PM ਮੋਦੀ ਨਾਲ ਮੈਚ ਦੇਖਣ ਆਏ ਆਸਟ੍ਰੇਲੀਆਈ PM

ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਖੇਡੇ ਜਾ ਰਹੇ ਅਹਿਮਦਾਬਾਦ ਟੈਸਟ ਮੈਚ ਨੂੰ ਦੇਖਣ ਲਈ ਦੋਵਾਂ ਦੇਸ਼ਾਂ ਦੇ ਪ੍ਰਧਾਨ ਮੰਤਰੀ ਵੀ ਸਟੇਡੀਅਮ ਪਹੁੰਚੇ ਹਨ।ਦੋਵਾਂ ਦੇਸ਼ਾਂ ਦੇ ਪ੍ਰਧਾਨ ਮੰਤਰੀਆਂ ਨੇ ਮੈਚ ਤੋਂ ਪਹਿਲਾਂ ਆਪਣੇ-ਆਪਣੇ ਦੇਸ਼ਾਂ ਦੇ ਕਪਤਾਨਾਂ ਨੂੰ ਵਿਸ਼ੇਸ਼ ਕੈਪਾਂ ਦੇ ਕੇ ਸਨਮਾਨਿਤ ਕੀਤਾ। ਇਸ ਦੌਰਾਨ ਪੀਐਮ ਮੋਦੀ ਨੇ ਕੰਗਾਰੂ ਟੀਮ ਦੇ ਕਪਤਾਨ ਸਟੀਵ ਸਮਿਥ ਨੂੰ ਵੀ ਬੁਲਾ … Read more

ਅਹਿਮਦਾਬਾਦ ਟੈਸਟ ‘ਚ ਟਾਸ ਤੋਂ ਬਾਅਦ ਹੋਇਆ ਅਜੀਬ ਇਤਫ਼ਾਕ, ਹੁਣ ਜਿੱਤ ਦੇ ਰਾਹ ‘ਤੇ ਹੈ ਟੀਮ ਇੰਡੀਆ

ਭਾਰਤੀ ਟੀਮ ਖਿਲਾਫ ਅਹਿਮਦਾਬਾਦ ਟੈਸਟ ਮੈਚ ‘ਚ ਆਸਟ੍ਰੇਲੀਆਈ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਇਸ ਨਾਲ ਟੀਮ ਇੰਡੀਆ ਲਈ ਖੁਸ਼ੀ ਦਾ ਇਤਫ਼ਾਕ ਬਣ ਗਿਆ..ਭਾਰਤੀ ਟੀਮ ਅਤੇ ਆਸਟ੍ਰੇਲੀਆ ਵਿਚਾਲੇ 4 ਮੈਚਾਂ ਦੀ ਟੈਸਟ ਸੀਰੀਜ਼ ਦਾ ਆਖਰੀ ਮੈਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਦਰਅਸਲ, ਇਸ ਮੈਦਾਨ ‘ਤੇ … Read more

ਦੁਬਈ ਤੋਂ ਭਾਰਤ ‘ਚ ਸੋਨਾ ਤਸਕਰੀ ਦਾ ਮਾਮਲਾ ਆਇਆ ਸਾਹਮਣੇ

ਦੁਬਈ ਤੋਂ ਭਾਰਤ ‘ਚ ਸੋਨਾ ਦੇ ਲੈਣ ਦੇਣ ਦਾ ਮਾਮਲਾ ਖੰਨਾ ਦੇ ਨਜ਼ਦੀਕ ਕਾਲੋਨੀ ਰੋਡ ਤੋਂ ਸਾਹਮਣੇ ਆ ਰਿਹਾ ਹੈ ਜਿੱਥੇ ਚੰਡੀਗੜ੍ਹ ਅਤੇ ਲੁਧਿਆਣਾ ਤੋਂ ਕਸਟਮ ਟੀਮਾਂ ਨੇ ਇੱਕ ਘਰ ‘ਚ ਰੇਡ ਕੀਤੀ ਹੈ ਤੇ ਉਹਨਾਂ ਦੇ ਪਰਿਵਾਰ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਉਹ ਇਸ ਗੱਲ ਤੋਂ ਬਿਲਕੁਲ ਅਣਜਾਣ ਹੈ ਜਦ ਕਿ ਉਹਨਾਂ ਦਾ … Read more

