ਚਾਹਵਾਨ ਸਟੂਡੈਂਟਸ ਨੂੰ ਵੱਡਾ ਝੱਟਕਾ, 2 ਸਾਲ ਲਈ ਐਂਟਰੀ ਬੰਦ!

ਕੈਨੇਡਾ: ਕੈਨੇਡਾ ਜਾਉਣ ਦੇ ਚਾਹਵਾਨ ਸਟੂਡੈਂਟਸ ਨੂੰ ਵੱਡਾ ਝੱਟਕਾ ਲੱਗਿਆ ਹੈ। ਹੁਣ ਇੰਟਰਨੈਸ਼ਨਲ ਸਟੂਡੈਂਟਸ ‘ਤੇ ਕੈਨੇਡਾ ਸਰਕਾਰ ਨੇ 2 ਸਾਲ ਲਈ ਬੈਨ ਲਗਾਇਆ ਹੈ। ਇਹ ਬੈਨ ਸੰਤਬਰ 2024 ਤੋਂ ਸਤੰਬਰ 2026 ਤੱਕ ਲਗਾਇਆ ਗਿਆ ਹੈ। ਇਮੀਗ੍ਰੇਸ਼ਨ ਮੰਤਰੀ ਮਾਰਕ ਵੱਲੋਂ ਇਹ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਕੈਨੇਡਾ ਦੀ ਟਰੂਡੋ ਸਰਕਾਰ ਨੇ ਵਿਦਿਆਰਥੀਆਂ ਦੇ … Read more

ਮੁੜ ਵਿਆਹ ਦੇ ਬੰਧਨ ‘ਚ ਬੰਝੇ ਪਾਕਿਸਤਾਨੀ ਕ੍ਰਿਕਟਰ Shoaib Malik

ਪਾਕਿਸਤਾਨ: ਦਿੱਗਜ ਪਾਕਿਸਤਾਨੀ ਕ੍ਰਿਕਟਰ Shoaib Malik ਨੇ ਭਾਰਤੀ ਟੈਨਿਸ ਸਟਾਰ Sania Mirza ਤੋਂ ਤਲਾਕ ਦੀਆਂ ਅਫਵਾਹਾਂ ਦੇ ਵਿਚਕਾਰ Pakistani actress Sana Javed ਨਾਲ ਵਿਆਹ ਕੀਤਾ। Shoaib Malik ਨੇ ਅੱਜ ਸ਼ਨੀਵਾਰ ਨੂੰ ਐਕਸ ‘ਤੇ ਇਕ ਸੋਸ਼ਲ ਮੀਡੀਆ ਪੋਸਟ ਪਾਈ ਜਿਸ ਤੋਂ ਬਾਅਦ ਪਾਕਿਸਤਾਨ ਸਹਿਤ ਭਾਰਤ ਵਿਚ ਵੀ ਇਸ ਵਿਆਹ ਦੀ ਚਰਚਾ ਸ਼ੁਰੂ ਹੋ ਗਈ ਹੈ। Shoaib … Read more

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਮੁੱਖ ਕਾਤਲ ਗੋਲਡੀ ਬਰਾੜ ਨੂੰ ਕੇਂਦਰ ਨੇ ਐਲਾਨਿਆਂ ਅੱਤਵਾਦੀ

ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਸੋਮਵਾਰ ਨੂੰ ਇੱਕ ਵੱਡਾ ਫੈਸਲਾ ਲੈਂਦਿਆਂ ਖ਼ਤਰਨਾਕ ਗੈਂਗਸਟਰ ਗੋਲਡੀ ਬਰਾੜ ਨੂੰ ਅੱਤਵਾਦੀ ਐਲਾਨ ਦਿੱਤਾ ਹੈ। ਕੇਂਦਰੀ ਗ੍ਰਹਿ ਵਿਭਾਗ ਵਲੋਂ ਜਾਰੀ ਨੋਟੀਫਿਕੇਸ਼ਨ ਦੇ ਤਹਿਤ ਹੁਣ ਗੋਲਡੀ ਬਰਾੜ ਵਿਰੁਧ ਕਾਰਵਾਈ ਅੱਤਵਾਦੀ ਵਜੋਂ ਕੀਤੀ ਜਾਵੇਗੀ। ਸੂਤਰਾਂ ਮੁਤਾਬਕ ਕੇਂਦਰ ਦੇ ਇਸ ਕਦਮ ਤੋਂ ਪਿੱਛੋਂ ਉਸਨੂੰ ਦੇਸ ’ਚ ਵਾਪਸ ਲਿਆਉਣ ਲਈ ਵੀ ਛੇਤੀ ਕਦਮ ਚੁੱਕੇ … Read more

ਨਵੇਂ ਸਾਲ ਦੇ ਪਹਿਲੇ ਦਿਨ ਜਾਪਾਨ ‘ਚ ਭੂਚਾਲ ਦੇ ਝੱਟਕੇ, ਸੁਨਾਮੀ ਦਾ ਅਲਰਟ ਜਾਰੀ

ਜਾਪਾਨ: ਜਾਪਾਨ ਵਿੱਚ ਨਵੇਂ ਸਾਲ ਦੇ ਪਹਿਲੇ ਦਿਨ ਭੂਚਾਲ ਆਇਆ ਹੈ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 7.5 ਮਾਪੀ ਗਈ ਹੈ। ਭੂਚਾਲ ਤੋਂ ਬਾਅਦ ਸੁਨਾਮੀ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਭੂਚਾਲ ਤੋਂ ਬਾਅਦ ਸਮੁੰਦਰ ‘ਚ 1 ਮੀਟਰ ਉਚਾਈ ਦੀ ਲਹਿਰ ਉੱਠੀ ਹੈ। ਲੋਕਾਂ ਨੂੰ ਚੌਕਸ ਰਹਿਣ ਲਈ ਕਿਹਾ ਗਿਆ ਹੈ। ਦੱਸ ਦੇਈਏ ਕਿ ਇਹ … Read more

ਡੋਨਾਲਡ ਟਰੰਪ ਨੂੰ ਅਮਰੀਕੀ ਅਦਾਲਤ ਵੱਲੋਂ ਵੱਡਾ ਝੱਟਕਾ, ਰਾਸ਼ਟਰਪਤੀ ਅਹੁਦੇ ਲਈ ਅਯੋਗ ਕਰਾਰ

ਅਮਰੀਕਾ: ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਕੋਲੋਰਾਡੋ ਸੂਬੇ ਦੀ ਮੁੱਖ ਅਦਾਲਤ ਦੀ ਮੁੱਖ ਅਦਾਲਤ ਤੋਂ ਵੱਡਾ ਝੱਟਕਾ ਲੱਗਾ ਹੈ। ਅਦਾਲਤ ਨੇ ਟਰੰਪ ਨੂੰ ਅਮਰੀਕੀ ਕੈਪੀਟਲ ਹਿੰਸਾ ਮਾਮਲੇ ‘ਚ ਅਮਰੀਕੀ ਸੰਵਿਧਾਨ ਦੇ ਤਹਿਤ ਰਾਸ਼ਟਰਪਤੀ ਅਹੁਦੇ ਲਈ ਅਯੋਗ ਕਰਾਰ ਦਿੱਤਾ ਹੈ। ਅਦਾਲਤ ਨੇ ਵ੍ਹਾਈਟ ਹਾਊਸ ਦੀ ਦੌੜ ਲਈ ਰਿਪਬਲਿਕਨ ਪਾਰਟੀ ਦੇ ਮੁੱਖ ਦਾਅਵੇਦਾਰ ਟਰੰਪ ਨੂੰ ਰਾਸ਼ਟਰਪਤੀ … Read more

