ਦੁਬਈ/ਵਾਸ਼ਿੰਗਟਨ: ਪੱਛਮੀ ਏਸ਼ੀਆ ਵਿੱਚ ਜੰਗ ਦੇ ਬੱਦਲ ਹੋਰ ਗੂੜ੍ਹੇ ਹੁੰਦੇ ਜਾ ਰਹੇ ਹਨ। ਈਰਾਨ ਵੱਲੋਂ ਕੀਤੇ ਗਏ ਡਰੋਨ ਅਤੇ ਮਿਜ਼ਾਈਲ ਹਮਲਿਆਂ ਨੇ ਖਾੜੀ ਦੇਸ਼ਾਂ (Gulf countries) ਵਿੱਚ ਭਾਰੀ ਹਲਚਲ ਮਚਾ ਦਿੱਤੀ ਹੈ। ਇਸ ਦੌਰਾਨ ਖਾੜੀ ਦੇਸ਼ਾਂ ਨੇ ਅਮਰੀਕਾ ਦੇ ਟਰੰਪ ਪ੍ਰਸ਼ਾਸਨ ਪ੍ਰਤੀ ਆਪਣੀ ਸਖ਼ਤ ਨਾਰਾਜ਼ਗੀ ਜ਼ਾਹਰ ਕੀਤੀ ਹੈ।...
ਇੰਟਰਨੈਸ਼ਨਲ ਡੈਸਕ- ਕੈਨੇਡਾ ਤੋਂ ਇਕ ਬੇਹੱਦ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ, ਜਿੱਥੋਂ ਦੇ ਮਾਂਟਰੀਅਲ ਨੇੜਲੇ ਇਲਾਕੇ ਲਾਸਾਲ ਵਿੱਚ ਪੰਜਾਬੀ ਮੂਲ ਦੀ ਯੂਟਿਊਬਰ ਨੈਂਸੀ ਗਰੇਵਾਲ ਦਾ ਉਸ ਦੇ ਘਰ ਵਿੱਚ ਹੀ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਪੁਲਸ ਨੇ ਇਸ ਮਾਮਲੇ ਵਿੱਚ ਉਸ ਦੇ ਪਤੀ ਨੂੰ ਗ੍ਰਿਫ਼ਤਾਰ ਕਰ...
ਇਰਾਨ ਦੀ ਜੰਗ ਕਾਰਨ ਆਰਥਿਕਤਾ ਅਤੇ ਉਪਭੋਗਤਾਵਾਂ 'ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਨੂੰ ਰੋਕਣ ਲਈ ਦੁਨੀਆ ਭਰ ਦੀਆਂ ਸਰਕਾਰਾਂ ਕੋਸ਼ਿਸ਼ਾਂ ਕਰ ਰਹੀਆਂ ਹਨ। ਸੋਮਵਾਰ ਨੂੰ ਤੇਲ ਦੀਆਂ ਕੀਮਤਾਂ ਵਿੱਚ ਰਿਕਾਰਡ ਵਾਧਾ ਦਰਜ ਕੀਤਾ ਗਿਆ, ਕਿਉਂਕਿ ਮੁੱਖ ਉਤਪਾਦਕਾਂ ਨੇ ਸਪਲਾਈ ਘਟਾ ਦਿੱਤੀ ਹੈ ਅਤੇ ਤਹਿਰਾਨ (ਇਰਾਨ) ਨੇ ਸੰਕੇਤ...
ਅਰਬ ਦੇਸ਼ਾਂ ਵਿੱਚ ਮੌਜੂਦਾ ਤਣਾਅਪੂਰਨ ਸਥਿਤੀ ਨੂੰ ਮੁੱਖ ਰੱਖਦਿਆਂ ਮਾਨ ਸਰਕਾਰ ਪੂਰੀ ਤਰ੍ਹਾਂ ਚੌਕਸ ਹੈ। ਅਸੀ ਪੰਜਾਬੀ ਕਲਾਕਾਰ ਐਮੀ ਵਿਰਕ ਨਾਲ ਗੱਲਬਾਤ ਕੀਤੀ, ਜਿਨ੍ਹਾਂ ਦਾ ਪਰਿਵਾਰ ਇਸ ਵੇਲੇ ਦੁਬਈ ਵਿੱਚ ਹੈ।ਅਸੀਂ ਪਰਿਵਾਰ ਨੂੰ ਪੂਰਨ ਭਰੋਸਾ ਦਿਵਾਇਆ ਹੈ ਕਿ ਪੰਜਾਬ ਸਰਕਾਰ ਇਸ ਮੁਸੀਬਤ ਦੀ ਘੜੀ ਵਿੱਚ ਤੁਹਾਡੇ ਨਾਲ...
Last Updated:Mar 17, 2026 12:10 PM ISTਮਿਡਲ ਈਸਟ ਦੇ ਤਣਾਅ ਨੇ ਪੰਜਾਬੀ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਝਟਕਾ ਦਿੱਤਾ ਹੈ। ਪਰ ਸਭ ਤੋਂ ਵੱਡਾ ਸਵਾਲ ਇਹ ਹੈ—ਹੁਣ ਵਿਦਿਆਰਥੀ ਕਿਧਰ ਰੁਖ ਕਰਨਗੇ?ਕੈਨੇਡਾ-ਅਮਰੀਕਾ ਜਾਣ ਵਾਲਿਆਂ ਨੂੰ ਪ੍ਰਭਾਵਿਤ ਕਰਦੀ ਖ਼ਬਰIran-Israel conflict impact: ਮਿਡਲ ਈਸਟ ਵਿੱਚ ਵੱਧ ਰਹੇ ਤਣਾਅ ਦਾ ਅਸਰ ਹੁਣ ਸਿਰਫ਼ ਰਾਜਨੀਤੀ...