ਸਤਿੰਦਰ ਸੱਤੀ ਬਣੀ ਕੈਨੇਡੀਅਨ ਵਕੀਲ

ਸਤਿੰਦਰ ਸੱਤੀ ਨੇ ‘ਕੈਨੇਡੀਅਨ ਵਕੀਲ’ ਦੀ ਡਿਗਰੀ ਹਾਸਲ ਕਰਨ ਮਗਰੋਂ ਸਾਰੀ ਦੁਨੀਆਂ ਚ ਵਸਦੇ ਪੰਜਾਬੀਆਂ ਦਾ ਦਿਲੋਂ ਧੰਨਵਾਦ ਕੀਤਾ, ਉਨ੍ਹਾਂ ਕਿਹਾ ਮੈਂ ਆਪਣੀ ਇਹ ਸਫਲਤਾ ਆਪਣੇ ਮਾਤਾ ਪਿਤਾ ਨੇ ਨਾਲ ਨਾਲ ਤਮਾਮ ਓਹਨਾ ਕੁੜੀਆਂ ਨੂੰ ਸਮਰਪਿਤ ਕਰਦੀ ਹਾਂ ਜੋ ਸੁਪਨੇ ਵੇਖਦੀਆਂ ਹਨ ਤੇ ਇਹ ਸੱਚ ਵੀ ਕਰ ਲੈਂਦੀਆਂ ਹਨ ਜੋ ਉਡਣਾ ਜਾਂਦੀਆਂ ਹਨ। ਸਹੁੰ ਚੁੱਕ … Read more

6 ਸਾਲਾਂ ਦੀ ਬੱਚੀ ਨੇ ਬਣਾਇਆ ਵਿਸ਼ਵ ਰਿਕਾਰਡ,ਚੜ੍ਹੀ 19 ਹਜ਼ਾਰ ਫੁੱਟ ਦੀ ਉੱਚਾਈ ‘ਤੇ

ਅੱਜ ਦੇ ਜ਼ਮਾਨੇ ਚ ਧੀਆਂ ਨੂੰ ਮੁੰਡਿਆਂ ਦੇ ਮੁਕਾਬਲੇ ਘੱਟ ਨਹੀ ਸਮਝਿਆ ਜਾਂਦਾ ਤੇ ਹਰ ਇੱਕ ਮਾਤਾ ਪਿਤਾ ਚਾਹੁੰਦਾ ਹੈ ਕਿ ਸਾਡੀਆਂ ਧੀਆਂ ਸਾਡਾ ਨਾਮ ਰੌਸ਼ਨ ਕਰਨ ….ਤੇ ਉੱਥੇ ਹੀ ਲੁਧਿਆਣਾ ‘ਚ 6 ਸਾਲਾਂ ਦੀ ਬੱਚੀ ਨੇ 19 ਹਜ਼ਾਰ ਫੁੱਟ ਦੀ ਉਚਾਈ ਚੜ੍ਹ ਕੇ ਵਿਸ਼ਵ ਰਿਕਾਰਡ ਤੌੜਿਆਂ ਹੈ ਤੇ ਬੱਚੀ ਵਲੱੋਂ 26 ਜਨਵਰੀ ਵਾਲੇ ਦਿਨ … Read more