ਨਿਊਜ਼ੀਲੈਂਡ ਗਏ ਪੰਜਾਬੀ ਨੌਜਵਾਨ ਦਾ ਕ+ਤਲ, ਪਰਿਵਾਰ ਦਾ ਇਕਲੌਤਾ ਪੁੱਤਰ ਸੀ ਰਮਨਦੀਪ ਸਿੰਘ

ਗੁਰਦਾਸਪੁਰ: ਵਿਦੇਸ਼ਾਂ ਵਿਚ ਗਏ ਨੌਜਵਾਨਾਂ ਦੀ ਆਏ ਦਿਨ ਸ਼ੱਕੀ ਹਾਲਾਤ ਵਿਚ ਮੌਤ ਹੋਣ ਦੀ ਖ਼ਬਰ ਸਾਹਮਣੇ ਆਉਂਦੀ ਰਹਿੰਦੀ ਹੈ। ਇਸੇ ਤਰ੍ਹਾਂ 2018 ਵਿੱਚ ਨਿਊਜ਼ੀਲੈਂਡ ਗਏ ਜ਼ਿਲ੍ਹਾ ਗੁਰਦਾਸਪੁਰ ਪਿੰਡ ਕੋਟਲੀ ਸ਼ਾਹਪੁਰ ਨਿਵਾਸੀ ਰਮਨਦੀਪ ਸਿੰਘ ਦੀ ਭੇਦ-ਭਰੇ ਹਾਲਾਤ ਵਿਚ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਉਸਦੇ ਮੌਤ ਦੀ ਸੂਚਨਾਂ ਉਸਦੇ ਦੋਸਤ ਵੱਲੋਂ ਮ੍ਰਿਤਕ ਦੇ ਪਰਿਵਾਰ ਵਾਲਿਆ … Read more

ਅੰਡਰਵਰਲਡ ਡਾਨ ਦਾਊਦ ਇਬਰਾਹਿਮ ਨੂੰ ਹਸਪਤਾਲ ‘ਚ ਜ਼ਹਿਰ ਦੇ ਕੇ ਮਾਰਨ ਦੀ ਕੀਤੀ ਗਈ ਕੋਸ਼ਿਸ਼

ਪਾਕਿਸਤਾਨ: ਅੰਡਰਵਰਲਡ ਡਾਨ ਦਾਊਦ ਇਬਰਾਹਿਮ ਨੂੰ ਲੈ ਕੇ ਇਕ ਵੱਡੀ ਅਪਡੇਟ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਅੰਡਰਵਰਲਡ ਡਾਨ ਦਾਊਦ ਇਬਰਾਹਿਮ ਨੂੰ ਪਾਕਿਸਤਾਨ ਵਿਚ ਮਾਰਨ ਦੀ ਸਾਜਿਸ਼ ਕੀਤੀ ਗਈ ਹੈ। ਸਿਹਤ ਖਰਾਬ ਹੋਣ ਦੇ ਚੱਲਦਿਆ ਦਾਊਦ ਨੂੰ ਪਾਕਿਸਤਾਨ ਦੇ ਕਰਾਚੀ ਦੇ ਇਕ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਜੇਕਰ ਮੀਡੀਆ ਰਿਪੋਰਟਾਂ ਦੀ ਗੱਲ … Read more

