ਅਮਰੀਕਾ ਦੀ ਗੈਬ੍ਰੀਏਲ ਬਣੀ ਮਿਸ ਯੂਨੀਵਰਸ, ਹਰਨਾਜ਼ ਸੰਧੂ ਤਾਜ ਦੇਣ ਤੋਂ ਪਹਿਲਾਂ ਰੋਂਦੀ ਨਾਜਰ ਆਈ

Miss Universe 2022 Winner :71 ਵਾਂ ਸਾਲਾਨਾ ਮਿਸ ਯੂਨੀਵਰਸ ਮੁਕਾਬਲਾ ਲੁਈਸਿਆਨਾ ਦੇ ਅਰਨੈਸਟ ਐਨ ਮੋਰੀਅਲ ਕਨਵੈਨਸ਼ਨ ਸੈਂਟਰ ਵਿੱਚ ਹੋਇਆ। ਇਸ ਵਿੱਚ ਦੁਨੀਆ ਭਰ ਦੀਆਂ 86 ਪਾਰਟੀਸਪੈਂਟਸ ਨੇ ਹਿੱਸਾ ਲਿਆ। ਭਾਰਤ ਦੀ ਦਿਵਿਤਾ ਰਾਏ ਵੀ ਇਸ ਸੂਚੀ ਵਿੱਚ ਸ਼ਾਮਲ ਹੈ। ਇਸ ਦੌਰਾਨ ਦਿਵਿਤਾ ਰਾਏ ਨੇ ‘ਸੋਨੇ ਕੀ ਚਿੜੀਆਂ’ ਬਣ ਕੇ ਦੇਸ਼ ਦੀ ਅਗਵਾਈ ਕੀਤੀ ਜਿਹੜੀ ਕਿ … Read more

ਹਿਮਾਚਲ ਪ੍ਰਦੇਸ਼ ਦੇ ਤੇਜ਼ ਗੇਂਦਬਾਜ਼ ਸਿਧਾਰਥ ਸ਼ਰਮਾ ਦਾ ਦਿਹਾਂਤ

ਹਿਮਾਚਲ ਪ੍ਰਦੇਸ਼ ਦੇ ਤੇਜ਼ ਗੇਂਦਬਾਜ਼ ਸਿਧਾਰਥ ਸ਼ਰਮਾ ਦਾ ਵਡੋਦਰਾ ਦੇ ਇੱਕ ਹਸਪਤਾਲ ਵਿੱਚ ਦਿਹਾਂਤ ਹੋ ਗਿਆ। ਹਿਮਾਚਲ ਪ੍ਰਦੇਸ਼ ਕ੍ਰਿਕਟ ਐਸੋਸੀਏਸ਼ਨ ਦੇ ਇੱਕ ਸੀਨੀਅਰ ਅਧਿਕਾਰੀ ਨੇ ਇਸਦੀ ਪੁਸ਼ਟੀ ਕੀਤੀ। 28 ਸਾਲ ਦੇ ਸਿਧਾਰਥ ਸ਼ਰਮਾ 2021-22 ਵਿੱਚ ਵਿਜੇ ਹਜਾਰੇ ਟਰਾਫੀ ਜਿੱਤਣ ਵਾਲੀ ਹਿਮਾਚਲ ਦੀ ਟੀਮ ਦੇ ਮੈਂਬਰ ਸਨ। ਉਨ੍ਹਾਂ ਨੇ 6 ਪਹਿਲੀ ਸ਼੍ਰੇਣੀ, 6 ਲਿਸਟ-ਏ ਅਤੇ ਇੱਕ … Read more

ਕੋਰੋਨਾ ਵਾਇਰਸ ਮਗਰੋ ਦੇਸ਼ ‘ਚ ਟੋਮੈਟੋ ਫਲੂ ਦਾ ਕਹਿਰ, ਬੱਚਿਆਂ ਨੂੰ ਨਿਸ਼ਾਨਾ ਬਣਾ ਰਹੀ ਘਾਤਕ ਬਿਮਾਰੀ।