ਅਮਰੀਕਾ ਵਿਚ ਔਰਤ ਨੇ 13 ਮਹੀਨਿਆਂ ਵਿੱਚ ਦੋ ਵਾਰ ਜੁੜਵਾ ਬੱਚਿਆਂ ਨੂੰ ਦਿੱਤਾ ਜਨਮ

ਦੁਨੀਆਂ ਵਿਚ ਕਈ ਵਾਰ ਅਜਿਹੇ ਚਮਤਕਾਰ ਹੁੰਦੇ ਹਨ ਜੋ ਲੋਕਾਂ ਦੀ ਸੋਚ ਤੋਂ ਪਰੇ ਹਨ। ਇਕ ਔਰਤ ਨੇ ਕੁਦਰਤ ਦੇ ਸਭ ਤੋਂ ਵੱਡੇ ਨਿਯਮ ਦੀ ‘ਉਲੰਘਣਾ’ ਕੀਤੀ। ਅਸੀਂ ਜਾਣਦੇ ਹਾਂ ਕਿ ਇਨਸਾਨੀ ਬੱਚਾ ਮਾਂ ਦੀ ਕੁੱਖ ਵਿੱਚ ਨੌਂ ਮਹੀਨੇ ਰਹਿੰਦਾ ਹੈ ਤੇ ਫਿਰ ਜਨਮ ਲੈਂਦਾ ਹੈ,ਅਮਰੀਕਾ ਵਿਚ ਇਕ ਔਰਤ ਨੇ 13 ਮਹੀਨਿਆਂ ਵਿੱਚ ਦੋ ਵਾਰ … Read more

ਕੋਸਟ ਮਾਉਂਟੇਨ ਬੱਸ ਡਰਾਈਵਰ ਮਨਦੀਪ ਕੌਰ ਸਿੱਧੂ ਨੂੰ 1,500 ਡਾਲਰ ਜੁਰਮਾਨਾ

ਕੈਨੇਡਾ ਦੇ ਵਿੱਚ ਕੋਸਟ ਮਾਉਂਟੇਨ ਬੱਸ ਡਰਾਈਵਰ ਮਨਦੀਪ ਕੌਰ ਸਿੱਧੂ ਨੂੰ ਲਾਪਰਵਾਹੀ ਦੇ ਨਾਲ ਡਰਾਈਵਿੰਗ ਕਰਨ ਦੇ ਕਾਰਨ ਵਾਪਰੇ ਹਾਦਸੇ ਲਈ 1,500 ਡਾਲਰ ਦਾ ਜੁਰਮਾਨਾ ਲਗਾਇਆ ਗਿਆ ਹੈ, ਜ਼ਿਕਰਯੋਗ ਹੈ ਕਿ ਇਸ ਹਾਦਸੇ ਦੇ ਵਿੱਚ ਇੱਕ ਸਹਿ-ਕਰਮਚਾਰੀ 2 ਬੱਸਾਂ ਦੇ ਵਿਚਕਾਰ ਫਸ ਗਿਆ ਸੀ ਜਿਸ ਦੇ ਕਾਰਨ ਉਸ ਦੀ ਮੌਤ ਹੋ ਗਈ ਸੀ। ਜਿਸ ਤੋਂ … Read more

ਕਨੇਡਾ ਦੇ ਵਿੱਚ ਕੰਮ ਕਰਦੇ ਹੋਏ ਪੰਜਾਬੀ ਨੌਜਵਾਨ ਜਗਦੀਪ ਸਿੰਘ ਦੀ ਹੋਈ ਮੌਤ

ਕੈਨੇਡਾ ਦੇ ਵਿੱਚ ਪੰਜਾਬੀ ਨੌਜਵਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ ਮ੍ਰਿਤਕ ਦੀ ਪਛਾਣ ਜਗਦੀਪ ਸਿੰਘ ਵਜੋਂ ਹੋਈ ਹੈ ਜੋ ਕਿ ਤਰਨਤਾਰਨ ਦੇ ਪਿੰਡ ਘਰਆਲੀ ਦਾ ਰਹਿਣ ਵਾਲਾ ਸੀ ਮ੍ਰਿਤਕ ਜਗਦੀਪ ਸਿੰਘ ਚਾਰ ਸਾਲ ਪਹਿਲਾਂ ਕੈਨੇਡਾ ਗਿਆ ਸੀ ਅਤੇ ਉਹ ਵਿਆਹਿਆ ਹੋਇਆ ਹੈ ਉਸ ਦੀ ਪਤਨੀ ਅਤੇ ਇੱਕ ਬੇਟਾ ਵੀ ਹੈ ਮ੍ਰਿਤਕ ਜਗਦੀਪ … Read more