ਵੱਡੀ ਖ਼ਬਰ: ਭਾਰਤ ਨੇ ਮੂੜ ਸ਼ੁਰੂ ਕੀਤੀ ਕੈਨੇਡਾ ਲਈ ਵੀਜ਼ਾ ਸਰਵਿਸ

ਨਵੀਂ ਦਿੱਲੀ: ਓਟਾਵਾ, ਕੈਨੇਡਾ ਵਿੱਚ ਭਾਰਤ ਦੇ ਹਾਈ ਕਮਿਸ਼ਨ ਅਤੇ ਟੋਰਾਂਟੋ ਅਤੇ ਵੈਨਕੂਵਰ ਵਿੱਚ ਇਸ ਦੇ ਕੌਂਸਲੇਟ ਜਨਰਲ ਸੁਰੱਖਿਆ ਅਤੇ ਸੁਰੱਖਿਆ ਕਾਰਨਾਂ ਕਰਕੇ ਵੀਜ਼ਾ ਸੇਵਾਵਾਂ ਨੂੰ ਅਸਥਾਈ ਤੌਰ ‘ਤੇ ਮੁਅੱਤਲ ਕਰਨ ਲਈ ਮਜਬੂਰ ਸਨ। ਇਸ ਸਬੰਧ ਵਿੱਚ ਕੁਝ ਹਾਲੀਆ ਕੈਨੇਡੀਅਨ ਉਪਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸੁਰੱਖਿਆ ਸਥਿਤੀ ਦੀ ਵਿਚਾਰੀ ਸਮੀਖਿਆ ਤੋਂ ਬਾਅਦ, 26 ਅਕਤੂਬਰ, … Read more

ਕੈਨੇਡਾ ਨੇ ਹਾਲੀਆ ਘਟਨਾਵਾਂ ਦੇ ਮੱਦੇਨਜ਼ਰ ਨਵੀਂ ਟ੍ਰੈਵਲ ਐਡਵਾਈਜ਼ਰੀ ਕੀਤੀ ਜਾਰੀ

ਕੈਨੇਡਾ: ਕੈਨੇਡਾ ਨੇ ਹਾਲੀਆ ਘਟਨਾਵਾਂ ਦੇ ਮੱਦੇਨਜ਼ਰ ਭਾਰਤ ਵਿੱਚ ਆਪਣੇ ਨਾਗਰਿਕਾਂ ਲਈ ਇੱਕ ਅੱਪਡੇਟ ਟ੍ਰੈਵਲ ਐਡਵਾਈਜ਼ਰੀ ਜਾਰੀ ਕੀਤੀ ਹੈ, ਉਨ੍ਹਾਂ ਨੂੰ ਚੌਕਸ ਰਹਿਣ ਅਤੇ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਹੈ। ਇਹਨਾਂ ਘਟਨਾਵਾਂ ਵਿੱਚ ਵਿਰੋਧ ਪ੍ਰਦਰਸ਼ਨਾਂ ਦੀਆਂ ਕਾਲਾਂ ਅਤੇ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਕੈਨੇਡਾ ਪ੍ਰਤੀ ਨਕਾਰਾਤਮਕ ਭਾਵਨਾਵਾਂ ਦਾ ਇੱਕ ਮਹੱਤਵਪੂਰਨ ਵਾਧਾ ਸ਼ਾਮਲ ਹੈ। ਭਾਰਤ ਅਤੇ ਕੈਨੇਡਾ … Read more

ਭਾਰਤ ਨੇ ਕੈਨੇਡਾ ਦੇ ਨਾਗਰਿਕਾਂ ਨੂੰ ਵੀਜ਼ਾ ਦੇਣ ਤੇ ਲਗਾਈ ਰੋਕ

ਨਵੀਂ ਦਿੱਲੀ: ਭਾਰਤ-ਕੈਨੇਡਾ ਵਿਚਾਲੇ ਚੱਲ ਰਜੇ ਕੂਟਨੀਤਕ ਵਿਵਾਦ ਘੱਟ ਹੋਣ ਦਾ ਨਾਂ ਨਹੀਂ ਲੈ ਰਿਹਾ। ਹੁਣ ਭਾਰਤ ਨੇ ਕੈਨੇਡਾ ਵੀਜ਼ਾ ਸੇਵਾਵਾਂ ਤੇ ਰੋਕ ਲੱਗਾ ਦਿੱਤੀ ਹੈ। ਹੁਣ ਫਿਲਹਾਲ ਕੈਨੇਡਾ ਦੇ ਨਾਗਰਿਕਾਂ ਨੂੰ ਭਾਰਤ ਦਾ ਵੀਜ਼ਾ ਨਹੀਂ ਮਿਲੇਗਾ। ਇਹ ਰੋਕ ਅਣਮੀਥੇ ਸਮੇਂ ਲਈ ਲਗਾਈ ਹੈ। ਅਗਲੇ ਨੋਟਿਸ ਤੱਕ ਭਾਰਤੀ ਵੀਜ਼ਾ ਸੇਵਾਵਾਂ ਨੂੰ ਮੁਅੱਤਲ ਕਰ ਦਿੱਤਾ ਗਿਆ … Read more