ਅੰਮ੍ਰਿਤਸਰ: ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ਆਈ. ਐੱਸ. ਆਈ. ਵੱਲੋਂ ਤਿਆਰ ਕੀਤੇ ਗਏ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਹੋਇਆ ਹੈ। ਇਸ ’ਚ ਦਿਹਾਤੀ ਪੁਲਸ ਨੇ ਸਰਹੱਦ ਪਾਰ ਤੋਂ ਆਈ ਹਥਿਆਰਾਂ ਦੀ ਖੇਪ ਸਮੇਤ ਗੁਰਸੇਵਕ ਸਿੰਘ ਉਰਫ਼ ਸੂਰਜ ਅਤੇ ਅਮਰਜੀਤ ਸਿੰਘ ਉਰਫ਼ ਰੋਹਿਤ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਮੁਲਜ਼ਮਾਂ...
ਇੰਟਰਨੈਸ਼ਨਲ ਡੈਸਕ- ਇਕ ਪਾਸੇ ਇਰਾਨ ਦੀ ਜੰਗ ਨੂੰ ਪੂਰੀ ਦੁਨੀਆ 'ਚ ਤੜਥੱਲੀ ਮਚਾਈ ਹੋਈ ਹੈ, ਉੱਥੇ ਹੀ ਪਾਕਿਸਤਾਨ ਤੇ ਅਫਗਾਨਿਸਤਾਨ ਦੀ ਜੰਗ ਵੀ ਭਿਆਨਕ ਹੁੰਦੀ ਜਾ ਰਹੀ ਹੈ। ਇਸੇ ਦੌਰਾਨ ਅਫ਼ਗਾਨ ਰੱਖਿਆ ਮੰਤਰਾਲੇ ਨੇ ਸਰਹੱਦ ਪਾਰ ਪਾਕਿਸਤਾਨੀ ਫੌਜ ਦੇ ਖਿਲਾਫ ਇੱਕ ਵੱਡੀ ਫੌਜੀ ਕਾਰਵਾਈ ਦਾ ਦਾਅਵਾ ਕੀਤਾ ਹੈ।
ਚੰਡੀਗੜ੍ਹ; 28 ਮਾਰਚ 2026:
ਖਾੜੀ ਦੇਸ਼ਾਂ ਵਿੱਚ ਵੱਧ ਰਹੇ ਵਿਸ਼ਵਵਿਆਪੀ ਤਣਾਅ ਅਤੇ ਮੁੱਖ ਸਮੁੰਦਰੀ ਮਾਰਗਾਂ ਵਿੱਚ ਰੁਕਾਵਟ ਕਾਰਨ ਬਾਜ਼ਾਰਾਂ ਵਿੱਚ ਪੈਦਾ ਹੋਣ ਵਾਲੀ ਅਸਥਿਰਤਾ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਨੂੰ ਫੈਸਲਾਕੁੰਨ ਕਦਮ ਚੁੱਕਣ ਦੀ ਅਪੀਲ ਕੀਤੀ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜ਼ਿੰਮੇਵਾਰੀ...
ਪੰਜਾਬ ਵਰਗੇ ਖੇਤੀ ਪ੍ਰਧਾਨ ਰਾਜ ਲਈ ਇਹ ਸਮਝੌਤਾ ਖਾਸ ਮਹੱਤਵ ਰੱਖਦਾ ਹੈ, ਕਿਉਂਕਿ ਇਸ ਨਾਲ ਫਸਲ ਵਿਭਿੰਨਤਾ, ਖੇਤੀ ਪ੍ਰਸੰਸਕਰਨ ਉਦਯੋਗ ਅਤੇ ਵਿਸ਼ਵ ਬਾਜ਼ਾਰਾਂ ਤੱਕ ਪਹੁੰਚ ਦੇ ਨਵੇਂ ਮੌਕੇ ਖੁਲ ਸਕਦੇ ਹਨ।ਖੇਤੀ ਖੇਤਰ ਦੀ ਸੁਰੱਖਿਆ ਨਾਲ ਸੰਤੁਲਿਤ ਵਪਾਰਇਸ ਸਮਝੌਤੇ ਵਿੱਚ ਕਈ ਪੱਧਰਾਂ ‘ਤੇ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ—ਜਿਵੇਂ ਆਯਾਤ ਦੀ...
Last Updated:Apr 03, 2026 3:34 PM ISTਤੇਲ ਦੀਆਂ ਕੀਮਤਾਂ ਨੇ ਮਚਾਇਆ ਹੜਕੰਪ… ਇੱਕਦਮ 50% ਵਾਧਾ ਕਿਉਂ ਹੋਇਆ? ਦੁਨੀਆ ਦੇ ਹੋਰ ਦੇਸ਼ਾਂ ਨਾਲ ਕਿੰਨੀ ਵੱਡੀ ਹੈ ਇਹ ਤੁਲਨਾ? ਜਾਣੋ ਪੂਰੀ ਖ਼ਬਰ…Pak crisis: ਪੈਟਰੋਲ-ਡੀਜ਼ਲ ਨੇ ਤੋੜੇ ਰਿਕਾਰਡ! 50% ਤੱਕ ਵਧੇ ਰੇਟ, ਕੀਮਤਾਂ ਸੁਣ ਕੇ ਹੋ ਜਾਓਗੇPetrol-Diesel rate: ਪਾਕਿਸਤਾਨ ਵਿੱਚ ਇੰਧਨ ਦੀਆਂ...
