YouTube ਦੇ ਨਵੇਂ CEO ਬਣੇ ਭਾਰਤੀ ਮੂਲ ਦੇ ਨੀਲ ਮੋਹਨ

ਭਾਰਤੀ ਮੂਲ ਦੇ ਨੀਲ ਮੋਹਨ ਯੂਟਿਊਬ ਦੇ ਨਵੇਂ ਸੀਈਓ ਹੋਣਗੇ। ਨੀਲ ਸੂਜ਼ਨ ਵੋਜਿਕੀ ਦੀ ਥਾਂ ਲੈ ਰਿਹਾ ਹੈ। ਸੂਜ਼ਨ ਨੇ ਹਾਲ ਹੀ ‘ਚ ਆਪਣੇ ਅਹੁਦੇ ਤੋਂ ਅਸਤੀਫਾ ਦਿੱਤਾ ਹੈ। ਯੂਟਿਊਬ ਕਰਮਚਾਰੀਆਂ ਨੂੰ ਭੇਜੇ ਗਏ ਇੱਕ ਪੱਤਰ ਵਿੱਚ, ਸੂਜ਼ਨ ਵੋਜਿਕੀ ਨੇ ਕਿਹਾ ਕਿ ਉਹ ਆਪਣੇ ਪਰਿਵਾਰ, ਸਿਹਤ ਅਤੇ ਨਿੱਜੀ ਪ੍ਰੋਜੈਕਟਾਂ ਲਈ ਯੂਟਿਊਬ ਛੱਡ ਰਹੀ ਹੈ। ਮੋਹਨ … Read more

ਨਾਪਾਕ ਹਰਕਤਾਂ ਤੋਂ ਬਾਜ ਨਹੀਂ ਆ ਰਿਹਾ ਪਾਕਿਸਤਾਨ

ਪਾਕਿਸਤਾਨੀ ਦੀਆਂ ਭਾਰਤ ਵਿਰੋਧੀ ਗਤੀਵਿਧੀਆਂ ਲਗਾਤਾਰ ਜਾਰੀ ਹਨ। ਬੀਤੀ ਸਵੇਰ ਤੜਕਸਾਰ ਪਾਕਿਸਤਾਨੀ ਤਸਕਰਾਂ ਅਤੇ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਵਿਚਕਾਰ ਹੋਈ ਗੋਲੀਬਾਰੀ ਤੋਂ ਬਾਅਦ ਵੱਡੀ ਮਾਤਰਾ ‘ਚ ਹੈਰੋਈਨ ਦੀ ਖੇਪ ਅਤੇ ਹਥਿਆਰ ਬਰਾਮਦ ਕੀਤੇ ਗਏ ਸਨ। ਬੀਐੱਸਐੱਫ਼ ਦੀ ਲਗਾਤਾਰ ਸਰਗਰਮੀ ਕਾਰਨ ਪਾਕਿਸਤਾਨ ਆਪਣੇ ਮਨਸੂਬਿਆਂ ‘ਚ ਕਾਮਯਾਬ ਨਹੀਂ ਹੋ ਪਾਇਆ ਪਰ ਫਿਰ ਵੀ ਆਪਣੀਆਂ ਗਤੀਵਿਧੀਆਂ ਬੰਦ … Read more