ਅਮਰੀਕੀ ਰਾਸ਼ਟਰਪਤੀ ਜੋਅ ਬਿਡੇਨ ਦਾ ਪੁੱਤਰ ਹੰਟਰ ਬਿਡੇਨ ਗੈਰ-ਕਾਨੂੰਨੀ ਤੌਰ ‘ਤੇ ਹਥਿਆਰ ਰੱਖਣ ਦੇ ਇੱਕ ਮਾਮਲੇ ਵਿੱਚ ਦੋਸ਼ੀ ਕਰਾਰ

ਵਾਸ਼ਿੰਗਟਨ: ਰਾਸ਼ਟਰਪਤੀ ਜੋਅ ਬਿਡੇਨ ਦੇ ਪੁੱਤਰ, ਹੰਟਰ ਬਿਡੇਨ ਨੂੰ 14 ਸਤੰਬਰ, 2023 ਨੂੰ ਝੂਠੇ ਬਿਆਨ ਦੇਣ ਦੇ ਦੋ ਮਾਮਲਿਆਂ ਅਤੇ ਗੈਰ-ਕਾਨੂੰਨੀ ਤੌਰ ‘ਤੇ ਹਥਿਆਰ ਰੱਖਣ ਦੇ ਇੱਕ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਗਿਆ ਸੀ। ਇਹ ਦੋਸ਼ 2018 ਦੀ ਇੱਕ ਘਟਨਾ ਤੋਂ ਪੈਦਾ ਹੋਏ ਹਨ ਜਿਸ ਵਿੱਚ ਬਿਡੇਨ ਨੇ ਡੇਲਾਵੇਅਰ ਬੰਦੂਕ ਦੀ ਦੁਕਾਨ ਤੋਂ ਇੱਕ ਬੰਦੂਕ ਖਰੀਦੀ … Read more

6 ਦਿਨ ਪਹਿਲਾ ਕੈਨੇਡਾ ਗਏ ਨੌਜਵਾਨ ਦੀ ਅਚਨਚੇਤ ਮੌਤ

ਕੈਨੇਡਾ: ਕੈਨੇਡਾ ਤੋਂ ਲਗਾਤਾਰ ਪੰਜਾਬੀ ਨੌਜਵਾਨਾਂ ਦੀਆਂ ਮੌਤ ਦੀ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਹੁਜ਼ 6 ਦਿਨ ਪਹਿਲਾ ਕਨੈਡਾ ਗਏ ਪੰਜਾਬੀ ਨੌਜਵਾਨ ਗਗਨਦੀਪ ਸਿੰਘ ਉਰਫ ਗੱਗੂ ਦੀ ਮੌਤ ਹੋ ਗਈ ਹੈ। ਗਗਨਦੀਪ ਸਿੰਘ ਪਿੰਡ ਨੌਲੀ ਦਾ ਰਹਿਣ ਵਾਲਾ ਸੀ। ਹੱਲੇ ਤੱਕ ਗਗਨ ਦੇ ਮੌਤ ਦੇ ਕਾਰਨਾਂ ਦਾ ਪੱਤਾ ਨਹੀਂ ਲੱਗ ਸੱਕਿਆ ਹੈ। ਜਦੋ ਗਗਨ ਟੋਰਾਂਟੋ … Read more