ਕਰੋਨਾ ਵਾਇਰਸ ਦੇ ਮਗਰੋਂ ਹੁਣ ਇੱਕ ਹੋਰ ਘਾਤਕ ਬਿਮਾਰੀ ਨੇ ਜ਼ੋਰ ਫੜ ਲਿਆ ਹੈ। ਇਸ ਬਿਮਾਰੀ ਦਾ ਕਹਿਰ ਬੱਚਿਆਂ ਉੱਪਰ ਵੇਖਿਆ ਜਾ ਰਿਹਾ ਹੈ। ਇਸ ਬਿਮਾਰੀ ਦਾ ਨਾਂ ਟੋਮੈਟੋ ਫਲੂ ਹੈ। ਇਹ ਬਿਮਾਰੀ ਹੱਥ-ਪੈਰ ਤੇ ਮੂੰਹ ਨੂੰ ਨਿਸ਼ਾਨਾ ਬਣਾਉਂਦੀ ਹੈ। ਉਧਰ, ਸਿਹਤ ਮਾਹਿਰਾਂ ਨੇ ਚਿਤਾਵਨੀ ਦਿੱਤੀ ਹੈ ਕਿ ਕੋਵਿਡ ਮਹਾਮਾਰੀ ਤੋਂ ਬਾਅਦ ਇਸ ਬਿਮਾਰੀ ਦੇ … Read more

ਭਾਰਤ-ਪਾਕਿਸਤਾਨ ਦੀ ਫਾਜ਼ਿਲਕਾ ਸਰਹੱਦ ਨੇੜੇ ਡਰੋਨ ਰਾਹੀ , ਇੱਕ ਪਿਸਤੌਲ, 50 ਜਿੰਦਾ ਕਾਰਤੂਸ ,ਦੋ ਮੈਗਜ਼ੀਨ, 30 ਪੈਕਟਾਂ ਵਿੱਚ 25 ਕਿਲੋ ਹੈਰੋਇਨ, ਬਰਾਮਦ।

ਫਾਜ਼ਿਲਕਾ ਦੀ ਭਾਰਤ-ਪਾਕਿਸਤਾਨ ਸਰਹੱਦ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਭਾਰਤ-ਪਾਕਿਸਤਾਨ ਸਰਹੱਦ ਨੇੜੇ ਪਾਕਿਸਤਾਨ ਤੋਂ ਡਰੋਨ ਰਾਹੀਂ ਸੁੱਟੀ ਗਈ ਇੱਕ ਪਿਸਤੌਲ, 50 ਜਿੰਦਾ ਕਾਰਤੂਸ, 30 ਪੈਕਟਾਂ ‘ਚ ਪੈਕ 25 ਕਿਲੋ ਹੈਰੋਇਨ ਇਸ ਦੇ ਨਾਲ ਹੀ , ਬਰਾਮਦ ਕੀਤੇ ਗਏ ਹਨ। ਇਸ ਦੌਰਾਨ ਤਲਾਸ਼ੀ ਮੁਹਿੰਮ ਜਾਰੀ ਹੈ। ਜਾਣਕਾਰੀ ਅਨੁਸਾਰ ਬੀਤੀ ਰਾਤ ਭਾਰਤ-ਪਾਕਿਸਤਾਨ … Read more

ਕੈਨੇਡਾ ਤੋਂ ਪੰਜਾਬ ਸਿੱਧੀ ਉਡਾਣ ਦੀ ਮੰਗ ਕਰਦਿਆਂ, ਵਿਕਰਮਜੀਤ ਸਿੰਘ ਨੇ ਕੇਂਦਰੀ ਨਾਗਰਿਕ ਹਵਾਬਾਜ਼ੀ ਮੰਤਰੀ ਨੂੰ ਲਿਖਿਆ ਪੱਤਰ

ਨਵੀਂ ਦਿੱਲੀ/ਚੰਡੀਗੜ੍ਹ, 16 ਨਵੰਬਰ, 2022: ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਨੇ ਪਿਛਲੇ ਦਿਨੀਂ ਜੀ-20 ਸੰਮੇਲਨ ਦੌਰਾਨ ਭਾਰਤ ਅਤੇ ਕੈਨੇਡਾ ਦਰਮਿਆਨ ਹੋਏ ਸਮਝੌਤੇ ਦੇ ਐਲਾਨ ਦਾ ਸਵਾਗਤ ਕਰਦੇ ਹੋਏ, ਜਿਸ ਨਾਲ ਦੋਵਾਂ ਦੇਸ਼ਾਂ ਦਰਮਿਆਨ ਬੇਅੰਤ ਹਵਾਈ ਉਡਾਣਾਂ ਦੀ ਆਗਿਆ ਮਿਲਦੀ ਹੈ, ਕੇਂਦਰੀ ਨਾਗਰਿਕ ਹਵਾਬਾਜ਼ੀ ਮੰਤਰੀ ਨੂੰ ਪੱਤਰ ਲਿਖ ਕੇ ਟੋਰਾਂਟੋ, ਵੈਨਕੂਵਰ ਅਤੇ ਮਾਂਟਰੀਅਲ ਨੂੰ ਅੰਮ੍ਰਿਤਸਰ ਅਤੇ … Read more