ਤੁਰਕੀ ‘ਚ ਫਿਰ ਮਹਿਸੂਸ ਹੋਏ ਭੂਚਾਲ ਦੇ ਝਟਕੇ

ਇਹ ਭੂਚਾਲ ਤੁਰਕੀ ਵਿੱਚ ਇੱਕ ਸਦੀ ਤੋਂ ਵੱਧ ਦੇ ਸਮੇਂ ਵਿੱਚ ਆਉਣ ਵਾਲੇ ਸਭ ਤੋਂ ਵੱਡੇ ਭੂਚਾਲਾਂ ਵਿੱਚੋਂ ਇੱਕ ਹੈ ਅਤੇ ਇਸ ਕਰਕੇ ਇਸਨੇ ਪੂਰੇ ਖੇਤਰ ਵਿੱਚ ਕੰਬਣੀ ਪੈਦਾ ਕੀਤੀ, ਇਮਾਰਤਾਂ ਢਹਿ ਗਈਆਂ, ਅਤੇ ਲੋਕਾਂ ਨੂੰ ਗਲੀਆਂ ਵਿੱਚ ਭੱਜਣ ਲਈ ਮਜਬੂਰ ਕੀਤਾ।ਤੁਰਕੀ ‘ਚ ਆਏ ਜ਼ਬਰਦਸਤ ਭੂਚਾਲ ਕਰਕੇ ਕਈ ਲੋਕਾਂ ਦੀਆਂ ਮੌਤ ਹੋਣ ਤੋਂ ਬਾਅਦ ਦੁਨੀਆ ਭਰ … Read more

ਪਾਕਿਸਤਾਨ ‘ਚ ਪੈਟਰੋਲ-ਡੀਜ਼ਲ ਕੀਮਤਾਂ ਵਧੀਆਂ, ਭੜਕੇ ਲੋਕਾਂ ਨੇ ਪੈਟਰੋਲ ਪੰਪ ਨੂੰ ਲਾਈ ਅੱਗ

ਪਾਕਿਸਤਾਨ ਸਰਕਾਰ ਨੇ ਇੱਕ ਦਿਨ ਵਿੱਚ ਹੀ ਪੈਟਰੋਲ ਅਤੇ ਡੀਜਲ ਕੀਮਤਾਂ ਵਿੱਚ 35 ਰੁਪਏ ਪ੍ਰਤੀ ਲੀਟਰ ਵਾਧਾ ਕਰ ਦਿੱਤਾ ਹੈ, ਜਿਸ ਕਾਰਨ ਪਾਕਿਸਤਾਨ ਵਿੱਚ ਹਾਹਾਕਾਰ ਮੱਚ ਗਈ। ਗੁੱਸੇ ਵਿੱਚ ਆਏ ਲੋਕਾਂ ਨੇ ਲਾਹੌਰ ਵਿੱਚ ਇੱਕ ਪੈਟਰੋਲ ਪੰਪ ਨੂੰ ਹੀ ਅੱਗ ਲਗਾ ਦਿੱਤੀ, ਪਾਕਿਸਤਾਨ ‘ਚ ਆਰਥਿਕ ਹਾਲਾਤ ਬਦ ਤੋਂ ਬਦਤਰ ਹੁੰਦੇ ਜਾ ਰਹੇ ਹਨ। ਦੇਸ਼ ਵਿੱਚ … Read more

ਭਾਰਤੀ ਕੁੜੀਆਂ ਨੇ ਜਿਤਿਆ ਵਿਸ਼ਵ ਕੱਪ

ਭਾਰਤੀ ਮਹਿਲਾ ਅੰਡਰ-19 ਟੀਮ ਨੇ ਦੱਖਣੀ ਅਫਰੀਕਾ ਵਿੱਚ ਖੇਡੇ ਜਾ ਰਹੇ ਵਿਸ਼ਵ ਕੱਪ ਵਿੱਚ ਜਿੱਤ ਦਰਜ ਕਰਕੇ ਇਤਿਹਾਸ ਰਚ ਦਿੱਤਾ ਹੈ। ਮਾਰੂ ਗੇਂਦਬਾਜ਼ੀ ਦੇ ਦਮ ‘ਤੇ ਫਾਈਨਲ ‘ਚ ਟੀਮ ਇੰਡੀਆ ਨੇ ਇੰਗਲੈਂਡ ਦੀ ਟੀਮ ਨੂੰ ਢੇਰ ਕਰ ਦਿੱਤਾ। ਇਸ ਤੋਂ ਬਾਅਦ 14ਵੇਂ ਓਵਰ ‘ਚ 3 ਵਿਕਟਾਂ ਦੇ ਨੁਕਸਾਨ ‘ਤੇ ਇਸ ਛੋਟੇ ਸਕੋਰ ਨੂੰ ਹਾਸਲ ਕਰਕੇ … Read more