ਬਾਲੀਵੁੱਡ ਅਦਾਕਾਰ ਧਰਮਿੰਦਰ ਦੀ ਵਿਗੜੀ ਸਿਹਤ, ਅਮਰੀਕਾ ਰਵਾਨਾ

ਮੁੰਬਈ: ਬਾਲੀਵੁੱਡ ਦੇ ਹੀਮੈਨ ਧਰਮਿੰਦਰ ਦੀ ਸਿਹਤ ਅਚਾਨਕ ਖ਼ਰਾਬ ਹੋ ਗਈ ਜਿਸ ਤੋਂ ਬਾਅਦ ਸੰਨੀ ਦਿਓਲ ਆਪਣੇ ਪਿਤਾ ਦੇ ਇਲਾਜ ਲਈ ਅਮਰੀਕਾ ਰਵਾਨਾ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਅਮਰੀਕਾ ‘ਚ ਉਹ 15-20 ਦਿਨ ਰੁਕਣ ਵਾਲੇ ਹਨ ਤਾਂ ਜੋ ਧਰਮਿੰਦਰ ਦਾ ਸਹੀ ਤਰੀਕੇ ਨਾਲ ਇਲਾਜ ਹੋ ਸਕੇ। ਕਿਸਾਨਾਂ ਨੇ ਪਾ ਲਿਆ ਸਰਕਾਰ ਨੂੰ ਘੇਰਾ,ਲੰਘਣ … Read more

ਪਾਕਿਸਤਾਨ ਵਿਚ ਹਿੰਦੂ ਕੂੜੀ ਨਾਲ ਜਬਰਜਨਾਹ ਕਰਨ ਤੋਂ ਬਾਅਦ ਕਰਾਇਆ ਧਰਮ ਪਰਿਵਰਤਨ

ਪਾਕਿਸਤਾਨ: ਪਾਕਿਸਤਾਨ ਵਿਚ ਆਏ ਦਿਨ ਹਿੰਦੂਆਂ ਨਾਲ ਤਸ਼ਦਦ ਢਾਉਣ ਦੀ ਖ਼ਬਰ ਲਗਾਤਾਰ ਸਾਹਮਣੇ ਆ ਰਹੀਆ ਹਨ। ਹੁਣ ਪਾਕਿਸਤਾਨ ਦੇ ਸਿੰਧ ਦਾ ਇਕ ਮਾਮਲਾ ਸਾਹਮਣੇ ਆਇਆ ਜਿਸ ਵਿਚ ਇਕ ਹਿੰਦੂ ਕੂੜੀ ਨਾਲ ਜਬਰਜਨਾਹ ਕੀਤਾ ਗਿਆ ਤੇ ਫੇਰ ਬਾਅਦ ਵਿਚ ਉਸ ਕੂੜੀ ਦਾ ਧਰਮ ਪਰਿਵਰਤਨ ਵੀ ਕਰਵਾਇਆ ਗਿਆ। ਪੂਰੀ ਘਟਨਾਂ ਮੁਤਾਬਕ ਲੜਕੀ ਹਿਨਾ (ਕਾਲਪਨਿਕ ਨਾਮ) ਆਪਣੀ ਕਿਡਨੀ … Read more