ਤਿਉਹਾਰੀ ਸੀਜ਼ਨ ਕਾਰਨ ਪੰਜਾਬ ‘ਚ ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ।

ਤਿਉਹਾਰੀ ਸੀਜ਼ਨ ‘ਚ ਜਿੱਥੇ ਬਾਜ਼ਾਰ ‘ਚ ਸੋਨੇ-ਚਾਂਦੀ ਦੀ ਮੰਗ ਬਣੀ ਹੋਈ ਹੈ। ਬਾਵਜੂਦ ਇਸ ਦੇ ਬਾਜ਼ਾਰ ‘ਚ ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ ਦਾ ਰੁਖ ਦੇਖਣ ਨੂੰ ਮਿਲ ਰਿਹਾ ਹੈ। ਪਿਛਲੇ ਦਿਨਾਂ ਵਿੱਚ ਲੁਧਿਆਣਾ ਦੇ ਬਾਜ਼ਾਰ ਵਿੱਚ ਸੋਨੇ ਦੀ ਕੀਮਤ ਵਿੱਚ 400 ਰੁਪਏ ਪ੍ਰਤੀ ਦਸ ਗ੍ਰਾਮ ਅਤੇ ਚਾਂਦੀ ਦੀ ਕੀਮਤ ਵਿੱਚ 1000 ਰੁਪਏ ਪ੍ਰਤੀ ਕਿਲੋ ਦੀ … Read more

ਮਹਾਰਾਣੀ ਐਲਿਜ਼ਾਬੈਥ-2 ਦੀ ਮੌਤ ਤੋਂ ਬਾਅਦ ਪਿੰਸ ਚਾਰਲਸ ਦਾ ਹੋਇਆ ਰਾਜ ਤਿਲਕ

ਬ੍ਰਿਟੇਨ ਦੀ ਮਹਾਰਾਣੀ ਐਲਿਜ਼ਾਬੈਥ II ਦਾ ਦਿਹਾਂਤ ਹੋ ਗਿਆ ਹੈ। ਉਹ 96 ਸਾਲ ਦੇ ਸਨ। ਮਹਾਰਾਣੀ ਐਲਿਜ਼ਾਬੈਥ ਦੀ ਮੌਤ ਤੋਂ ਬਾਅਦ, ਉਸਦੇ ਪੁੱਤਰ ਪ੍ਰਿੰਸ ਚਾਰਲਸ ਨੂੰ ਤੁਰੰਤ ਬ੍ਰਿਟੇਨ ਦਾ ਰਾਜਾ ਘੋਸ਼ਿਤ ਕੀਤਾ ਗਿਆ ਹੈ। ਇਸ ਦੁੱਖ ਦੀ ਘੜੀ ਵਿੱਚ ਪੂਰਾ ਸ਼ਾਹੀ ਪਰਿਵਾਰ ਸਕਾਟਲੈਂਡ ਵਿੱਚ ਇੱਕਠੇ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਹਾਰਾਣੀ ਐਲਿਜ਼ਾਬੈਥ ਦੀ ਮੌਤ … Read more

ਗੈਂਗਸਟਰ ਗੋਲਡੀ ਬਰਾੜ ਦੀ ਫੇਰ ਆਈ ਧਮਕੀ, ਗਵਾਹੀ ਦੇਣ ਵਾਲਿਆਂ ਦਾ ਲੱਗੂ ਨੰਬਰ

GoldyBrar

ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰਮਾਈਡ ਬੋਲਡੀ ਬਰਾੜ ਜੋ ਕੈਨੇਡਾ ਬੈਠਾ ਹੈ,,ਗੋਲਡੀ ਬਰਾੜ ਲਗਾਤਾਰ ਕੈਨੇਡਾ ਬੈਠ ਧਮਕੀ ਭਰੇ ਮੈਜਿਸ ਭੇਜ ਰਿਹਾ ਹੈ ਹੁਣ ਵੀ ਅਜਿਹੀ ਖਬਰ ਸਾਹਮਣੇ ਆ ਰਹੀ ਹੈ ਕਿ ਦਰਅਸਲ ਗੋਲਡੀ ਬਰਾੜ ਨੇ ਫੋਨ ਕਰਕੇ ਅਦਾਲਤ ਵਿੱਚ ਗਵਾਹੀ ਦੇਣ ਵਾਲਿਆ ਨੂੰ ਗੰਭੀਰ ਨਤੀਜੇ ਭੁਗਤਣ ਦੀ ਧਮਕੀ ਦੇ ਰਿਹਾ ਹੈ। ਇਹ ਧਮਕੀ ਫਰੀਦਕੋਟ ਵਿੱਚ … Read more