ਪਾਕਿਸਤਾਨ ਚ ਮੁੜ ਭੂਚਾਲ ਦੇ ਤੇਜ਼ ਝਟਕੇ

ਪਾਕਿਸਤਾਨ ‘ਚ ਐਤਵਾਰ ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ। ਇਸਲਾਮਾਬਾਦ ਤੇ ਪੰਜਾਬ ਦੇ ਹੋਰ ਹਿੱਸਿਆਂ ਵਿੱਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ। ਰਾਸ਼ਟਰੀ ਭੂਚਾਲ ਨਿਗਰਾਨੀ ਕੇਂਦਰ ਦੇ ਮੁਤਾਬਕ ਭੂਚਾਲ ਦਾ ਕੇਂਦਰ ਅਫ਼ਗ਼ਾਨਿਸਤਾਨ ਦੇ ਨੇੜੇ ਸੀ, ਪਾਕਿਸਤਾਨ ਵਿੱਚ ਇਸ ਮਹੀਨੇ ਵਿੱਚ ਇਹ ਤੀਜਾ ਭੂਚਾਲ ਹੈ। ਜਨਵਰੀ ਦੇ ਪਹਿਲੇ ਹਫਤੇ ਪਾਕਿਸਤਾਨ ਅਤੇ … Read more

ਪਾਕਿਸਤਾਨ ‘ਚ ਆਰਥਿਕ ਮਾਰ ਵਧੀ, 95 ਲੱਖ ਲੋਕ ਹੋ ਗਏ ਬੇਰੁਜ਼ਗਾਰ

ਆਰਥਿਕ ਮੰਦੀ ਅਤੇ ਕਰਜ਼ੇ ਦੀ ਮਾਰ ਪਾਕਿਸਤਾਨ ਦੇ ਸਾਰੇ ਖੇਤਰਾਂ ‘ਤੇ ਸਾਫ਼ ਨਜ਼ਰ ਆ ਰਹੀ ਹੈ। ਆਟਾ ਅਤੇ ਬਿਜਲੀ ਸੰਕਟ ਤੋਂ ਇਲਾਵਾ ਰੇਲ ਕਿਰਾਏ ਦੀਆਂ ਕੀਮਤਾਂ ਅਸਮਾਨ ਛੂਹ ਰਹੀਆਂ ਹਨ। ਇੰਨਾ ਹੀ ਨਹੀਂ ਪਾਕਿਸਤਾਨ ਦੀ ਟੈਕਸਟਾਈਲ ਇੰਡਸਟਰੀ ਵੀ ਪੂਰੀ ਤਰ੍ਹਾਂ ਠੱਪ ਹੋ ਗਈ ਹੈ। ਹਾਲਾਤ ਇੰਨੇ ਮਾੜੇ ਹੋ ਗਏ ਹਨ ਕਿ ਕੱਪੜਾ ਕਾਰੋਬਾਰ ਨਾਲ ਜੁੜੇ … Read more

ਡੋਨਾਲਡ ਟਰੰਪ ਦੀ ਫੇਸਬੁੱਕ-ਇੰਸਟਾਗ੍ਰਾਮ ‘ਤੇ ਜਲਦੀ ਹੋਵੇਗੀ ਵਾਪਸੀ

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਇੱਕ ਵਾਰ ਫਿਰ ਫੇਸਬੁੱਕ ਅਤੇ ਇੰਸਟਾਗ੍ਰਾਮ ‘ਤੇ ਆਪਣੀ ਪ੍ਰਤੀਕਿਰਿਆ ਦਿੰਦੇ ਨਜ਼ਰ ਆਉਣਗੇ। ਮੇਟਾ ਨੇ ਐਲਾਨ ਕੀਤਾ ਹੈ ਕਿ ਆਉਣ ਵਾਲੇ ਹਫ਼ਤਿਆਂ ਵਿੱਚ ਟਰੰਪ ਦੇ ਫੇਸਬੁੱਕ ਅਤੇ ਇੰਸਟਾਗ੍ਰਾਮ ਅਕਾਊਂਟ ਨੂੰ ਬਹਾਲ ਕਰ ਦਿੱਤਾ ਜਾਵੇਗਾ। ਦੋ ਸਾਲਾ ਦੇ ਬੈਨ ਮਗਰੋਂ ਡੋਨਾਲਡ ਟਰੰਪ ਦੀ ਫੇਸਬੁੱਕ-ਇੰਸਟਾਗ੍ਰਾਮ ‘ਤੇ ਹੋਵੇਗੀ ਵਾਪਸੀ। ਕੈਪੀਟਲ ਹਿੱਲ ਦੰਗਿਆਂ ਤੋਂ … Read more