Cancer Treatment: ਹੁਣ ਸਿਰਫ਼ 7 ਮਿੰਟਾਂ ‘ਚ ਹੋਵੇਗਾ ਕੈਂਸਰ ਦਾ ਇਲਾਜ

Cancer Treatment:: ਬ੍ਰਿਟੇਨ ਦੀ ਸਰਕਾਰੀ ਨੈਸ਼ਨਲ ਹੈਲਥ ਸਰਵਿਸ (NHS) ਇੰਗਲੈਂਡ ਵਿੱਚ ਸੈਂਕੜੇ ਮਰੀਜ਼ਾਂ ਨੂੰ ਕੈਂਸਰ ਦੇ ਇਲਾਜ ਲਈ ਟੀਕੇ ਦੀ ਪੇਸ਼ਕਸ਼ ਕਰਨ ਵਾਲੀ ਦੁਨੀਆ ਦੀ ਪਹਿਲੀ ਏਜੰਸੀ ਹੋਵੇਗੀ। ਇਸ ਨਾਲ ਕੈਂਸਰ ਦੇ ਇਲਾਜ ਲਈ ਲੱਗਣ ਵਾਲੇ ਸਮੇਂ ਨੂੰ ਤਿੰਨ-ਚੌਥਾਈ ਤੱਕ ਘਟਾਇਆ ਜਾ ਸਕਦਾ ਹੈ। ਦਵਾਈਆਂ ਅਤੇ ਸਿਹਤ ਸੰਭਾਲ ਉਤਪਾਦਾਂ ਦੀ ਰੈਗੂਲੇਟਰੀ ਏਜੰਸੀ (MHRA) ਤੋਂ ਮਨਜ਼ੂਰੀ … Read more

4 ਮਹੀਨੇ ਪਹਿਲਾਂ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਦਰਦਨਾਕ ਮੌਤ

ਕੈਨੇਡਾ: ਜਿਥੇ ਇਕ ਪਾਸੇ ਨੌਜਵਾਨ ਆਪਣਾ ਪੰਜਾਬ ਛੱਡ ਆਏ ਦਿਨ ਕੈਨੇੇਡਾ ਜਾ ਹੋਰ ਦੇਸ਼ਾਂ ਦੀ ਫਲਾਇਟ ਫੜ੍ਹ ਰਹੇ ਹਨ, ਉਥੇ ਹੀ ਦੂਜੇ ਪਾਸੇ ਬਾਹਰਲੇ ਦੇਸ਼ਾਂ ਵਿਚੋ ਆਏ ਦਿਨ ਕਿਸੇ ਨਾ ਕਿਸੇ ਪੰਜਾਬੀ ਨੌਜਵਾਨ ਦੀ ਮੋਤ ਖ਼ਬਰ ਸਾਹਮਣੇ ਆਉਂਦੀ ਰਹਿੰਦੀ ਹੈ।ਹੁਣ ਇਸੇ ਤਰ੍ਹਾਂ ਦੀ ਮੰਦਭਾਗੀ ਖ਼ਬਰ ਕੈਨੇਡਾ ਦੇ ਬਰੈਂਪਟਨ ਤੋਂ ਸਾਹਮਣੇ ਆ ਰਹੀ ਹੈ। ਉਚੇਰੀ ਸਿੱਖਿਆ … Read more

Pakistan Former PM Imran Khan: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਰਿਹਾਈ ਹੋਣ ਤੋਂ ਬਾਅਦ ਮੂੜ ਜਾਣਗੇ ਜੇਲ੍ਹ? ਕੋਰਟ ਨੇ ਪਲਟਿਆ ਫੈਸਲਾਂ

Pakistan Former PM Imran Khan:

Pakistan Former PM Imran Khan: ਤੋਖਖਾਨਾ ਮਾਮਲੇ ‘ਚ ਸਜ਼ਾ ਕੱਟ ਰਹੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਇਸਲਾਮਾਬਾਦ ਹਾਈਕੋਰਟ ਨੇ ਵੱਡੀ ਰਾਹਤ ਦਿੰਦਿਆ ਰਿਹਾਈ ਦੇ ਹੁੱਕਮ ਦਿੱਤੇ ਸਨ। ਰਿਹਾਈ ਦੇ ਹੁਕਮ ਆਉਣ ਤੋਂ ਬਾਅਦ ਇਮਰਾਨ ਖਾਨ ਦੇ ਸਮਰਥਕ ਖੁਸ਼ੀਆਂ ਮਨਾ ਰਹੇ ਸੀ। ਪਰ ਇਹ ਖੁਸ਼ੀ ਜਿਆਦਾ ਦੇਰ ਨਹੀਂ ਰਹੀ ਸਕੀ ਕਿਉਂਕਿ ਰਿਹਾਈ ਦੇ … Read more