10 ਦਿਨ ਪਹਿਲਾਂ ਅਮਰੀਕਾ ਗਏ ਭਾਰਤੀ ਨੌਜਵਾਨ ਦੇ ਮਾਰੀ ਗੋਲੀ – ਮੌਤ

ਅਮਰੀਕਾ ਦੇ ਸ਼ਿਕਾਗੋ ਵਿੱਚ ਹਥਿਆਰਬੰਦ ਲੁਟੇਰਿਆਂ ਦੀ ਗੋਲੀਂ ਲੱਗਣ ਨਾਲ 23 ਸਾਲਾ ਭਾਰਤੀ ਨੌਜਵਾਨ ਦੀ ਮੌ.ਤ ਹੋ ਗਈ ਹੈ । ਮ੍ਰਿਤਕ ਦੀ ਪਹਿਚਾਣ ਆਂਧਰਾ ਪ੍ਰਦੇਸ਼ ਦੇ ਵਿਜੇਵਾੜਾ ਦੇ ਨੰਦਪੂ ਦੇਵਾਂਸ਼ ਵਜੋਂ ਹੋਈ ਹੈ। ਸ਼ਿਕਾਗੋ ਪੁਲਿਸ ਨੇ ਮੰਗਲਵਾਰ ਸਵੇਰੇ ਦੱਸਿਆ ਕਿ ਦੇਵਸ਼ੀਸ਼ ਨੰਦੇਪੂ ਨੂੰ ਐਤਵਾਰ ਰਾਤ ਦੱਖਣੀ ਪਾਸੇ ਪ੍ਰਿੰਸਟਨ ਪਾਰਕ ਵਿੱਚ ਲੁਟੇਰਿਆਂ ਨੇ ਗੋ.ਲੀ ਮਾਰ ਦਿੱਤੀ। … Read more

ਆਖਿਰ ਪਾਕਿਸਤਾਨ ‘ਚ ਇੰਨੀ ਮਹਿੰਗਾਈ ਦਾ ਕੀ ਕਾਰਨ

ਇਕ ਪਾਕਿਸਤਾਨੀ ਰੁਪਿਆ ਭਾਰਤੀ ਮੁਦਰਾ ਵਿੱਚ ਲਗਭਗ 35 ਪੈਸੇ ਦੇ ਬਰਾਬਰ ਹੈ, ਜੋ ਮਹਿੰਗਾਈ ਦਾ ਮੁੱਖ ਕਾਰਨ ਹੈ। ਪਾਕਿਸਤਾਨ ਦੇ 2 ਕਣਕ ਉਤਪਾਦਕ ਰਾਜਾਂ ਪੰਜਾਬ ਅਤੇ ਸਿੰਧ ਵਿੱਚ ਆਟਾ 155 ਤੋਂ 170 ਪਾਕਿਸਤਾਨੀ ਰੁਪਏ ਪ੍ਰਤੀ ਕਿਲੋ ਵਿਕ ਰਿਹਾ ਹੈ, ਜਦੋਂ ਕਿ ਖੈਬਰ ਪਖਤੂਨਖਵਾ ਅਤੇ ਬਲੋਚਿਸਤਾਨ ਵਿੱਚ ਕੀਮਤਾਂ ਇਸ ਤੋਂ ਵੀ ਵੱਧ ਹਨ। ਰਿਪੋਰਟਾਂ ਮੁਤਾਬਕ ਪਾਕਿਸਤਾਨ … Read more